Tuesday, November 24, 2026

Monthly Archives: August 2018

ਬਾਬਾ ਫ਼ਰੀਦ ਕਾਲਜ ਐਮ.ਐਸ.ਸੀ (ਮੈਥ) ਦੇ ਵਿਦਿਆਰਥੀ ਰਹੇ ਅੱਵਲ

ਰੁਪਿੰਦਰ ਕੌਰ ਨੇ 94% ਅੰਕਾਂ ਨਾਲ ਕਾਲਜ `ਚ ਪ੍ਰਾਪਤ ਕੀਤੀ ਪਹਿਲੀ ਪੁਜੀਸ਼ਨ ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵਧੇਰੇ ਅੰਕ ਹਾਸਲ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ.ਐਸ.ਸੀ (ਮੈਥੇਮੇਟਿਕਸ) ਤੀਸਰਾ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।  ਇਸ ਕਾਲਜ ਦੀ ਵਿਦਿਆਰਥਣ ਰੁਪਿੰਦਰ ਕੌਰ …

Read More »

ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ’ਚ ਨਸ਼ਿਆਂ ਖਿਲਾਫ਼ ਸੈਮੀਨਾਰ

ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੁਲਿਸ ਵਲੋਂ ਪਿੰਡ ਧਨ ਸਿੰਘ ਖਾਨਾ, ਕੋਟਫੱਤਾ ਅਤੇ ਕਿੱਲੀ ਨਿਹਾਲ ਸਿੰਘ ਵਾਲਾ ਵਿਖੇ ਪਿੰਡਾਂ ਦੀਆਂ ਸੱਥਾਂ ਅਤੇ ਸਰਕਾਰੀ ਸਕੂਲਾਂ ਵਿਚ ਨਸ਼ਿਆਂ ਖਿਲਾਫ਼ ਜਾਣਕਾਰੀ ਦਿੱਤੀ ਗਈ।ਪਿੰਡ ਵਾਸੀ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਵੀ ਜਾਗਰੂਕ ਕੀਤਾ ਗਿਆ।ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਫਾਰਮਰ ਐਸੋਸੀਏਸ਼ਨ ਨਾਲ ਮਿਲ …

Read More »

ਵਿਰਸਾ ਸੰਭਾਲ ਸੁਸਾਇਟੀ ਨੇ ਲਹਿਰਾਖਾਨਾ ਵਿਖੇ ਕਰਵਾਏ ਕੇਸਾਂ ਦੇ ਮੁਕਾਬਲੇ

ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਿੰਡ ਲਹਿਰਾਖਾਨਾ ਗੁਰਦੁਆਰਾ ਸਾਹਿਬ ਵਿਖੇ ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੁਸਾਇਟੀ ਦਮਦਮੀ ਟਕਸਾਲ ਵੱਲੋਂ ਗੁਰਬਾਣੀ ਗੁਰਇਤਿਹਾਸ ਅਤੇ ਸੁੰਦਰ ਕੇਸਾਂ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਮੁੱਖ ਸੰਚਾਲਕ ਦਮਦਮੀ ਟਕਸਾਲ ਬਾਬਾ ਹਰਜਿੰਦਰ ਖਾਲਸਾ ਨੇ ਬੱਚਿਆਂ ਨੂੰ ਗੁਰਇਤਿਹਾਸ ਬਾਰੇ ਅਤੇ ਗੁਰਸਿੱਖੀ ਬਾਰੇ ਬੜੇ ਹੀ ਸੁਚੱਜੇ ਢੰਗ ਨਾਲ ਜਾਣੂ ਕਰਵਾਇਆ ਅਤੇ ਬੱਚਿਆਂ ਨੂੰ ਗੁਰਸਿੱਖੀ ਵਿੱਚ ਵੱਧ …

Read More »

ਆਂਗਨਵਾੜੀ ਵਰਕਰਾਂ ਦੇ ਸੰਘਰਸ਼ ਦੀ ਹੋਈ ਜਿੱਤ

ਮਾਣ ਭੱਤੇ ਵਾਲਾ ਨੋਟੀਫਿਕੇਸ਼ਨ ਜਾਰੀ ਹੋਣ `ਤੇ ਕੱਢੀ ਜੇਤੂ ਰੈਲੀ ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀਆਂ ਸੈਕੜੇ ਮੁਲਾਜ਼ਮਾਂ ਦੀ ਹੋਈ ‘ਸੰਘਰਸ਼ੀ ਜਿੱਤ’ ਤੋ ਵੇਖਿਆ ਜਾ ਸਕਦਾ ਹੈ।ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ।ਉਥੇ ਹੀ ਰਿਟਾਇਰ ਹੋਣ ਵਾਲੀਆਂ ਵਰਕਰਾਂ ਤੇ ਹੈਲਪਰਾਂ ਨੂੰ …

Read More »

ਬੈਂਕ ਕਰਮਚਾਰੀਆਂ ਖਿਲਾਫ਼ ਝੂਠੇ ਕਾਗਜ਼ਾਂ ’ਤੇ ਦਸਖ਼ਸਤ ਕਰਾਉਣ ਦਾ ਅਰੋਪ

ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਵਾਸੀ ਇੱਕ ਸੇਵਾਮੁਕਤ ਸਰਕਾਰੀ ਮੁਲਾਜ਼ਮ ਨੇ ਬੈਂਕ ਅਧਿਕਾਰੀਆਂ `ਤੇ ਜਬਰਦਸਤੀ ਖਾਲੀ ਕਾਗਜ਼ਾਂ `ਤੇ ਦਸਖਸਤ ਕਰਵਾਉਣ ਦੇ ਦੋਸ਼ ਲਾਏ ਹਨ। ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰ ਵਾਰਤਾ ਦੌਰਾਨ ਜੁਝਾਰ ਸਿੰਘ ਨਗਰ ਵਾਸੀ ਬਲਦੇਵ ਸਿੰਘ ਪੁੱਤਰ ਗੁਰਦਿਆਲ ਸਿੰਘ ਨੇ ਦੱਸਿਆ ਕਿ ਉਹ ਪਸ਼ੂ ਪਾਲਣ ਵਿਭਾਗ ਤੋ ਬਤੌਰ ਡਰਾਇਵਰ ਰਿਟਾਇਰ ਹੋਇਆ ਹੈ ਅਤੇ ਉਸ …

