ਪੇਟ ਦੇ ਕੀੜੇ ਮਾਰਨ ਲਈ ਖੁਆਈ ਜਾਵੇਗੀ ਜਿਲ੍ਹੇ `ਚ 6 ਲੱਖ 80 ਹਜ਼ਾਰ ਬੱਚਿਆਂ ਨੂੰ ਦਵਾਈ-ਸਿਵਲ ਸਰਜਨ ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੇਟ ਦੇ ਕੀੜਿਆਂ ਤੋਂ ਮੁਕਤੀ ਅਤੇ ਬੱਚਿਆਂ ਨੂੰ ਨਰੋਆ ਭਵਿੱਖ ਦੇਣ ਦੇ ਮਕਸਦ ਨਾਲ ਜਿਲ੍ਹਾ ਅੰਮ੍ਰਿਤਸਰ ਵਿਚ ਇਕ ਤੋਂ 19 ਸਾਲ ਤੱਕ ਦੇ ਕਰੀਬ 6 ਲੱਖ 80 ਹਜ਼ਾਰ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦੀਆਂ …
Read More »Monthly Archives: August 2018
ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੇ ਸਮਾਜ ਸੁਧਾਰਕ ਜਾਗਰੂਕਤਾ ਮੁਹਿੰਮ ਲਈ ਦਿੱਤਾ 3.60 ਲੱਖ ਦਾ ਚੈਕ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ’ਚ ਹਿੱਸਾ ਪਾਉਂਦਿਆਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਡਾ. ਨਾਨਕ ਸਿੰਘ, ਐਸ.ਐਸ.ਪੀ ਬਠਿੰਡਾ ਨੂੰ ਪੁਲਿਸ ਰੇਂਜ ਬਠਿੰਡਾ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ, ਟ੍ਰੈਫਿਕ ਨਿਯਮਾਂ ਅਤੇ ਹੋਰ ਵੱਖ-ਵੱਖ ਕਾਨੂੰਨਾਂ ਅਤੇ ਪੁਲਿਸ ਤੇ ਆਮ ਲੋਕਾਂ …
Read More »ਗਲੋਬਲ ਗਰੁੱਪ ਆਫ਼ ਕਾਲਜਿਜ਼ ਵਿਖੇ ਕਰਵਾਇਆ ਸਕਾਲਰਸ਼ਿਪ ਟੈਸਟ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨੇੜਲੇ ਇਲਾਕੇ ਦੇ ਕਾਲਜ ਗਲੋਬਲ ਪੋਲੀਟੈਕਨਿਕ ਕਾਲਜ ਚੱਕ ਰੁਲਦੂ ਸਿੰਘ ਵਾਲਾ ਵਿਖੇ ਡਿਪਲੋਮਾ, ਬੀ.ਸੀ.ਏ ਅਤੇ ਪੀ.ਜੀ.ਡੀ.ਸੀ.ਏ ਦੇ ਦਾਖਲੇ ਲਈ ਸਕਾਲਸ਼ਿਪ ਟੈਸਟ ਕਰਵਾਇਆ ਗਿਆ।ਇਸ ਟੈਸਟ ਵਿੱਚ ਇਲਾਕੇ ਦੇ ਬਹੁਤ ਸਾਰੇ ਵਿਦਿਅਿਾਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਸੰਸਥਾ ਦੇ ਚੇਅਰਮੈਨ ਬਸੰਤ ਸਿੰਘ ਸਿੱਧੂੁ ਅਤੇ ਸੈਕਟਰੀ ਸੁਲੱਖਣ ਸਿੰਘ ਉਰਫ਼ ਯੋਗੀ ਬਰਾੜ …
