ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਉਰੋ) – ਜਿਲ੍ਹਾ ਪਠਾਨਕੋਟ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ 72ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ ਵਿਖੇ ਦੂਸਰੇ ਦਿਨ ਵਿਦਿਆਰਥੀਆਂ, ਐਨ.ਸੀ.ਸੀ ਅਤੇ ਪੰਜਾਬ ਪੁਲਿਸ ਦੇ ਵੱਖ ਵੱਖ ਜਵਾਨਾਂ ਵੱਲੋਂ ਰਿਹਰਸਲ ਕੀਤੀ ਗਈ। ਇਹ ਪ੍ਰਗਟਾਵਾ ਸ਼੍ਰੀ ਅਸੋਕ ਸਰਮਾ ਸਹਾਇਕ ਕਮਿਸ਼ਨਰ ਜਨਰਲ ਨੇ ਅੱਜ ਅਧੁਨਿਕ ਖੇਡ ਸਟੇਡੀਅਮ ਪਠਾਨਕੋਟ …
Read More »Monthly Archives: August 2018
ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ `ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਪਠਾਨਕੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਆਈ.ਏ.ਐਸ ਨੇ ਜਾਰੀ ਹੁਕਮ ਰਾਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 4 ਅਗਸਤਤੋਂ 28 ਅਗਸਤਤੱਕ ਦਸਵੀਂ/ਬਾਰ੍ਹਵੀਂ ਸ਼ੇ੍ਰਣੀ ਦੀ ਕਰਵਾਈ ਜਾ ਰਹੀ ਸਪਲੀਮੈਂਟਰੀ ਪ੍ਰੀਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪੂਰਨ ਪਾਬੰਦੀ ਲਗਾ …
Read More »ਮਹਿਲਾ ਪ੍ਰਸਾਸ਼ਨਿਕ ਅਧਿਕਾਰੀਆਂ ਨੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨਾਲ ਮਨਾਈਆਂ ਤੀਆਂ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਸਰਬ ਸਿਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਪਹਿਲ ਸਰਕਾਰੀ ਰਿਸੋਰਸ ਸੈਂਟਰ ਕਰਮਪੁਰਾ ਵਿਖੇ ਵਿਸ਼ੇਸ਼ ਜਰਰੂਤਾਂ ਵਾਲੇ ਬੱਚਿਆਂ ਵੱਲੋਂ ਤੀਆਂ ਦਾ ਤਿਓਹਾਰ ਮਨਾਇਆ ਗਿਆ।ਇਨ੍ਹਾਂ ਬੱਚਿਆਂ ਨਾਲ ਤੀਆਂ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਵਿਸ਼ੇਸ਼ ਤੌਰ `ਤੇ ਅੰਮ੍ਰਿਤਸਰ ਜਿਲੇ ਦੇ ਮਹਿਲਾ ਪ੍ਰਸਾਸ਼ਨਿਕ ਅਧਿਕਾਰੀਆਂ ਜਿੰਨਾਂ ਵਿੱਚ ਮੈਡਮ ਦੀਪਤੀ ਉਪਲ ਮੁੱਖ ਪ੍ਰਸਾਸ਼ਕ ਅੰਮ੍ਰਿਤਸਰ ਵਿਕਾਸ ਅਥਾਰਟੀ, …
Read More »ਬੀ.ਬੀ.ਕੇ ਡੀ.ਵੀ.ਏ ਕਾਲਜ ਦੀਆਂ ਵਿਦਿਆਰਥਣਾਂ ਨੂੰ ਐਮ.ਪੀ ਔਜਲਾ ਨੇ ਸੰਸਦ ਭਵਨ ਦੇ ਕਰਵਾਏ ਦਰਸ਼ਨ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋ ਲ਼ੋਕ ਸਭਾ ਮੈਂਬਰ ਗਰਜੀਤ ਸਿੰਘ ਔਜਲਾ ਦੇ ਯਤਨਾਂ ਸਕਦਾ ਸ਼ਹਿਰ ਦੀ ਵਿਦਿਅਅਕ ਸੰਸਥਾ ਬੀ.ਬੀ.ਕੇ ਡੀ.ਵੀ.ਏ ਕਾਲਜ ਦੀਆਂ ਵਿਦਿਆਰਥਣਾਂ ਨੇ ਦੇਸ਼ ਦੇ ਸਮਸਦ ਬਵਨ ਨੂੰ ਅੰਦਰੋਂ ਤੇ ਬਾਹਰੋਂ ਵੇਖਿਆ।ਵਿਦਿਆਰਥੀਆਂ ਦੇ ਇਸ ਟੂਰ ਦਾ ਸਾਰਾ ਖਰਚਾ ਲੋਕ ਸਭਾ ਮੈਂਬਰ ਗਰਜੀਤ ਸਿੰਘ ਔਜਲਾ ਨੇ ਖੁੱਦ ਕੀਤਾ ਤੇ ਵਿਦਿਆਥਣਾਂ ਨੁੰ ਦਿੱਲੀ ਲਿਜਾ ਕੇ ਉਹਨਾਂ ਨੂੰ …
Read More »ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜਿਲਾ ਪੱਧਰੀ ਮੀਟਿੰਗ 9 ਨੂੰ ਭੀਖੀ `ਚ – ਭਾਈ ਅਤਲਾ
ਭੀਖੀ, 8 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਸਰਗਰਮ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕੀ ਜਿਲਾ ਜੱਥੇਬੰਦੀ ਦੀ ਮਹੀਨਾਵਾਰ ਅਤੇ ਜ਼ਰੂਰੀ ਮੀਟਿੰਗ 9 ਅਗਸਤ ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਗੁਰੂਦੁਆਰਾ ਸਾਹਿਬ ਪਾਤਸਾਹੀ ਨੌਵੀ ਭੀਖੀ ਵਿਖੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਵਿੱਚ ਹੋ ਰਹੀ ਹੈ ।ਇਸ ਮੀਟਿੰਗ ਵਿੱਚ ਬਰਗਾੜੀ ਵਿਖੇ ਚੱਲ ਰਹੇ …
