Tuesday, November 24, 2026

Monthly Archives: August 2018

ਹਲਕਾ ਵਿਧਾਿਿੲਕ ਨੇ 49 ਵਿਅਕਤੀਆਂ ਨੂੰ ਕਰਜ਼ਾ ਮਾਫੀ ਦੇ ਸਰਟੀਫੀਕੇਟ ਦਿੱਤੇ

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਤੇ ਵਿੱਤ ਕਾਰਪੋਰੇਸਨ ਅਤੇ ਪੰਜਾਬ ਪੱਛੜੀਆਂ ਸ੍ਰੇਣੀਆਂ, ਭੌ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ 50 ਹਜਾਰ ਰੁਪਏ ਤੱਕ ਦੇ ਲੋਨ ਲਏ ਜਾਣ ਵਾਲੇ ਕੇਸਾਂ ਵਿੱਚ 50 ਹਜਾਰ ਰੁਪਏ ਤੱਕ ਦੀ ਲੋਨ ਰਾਹਤ ਦਿੱਤੀ ਗਈ ਹੈ, ਜਿਸ ਅਧੀਨ ਵਿਧਾਨ ਸਭਾ ਹਲਕਾ ਪਠਾਨਕੋਟ ਦੇ 49 ਅਜਿਹੇ ਲੋਕ ਜਿਨ੍ਹਾਂ …

Read More »

ਜਿਲ੍ਹਾ ਤੇ ਸੈਸਨ ਜੱਜ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਦਾ ਦੌਰਾ

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜ੍ਹਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਡਾ. ਤੇਜਵਿੰਦਰ ਸਿੰਘ, ਵੱਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।         ਇਸ ਮੌਕੇ ਡਾ. ਤੇਜਵਿੰਦਰ ਸਿੰਘ ਨੇ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ …

Read More »

ਸਿਹਤ ਵਿਭਾਗ ਵਲੋਂ 10 ਅਗਸਤ ਨੂੰ ਮਨਾਇਆ ਜਾ ਰਿਹਾ ਹੈ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ

ਪਠਾਨਕੋਟ, 1 ਅਗਸਤ (ਪੰਜਾਬ ਪੋਸਟ ਬਿਊਰੋ) – `ਮਿਸ਼ਨ ਤੰਦਰੁਸਤ ਪੰਜਾਬ, ਅਧੀਨ ਡਿਪਟੀ ਕਮਿਸ਼ਨਰ ਰਾਮਵੀਰ ਦੀ ਪ੍ਰਧਾਨਗੀ ਹੇਠ ਸਿਹਤ ਸੰਬਧੀ ਜਿਲਾ੍ਹ ਸਿਹਤ ਸੁਸਾਇਟੀ ਦੀ ਬੈਠਕ ਹੋਈ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ (ਜ) ਕੁਲਵੰਤ ਸਿੰਘ, ਐਸ.ਡੀ.ਐਮ ਧਾਰਕਲਾਂ ਡਾ. ਨਿਧੀ ਕਲੋਤਰਾ, ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਨੋਡਲ ਅਫਸਰ, ਮੈਡੀਕਲ ਅਫਸਰ ਅਤੇ ਪੈਰਾ ਮੈਡੀਕਲ ਸਟਾਫ ਵੀ ਹਾਜ਼ਰ ਸੀ।      ਮੀਟਿੰਗ …

Read More »

ਅਨੁਸੂਚਿਤ ਜਾਤਾਂ / ਕਬੀਲਿਆਂ ਤੇ ਹੋਰ ਪਿਛੜੇ ਵਰਗਾਂ ਲਈ ਰਿਜ਼ਰਵੇਸ਼ਨ 50% ਤੋਂ ਵੱਧ ਨਹੀਂ ਹੋਣੀ ਚਾਹੀਦੀ- ਸਾਂਪਲਾ

ਦਿੱਲੀ, 1 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਸੰਵਿਧਾਨ ਵਿੱਚ ਲੋਕ ਸਭਾ, ਸੂਬਾਈ ਵਿਧਾਨ ਸਭਾਵਾਂ, ਪੰਚਾਇਤਾਂ ਅਤੇ ਮਿਊਂਸਪਲ ਕਮੇਟੀਆਂ ਵਿੱਚ ਅਨੁਪਾਤਕ ਨੁਮਾਇੰਦਗੀ ਦੀ ਵਿਵਸਥਾ ਹੈ। ਵਿੱਦਿਅਕ ਅਦਾਰਿਆਂ ਵਿੱਚ ਦਾਖਲੇ ਅਤੇ ਰਾਜਾਂ ਅਧੀਨ ਆਉਂਦੀਆਂ ਸੇਵਾਵਾਂ ਵਿੱਚ ਵੀ ਸੰਵਿਧਾਨ ਅਨੁਸਾਰ ਅਨੁਸੂਚਿਤ ਜਾਤਾਂ ਲਈ ਰਿਜ਼ਰਵੇਸ਼ਨ ਉਪਲੱਬਧ ਹੈ।ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਹੈ ਕਿ ਰਾਜਾਂ ਵਿੱਚ ਵਿੱਦਿਅਕ ਅਦਾਰਿਆਂ ਅਤੇ ਸੇਵਾਵਾਂ ਵਿੱਚ ਅਨੁਸੂਚਿਤ ਜਾਤਾਂ, …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਟ ਪ੍ਰੀਖਿਆ ਕੀਤੀ ਪਾਸ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) – ਖ਼ਾਲਸਾ ਕਾਲਜ ਦੇ 3 ਵਿਦਿਆਰਥੀਆਂ ਨੇ ਅੰਗਰੇਜ਼ੀ ਅਤੇ ਮਾਸ ਕਮਿਊਨੀਕੇਸ਼ਨ ਐਂਡ ਜਰਲਲਿਜ਼ਮ ਵਿਸ਼ੇ ’ਚ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਨੈਟ ਦੀ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਦਿਆ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਫ਼ਤਰ ਵਿਖੇ ਪੁੱਜੀਆਂ ਵਿਦਿਆਰਥਣਾਂ ਹਰਜਿੰਦਰ ਕੌਰ ਅਤੇ …