Read More »ਘਰਾਂ ਦੇ ਬਾਹਰ ਲਾਈਆਂ ਤਖਤੀਆਂ ਲਾ ਕੇ ਪਰਿਵਾਰਾਂ ਨੇ ਐਲਾਨੇ ਨਸ਼ਿਆਂ ਤੋਂ ਮੁਕਤ ਘਰ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਠਿੰਡਾ ਪੁਲਿਸ ਵਲੋਂ ਨਸ਼ਾ ਪੀੜਤ ਵਿਅਕਤੀਆਂ ਨੂੰ ਮੁੜ ਸਹੀ ਰਾਹ ’ਤੇ ਲਿਆਉਣ ਲਈ ਪ੍ਰੇਰਣ ਸਬੰਧੀ ਜਿੱਥੇ ਪਿੰਡ-ਪਿੰਡ ਅਤੇ ਵਿਦਿਅਕ ਅਦਾਰਿਆਂ ’ਚ ਜਾਗਰੂਕਤਾ ਸੈਮੀਨਾਰ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਪੁਲਿਸ ਵਲੋਂ ਉਨ੍ਹਾਂ ਨਸ਼ਾ ਪੀੜਤਾਂ ਦਾ ਵੀ ਸਨਮਾਨ ਕੀਤਾ ਜਾ ਰਿਹਾ ਹੈ, ਜਿਹੜੇ ਕਿ ਨਸ਼ਾਂ ਛਡ ਗਏ …
Read More »ਪੱਤਰਕਾਰਿਤਾ ਲੋਕਤੰਤਰ ਦਾ ਚੌਥਾ ਸਭ ਤੋਂ ਮਜ਼ਬੂਤ ਥਮ – ਪਰਨੀਤ
ਡਿਪਟੀ ਕਮਿਸ਼ਨਰ ਬਠਿੰਡਾ ਨੇ ਕੀਤੀ ਪੱਤਰਕਾਰਾਂ ਨਾਲ ਮਿਲਣੀ ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੱਤਰਕਾਰਿਤਾ ਲੋਕਤੰਤਰ ਦਾ ਚੌਥਾ ਸਭ ਤੋਂ ਮਜ਼ਬੂਤ ਥੰਭ ਹੈ ਜਿਸ ਤੋਂ ਬਗੈਰ ਜ਼ਿੰਮੇਵਾਰ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਦੇ ਸਮੇਂ ਵਿਚ ਸ਼ੋਸ਼ਲ ਮੀਡੀਆ ਦੇ ਆਉਣ ਨਾਲ ਪੱਤਰਕਾਰਿਤਾ ਦੀਆਂ ਚੁਣੌਤੀਆਂ ਵੱਧ ਗਈਆਂ ਹਨ।ਇਸ ਲਈ ਜਿਥੇ ਪੱਤਰਕਾਰਾਂ ਨੂੰ ਸਮਾਜ ’ਚ ਹੋਰ …
Read More »ਸਿਹਤ ਵਿਭਾਗ ਨੇ ਸਕੂਲਾਂ ਤੇ ਰੈਡ ਕਰਾਸ ਭਵਨ ਵਿਖੇ ਮਨਾਇਆ ਨੈਸ਼ਨਲ ਡੀ-ਵਰਮਿੰਗ ਦਿਵਸ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਦੇਖ ਰੇਖ ਹੇਠ ਸ.ਸ.ਸ.ਸਕੂਲ ਸੰਜੇ ਨਗਰ ਬਠਿੰਡਾ ਅਤੇ ਪਰਿਆਸ ਇੰਟਰਨੈਸ਼ਨਲ ਸਕੂਲ ਰੈਡ ਕਰਾਸ ਭਵਨ ਬਠਿੰਡਾ ਵਿਖੇ ਨੈਸ਼ਨਲ ਡੀ-ਵਰਮਿੰਗ ਦਿਵਸ ਮਨਾਇਆ ਗਿਆ।ਸਿਵਲ ਸਰਜਨ ਬਠਿੰਡਾ ਨੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਖੁਰਾਕ ਦੇ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਆਪਣੇ ਸੰਦੇਸ਼ …
Read More »ਸਿਹਤ ਵਿਭਾਗ ਵਲੋਂ ਮੇਨ ਸਬਜ਼ੀ ਮੰਡੀ `ਚ ਫਰੂਟ ਤੇ ਸਬਜੀ ਦੀਆਂ ਦੁਕਾਨਾਂ ’ਤੇ ਕੀਤੀ ਚੈਕਿੰਗ
ਤੰਬਾਕੂ ਦੇ ਸੇਵਨ ਕਰਨ ਵਾਲਿਆਂ ਦੇ ਕੱਟੇ ਚਲਾਨ ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਯੋਗ ਅਗਵਾਈ ਅਤੇ ਸਹਾਇਕ ਸਿਵਲ ਸਰਜਨ ਅਨੁਪਮਾਂ ਸ਼ਰਮਾ ਦੀ ਦੇਖ ਰੇਖ ਹੇਠ ਸਿਹਤ ਸੁਪਰਵਾਈਜਰ ਦੀ ਹੈਲਥ ਅਤੇ ਸੈਨੀਟੇਸ਼ਨ ਟੀਮ ਵੱਲੋਂ ਬਠਿੰਡਾ ਸ਼ਹਿਰ `ਚ ਗਰਮੀ ਅਤੇ ਬਰਸਾਤ ਰੁੱਤ ਦੇ …
