ਬਿਨਾਂ ਲਾਇਸੈਂਸ ਤੋਂ ਫੜੇ ਜਾਣ ’ਤੇ ਹੋਵੇਗਾ ਜੁਰਮਾਨਾ ਤੇ ਸਜ਼ਾ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਿਮਾਂਸ਼ੂ ਅਗਰਵਾਲ ਨੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫੂਡ ਸੇਫਟੀ ਐਕਟ ਨੂੰ ਲੈ ਕੇ ਜਿਲ੍ਹਾ ਸਿਹਤ ਅਫਸਰ ਸ੍ਰ ਲਖਬੀਰ ਸਿੰਘ ਭਾਗੋਵਾਲੀਆ, ਗਗਨਦੀਪ ਕੌਰ ਫੂਡ ਸੇਫਟੀ ਅਫਸਰ ਅਤੇ ਸਿਮਰਨਜੀਤ ਸਿੰਘ ਗਿੱਲ ਫੂਡ ਸੇਫਟੀ ਅਫਸਰ ਨਾਲ ਕੀਤੀ ਵਿਸ਼ੇਸ਼ ਮੀਟਿੰਗ …
Read More »Monthly Archives: August 2018
ਵਿਦਿਆਰਥੀਆਂ ਅਤੇ ਆਟੋ ਚਾਲਕਾਂ ਨੂੰ ਪੁਲਿਸ ਨੇ ਸਿਖਾਏ ਆਵਾਜਾਈ ਦੇ ਨਿਯਮ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਦਿਲਬਾਗ ਸਿੰਘ ਤੇ ਏ.ਸੀ.ਪੀ ਟ੍ਰੈਫਿਕ ਪ੍ਰਭਜੋਤ ਸਿੰਘ ਵਿਰਕ ਦੀ ਅਗਵਾਈ ਹੇਠ ਅੰਮਿ੍ਤਸਰ ਗੁਰੂ ਨਗਰੀ ਦੀ ਟ੍ਰੈਫਿਕ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਟ੍ਰੈਫਿਕ ਐਜੂਕੇਸ਼ਨ ਸੈਲ ਅਤੇ ਸਾਂਝ ਕੇਂਦਰ ਥਾਣਾ ਰਾਮਬਾਗ ਵਲੋ ਬੱਸ ਸਟੈਂਡ ਅਤੇ ਅੰਮਿ੍ਰਤ ਮਾਡਲ ਸਕੂਲ ਕਟੜਾ ਬੱਗੀਆ ਵਿਖੇ ਸੈਮੀਨਾਰ ਅਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵੱਖ-ਵੱਖ …
Read More »ਲੋਕ ਸਭਾ ਚੋਣਾਂ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 1 ਸਤੰਬਰ 2018 ਤੋਂ
ਮਰ ਚੁੱਕੇ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿੱਚ ਕੱਢੇ ਜਾਣ- ਡਾ. ਹਿਮਾਂਸ਼ੂ ਅਗਰਵਾਲ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਹਿਮਾਂਸ਼ੂ ਅਗਰਵਾਲ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇ ਨਜ਼ਰ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਰਾਕੇਸ਼ ਥਾਪਰ ਤਹਿਸੀਲਦਾਰ ਚੋਣਾਂ, ਰਜਿੰਦਰ ਸਿੰਘ ਕਾਨੂੰਗੋ ਚੋਣਾਂ, ਮਨਮੋਹਨ ਸਿੰਘ ਈ.ਓ …
Read More »ਸਰਕਾਰ ਵੱਲੋਂ ਪਿੰਡਾਂ `ਚ ਸਫਾਈ ਦੀ ਜਾਗਰੂਕਤਾ ਸਬੰਧੀ ਕਰਵਾਇਆ ਜਾ ਰਿਹੈ ਵਿਸੇਸ਼ ਸਰਵੇ – ਐਸ.ਡੀ.ਐਮ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਫੀਲਡ ਆੳੂਟਰੀਚ ਬਿਊਰੋ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਵੱਲੋਂ ਐਨ.ਸੀ.