Tuesday, November 24, 2026

Monthly Archives: August 2018

ਸਿਹਤ ਵਿਭਾਗ ਵਲੋਂ ਐਂਟੀ ਡੇਂਗੂ ਜਾਗਰੂਕਤਾ ਰੈਲੀ ਦਾ ਆਯੋਜਨ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਦੇ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਤੇ ਐਂਟੀ ਡੇਂਗੂ ਮਹੀਨਾ ਜੁਲਾਈ 2018 ਦੇ ਸਬੰਧ ਵਿੱਚ ਡੇਂਗੂ ਬੁਖ਼ਾਰ ਸਬੰਧੀ ਇਕ ਰੈਲੀ ਦਾ ਅਯੋਜਨ ਕੀਤਾ ਗਿਆ। ਰੈਲੀ ਵਿੱਚ ਨਰਸਿੰਗ ਕਾਲਜਾਂ ਦੀਆਂ ਵਿਦਿਆਰਥਣਾਂ ਅਤੇ ਸਿਵਲ ਹਸਪਤਾਲ ਦੇ ਸਟਾਫ ਨੇ ਭਾਗ ਲਿਆ। ਜਿਲ੍ਹਾ ਸਿਹਤ ਅਫਸਰ …

Read More »

ਜੋਸ਼ੋ ਖ਼ਰੋਸ਼ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ – ਡਿਪਟੀ ਕਮਿਸ਼ਨਰ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) –  ਜ਼ਿਲ੍ਹਾ ਮਾਨਸਾ ਵਿਖੇ 15 ਅਗਸਤ ਨੂੰ ਭਾਰਤ ਦੀ ਆਜ਼ਾਦੀ ਦਾ ਦਿਹਾੜਾ ਪੂਰੇ ਜੋਸ਼ੋ-ਖਰੋਸ਼ ਅਤੇ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਜਾਵੇਗਾ।ਇਸ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਸੁਚੱਜੇ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ।ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ …

Read More »

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਖੜ੍ਹੇ ਹੋਣ ਤੇ ਮਨਾਹੀ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਦਸਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ 4 ਅਗਸਤ ਤੋਂ 22 …

Read More »

ਮਾਤਾ ਪੰਜਾਬ ਕੋਰ ਨੂੰ ਧਾਰਮਿਕ ਤੇ ਰਾਜਸੀ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – ਅਤਲਾ ਕਲਾਂ ਦੇ ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਦੇ ਮਾਤਾ ਜੀ ਸੋਹਨ ਪਿਛਲੇ ਦਿਨੀਂ ਸੰਖੇਪ ਬਿਮਾਰੀ ਦੇ ਚਲਦਿਆਂ ਅਕਾਲ ਚਲਾਣਾ ਕਰ ਗਏ ਸਨ।ਜਿਨ੍ਹਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਅਤਰ ਸਿੰਘ ਬਾਬਾ ਲੱਖਾ ਸਿੰਘ ਵਿਖੇ ਹੋਈ।ਕੀਰਤਨ ਦੀ ਹਾਜ਼ਰੀ ਬਾਬਾ ਬੂਟਾ ਸਿੰਘ ਜੀ ਗੁੜਥੜੀ ਵਾਲਿਆਂ ਨੇ ਭਰੀ।ਸਿਮਰਨਜੀਤ ਸਿੰਘ ਮਾਨ ਵੱਲੋਂ ਰਣਜੀਤ ਸਿੰਘ ਸੰਘੇੜਾ ਜਿਲਾ …

Read More »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ

ਬਠਿੰਡਾ, 2ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕਰਦੇ ਹੋਏ ਜੱਚਾ-ਬੱਚਾ ਹਸਪਤਾਲ ਬਠਿੰਡਾ ਵਿਖੇ ਸਮਾਗਮ ਕੀਤਾ ਗਿਆ।  ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਨੇ ਕਿਹਾ ਕਿ ਮਾਂ ਦਾ ਦੁੱਧ  ਬੱਚੇ ਲਈ ਇੱਕ ਸੰਪੂਰਨ ਪੌਸ਼ਟਿਕ ਖੁਰਾਕ ਹੈ। ਜਿਸ ਵਿੱਚ ਸਰੀਰ ਲਈ ਲੋੜੀਦੇ ਸਾਰੇ ਤੱਤ ਮੌਜੂਦ ਹੁੰਦੇ …

Read More »

ਇੱਕ ਰੋਜਾ ਐਨ.ਐਸ.ਐਸ ਕੈਂਪ ਆਯੋਜਿਤ

ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਇੱਕ ਰੋਜ਼ਾ ਐਨ.ਐਸ.ਐਸ ਕੈਂਪ ਜੋ ਕਿ ਪ੍ਰੋਗਰਾਮ ਅਫ਼ਸਰ ਪਰਮਜੀਤ ਕੌਰ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ।ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਕੰਮ ਕਰਨ ਦੀ ਭਾਵਨਾ ਉਜਾਗਰ ਕੀਤੀ।ਸਕੂਲ ਦੇ ਪ੍ਰਧਾਨ ਤਰਲੋਚਨ ਸਿੰਘ, ਮੈਨੇਜਰ ਮਾਨ ਸਿੰਘ, ਗੁਰਜੀਤ ਸਿੰਘ, ਸਕੂਲ ਦੇ ਪ੍ਰਿੰਸੀਪਲ ਜਗਤਾਰ ਸਿੰਘ, ਵਾਇਸ ਪ੍ਰਿੰਸੀਪਲ ਚਰਨਜੀਤ …

