ਭੀਖੀ, 5 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਹਲਕਾ ਜੋਗਾ ਵਲੋਂ 10ਵਾਂ ਜੱਥਾ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਗੁਰੂਦੁਆਰਾ ਸਹਿਬ ਪਿੰਡ ਅਤਲਾ ਕਲਾਂ ਤੇ ਅਕਲੀਆਂ ਤੋਂ ਬਰਗਾੜੀ ਲਈ ਰਵਾਨਾ ਹੋਇਆ, ਜਿਥੇ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਦੇ ਇਨਸਾਫ ਬੰਦੀ ਸਿੰਘਾਂ ਦੀ …
Read More »Monthly Archives: August 2018
ਸਾਹਿਤ ਪੜ੍ਹਨਾ ਵੀ ਵਿਦਿਆਰਥੀਆਂ ਲਈ ਜ਼ਰੂਰੀ ਹੈ – ਡਾ. ਰੁਪੇਸ਼ ਦੀਵਾਨ
ਭੀਖੀ, 5 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸਾਹਿਬਦੀਪ ਪਬਲੀਕੇਸ਼ਨ ਭੀਖੀ ਦੇ ਸਹਿਯੋਗ ਨਾਲ ਪੁਸਤਕ ਪ੍ਰਦਰਸ਼ਨੀ ਲਗਾਈ ਗਈ।ਅਧਿਆਪਕਾਂ ਅਤੇ ਵਿਦਿਆਰਥੀਆਂ ਸਾਹਿਤਕ, ਸੱਭਿਆਚਾਰਕ, ਤਰਕਸ਼ੀਲ ਅਤੇ ਉਸਾਰੂ ਸੋਚ ਦੀਆਂ ਪੁਸਤਕਾਂ ਦੀ ਖ੍ਰੀਦ ਕੀਤੀ।ਸਕੂਲ ਮੁਖੀ ਡਾ. ਰੁਪੇਸ਼ ਦੀਵਾਨ ਨੇ ਵਿਦਿਆਰਥੀਆਂ ਕਿਹਾ ਕਿ ਮੋਬਾਇਲ ਇੰਟਰਨੈਟ ਵੱਲ ਜਿਆਦਾ ਧਿਆਨ ਨਾ ਦੇ ਕੇ ਉਹ ਆਪਣੀ ਸਕੂਲੀ ਪੜ੍ਹਾਈ ਤੋਂ ਇਲਾਵਾ ਚੰਗੇ …
Read More »ਨੰਨ੍ਹੇ ਵਿਗਿਆਨੀਆਂ ਨੇ ਸਾਇੰਸ ਮੇਲਾ `ਚ ਸਾਇੰਸ ਪ੍ਰੋਜੈਕਟ ਕੀਤੇ ਪ੍ਰਦਰਸ਼ਿਤ
ਭੀਖੀ, 5 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਸਰਕਾਰੀ ਹਾਈ ਸਕੂਲ ਵਿਖੇ ਸਾਇਸ਼ ਦਾ ਵਿਸ਼ੇਸ ਮੇਲਾ ਸਾਇੰਸ ‘ਅਧਿਆਪਕਾ ਨੀਸ਼ੂ ਗਰਗ ਅਤੇ ਹੈਂਡ ਮਾਸਟਰ ਸੁਰਿੰਦਰ ਸ਼ਰਮਾ ਦੀ ਦੇਖਰੇਖ ਹੇਠ ਕਰਵਾਇਆ ਗਿਆ।ਮੈਡਮ ਨੀਸ਼ੂ ਗਰਗ ਨੇ ਸਾਇੰਸ ਦੇ ਮਾਡਲ ਅਤੇ ਚਾਰਟ ਨੰਨ੍ਹੇ ਵਿਗਿਆਨੀ ਵਲੋਂ ਤਿਆਰ ਕਰਵਾਏ ਅਤੇ ਸਾਇੰਸ ਦੀਆਂ ਕਿਰਿਆਂਵਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਵਿਦਿਆਰਥੀਆਂ ਵਲੋਂ ਬਣਾਏ ਗਏ …
Read More »ਸਰਵ-ਹਿੱਤਕਾਰੀ ਵਿੱਦਿਆ ਮੰਦਰ ਵੱਲੋਂ ਪਿੰਡ ਹੋਡਲਾ ਕਲਾਂ ਵਿਖੇ ਲਗਾਏ ਗਏ ਪੌਦੇ
