Amritsar, Aug. 10 (Punjab Post Bureau) – The Second level of National Science Talent Search Examination -2018 was conducted by Unified Council. This exam is conducted every year to identify nurture the best brains and young science enthusiastic in the country. Three students of DAV Public School Prabal Chabbra of Std. II, Japnoor Singh of Std. VIII and Shashipal Biala …
Read More »Monthly Archives: August 2018
DAV students Outshined in University Exams
Amritsar, Aug. 10 (Punjab Post Bureau) – Students of DAV College bagged various merit positions in the university examinations held in May 2018. In the recent results declared by the Guru Nanak Dev University Amritsar for Bachelors of Design and Multimedia Sem- II and IV, Divya Dhall of sem II bagged 5th position in University AND Dinesh Kakkar and Nikhil Jain of Sem IV bagged …
Read More »ਆਜ਼ਾਦੀ ਦਿਹਾੜੇ ਪ੍ਰਤੀ ਬੱਚਿਆਂ `ਚ ਦਿਸਿਆ ਭਾਰੀ ਉਤਸ਼ਾਹ
ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਦੇ ਬਹੁਮੰਤਵਰੀ ਖੇਡ ਸਟੇਡੀਅਮ ਵਿਖੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਕ ਸਮਾਰੋਹ ਸਬੰਧੀ ਅੱਜ ਦੂਜੀ ਰਿਹਰਸਲ ਸੱਭਿਆਚਾਰ ਕਮੇਟੀ ਦੇ ਚੇਅਰਮੈਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਅਤੇ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਦੀ ਮੌਜੂਦਗੀ ਵਿੱਚ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ। …
Read More »ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਕਰਵਾਏ ਗਏ ਕੰਪਿਊਟਰ ਲੈਬ ਮੁਕਾਬਲੇ
ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਲਾਕ ਅਤੇ ਜ਼ਿਲ੍ਹਾ ਪੱਧਰ `ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿਕਟਸ ਸੁਸਾਇਟੀ ਅਧੀਨ ਸਕੂਲਾਂ ਦੇ ਸਵੱਛ ਕੰਪਿਊਟਰ ਲੈਬ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਾਨਸਾ ਸੁਭਾਸ ਚੰਦਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਗਰੁੱਪ-ਏ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਤੇਵਾਸ ਨੇ ਪਹਿਲਾ ਸਥਾਨ ਅਤੇ …
Read More »ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਸਾਂਝ ਕੇਂਦਰ `ਚ ਲਗਾਏ ਪੌਦੇ
ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਦੇ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਅਤੇ ਐਸ.ਐਸ.ਪੀ ਮਨਧੀਰ ਸਿੰਘ ਵਲੋ ਅੱਜ ਸਥਾਨਕ ਸਬ ਡਵੀਜ਼ਨਲ ਸਾਂਝ ਕੇਂਦਰ ਵਿਖੇ ਆਸਰਾ ਲੋਕ ਸੇਵਾ ਕਲੱਬ ਮਾਨਸਾ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ।ਡਿਪਟੀ ਕਮਿਸ਼ਨਰ ਨੇ ਮੌਜੂਦ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਇੱਕ ਇਨਸਾਨ ਇਕ ਪੌਦਾ ਲਗਾ ਕੇ ਉਸ …
