ਭੀਖੀ, 6 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬ ਵੱਲੋਂ 15 ਅਗਸਤ ਨੂੰ ਸਿੱਖਿਆ ਮੰਤਰੀ ਓ.ਪੀ ਸੋਨੀ ਦੀ ਮਾਨਸਾ ਆਮਦ `ਤੇ ਸ਼ਹਿਰ `ਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਅਤੇ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਗਿਆ ਕਿ ਚੋਣਾਂ ਵੇਲੇ “ਘਰ ਘਰ ਨੌਕਰੀ“ …
Read More »Monthly Archives: August 2018
ਵਾਤਾਵਰਣ ਦੀ ਸ਼ੁੱਧਤਾ ਨਾਲ ਹੀ ਸਿਰਜਿਆ ਜਾ ਸਕਦਾ ਹੈ ਤੰਦਰੁਸਤ ਪੰਜਾਬ – ਡੀ.ਸੀ
ਭੀਖੀ, 6 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਵੱਲੋਂ ਪਿੰਡ ਝੁਨੀਰ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਵਿਖੇ ਪੌਦਾ ਲਗਾ ਕੇ ਕੀਤੀ ਗਈ।ਉਨ੍ਹਾਂ ਕਿਹਾ ਕਿ ਜੇਕਰ ਹਵਾ, ਪਾਣੀ, ਮਿੱਟੀ ਤੇ ਸਾਡਾ ਵਾਤਾਵਰਣ ਸਾਫ਼-ਸੁਥਰਾ ਤੇ ਤੰਦਰੁਸਤ ਹੋਵੇਗਾ ਤਾਂ …
Read More »ਆਜਾਦੀ ਦਿਹਾੜੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਹੋਈ ਰਿਹਰਸਲ
ਮਾਨਸਾ/ ਭੀਖੀ, 6 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਸੱਭਿਆਚਾਰਕ ਸਮਾਰੋਹ ਦੀ ਰਿਹਰਸਲ ਅੱਜ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਹੋਈ, ਜਿਸ ਦਾ ਜਾਇਜ਼ਾ ਜਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਕੁਲਭੂਸ਼ਣ ਸਿੰਘ ਬਾਜਵਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ ਨੇ ਲਿਆ।500 ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਆਪਣਾ ਹੁਨਰ ਪੇਸ਼ ਕਰਦਿਆਂ …
Read More »ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਦਿੱਲੀ ਕਮੇਟੀ ਨੇ ਵੱਡੇ ਪੱਧਰ ’ਤੇ ਮਨਾਇਆ
ਨਵੀਂ ਦਿੱਲੀ, 6 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋੋੋਂ ਸ਼ਰਧਾ ਭਾਵਨਾ ਨਾਲ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ `ਚ ਮਨਾਇਆ ਗਿਆ। ਮੁੱਖ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਸ਼ੀਸ਼ਗੰਜ ਸਾਹਿਬ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਆਯੋਜਿਤ ਕੀਤੇ ਗਏ। ਪ੍ਰਕਾਸ਼ ਪੁਰਬ ਤੋਂ ਪਹਿਲੇ ਸਰੋਵਰ ਕੰਡੇ ਹੋਏ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ …
Read More »ਸ਼ਇਰ ਮਲਵਿੰਦਰ ਦੀ ਕਾਵਿ ਪੁਸਤਕ `ਸੁਪਨਿਆਂ ਦਾ ਪਿੱਛਾ ਕਰਦਿਆਂ` ਹੋਈ ਰਲੀਜ਼
`ਪੁਸਤਕਾਂ ਸੰਗ ਸੰਵਾਦ` ਸਮਾਗਮ `ਚ ਹੋਈ ਵਿਚਾਰ ਚਰਚਾ ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਪੰਜਾਬ ਸਾਹਿਤ ਸੰਗਮ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਦੇ ਸਹਿਯੋਗ ਨਾਲ ਪੰਜਾਬੀ ਸ਼ਾਇਰ ਮਲਵਿੰਦਰ ਦੀ ਨਵ-ਪ੍ਰਕਾਸ਼ਿਤ ਕਾਵਿ ਪੁਸਤਕ `ਸੁਪਨਿਆਂ ਦਾ ਪਿੱਛਾ ਕਰਦਿਆਂ` ਲੋਕ ਅਰਪਿਤ ਕੀਤੀ ਗਈ।ਸਥਾਨਕ ਜਿਲ੍ਹਾ ਲਾਇਬ੍ਰੇਰੀ ਵਿੱਚ ਸਾਹਿਤ ਸੰਗਮ ਵੱਲੋਂ ਕਰਵਾਏ ਜਾਂਦੇ “ਪੁਸਤਕਾਂ ਸੰਗ ਸੰਵਾਦ” ਸਮਾਗਮਾਂ ਦੀ …