ਭੀਖੀ, 5 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਾਨਕ ਸਰਵ-ਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਲੋਂ ਪੰਜਾਬ ਹਰਿਆਵਲ ਲਹਿਰ ਤਹਿਤ ਪਿੰਡ ਹੋਡਲਾ ਕਲਾਂ ਵਿਖੇ ਬੱਸ ਸਟੈਂਡ ਅਤੇ ਸਰਕਾਰੀ ਸੀਨੀ. ਸੰਕੈ. ਸਕੂਲ ਵਿਚ ਲਗਭਗ 60 ਬੱਚਿਆਂ ਨੇ 80 ਦੇ ਕਰੀਬ ਛਾਂ-ਦਾਰ ਬੂਟੇ ਲਗਾਏ।ਇਸ ਦੌਰਾਨ ਪਿੰਡ ਵਾਸੀਆਂ ਦਾ ਪੂਰਨ ਸਹਿਯੋਗ ਰਿਹਾ ਤੇ ਪਿੰਡ ਵਾਸੀਆਂ ਨੇ ਬੜੀ ਸ਼ਿੱਦਤ ਨਾਲ ਅੱਗੇ ਆ ਕੇ ਆਪ ਪੌਦੇ ਲਗਾਏ।ਬੀ.ਡੀ.ਪੀ.ਓ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਤੀਆਂ ਦਾ ਤਿਉਹਾਰ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥਣਾਂ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਪਤਨੀ ਅਤੇ ਸਪੋਰਟਸ ਮੈਡੀਸਨ ਵਿਭਾਗ ਪ੍ਰੋਫੈਸਰ ਤੇ ਮੁਖੀ ਡਾ. ਸ਼ਵੇਤਾ ਸ਼ਿਨੋਏ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ਼੍ਰੀਮਤੀ ਬਲਬੀਰ ਕੌਰ ਬੇਦੀ ਅਤੇ ਸ਼੍ਰੀਮਤੀ ਵੰਦਨਾ …
Read More »ਭੱਲਾ ਕਲੌਨੀ ਵਾਸੀਆਂ ਨੇ ਸਰਕਾਰੀ ਪਾਰਕ ਨੂੰ ਦਿੱਤੀ ਆਕਰਸ਼ਕ ਦਿੱਖ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਸੰਧੂ) – ਛੇਹਰਟਾ ਸਾਹਿਬ ਦੀ ਭੱਲਾ ਕਲੌਨੀ ਵਿਖੇ ਸਥਿਤ ਦੂਸਰੀ ਪਾਰਕ ਨੂੰ ਇਲਾਕਾ ਨਿਵਾਸੀਆਂ ਨੇ ਬਿਨ੍ਹਾਂ ਕਿਸੀ ਸਰਕਾਰੀ ਜਾਂ ਗੈਰ ਸਰਕਾਰੀ ਸਹਾਇਤਾ ਦੇ ਅਜਿਹੀ ਅਕਰਸ਼ਕ ਦਿੱਖ ਦਿੱਤੀ ਹੈ। ਇਹ ਪਾਰਕ ਸੈਰ ਕਰਨ ਵਾਲਿਆਂ, ਯੋਗਾ ਕਰਨ ਵਾਲਿਆਂ ਤੇ ਖਾਸ ਤੌਰ ਤੇ ਮਾਸੂਮੀਅਤ ਦੇ ਪੈਮਾਨੇ ਵਿੱਚ ਤਰਾਸ਼ੇ ਨੰਨੇ੍ਹ-ਮੁੰਨ੍ਹੇ ਖਿਡਾਰੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਜ਼ਿਕਰਯੋਗ ਹੈ …
Read More »ਵਾਤਾਰਣ ਦੀ ਸੰਭਾਲ ਲਈ ਹਰੇਕ ਨਾਗਰਿਕ ਦਾ ਜਾਗਰੂਕ ਹੋਣਾ ਜਰੂਰੀ- ਡਾ. ਧੰਜੂ
ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) -ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ, ਇਸ ਸਮੇਂ ਜਰੂਰਤ ਹੈ ਸਾਨੂੰ ਜਾਗਰੁਕ ਹੋਣ ਦੀ। ਜਾਣਕਾਰੀ ਦਿੰਦਿਆਂ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪਿਛਲੇ ਸਾਲਾਂ ਨਾਲੋਂ ਚਾਲੂ ਮਾਨਸੂਨ ਰੁੱਤ ਦੌਰਾਨ ਵਰਖਾ ਘੱਟ ਹੋਣ ਕਰਕੇ ਕੁਦਰਤੀ ਜਲ ਸਰੋਤ …