Read More »

ਐਸ.ਟੀ.ਐਫ ਦੀ ਰਿਪੋਰਟ ਮੁੱਖ ਮੰਤਰੀ ਕੈਪਟਨ ਜਨਤਕ ਕਰਨ – ਚੀਮਾ

 ‘ਭਾਬੀ’ ਕਹਿਣ ਦੀ ਗਲਤ ਬਿਆਨਬਾਜ਼ੀ ਕਰਨ `ਤੇ ਖਹਿਰਾ ਪੰਜਾਬੀਆਂ ਤੋਂ ਮੁਆਫੀ ਮੰਗਣ – ਚੀਮਾ ਬਠਿੰਡਾ, 7 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਬਣਾਈ ਐਸ.ਟੀ.ਐਫ ਦੀ ਰਿਪੋਰਟ ਜਨਤਕ ਕੀਤੀ ਜਾਵੇ।ਬਠਿੰਡਾ ਪੁੱਜੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਆਗੂ ਹਰਪਾਲ …

Read More »

ਸਰਕਾਰੀ ਸਕੂਲ ਭੁੱਲਰ `ਚ ਲੱਗਾ ਸਾਇੰਸ ਮੇਲਾ, ਰਜਨੀਸ ਕੁਮਾਰ ਬੀ.ਐਮ ਨੇ ਕੀਤਾ ਨਿਰੀਖਣ

ਬਟਾਲਾ, 7 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਿਚ ਵਿਦਿਆਰਥੀਆਂ ਨੁੰ ਸੌਖੇ ਤੇ ਤਨਾਅ ਮੁਕਤ ਤਰੀਕੇ ਨਾਲ ਸਿਖਿਆ ਗ੍ਰਹਿਣ ਕਰਨ ਵਾਸਤੇ ਸਿਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਪ੍ਰੋਜੈਕਟ ਬਹੁਤ ਹੀ ਕਾਰਗਰ ਸਿੱਧ ਹੋ ਰਹੇ ਹਨ।ਇਨਾ ਪ੍ਰੋਜੈਕਟਾਂ ਵਿਚ ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀਮਤੀ ਰਾਕੇਸ਼ ਬਾਲਾ ਵੱਲੋ ਚਲਾਇਆ ਪ੍ਰੋਜੈਕਟ `ਪੜੋ ਪੰੰਜਾਾਬ ਤੇ ਪੜਾਓ ਪੰਜਾਬ` ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਮੈਥ …

Read More »

Aujla raised matter of misplaced barber wire at village Kakkar of Amritsar

Amritsar, August 7 (Punjab Post Bureau) – Member Parliament Gurjeet Singh Aujla today raised the matter of misplaced barber wire at the village Kakkar of Amritsar. Aujla informed the house that the said fence which begins from border pillar no. 95/5S to pillar no. 95/7G had been positioned at the wrong place due to which 2000 acres of farmland is …

Read More »

ਗੋਲਡ ਮੈਡਲਿਸਟ ਮਿਸ ਅਰਪਨ ਬਾਜਵਾ ਵਿਸ਼ੇਸ਼ ਸਨਮਾਨ

ਜੂਨੀਅਰ ਸੈਫ ਗੇਮਜ਼ ਵਿੱਚ ਜਿੱਤਿਆ ਗੋਲਡ ਤੇ ਕਾਇਮ ਕੀਤਾ ਨਵਾਂ ਰਿਕਾਰਡ ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੰਧੂ) – ਅੰਤਰਰਾਸ਼ਟਰੀ ਪੱਧਰ `ਤੇ ਐਥਲੈਟਿਕਸ ਖੇਡ ਖੇਤਰ `ਚ ਨਾਮਣਾ ਖੱਟਣ ਵਾਲੀ ਅੰਤਰਰਾਸ਼ਟਰੀ ਐਥਲੈਟਿਕਸ ਖਿਡਾਰਨ ਅਰਪਣ ਬਾਜਵਾ ਨੂੰ ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਅੰਤਰਰਾਸ਼ਟਰੀ ਮਾਸਟਰਜ਼ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਦੀ ਦੇਖ-ਰੇਖ ਤੇ ਉਘੇ ਖੇਡ ਪ੍ਰਮੋਟਰ ਗੁਰਭੇਜ ਸਿੰਘ ਛੇਹਰਟਾ (ਹਰਮਨ ਕੈਟਰਜ਼) ਵਲੋਂ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਆਪਣੇ ਸੰਬੋਧਨੀ ਭਾਸ਼ਣ ’ਚ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਵਿਰਸੇ ਨੂੰ ਸੰਭਾਲਣ ਅਤੇ ਸਮਕਾਲੀ ਨੌਜਵਾਨ ਪੀੜ੍ਹੀ ’ਚ ਪੁਰਾਤਨ ਤਿਉਹਾਰਾਂ ਅਤੇ ਮੇਲਿਆਂ ਨੂੰ ਮਨਾਉਣ …

Read More »