Read More »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਕੀਤਾ ਪ੍ਰਗਟਾਵਾ

ਪੜ੍ਹਾਈ ਦੇ ਨਾਲ ਨਾਲ ਸਹਾਇਕ ਕਿਰਿਆਵਾਂ ਬੱਚਿਆਂ ਦੇ ਸਰਵ ਪੱਖੀ ਵਿਕਾਸ ਲਈ ਜਰੂਰੀ – ਡੀ.ਟੀ.ਓ ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ‘ਪੜੋ ਪੰਜਾਬ ਪੜਾਓ ਪੰਜਾਬ’ ਵਿਗਿਆਨ ਪ੍ਰੋਜੈਕਟ ਅਧੀਨ ਸਿੱਖਿਆ ਵਿਭਾਗ ਵੱਲੋਂ ਸਾਇੰਸ ਕਿਰਿਆਵਾਂ ਮੇਲਾ ਸਰਕਾਰੀ ਹਾਈ ਸਕੂਲ ਘਨ੍ਹੱਈਆ ਨਗਰ ਵਿਖੇ ਸਕੂਲ ਮੁੱਖੀ ਹਰਚਰਨ ਸਿੰਘ ਦੀ ਅਗਵਾਈ ਹੇਠ ਲਗਵਾਇਆ ਗਿਆ।ਜਿਸ ਵਿੱਚ ਸਕੂਲ ਦੇ ਛੇਵੀਂ ਕਲਾਸ ਤੋਂ ਲੈ …

Read More »

ਸਰਕਾਰੀ ਹਸਪਤਾਲ ’ਚ ਏ-ਨੈਗਟੀਵ ਖੂਨ ਉਪਲੱਬਧ ਕਰਵਾਇਆ

ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਿਵਲ ਹਸਪਤਾਲ ਵਿਚ ਦਾਖਿਲ ਮਰੀਜ਼ ਲਈ ਐਮਰਜੇਂਸੀ ਏ- ਨੈਗਟੀਵ ਖੂਨ ਉਪਲੱਬਧ ਕਰਵਾਇਆ ਗਿਆ।ਸੰਸਥਾ ਦੇ ਪ੍ਰੈਸ ਸਕੱਤਰ ਪ੍ਰੀਤਪਾਲ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਹਰਜਿੰਦਰ ਸਿੰਘ ਵਾਸੀ ਗਣਪਤੀ ਇਨਕਲੇਵ ਜਿਸ ਦਾ ਪਿੱਤੇ ਦੀ ਪੱਥਰੀ ਦਾ ਅਪਰੇਸ਼ਨ ਹੋਣ ਕਾਰਨ ਉਸ ਨੂੰ ਐਮਰਜੇਂਸੀ ਏ ਨੈਗਟੀਵ ਖੂਨ ਦੀ ਲੋੜ ਪੈਣ ਤੇ …

Read More »

ਪੰਜਾਬੀ ਗਾਇਕ ਬੱਬੂ ਮਾਨ ਵਲੋਂ ‘ਪੌਦਾ ਲਾਓ’ ਮੁਹਿੰਮ ਬਣੀ ਲੋਕ ਲਹਿਰ

‘ਪਵਨ ਗੁਰੂ ਪਾਣੀ ਪਿਤਾ’ ਦੇ ਅਸੂਲਾਂ ਨੂੰ ਸਮਝੋ – ਬੱਬੂ ਮਾਨ ਬਠਿੰਡਾ, 2 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬ ਨੂੰ ਹਰਾ ਭਰਾ ਅਤੇ ਸ਼ੁੱਧ ਦਿੱਖ ਦੇਣ ਲਈ ਜਿਥੇ ਸਮਾਜ ਸੇਵੀਆਂ ਜੱਥੇਬੰਦੀਆਂ ਨੇ ਉੱਦਮ ਉਪਰਾਲੇ ਕਰਕੇ ਘਰ ਘਰ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ।ਉਥੇ ਪੰਜਾਬੀ ਗਾਇਕਾਂ ਦੀ ਮੋਹਰੀ ਲਾਇਨ ਵਿੱਚ ਬੱਬੂ ਮਾਨ ਵਲੋਂ ਆਪਣੇ ਫੈਨਜ਼ਾਂ ਦੇ …

Read More »

ਕਵੀ ਹਰਦੀਪ ਬਿਰਦੀ ਨੂੰ ਕੀਤਾ ਗਿਆ ਸਨਮਾਨਿਤ

ਲੁਧਿਆਣਾ, 1 ਅਗਸਤ (ਪੰਜਾਬ ਪੋਸਟ ਬਿਊਰੋ) – ਪਰਮਦੀਪ ਸਿੰਘ ਦੀਪ ਯਾਦਗਾਰੀ ਵੈਲਫੇਅਰ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਭਾਈ ਕਾਨ੍ਹ ਸਿੰਘ ਜੀ ਨਾਭਾ ਇੰਸਟੀਚਿਊਟ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਨਾਮਵਰ ਸਖਸ਼ੀਅਤ ਹਰੀ ਸਿੰਘ ਦੇ ਸਪੁੱਤਰ ਪਰਮਦੀਪ ਸਿੰਘ ਦੀਪ ਦੀ ਯਾਦ `ਚ ਪਿਛਲੇ ਦਿਨੀ ਕਰਵਾਇਆ 12ਵਾਂ ਪਰਮਦੀਪ ਸਿੰਘ ਦੀਪ ਯਾਦਗਾਰੀ ਗੁਰਮਤਿ ਸਮਾਗਮ, ਯੁਵਕ ਕਵੀ ਕਾਰਜਸ਼ਾਲਾ, ਕਵੀ ਦਰਬਾਰ ਤੇ ਸਨਮਾਨ …

Read More »