ਸੀ ਬਟਾਲੀਅਨ ਪੰਜਾਬ-1 ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਵੱਛ ਭਾਰਤ ਮੁਹਿੰਮ ਤਹਿਤ ਅਟਾਰੀ ਹਲਕੇ ਦੇ ਪਿੰਡ ਲਾਹੌਰੀ ਮੱਲ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਐਸ.ਡੀ.ਐਮ ਵਿਕਾਸ ਹੀਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਪਿੰਡਾਂ ਵਿਚ ਸਫਾਈ ਦੀ ਜਾਗਰੂਕਤਾ ਸਬੰਧੀ ਵਿਸੇਸ਼ ਸਰਵੇ …
Read More »ਜਕਾਰਤਾ ਏਸ਼ਿਆਈ ਖੇਡਾਂ `ਚ ਹਾਕੀ ਤੇ ਅਥਲੈਟਿਕਸ ਵਿੱਚ ਤਮਗੇ ਦੀ ਆਸ ਜਗਾਉਣਗੇ ਅੰਮ੍ਰਿਤਸਰ ਦੇ ਖਿਡਾਰੀ
ਡਿਪਟੀ ਕਮਿਸ਼ਨਰ ਸੰਘਾ ਨੇ ਖਿਡਾਰੀਆਂ ਨੂੰ ਚੰਗੇ ਪ੍ਰਦਰਸ਼ਨ ਲਈ ਦਿੱਤੀ ਸ਼ੁਭਕਾਮਨਾਵਾਂ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜਕਾਰਤਾ (ਇੰਡੋਨੇਸ਼ੀਆ) ਵਿਖੇ 18 ਅਗਸਤ ਤੋਂ ਸ਼ੁਰੂ ਹੋ ਰਹੀਆਂ 18ਵੀਆਂ ਏਸ਼ਿਆਈ ਖੇਡਾਂ ਵਿੱਚ ਜਿੱਥੇ ਭਾਰਤੀ ਖੇਡ ਦਲ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਦਲ ਜਾ ਰਿਹਾ ਹੈ, ਉਥੇ ਹਾਕੀ ਤੇ ਅਥਲੈਟਿਕਸ ਟੀਮਾਂ ਵਿੱਚ ਅੰਮ੍ਰਿਤਸਰ ਦੇ ਖਿਡਾਰੀ ਵੱਡੀ ਗਿਣਤੀ `ਚ ਸ਼ਾਮਲ …
Read More »ਡਿਸਕਸ ਥ੍ਰੋ ਅਤੇ ਹੈਂਡਬਾਲ ’ਚ ਵਿਦਿਆਰਥੀਆਂ ਕੀਤਾ ਸ਼ਾਨਦਾਰ ਪ੍ਰਦਰਸ਼ਨ – ਡਾ. ਮਹਿਲ ਸਿੰਘ
ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵੱਖ ਵੱਖ ਖੇਡਾਂ ਕੀਤਾ ਸ਼ਾਨਦਾਰ ਪ੍ਰਦਰਸ਼ਨ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਵੱਖ ਵੱਖ ਖੇਡਾਂ ਡਿਸਕਸ ਥ੍ਰੋ ਅਤੇ ਹੈਡਬਾਲ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਜਿਨ੍ਹਾਂ ਦਾ ਕਾਲਜ ਵਿਹੜੇ ਪੁੱਜਣ ’ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਖਿਡਾਰੀਆਂ ਦਾ ਆਪਣੇ ਦਫ਼ਤਰ ਵਿਖੇ ਮੂੰਹ …
Read More »ਮਾਈਗੇ੍ਰਟਰੀ ਅਬਾਦੀ ਦੇ 0 ਤੋਂ 5 ਸਾਲ ਤੱਕ ਦੇ 4158 ਬੱਚਿਆਂ ਨੂੰ ਪਿਲਾਈਆਂ ਦੋ ਬੂੰਦਾਂ
ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬੱਚਿਆਂ ਨੂੰ ਪੋਲੀਓ ਦੀ ਬੀਮਾਰੀ ਤੌਂ ਬਚਾਉਣ ਲਈ ਜਿਲੇ੍ਹ ਅੰਦਰ ਤਿੰਨ ਦਿਨਾਂ ਸਭ ਨੈਸ਼ਨਲ ਮਾਈਗੇ੍ਰਟਰੀ ਪਲਸ ਪੋਲਿਓ ਦਾ ਪਹਿਲਾ ਰਾਂਊਡ ਮਿਤੀ 05 ਅਗਸਤ ਤੋਂ 07 ਅਗਸਤ 2018 ਤੱਕ ਚਲਾਇਆ ਗਿਆ ਜਿਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਝੁੱਗੀਆਂ/ ਝੌਪੜੀਆਂ/ ਭੱਠਿਆਂ/ ਫੈਕਟਰੀਆਂ/ਕੱਚੇ ਘਰਾਂ ਵਿੱਚ …