Read More »ਤਿੰਨ ਦਿਨਾਂ ਵਿਸ਼ੇਸ਼ ਮਾਈਗ੍ਰਰੇਟਰੀ ਪਲਸ ਪੋਲਿਓ ਮੰੁਹਿਮ 5 ਅਗਸਤ ਤੋਂ
ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਰੋਜ਼ੀ ਰੋਟੀ ਕਮਾਉਣ ਲਈ ਦੂਜੇ ਰਾਜਾਂ ਤੋਂ ਆਈ ਮਾਈਗ੍ਰਰੇਟਰੀ ਅਬਾਦੀ ਦੇ 0 ਤੋਂ 5 ਸਾਲ ਤੱਕ ਦੇ ਝੁੱਗੀਆਂ, ਝੋਪੜੀਆਂ, ਭੱਠਿਆਂ, ਫੈਕਟਰੀਆਂ ਅਤੇ ਗੁਜਰਾਂ ਦੇ ਡੇਰੇ ਅਤੇ ਕੱਚੇ ਘਰਾਂ ਵਿੱਚ ਰਹਿੰਦੇ ਪ੍ਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾ ਪਿਲਾਉਣ ਵਾਸਤੇ ਜਿਲਾ੍ਹ ਪਠਾਨਕੋਟ ਵਿਖੇ 5 ਅਗਸਤ ਤੋਂ 7 ਅਗਸਤ ਤੱਕ ਤਿੰਨ ਦਿਨਾਂ ਵਿਸ਼ੇਸ਼ ਮਾਈਗ੍ਰਰੇਟਰੀ …
Read More »ਭਗਤ ਪੂਰਨ ਸਿੰਘ ਜੀ ਦੀ 26ਵੀਂ ਬਰਸੀ ਮੌਕੇ ਪਿੰਗਲਾਵਾੜਾ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ
ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਭਗਤ ਪੂਰਨ ਸਿੰਘ ਜੀ ਦੀ 26ਵੀਂ ਬਰਸੀ ਦੇ ਮੌਕੇ ਤੇ ਰੱਖੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਪਿੰਗਲਵਾੜਾ ਦੇ ਮੁੱਖ ਦਫ਼ਤਰ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਪਿੰਗਲਵਾੜਾ ਮੁੱਖੀ ਡਾ. ਇੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਲਗਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਜਸਪਾਲ …
Read More »ਖ਼ਾਲਸਾ ਕਾਲਜ ਮੈਨੇਜ਼ਮੈਂਟ ਦੇ ਦਿਦਿਅਕ ਸੰਸਥਾਵਾਂ ਨੇ ਕੀਤਾ ਪੌਦਾਕਰਨ
ਸ਼ੁੱਧ ਤੇ ਸਾਫ਼ ਸੁੱਥਰੇ ਵਾਤਾਵਰਣ ਦੇ ਮੰਤਵ ਤਹਿਤ ਲਗਾਏ ਜਾਣਗੇ ਪੌਦੇ – ਛੀਨਾ ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ’ਚ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਸ਼ੁੱਧ ਅਤੇ ਸਾਫ਼ ਸੁੱਥਰੇ ਵਾਤਾਵਰਣ ਦੇ ਮੰਤਵ ਤਹਿਤ ਚਲਾਈ ਮੁਹਿੰਮ ਤਹਿਤ ਪੌਦੇ ਲਗਾਏ ਗਏ। ਮੈਨੇਜ਼ਮੈਂਟ ਦੀ ਵਿੱਦਿਅਕ ਸੰਸਥਾ …
Read More »
Punjab Post Daily Online Newspaper & Print Media