Tuesday, November 24, 2026

Monthly Archives: August 2018

‘ਮਲ੍ਹਾਰ ਰਾਗ ਅਧਾਰਿਤ ਰਾਜ ਪੱਧਰੀ ਕੀਰਤਨ ਮੁਕਾਬਲੇ ਆਯੋਜਿਤ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਅਤੇ ਇੱਕ ਟੀ.ਵੀ ਚੈਨਲ ਵਲੋਂ ਸਿੱਖ ਪਨੀਰੀ ਨੂੰ ਰਾਗਬੱਧ ਕੀਰਤਨ ਪਰੰਪਰਾ ਨਾਲ ਜੋੜਨ ਲਈ ਇਕ ਸਾਂਝੇ ਉਪਰਾਲੇ ਹੇਠ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਮਲ੍ਹਾਰ ਰਾਗਾਂ ਅਦਾਰਿਤ ਰਾਜ ਪੱਧਰੀ ਕੀਰਤਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ …

Read More »

ਖੇਤੀਬਾੜੀ ਵਿਭਾਗ ਬਗਲੀ ਕਲਾਂ ਨੇ ਲਾਇਆ ਕਿਸਾਨ ਸਿਖਲਾਈ ਕੈਂਪ

ਸਮਰਾਲਾ, 10  ਅਗਸਤ (ਪੰਜਾਬ ਪੋਸਟ – ਕੰਗ)  – ਖੇਤੀਬਾੜੀ ਵਿਭਾਗ ਸਮਰਾਲਾ ਵੱਲੋਂ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਪਰਮਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਰੰਗੀਲ ਸਿੰਘ ਖੇਤੀਬਾੜੀ ਅਫਸਰ ਸਮਰਾਲਾ ਵੱਲੋਂ ਕੀਤੀ ਗਈ। ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਗੁਰਮੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੀ.ਪੀ) ਸਮਰਾਲਾ ਨੇ ਕਿਹਾ …

Read More »

ਤਹਿਸੀਲ ਸਮਰਾਲਾ ਦੇ ਪੇਂਡੂ ਚੌਂਕੀਦਾਰਾਂ ਵਲੋਂ 13 ਦੀ ‘ਸਰਕਾਰ ਜਗਾਓ’ ਰੈਲੀ ਦਾ ਸਮੱਰਥਨ

ਹਰਿਆਣਾ ਰਾਜ ਦੀ ਤਰਜ ਤੇ ਪੇਂਡੂ ਚੌਂਕੀਦਾਰਾਂ ਦਾ ਮਾਣ ਭੱਤਾ 4500 ਕਰਨ ਦੀ ਕੀਤੀ ਮੰਗ ਸਮਰਾਲਾ, 10  ਅਗਸਤ (ਪੰਜਾਬ ਪੋਸਟ – ਕੰਗ)  – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਪੰਜਾਬ (ਰਜਿ:) ਦੇ ਤਹਿਸੀਲ ਸਮਰਾਲਾ ਦੇ ਪੇਂਡੂ ਚੌਂਕੀਦਾਰਾਂ ਦਾ ਮਹੀਨਾਵਾਰ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਮਰਾਲਾ ਇਲਾਕੇ ਦੇ ਚੌਂਕੀਦਾਰਾਂ ਨੂੰ ਦਰਪੇਸ਼ ਮੰਗਾਂ ਸਬੰਧੀ ਮਤੇ ਪਾਸ ਕੀਤੇ …

Read More »

ਖਾਲਸਾ ਕਾਲਜ ਵੂਮੈਨ ਨੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 10  ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਪਹੁੰਚੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮ ਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਵਿਦਿਆਰਥਣਾਂ ਨਾਲ ਮਿਲ ਕੇ ਗਿੱਧਾ ਤੇ ਬੋਲੀਆਂ ਪਾਈਆਂ ।ਸੁਹਾਵਣੇ ਮੌਸਮ ’ਚ ਕਾਲਜ ਵਿਦਿਆਰਥਣਾਂ ਵੱਲੋਂ …

Read More »

ਅੰਮ੍ਰਿਤਸਰ ਤੋਂ ਪੱਤਰਕਾਰ ਰਮੇਸ਼ ਰਾਮਪੁਰਾ ‘ਸ਼ੋਰਯਾ’ ਐਵਾਰਡ ਨਾਲ ਹੋਣਗੇ ਸਨਮਾਨਿਤ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਤੋਂ ਪੰਜਾਬੀ ਅਖਬਾਰ ਦੇ ਪੱਤਰਕਾਰ ਰਮੇਸ਼ ਰਾਮਪੁਰਾ ਨੂੰ ਦਿੱਲੀ ਦੀ ਅਗਨੀਪੱਥ ਸੰਸਥਾ ਵੱਲੋਂ 71ਵੇਂ ਅਜਾਦੀ ਦਿਵਸ ਮੌਕੇ `ਆਲ ਇੰਡੀਆ ਸ਼ੋਰਯਾ ਐਵਾਰਡ-2018` ਨਾਲ ਨਿਵਾਜਿਆ ਜਾਵੇਗਾ।ਇਹ ਐਵਾਰਡ ਉਨਾਂ ਨੂੰ ਸੱਭਿਆਚਾਰ ਖੇਤਰ ਅਤੇ ਕਲਾ ਖੇਤਰ ਸਬੰਧੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਮੱਦੇਨਜਰ ਦਿੱਲੀ ਦੀ ਅਗਨਪੱਥ ਸੰਸ਼ਥਾਂ ਵੱਲੋਂ ਦਿੱਤਾ ਜਾ ਰਿਹਾ ਹੈ।ਅਗਨੀਪੱਥ ਸੰਸਥਾ ਵਲੋਂ …