Read More »

ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਕਲੱਬ ਦੇ ਸਰਪ੍ਰਸਤ ਕਾਮਰੇਡ ਜਸਵੰਤ ਸਿੰਘ ਜੰਡਿਆਲਾ ਦੀ ਰਹਿਨੁਮਾਈ ਹੇਠ ਸ਼ਹੀਦ ਊਧਮ ਸਿੰਘ ਚੌਂਕ (ਨੇੜੇ ਬੁੱਤ) ਵਿਖੇ ਸ਼ਰਧਾ ਸਹਿਤ ਮਨਾਇਆ ਗਿਆ।      ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਤੇ ਹੋਰ ਸ਼ਖਸ਼ੀਅਤਾਂ ਵੱਲੋਂ ਸ਼ਹੀਦ ਊਧਮ ਸਿੰਘ ਦੇ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਟ ਸਕੂਲ ਨੇ ਮਨਾਇਆ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ

ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਕੌੰਮ ਦੀ ਖਾਤਰ ਆਪਣਾ ਬਲਿਦਾਨ ਦੇਣ ਵਾਲੇ ਅਜ਼ਾਦੀ ਦੇ ਪ੍ਰਵਾਨੇ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੇਂਟ ਸੋਲਜ਼ਰ ਇਲੀਟ ਕਾਂਨਵੈਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸ਼ਹੀਦ ਉਧਮ ਸਿੰਘ ਜੀ ਦੀ ਫੋਟੋ `ਤੇ ਫੁੱਲ ਭੇਟ ਕੀਤੇ।ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਦੀ ਰਹਿਨੁਮਾਈ …

Read More »

“Martyr Day in St.Soldier Elite Convent School Jandiala Guru”

Jandiala guru(Harinder pal singh):-St.Soldier Elite Convent School, Jandiala Guru dedicated their tribute to the legendary ShaheedUdham Singh Ji. 31st July 2018 is marked as Martyrdom Day of ShaheedUdham Singh Ji. On this eve, the ebullient and enthusiastic students of SSEC School gathered and sang songs of Patriotism remembering the victory of the Martyr. Under the able guidance of Director S.Mangal …

Read More »

ਯੂਨੀਵਰਸਿਟੀ ਦੇ ਐਮ. ਪਲੈਨਿੰਗ ਕੋਰਸ `ਚ ਦਾਖਲੇ ਲਈ ਮੰਗੀਆਂ ਅਰਜੀਆਂ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਅਧੀਨ ਐਮ.ਪਲੈਨਿੰਗ (ਬੁਨਿਆਦੀ ਢਾਂਚਾ) ਕੋਰਸ ਦੀਆਂ ਕੁੱਝ ਖਾਲੀ ਸੀਟਾਂ ਲਈ ਦਾਖਲਾ ਕੌਂਸਲਿੰਗ 9 ਅਗਸਤ ਨੂੰ ਹੋਵੇਗੀ।  ਡਿਪਾਰਟਮੈਂਟ ਦੇ ਮੁਖੀ ਡਾ. ਕਿਰਨਦੀਪ ਸੰਧੂੂ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੇ ਇਸ ਕੋਰਸ ਵਿੱਚ ਦਾਖਲਾ ਲੈਣਾ ਹੈ, ਉਹ ਅਗਸਤ 8, 2018 ਜਾਂ ਇਸ ਤੋਂ …

Read More »

ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰੰਘ ਖੂਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਘੋਸਤਿ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ  ਹੈ । 1. ਬੀ.ਸੀ.ਏ, ਸੈਮੇਸਟਰ -2 2. ਬੀ ਵੋਕੇਸਨਲ (ਆਵਾਜ ਟੈਕਨਾਲੋਜੀ), ਸੈਮੇਸਟਰ – 3. ਬੀ ਵੋਕੇਸਨਲ (ਆਵਾਜ ਟੈਕਨਾਲੋਜੀ), ਸੈਮੇਸਟਰ – 4 4. ਬੀ ਵੋਕੇਸਨਲ (ਟੈਕਸਟਾਈਲ ਡਿਜਾਇਨ ਅਤੇ ਅਪੈਰਲ ਤਕਨਾਲੋਜੀ), ਸੈਮੇਸਟਰ -2 …

Read More »