Read More »ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਹੁਣ 20 ਅਗਸਤ ਤੱਕ ਜਮ੍ਹਾਂ ਕਰਵਾ ਸਕਣਗੇ ਪਾਸਪੋਰਟ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2018 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਹੱਦ ਵਧਾ ਦਿੱਤੀ ਗਈ ਹੈ।ਹੁਣ ਸ਼ਰਧਾਲੂ 20 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ।ਇਸ ਤੋਂ ਪਹਿਲਾਂ …
Read More »ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਇੰਡੀਆ ਦੇ ਮੈਂਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਦੇ 40 ਮੈਂਬਰਾਂ ਨੇ ਪਰਿਵਾਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਨਵੀਨ ਐਨ.ਡੀ ਗੁਪਤਾ ਕਾਊਂਸਲ ਪ੍ਰਧਾਨ ਦੀ ਅਗਵਾਈ ਵਿਚ ਪੁੱਜੇ ਇਨ੍ਹਾਂ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਤਿੰਦਰ ਸਿੰਘ ਅਤੇ ਸੂਚਨਾ ਅਧਿਕਾਰੀਆਂ ਨੇ ਸੱਚਖੰਡ …
Read More »ਵਾਰਡ ਨੰਬਰ 13 ਦੇ ਵਾਸੀਆਂ ਨੇ ਸ਼ਮਸ਼ਾਨਘਾਟ ਦੀ ਸਫਾਈ ਕਰ ਕੇ ਪੌਦੇ ਲਗਾਏ
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਵੱਛ ਭਾਰਤ ਮੁਹਿੰਮ ਤਹਿਤ ਵਾਰਡ ਨੰਬਰ 13 ਨਿਵਾਸੀਆਂ ਵੱਲੋਂ ਸ਼ਮਸ਼ਾਨਘਾਟ ਤੁੰਗ ਬਾਲਾ ਇੰਦਰਾ ਕਲੋਨੀ ਦੀ ਸਫਾਈ ਕਰਦਿਆਂ ਦਰਜਨਾਂ ਪੌਦੇ ਲਗਾਏ ਗਏ।ਵਾਰਡ ਇੰਚਾਰਜ ਲਵਲੀਨ ਵੜੈਚ ਦੀ ਦੇਖ-ਰੇਖ `ਚ ਸ਼ਮਸ਼ਾਨ ਘਾਟ ਵਿੱਚ ਫੈਲੀ ਕਾਂਗਰਸੀ ਬੂਟੀ ਦਾ ਸਫਾਇਆ ਕਰਦਿਆਂ ਝਾੜੂ ਲਗਾ ਕੇ ਸਫਾਈ ਕੀਤੀ ਗਈ।ਜਿਸ ਦੌਰਾਨ ਏਕਨੂਰ ਸੇਵਾ ਟਰੱਸਟ, ਲੇਡੀ ਕੇਅਰ ਟੈਕਨੀਕਲ ਐਜੂਕੇਸ਼ਨ ਸੋਸਾਇਟੀ, ਹਿਮਜਨ …
Read More »ਤਰਨ ਤਾਰਨ ਰੋਡ `ਤੇ ਬਣ ਰਹੇ ਐਲੀਵੇਟਿਡ ਰੋਡ ਨਾਲ ਰੁੱਕਦੀ ਆਵਾਜਾਈ ਤੋਂ ਲੋਕ ਤੰਗ ਤੇ ਪ੍ਰੇਸ਼ਾਨ
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਤਰਨ ਤਾਰਨ ਰੋਡ ਸਥਿਤ ਅੱਪਰਬਾਰੀ ਦੁਆਬ ਨਹਿਰ ਦੇ ਪੁੱਲ ਅਤੇ ਰੇਲਵੇ ਫਾਟਕ ਉਪਰ ਬਣਾਏ ਜਾ ਰਹੇ ਐਲੀਵੇਟਿਡ ਪੁੱਲ ਕਾਰਣ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਕਾਫੀ ਤੰਗ ਤੇ ਪ੍ਰੇਸ਼ਾਨ ਹਨ।ਬਣ ਰਹੇ ਇਸ ਪੁੱਲ ਨਾਲ ਆਵਾਜਾਈ ਜਾਮ ਲੱਗਣ ਨਾਲ ਟਰੈਫਿਕ ਰੁਕ ਜਾਂਦੀ ਹੈ ਤਾਂ ਸਕੂਲੀ ਬੱਚੇ ਅਤੇ ਦਫਤਰਾਂ ਨੂੰ ਜਾਣ ਵਾਲੇ …
Read More »ਬਲਾਕ ਪਠਾਨਕੋਟ ਦੇ ਕਿਸਾਨਾਂ ਨੇ ਤਕਰੀਬਨ 50 ਲੱਖ ਦੀ ਡਾਇਆ ਖਾਦ ਘੱਟ ਖਰੀਦੀ – ਡਾ. ਅਮਰੀਕ ਸਿੰਘ
ਪਠਾਨਕੋਟ, 5 ਅਗਸਤ (ਪੰਜਾਬ ਪੋਸਟ ਬਿਊਰੋ) – ਮਿੱਟੀ ਸਿਹਤ ਕਾਰਡ ਵਿੱਚ ਦਿੱਤੀਆਂ ਜਾਣਕਾਰੀਆਂ ਦੀ ਮਦਦ ਨਾਲ ਕਿਸਾਨਾਂ ਨੂੰ ਫਸਲ ਦੀ ਉੱਪਾਦਕਤਾ ਵਧਾਉਣ ਅਤੇ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ `ਮਿਸ਼ਨ ਤੰਦਰੁਸਤ ਪੰਜਾਬ` …
Read More »
Punjab Post Daily Online Newspaper & Print Media