Tuesday, November 24, 2026

Monthly Archives: August 2018

ਖ਼ਾਲਸਾ ਕਾਲਜ ਸਕੂਲ ਦੇ ਵਿਦਿਆਰਥੀ ਨੇ ਬਣਾਈ ਦਸ਼ਮੇਸ਼ ਪਿਤਾ ਦੇ ਜੀਵਨ ਨਾਲ ਸਬੰਧਿਤ ਕਲਾਕ੍ਰਿਤ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ’ਚ ਪੜ੍ਹਦੇ 12ਵੀਂ ਆਰਟਸ ਦੇ ਵਿਦਿਆਰਥੀ ਗੁਰਸੇਵਕ ਸਿੰਘ ਵੱਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਮਰਪਿਤ ਇਕ 70 ਚਿੱਤਰਾਂ ਦੀ ਐਲਬਮ ਆਪਣੀ ਕਲਾਕ੍ਰਿਤ ਵਾਟਰ ਕਲਰ ਅਤੇ ਨਿੱਕੀਆਂ-ਨਿੱਕੀਆਂ ਵਸਤਾਂ ਨਾਲ ਤਿਆਰ ਕੀਤੀ ਹੈ।     ਸਕੂਲ ਦੇ ਪ੍ਰਿੰਸੀਪਲ ਡਾ. …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।     ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ …

Read More »

ਅਗਰਵਾਲ ਸਭਾ ਨੇ ਦੰਦਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ

72 ਬੱਚਿਆਂ ਨੂੰ ਵੰਡੇ ਮੁਫਤ ਪੇਸਟ ਤੇ ਬੁਰਸ਼ ਧੂਰੀ, 6 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਅਗਰਵਾਲ ਸਭਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਹਾਂਵੀਰ ਮੰਦਰ ਵਿਖੇ ਸਭਾ ਦੇ ਪ੍ਰਧਾਨ ਸੋਮ ਨਾਥ ਗਰਗ ਕਰੁਨ ਆਟੋ ਵਾਲਿਆਂ ਦੀ ਪ੍ਰਧਾਨਗੀ ਹੇਠ ਦੰਦਾਂ ਦਾ ਮੁਫਤ ਚੈਕਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ ਦੰਦਾਂ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਮੀਨਾ ਸ਼ਰਮਾ ਵੱਲੋਂ 72 ਬੱਚਿਆਂ ਦੇ ਦੰਦਾਂ …

Read More »

ਰੇਲਵੇ ਸਟੇਸ਼ਨ `ਤੇ ਜਾਂਚ ਦੌਰਾਨ ਭਰੇ ਗਏ ਦੁੱਧ ਦੇ ਬਣੇ ਪਦਾਰਥਾਂ ਦੇ ਸੈਂਪਲ

ਮਿਲਾਵਟਖੋਰੀ ਤੇ ਕੱਸਿਆ ਜਾਵੇਗਾ ਸ਼ਿਕੰਜਾ – ਭਾਗੋਵਾਲੀਆ ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਆਂਢੀ ਰਾਜਾਂ ਤੋਂ ਆ ਰਹੇ ਘਟੀਆ ਕਿਸਮ ਦੇ ਖੋਏ ਅਤੇ ਪਨੀਰ ਨੂੰ ਰੋਕਣ ਦੇ ਉਦੇਸ਼ ਨਾਲ ਰੇਲਵੇ ਸਟੇਸ਼ਨ ਵਿਖੇ ਜਾਂਚ ਕੀਤੀ ਗਈ ਅਤੇ ਰੇਲਵੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਮਿਲਾਵਟੀ ਪਦਾਰਥਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਰੇਲਵੇ ਅਥਾਰਟੀ ਨੂੰ ਬੇਨਤੀ ਕੀਤੀ ਕਿ ਗੁਆਂਢੀ …

Read More »

ਸੇਫ ਸਕੂਲ ਵਾਹਨ ਪਾਲਿਸੀ ਤਹਿਤ 5 ਬੱਸਾਂ ਦੇ ਕੱਟੇ ਚਲਾਨ

ਸਕੂਲੀ ਵਾਹਨ ਮਿਆਰੀ ਹੋਣੇ ਚਾਹੀਦੇ ਨੇ – ਚੀਮਾ ਸਰਾਂ ਅੰਮ੍ਰਿਤਸਰ, 6 ਅਗਸਤ ( ਪੰਜਾਬ ਪੋਸਟ – ਸੁਖਬੀਰ ਸਿੰਘ) – ਸਟੇਟ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਮਨਪ੍ਰੀਤ ਕੌਰ ਚੀਮਾ ਸਰਾਂ ਵੱਲੋਂ ਸਪਰਿੰਗ ਡੇਲ ਸਕੂਲ, ਡੀ.ਡੀ.ਆਈ ਅਤੇ ਪਾਇਨੀਅਰ ਸਕੂਲਾਂ `ਚ ਸਕੂਲੀ ਵਾਹਨਾਂ ਦੀ ਚੈਕਿਗ …

Read More »