Read More »ਅੰਮ੍ਰਿਤਸਰ ਸਮਾਰਟ ਸਿਟੀ ਤੇ ਨਗਰ ਨਿਗਮ ਵਲੋਂ ਸਾਂਝੇ ਤੌਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਗਾਜ਼
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਅਤੇ ਨਗਰ ਨਿਗਮ, ਅੰਮ੍ਰਿਤਸਰ ਵਲੋਂ ਸਾਂਝੇ ਤੌਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਆਰੰਭ ਕੀਤੀ ਗਈ।ਇਸ ਦਿਨ ਤਿੰਨ ਥਾਵਾਂ ‘ਤੇ ਬੂਟੇ ਲਗਾਏ ਗਏ। ਰਣਜੀਤ ਐਵੇਨਿਉ ਦੀ ਮਾਰਕੀਟ ਦੀ ਗਰੀਨ ਬੈਲਟ ਤੋਂ ਆਰੰਭ ਕਰਕੇ, ਸਰਕੁਲਰ ਰੋਡ ਅਤੇ ਪੁਲਿਸ ਲਾਈਨ ਵਿੱਚ ਬੂਟੇ ਲਗਾਏ ਗਏ।ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਸੁਨਾਲੀ ਗਿਰੀ ਕਮਿਸ਼ਨਰ ਨਗਰ …
Read More »ਸਵੱਛਤਾ ਸਰਵੇਖਣ ਦੌਰਾਨ ਪਹਿਲੇ ਨੰਬਰ ’ਤੇ ਆਉਣ ਵਾਲੇ ਪਿੰਡਾਂ ਨੂੰ ਮਿਲਣਗੇ ਨਕਦ ਇਨਾਮ- ਡੀ.ਸੀ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਵੱਛਤਾ ਸਰਵੇਖਣ ਗ੍ਰਾਮੀਣ 2018 ਦੇ ਤਹਿਤ ਸਰਕਾਰ ਵੱਲੋਂ ਜਿਲੇ੍ ਦੇ ਸਾਰੇ ਪਿੰਡਾਂ ਦਾ ਸਰਵੇ 31 ਅਗਸਤ ਤੱਕ ਕਰਵਾਇਆ ਜਾ ਰਿਹਾ ਹੈ।ਇਹ ਸਰਵੇ ਜਿਲੇ੍ਹ ਦੇ ਪਿੰਡਾਂ ਲਈ ਸਰਕਾਰ ਦੁਆਰਾ ਗਠਿਤ ਕੀਤੀਆਂ ਗਈਆਂ ਟੀਮਾਂ ਵੱਲੋਂ ਖੁਦ ਜਾ ਕੇ ਕੀਤਾ ਜਾਵੇਗਾ, ਜਿਸ ਅਧਾਰ ’ਤੇ ਸਫਾਈ ਨੂੰ ਵੇਖ ਕੇ ਅੰਕ ਦਿੱਤੇ ਜਾਣਗੇ। ਸਵੱਛ ਭਾਰਤ ਗ੍ਰਾਮੀਣ …
Read More »ਸੇਂਟ ਸੋਲਜ਼ਰ ਗਰੁੱਪ ਆਫ ਸਕੂਲਜ਼ ਨੇ ਇੰਡੀਅਨ ਸਕੂਲ ਐਵਾਰਡ ਜਿੱਤ ਕੇ ਸਿਰਜਿਆ ਇਤਿਹਾਸ
ਜੰਡਿਆਲਾ ਗੁਰੂ, 8 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗੁਰੂ ਤੇ ਸੇਂਟ ਸੋਲਜ਼ਰ ਚਵਿੰਡਾ ਦੇਵੀ ਨੇ ਟਾਈਮਜ਼ ਆਫ ਇੰਡੀਆ ਵੱਲੋਂ ਚਿੱਤਕਾਰਾ ਯੂਨੀਵਰਸਟੀ ਵਿੱਚ ਕਰਵਾਏ ਗਏ ਬਹੁਤ ਹੀ ਪ੍ਰਭਾਵਸ਼ਾਲੀ ਸਮਾਰੋਹ ਵਿੱਚੋਂ ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ ਜੰਡਿਆਲਾ ਗਰੂੁ ਦੀ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੂੰ “ਬੈਸਟ ਡੇਅ ਬੋਰਡਿੰਗ ਸਕੂਲ ਆਫ ਦਾ ਯੀਅਰ” ਨਾਮ ਸਨਮਾਨਿਤ ਕੀਤਾ ਗਿਆ।ਸੇਂਟ …
Read More »
Punjab Post Daily Online Newspaper & Print Media