Read More »ਸੀਨੀਅਰ ਸਿਟੀਜ਼ਨਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ – ਰਾਜੇਸ਼ ਤ੍ਰਿਪਠੀ
ਭੀਖੀ, 8 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਅੱਜ ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਨਾਲ ਮੀਟਿੰਗ ਹੋਈ, ਜਿਸ ਵਿੱਚ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਤ੍ਰਿਪਾਠੀ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸਤੀਸ਼ ਕਪੂਰ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਦਾ ਕੋਈ ਵੀ ਕੰਮ …
Read More »ਮਾਸਿਕ ਇਕੱਤਰਤਾ `ਚ ਸਾਹਿਤਕਾਰਾਂ ਨੇ ਸੁਣਾਈਆਂ ਰਚਨਾਵਾਂ
ਧੂਰੀ, 8 ਅਗਸਤ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਪ੍ਰਧਾਨ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਜਿਸ ਵਿੱਚ ਸ਼ੋਕ ਮਤੇ ਦੌਰਾਨ ਪ੍ਰਸਿੱਧ ਗੀਤਕਾਰ ਦੇਵ ਥਰੀਕੇ ਦੀ ਘਰਵਾਲੀ ਪ੍ਰੀਤਮ ਕੌਰ ਅਤੇ ਪ੍ਰਸਿੱਧ ਫਿਲਮੀ ਗੀਤਕਾਰ ਗੋਪਾਲ ਦਾਸ ਨੀਰਜ …
Read More »ਓ.ਓ.ਏ.ਟੀ ਕਲੀਨਿਕਾਂ `ਚ ਮਰੀਜਾਂ ਦੀ ਗਿਣਤੀ ਵਧੀ, ਪੀੜਿਤਾਂ ਦਾ ਖੁਦ ਦਵਾਈ ਲੈਣ ਆਉਣਾ ਜਾਰੀ
ਜ਼ਿਲ੍ਹੇ ਵਿੱਚ 10 ਓ.ਓ.ਏ.ਟੀ ਕਲੀਨਿਕ ਸਫ਼ਲਤਾਪੂਰਵਕ ਚਾਲੂ ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਸੂਬੇ ਭਰ ਵਿੱਚ ‘ਆਊਟਪੇਸ਼ੇਟ ਓਪੀਓਡ ਅਸੀਸਟਡ ਟ੍ਰੀਟਮੈਂਟ ਕਲੀਨਿਕਜ਼’ ਦੀ ਸ਼ਾਨਦਾਰ ਸਫ਼ਲਤਾ ਬਾਅਦ, 10 ਓ.ਓ.ਏ.ਟੀ ਕਲੀਨਿਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ ਜਿਹਨਾਂ ਵਿੱਚ 4780 ਨਸ਼ੇ ਦੀ ਆਦਤ ਤੋਂ ਪੀੜਿਤ ਮਰੀਜ਼ਾਂ ਨੂੰ ਰਜਿਸਟਰਡ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ …
Read More »ਸਿਵਲ ਸਰਜਨ ਵਲੋਂ ਨਸ਼ਾ ਮੁਕਤ ਪ੍ਰਚਾਰ ਵੈਨ ਰਵਾਨਾ
ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਲੋਕਾਂ ਨੂੰ ਨਸ਼ੇ ਵਰਗੀ ਲਾਹਨਤ ਤੌ ਬਚਾਉਣ ਲਈ ਅੱਜ ਸਿਵਲ ਹਸਪਤਾਲ ਵਿਖੇ ਨਸ਼ਾ ਮੁਕਤ ਪੰਜਾਬ ਪ੍ਰਚਾਰ ਵੈਨ ਨੂੰ ਜੋ ਕਿ ਨਸ਼ਿਆ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਦੀ ਹੈ ਅਤੇ ਇਲਾਜ ਤੇ ਬਚਾੳ ਦੇ ਸਾਧਨਾਂ ਪ੍ਰਤੀ ਜਾਣਕਾਰੀ ਦੇ ਨਾਲ ਭਰਪੂਰ ਹੈ ਨੂੰ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਹਰੀ ਝੰਡੀ ਦੇ ਕੇ …
Read More »ਸਫਾਈ ਕਰਮਚਾਰੀਆਂ ਦੀਆਂ ਖਾਲੀ ਪਈਆਂ ਆਸਾਮੀਆਂ ਤੁਰੰਤ ਭਰੀਆਂ ਜਾਣ – ਸਵਾਮੀ ਸਦਾਨੰਦ ਮਹਾਰਾਜ
ਮੈਂਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਬੱਚਤ ਭਵਨ ਵਿਖੇ ਸ੍ਰੀ ਸਵਾਮੀ ਸਦਾਨੰਦ ਮਹਾਰਾਜ ਮੈਂਬਰ ਰਾਸ਼ਟਰੀ ਸਫ਼ਾਈ ਕਰਮਚਾਰੀ ਆਯੋਗ ਵਲੋ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਜ਼ਿਲਾ੍ਹ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿਚ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸਨਰ ਅੰਮ੍ਰਿਤਸਰ, ਸੋਨਾਲੀ ਗਿਰੀ ਕਮਿਸ਼ਨਰ …
Read More »
Punjab Post Daily Online Newspaper & Print Media