ਕੁਪੋਸ਼ਣ ਨੂੰ ਠੱਲ ਪਾਉਣ ਲਈ ਪੋਸ਼ਣ ਦਿਵਸ ਹਰ ਮਹੀਨੇ ਦੀ 14 ਤਰੀਕ ਨੂੰ – ਕੁਲਦੀਪ ਕੌਰ ਭਮਰਾ

ਜੰਡਿਆਲਾ, 6 ਅਗਸਤ ( ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) –  ਬਲਾਕ ਜੰਡਿਆਲਾ ਗੁਰੂ ਵਿੱਚ ਪਿੰਡ ਨਿੱਜਰਪੁਰਾ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਜੰਡਿਆਲਾ ਗੁਰੂ, ਸ੍ਰੀਮਤੀ ਕੁਲਦੀਪ ਕੌਰ ਭਮਰਾ ਦੀ ਅਗਵਾਈ ਅਧੀਨ ਅੰਤਰਰਾਸ਼ਟਰੀ ਬਰੈਸਟਫੀਡਿੰਗ ਵੀਕ ‘ਫਾਊਂਡੇਸ਼ਨ ਆਫ਼ ਲਾਇਫ’ ਟਾਇਟਲ ਅਧੀਨ ਬਲਾਕ ਪੱਧਰੀ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਦੀ ਸ਼ੁਰੂਆਤ ਵਿੱਚ ਸੁਪਰਵਾਇਜ਼ਰ ਸ੍ਰੀਮਤੀ ਰਜਵੰਤ ਕੌਰ ਦੁਆਰਾ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ …

Read More »

ਪੰਜਾਬ ਦੇ ਦੂਰ ਦਰਾਜ ਪਿੰਡਾਂ ਵਿੱਚ ਲਾਏ ਜਾਣਗੇ 500 ਕੈਂਪ – ਜੋਗਿੰਦਰ ਸਿੰਘ

ਕਿਸਾਨਾਂ ਨੂੰ ਘਰ ਦੀ ਦਹਲੀਜ ਤੇ ਡੇਅਰੀ ਧੰਦਾ ਲਾਹੇਵੰਦ ਬਣਾਉਣ ਦੇ ਦਿੱਤੇ ਜਾਣਗੇ ਗੁਰ ਅੰਮ੍ਰਿਤਸਰ, 6 ਅਗਸਤ ( ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ ਦੇ ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਪੰਜਾਬ ਦੇ ਦੂਰ ਦਰਾਜ  ਪਿੰਡਾਂ ਵਿੱਚ 500 ਕੈਂਪ ਲਗਾਏ ਜਾਣਗੇ ਜਿਸ ਤਹਿਤ ਦੁੱਧ ਉਤਪਾਦਕਾਂ ਦੇ …

Read More »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮ੍ਰਿਤਸਰ, 6 ਅਗਸਤ ( ਪੰਜਾਬ ਪੋਸਟ – ਸੁਖਬੀਰ ਸਿੰਘ) – ਰਕੇਸ਼ ਕੁਮਾਰ ਏ.ਐਸ.ਆਈ ਇੰਚਾਰਜ ਚੌਂਕੀ ਸ਼ਿਵਾਲਾ ਭਾਈਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਅਣਪਛਾਤੀ ਲਾਸ਼ (ਮੰਗਤਾ) ਜੋ 5 ਅਗਸਤ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਦੀਵਾਰ ਕੋਲ ਮੌਤ ਹੋ ਗਈ ਸੀ ਦੀ ਲਾਸ਼ ਦੀ ਸਨਾਖਤ ਕਰਨ ਲਈ ਮੋਰਚਰੀ ਵਿਚ 72 ਘੰਟੇ ਲਈ ਰੱਖੀ ਗਈ ਹੈ।ਮ੍ਰਿਤਕ ਦੀ ਉਮਰ ਕਰੀਬ 50 ਸਾਲ, ਰੰਗ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਘੋਸਤਿ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲਬਧ ਹੋਣਗੇ। 1. ਬੀ.ਐਸ.ਸੀ (ਬਾਇਓ ਤਕਨਾਲੋਜੀ), ਸੈਮੇਸਟਰ -2 2. ਬੀ.ਐਸ.ਸੀ (ਇਨਫਰਮੇਸਨ ਤਕਨਾਲੋਜੀ), ਸੈਮੇਸਟਰ – 4 3. ਬੀ ਵੋਕੇਸਨਲ (ਫੈਸਨ ਸਟਾਈਲਿੰਗ ਐਂਡ ਗੇਰੂੰਮਗ), ਸੈਮੇਸਟਰ -2 4. ਬੀ ਵੋਕੇਸਨਲ (ਫੈਸਨ ਸਟਾਇਲਿੰਗ ਐਂਡ ਗੇਰੂਮੰਗ), ਸੈਮੈਸਟਰ …

Read More »

ਯੂਨੀਵਰਸਿਟੀ ਨੇ ਐਮ.ਐਡ ਕੋਰਸਾਂ `ਚ ਦਾਖ਼ਲਾ 16 ਤੱਕ ਵਧਾਇਆ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵਿਚ  ਐਮ.ਏਡ ਕੋਰਸ ਵਿਚ ਦਾਖਲੇ ਦੀ ਮਿਤੀ 16 ਅਗਸਤ, 2018 ਤਕ  ਵਧਾ ਦਿੱਤੀ ਹੈ।ਕੋਆਰਡੀਨੇਟਰ ਡਾ. ਅਮਿਤ ਕੌਟਸ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਮੀਦਵਾਰ ਜੋ ਇਹ ਕੋਰਸ ਕਰਨਾ ਚਾਹੁੰਦੇ ਹਨ ਉਹ ਯੂਨੀਵਰਸਿਟੀ ਪੋਰਟਲ ’ਤੇ ਆਨਲਾਈਨ ਅਰਜ਼ੀ ਦੇ ਸਕਦੇ ਹਨ। ਆਨਲਾਈਨ ਅਰਜੀ ਦੇਣ ਤੋਂ ਬਾਅਦ ਉਮੀਦਵਾਰਾਂ …

Read More »