Read More »

ਧੂਰੀ ਵਿਖੇ 11 ਅਗਸਤ ਨੂੰ ਬੰਦ ਰਹੇਗੀ ਬਿਜਲੀ

ਧੂਰੀ, 10 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਪੰਕਜ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧੂਰੀ ਸ਼ਹਿਰ ਵਿੱਚ ਚੱਲ ਰਹੇ ਬਿਜ਼ਲੀ ਸਿਸਟਮ ਦੇ ਸੁਧਾਰ ਦੇ ਕੰਮਾਂ ਲਈ ਬਾਲੀਆਂ ਹਸਪਤਾਲ ਰੋਡ, ਐਮ.ਜੀ.ਐਮ ਸਿਨੇਮਾ ਏਰੀਆ, ਏ.ਪੀ ਇਨਕਲੇਵ, ਲੰਕਾ ਬਸਤੀ, ਸਰਲਾ ਫਾਊਂਡਰੀ, ਸਿਵਲ ਹਸਪਤਾਲ ਏਰੀਆ, ਬੈਂਕ ਰੋਡ, ਸਨਾਤਨ ਧਰਮ ਆਸ਼ਰਮ ਚੈਰੀਟੇਬਲ ਏਰੀਆ, ਅੰਬੇਦਕਰ ਚੌਕ, ਧੂਰੀ-ਪਿੰਡ ਸਟੇਡੀਅਮ ਏਰੀਆ ਦੀ ਬਿਜ਼ਲੀ …

Read More »

ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ – ਡਾ. ਅਨਵਰ ਭਸੌੜ

ਧੂਰੀ, 10 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਧੂਰੀ ਹਲਕੇ ਦੇ ਆਗੂ ਤੇ ਸਮਾਜ ਸੇਵੀ ਨੌਜਵਾਨ ਡਾ: ਅਨਵਰ ਭਸੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨ੍ਹੇ ਵੀ ਸੜਕੀ ਹਾਦਸੇ ਹੋ ਰਹੇ ਹਨ, ਉਨ੍ਹਾਂ ਵਿੱਚੋਂ ਸਭ ਤੋਂ ਵੱਡਾ ਕਾਰਨ ਅਵਾਰਾ ਪਸ਼ੂ ਹਨ। ਥਾਂ-ਥਾਂ `ਤੇ ਅਵਾਰਾ ਪਸ਼ੂਆਂ ਦਾ ਸੜਕ `ਤੇ ਖੜ੍ਹਨਾ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ। …

Read More »

ਨਹਿਰ `ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਧੂਰੀ, 10 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਇਥੋਂ ਨੇੜਲੇ ਪਿੰਡ ਜਹਾਂਗੀਰ ਦੇ ਪੁੱਲ ਕੋਲ ਨਹਿਰ ਵਿੱਚ ਇੱਕ ਅਣਪਛਾਤੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾ ਸਦਰ ਧੂਰੀ ਦੇ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਹਿਰ ਵਿੱਚ ਕੋਈ ਲਾਸ਼ ਹੈ।ਜਿਸ ਨੂੰ ਮੌਕੇ `ਤੇ ਪਹੁੰਚ ਕੇ ਬਾਹਰ ਕਢਵਾਇਆ ਗਿਆ।ਉਨਾਂ ਕਿਹਾ ਕਿ ਇਹ ਲਾਸ਼ …

Read More »

ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 12 ਨੂੰ

10 ਉਚ ਸਖ਼ਸ਼ੀਅਤਾਂ ਨੂੰ ਦੀਵਾਨ ਵੱਲੋਂ ਕੀਤਾ ਜਾਵੇਗਾ ਸਨਮਾਨਿਤ – ਡਾ. ਸੰਤੋਖ ਸਿੰਘ ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਿੱਖ ਜਗਤ ਦੀ ਪ੍ਰਮੁੱਖ ਸੰਸਥਾ ਚੀਫ਼ ਖਾਲਸਾ ਦੀਵਾਨ  ਚੈਰੀਟੇਬਲ  ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਅਲੌਕਿਕ ਕੀਰਤਨ ਦਰਬਾਰ 12 ਅਗਸਤ ਦਿਨ ਐਤਵਾਰ ਸ਼ਾਮ 5:00 ਤੋਂ ਰਾਤ 10:00 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ …

Read More »

ਡੀ.ਸੀ ਵਲੋਂ ਸਵੱਛਤਾ ਸਰਵੇਖਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਭੀਖੀ, 10 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 1 ਤੋਂ 31 ਅਗਸਤ ਤੱਕ ਚੱਲ ਰਹੇ ਸਵੱਛਤਾ ਸਰਵੇਖਣ ਗ੍ਰਾਮੀਣ-2018 ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਕੀਤੀ। ਵਧੀਆ ਸਕੂਲਾਂ, ਆਂਗਨਵਾੜੀ ਕੇਂਦਰਾਂ, ਸਿਹਤ ਕੇਂਦਰਾਂ, ਬਾਜ਼ਾਰਾਂ, ਪੰਚਾਇਤਾਂ, ਧਾਰਮਿਕ ਅਸਥਾਨਾਂ, ਜ਼ਿਲ੍ਹਾ ਪੱਧਰੀ ਜਨਤਕ ਥਾਵਾਂ ਤੇ ਸਫ਼ਾਈ ਤੇ ਬੁਨਿਆਦੀ ਵਿਕਾਸ ਪ੍ਰਤੀ ਨਾਗਰਿਕਾਂ ਦੇ ਸੁਝਾਵਾਂ `ਤੇ ਆਧਾਰਤ ਇਸ ਸਵੱਛ ਪਿੰਡ …

Read More »