Read More »ਪੱਖੀ ਨੂੰ ਖਾ ਗਏ ਪੱਖੇ, ਪੱਖੇ ਨੂੰ ਕੂਲਰ ਖਾ ਗਿਆ, ਕੀ ਬਣੂਗਾ ਕੂਲਰ ਦਾ, ਹੁਣ ਠੰਡਾ ਏ.ਸੀ ਦਾ ਆ ਗਿਆ
ਆਪਣਾ ਸੱਭਿਆਚਾਰ ਯਾਦ ਰੱਖਣ ਵਾਲੀਆਂ ਕੌਮਾਂ ਹੀ ਜਿਊਂਦੀਆਂ ਨੇ – ਪ੍ਰਿੰਸੀਪਲ ਚਾਹਲ ਬਟਾਲਾ, 10 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਕੂਲੀ ਬੱਚਿਆਂ ਨੂੰ ਸਾਊਣ ਮਹੀਨੇ ਦੀ ਮਹੱਤਤਾ ਦੱਸਣ ਤੇ ਵਿਦਿਆਰਥੀਆ ਵਿਚ ਸੱਭਿਆਚਾਰ ਦੀ ਭਾਵਨਾਂ ਊਜਾਗਰ ਕਰਨ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਤੀਆਂ ਦਾ ਤਿਊਹਾਰ ਪੂਰੀ ਭਾਵਨਾ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ, ਦੀ ਅਗਵਾਈ ਕਰਵਾਏ …
Read More »ਅਮਨਦੀਪ ਗਰੁੱਪ ਵਲੋਂ ਜਲੰਧਰ ‘ਚ ਓ.ਪੀ.ਡੀ ਦੀ ਸ਼ੁਰੂਆਤ
ਸ਼ੰਗਾਰਾ ਸਿੰਘ ਹਸਪਤਾਲ ‘ਚ ਡਾ. ਆਈ.ਡੀ ਸਿੰਘ 12 ਅਗਸਤ ਨੂੰ ਕਰਨਗੇ ਪਹਿਲੀ ਓਪੀਡੀ ਜਲੰਧਰ, 10 ਅਗਸਤ (ਪੰਜਾਬ ਪੋਸਟ ਬਿਊਰੋ) – ਉਤਰ ਭਾਰਤ ‘ਚ ਹੱਡੀਆਂ ਅਤੇ ਜੋੜਾਂ ਦੇ ਇਲਾਜ਼ `ਚ ਅਤਿ-ਆਧੁਨਿਕ ਤਕਨੀਕ ਦੇ ਇਸਤੇਮਾਲ ਲਈ ਜਾਣੇ ਜਾਂਦੇ ਅਮਨਦੀਪ ਹਸਪਤਾਲ ਅੰਮ੍ਰਿਤਸਰ ਦੇ ਚੀਫ਼ ਆਰਥੋਪੈਡਿਕ ਸਰਜਨ ਡਾ. ਅਵਤਾਰ ਸਿੰਘ ਦੀ ਟੀਮ ਦੇ ਪ੍ਰਸਿੱਧ ਸਰਜਨ ਡਾ. ਇੰਦਰਦੀਪ ਸਿੰਘ (ਆਈ.ਡੀ ਸਿੰਘ) 12 ਅਗਸਤ ਨੂੰ ਮੋਟਾਪਾ …
Read More »ਤਾਇਕਵਾਂਡੋ ਦੇ ਸੋਨ ਤਗਮਾ ਜੇਤੂ ਗੁਰਸਿੱਖ ਖਿਡਾਰੀ ਰਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ
ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਸਿੰਘ ਲੌਂਗੋਵਾਲ ਨੇ ਕਿਹਾ ਕਿ ਤਾਇਕਵਾਂਡੋ ਵਿਚ ਕੌਮਾਂਤਰੀ ਪੱਧਰ ’ਤੇ ਸੋਨ ਤਗਮਾ ਜੇਤੂ ਨੌਜੁਆਨ ਗੁਰਸਿੱਖ ਖਿਡਾਰੀ ਰਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ ਸਨਮਾਨਿਤ ਕੀਤਾ ਜਾਵੇਗਾ।ਲੌਂਗੋਵਾਲ ਨੇ ਇਹ ਪ੍ਰਗਟਾਵਾ ਉਦੋਂ ਕੀਤਾ ਜਦ ਬੀਤੇ ਕੱਲ੍ਹ ਉਨ੍ਹਾਂ ਨੂੰ ਮਿਲ ਕੇ ਤਾਇਕਵਾਂਡੋ ਖਿਡਾਰੀ ਰਵਿੰਦਰ ਸਿੰਘ …
Read More »ਭਾਈ ਰੂਪਾ ਜ਼ਮੀਨ ਦਾ ਮਾਮਲਾ ਪੰਜਾਬ ਦੇ ਗਵਰਨਰ ਕੋਲ ਉਠਾਇਆ
ਜ਼ਮੀਨ ’ਚ ਅੜ੍ਹਿਕਾ ਬਣੇ ਲੋਕਾਂ ਖਿਲਾਫ਼ ਕਾਰਵਾਈ ਲਈ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ ਨੂੰ ਇਕ ਮੰਗ ਪੱਤਰ ਰਾਹੀਂ ਗੁਰਦੁਆਰਾ ਸਾਹਿਬ ਭਾਈ ਰੂਪਾ ਦੀ 161 ਏਕੜ ਜ਼ਮੀਨ ’ਤੇ ਕਾਸ਼ਤ ਕਰਨ ਸਮੇਂ ਵਿਘਨ ਪਾਉਣ ਵਾਲੇ ਲੋਕਾਂ ਖਿਲਾਫ਼ ਕਾਰਵਾਈ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦੇਣ ਦੀ ਅਪੀਲ …
Read More »ਸ਼੍ਰੋਮਣੀ ਕਮੇਟੀ ਵਲੋਂ ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਕੀਤੀ ਨਿੰਦਾ
ਤੁਰਕੀ ’ਚ ਸਿੱਖ ਖਿਡਾਰੀ ਨੂੰ ਕੇਸਕੀ ਉਤਾਰ ਕੇ ਖੇਡਣ ਲਈ ਮਜ਼ਬੂਰ ਕਰਨਾ ਮੰਦਭਾਗਾ – ਭਾਈ ਲੌਂਗੋਵਾਲ ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ’ਚ ਸਿੱਖਾਂ ’ਤੇ ਬਾਰ-ਬਾਰ ਕੀਤੇ ਜਾ ਰਹੇ ਨਸਲੀ ਹਮਲੇ ਗਹਿਰੀ ਚਿੰਤਾ ਦਾ ਵਿਸ਼ਾ ਹਨ ਅਤੇ ਭਾਰਤ ਸਰਕਾਰ ਨੂੰ ਇਹ ਮਾਮਲਾ ਅਮਰੀਕਾ ਸਰਕਾਰ ਪਾਸ ਸੰਜੀਦਗੀ ਨਾਲ ਉਠਾਉਣਾ ਚਾਹੀਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …
Read More »
Punjab Post Daily Online Newspaper & Print Media