Read More »ਵਾਤਾਵਰਨ ਨੂੰ ਦੂਸ਼ਿਤ ਹੋਣੋ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਕੀਤਾ ਪ੍ਰੇਰਿਤ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਦੇ ਸਬੰਧ ਵਿਚ ਪਰਮਜੀਤ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਮਨੀਲਾ ਚੁੱਘ,ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹਰਿਆਵਲ ਪੰਜਾਬ ਬਠਿੰਡਾ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਆਰਿਆ ਸਮਾਜ, ਗੁਰੂਕੁਲ …
Read More »ਇੰਪਲਾਈਜ਼ ਕਮੇਟੀ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਗੇਟ ਰੈਲੀ
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਇੰਪਲਾਈਜ਼ ਤਾਲਮੇਲ ਕਮੇਟੀ ਵੱਲੋਂ ਥਰਮਲ ਦੇ ਮੇਨ ਗੇਟ ਤੇ ਰੈਲੀ ਕਰਦਿਆਂ ਥਰਮਲ ਨੂੰ ਪਰਾਲੀ ਤੇ ਚਲਾਉਣ ਬਾਰੇ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਮੁਲਾਜਮਾਂ ਨੂੰ ਦਿੱਤੀ ਗਈ ਅਤੇ 11 ਅਗਸਤ ਨੂੰ ਪੰਜਾਬ ਦੇ ਯੂਟੀ ਦੀ ਐਕਸ਼ਨ ਕਮੇਟੀ ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਸਬੰਧੀ ਵੀ ਜਾਣਕਾਰੀ ਦਿੱਤੀ।ਆਗੂਆਂ ਨੇ ਮੰਗ ਕੀਤੀ ਕਿ ਪਿਛਲੇ …
Read More »‘ਕੀ ਹੋਇਆ ਧੀਅ ਜੰਮ ਪਈ’ ਦਾ ਪੋਸਟਰ ਰਿਲੀਜ਼
ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗਾਇਕ ਇਕਬਾਲ ਪੰਜੂ ਦਿਓਣ ਵਾਲਾ ਦਾ ਸਿੰਗਲ ਟਰੈਕ ‘ਕੀ ਹੋਇਆ ਧੀਅ ਜੰਮ ਪਈ’ ਦਾ ਪੋਸਟਰ `ਮੇਲਾ ਤੀਆਂ ਦਾ` ਦੌਰਾਨ ਏ.ਡੀ.ਸੀ ਸਾਕਸ਼ੀ ਸਾਹਨੀ, ਬੀ.ਡੀ.ਪੀ.ਓ ਸੁਰਜੀਤ ਕੌਰ, ਟਹਿਲ ਸਿੰਘ ਸੰਧੂ ਜਨਰਲ ਸਕੱਤਰ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਰਿਲੀਜ਼ ਕੀਤਾ ਗਿਆ।ਇਸ ਸਿੰਗਲ ਟਰੈਕ ਦੇ ਗੀਤਕਾਰ, ਲੇਖਕ ਗੁਰਨੈਬ ਸਾਜਨ ਦਿਓਣ ਨੇ ਦੱਸਿਆ ਕਿ ਇਹ ਸਿੰਗਲ ਟਰੈਕ …
Read More »
Punjab Post Daily Online Newspaper & Print Media