ਭੀਖੀ, 1 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਹੁਨਰਮੰਦੀ ਸਿੱਖਿਆ ਵਿੱਚ ਮੁਹਾਰਤ ਹਾਸਲ ਕਰਨ ਲਈ ਵਰਕ ਸਕਿੱਲ ਇੰਡੀਆ ਲਿਮਟਿਡ ਕੰਪਨੀ ਦੀ ਸਹਾਇਤਾ ਨਾਲ ਸਰਕਾਰੀ ਸੈਕੰਡਰੀ ਸਕੂਲ ਬੀਰ ਹੋਡਲਾਂ ਕਲਾਂ ਦੇ ਵਿਦਿਆਰਥੀਆਂ ਨੇ ਸੂਚਨਾ ਤਕਨੀਕ ਦੇ ਵਿਸ਼ੇ `ਤੇ ਸਿੱਖਿਆ ਗ੍ਰਹਿਣ ਕਰਦਿਆਂ ਪਿੰਡ ਦੇ ਡਾਕਘਰ ਵਿਖੇ ਡਾਕ ਵਿਭਾਗ ਦੇ ਕੰਮ-ਕਾਜ ਕਰਨ ਦੇ ਤੌਰ ਤਰੀਕਿਆ ਪ੍ਰਤੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਸੰਚਾਰ …
Read More »Monthly Archives: August 2018
ਕੇਂਦਰੀ ਟੀਮ ਪੰਜਾਬ `ਚ ਚੁਣੇਗੀ ਸਵੱਛ ਪਿੰਡ, 2 ਅਕਤੂਬਰ ਨੂੰ ਕੀਤੇ ਜਾਣਗੇ ਸਨਮਾਨਿਤ
ਪਿੰਡ ਨੂੰ 100 ਫ਼ੀਸਦੀ ਨੰਬਰ ਦੇਣ ਲਈ ਤਿੰਨ ਪੈਮਾਨੇ ਬਣੇ -ਡਿਪਟੀ ਕਮਿਸ਼ਨਰ ਭੀਖੀ, 1 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਸਰਵੇਖਣ ਟੀਮ ਵਲੋਂ 100 ਫ਼ੀਸਦੀ ਨੰਬਰ ਦੇਣ ਲਈ ਤਿੰਨ ਪੈਮਾਨੇ ਰੱਖੇ ਗਏ ਹਨ।ਪਹਿਲਾ ਟੀਮ ਖ਼ੁਦ ਮੌਕੇ `ਤੇ ਜਾ ਕੇ ਜਾਇਜ਼ਾ ਲਵੇਗੀ ਜਿਸ ਦੇ 30 ਫ਼ੀਸਦੀ ਨੰਬਰ ਹੋਣਗੇ, ਦੂਜਾ ਲੋਕਾਂ ਤੋਂ ਫ਼ੀਡ ਬੈਕ ਲਵੇਗੀ …
Read More »ਜਨਮ ਦਿਨ ਮਨਾਉਣ ਦਾ ਨਿਵੇਕਲਾ ਯਤਨ – ਲਾਏ ਫੁੱਲਾਂ ਵਾਲੇ ਬੂਟੇ
ਭੀਖੀ, 1 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸੁਖਚੈਨ ਸਿੰਘ ਅਤਲਾ ਨੇ ਆਪਣੇ ਪੁੱਤਰ ਸੁਖਰਾਜ ਸਿੰਘ ਦੇ ਜਨਮ ਦਿਨ `ਤੇ ਵਾਧੂ ਦੇ ਖਰਚੇ ਅਤੇ ਪੱਛਮੀ ਮੁਲਕਾਂ ਦੀਆਂ ਰੀਤੀ ਰਿਵਾਜਾਂ ਤੋਂ ਗ਼ੁਰੇਜ਼ ਕਰਦਿਆਂ ਪਿੰਡ ਦੇ ਸਕੂਲ ਵਿੱਚ ਫੁੱਲਾਂ ਵਾਲੇ ਬੁਟੇ ਲਾਏ ਅਤੇ ਰਾਤ ਨੂੰ ਧਾਰਮਿਕ ਫਿਲਮ ਵਿਖਾਈ। ਉਨਾਂ ਅਪੀਲ ਕੀਤੀ ਕਿ ਬੇਲੋੜਾ ਖ਼ਰਚਾ ਛੱਡ ਕੇ …
Read More »ਸਵੱਛਤਾ ਸਰਵੇਖਣ ਗ੍ਰਾਮੀਣ 2018 ਲਈ ਜ਼ਿਲ੍ਹਾ ਮਾਨਸਾ ਪੱਬਾਂ ਭਾਰ
ਡੀ.ਸੀ ਵਲੋਂ ਅਧਿਕਾਰੀਆਂ ਨੂੰ ਜੀਵਨ ਸੁਧਾਰ ਲਈ ਤੈਅਸ਼ੁਦਾ ਮਾਪਦੰਡ ਯਕੀਨੀ ਬਣਾਉਣ ਦੇ ਨਿਰਦੇਸ਼ ਭੀਖੀ, 1 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਵੱਛਤਾ ਸਰਵੇਖਣ ਗ੍ਰਾਮੀਣ-2018 ਤਹਿਤ 1 ਤੋਂ 31 ਅਗਸਤ, 2018 ਤੱਕ ਪਹਿਲੀ ਵਾਰ ਦੇਸ਼ ਦੇ ਸਾਰੇ ਜ਼ਿਲ੍ਹਿਆਂ ਦੀ ਸਵੱਛਤਾ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।ਇਸ ਦੌਰਾਨ ਭਾਰਤ ਸਰਕਾਰ ਦੀ ਟੀਮ ਵੱਲੋਂ ਸੂਬੇ ਦੇ ਵੱਖ-ਵੱਖ ਵਿਭਾਗਾਂ ਨਾਲ ਮਿਲ ਕੇ ਸੂਬੇ ਦੇ …
Read More »ਨਸ਼ੇ ਦੀਆਂ 890 ਗੋਲੀਆਂ ਸਮੇਤ 2 ਮੁਲਜ਼ਮ ਗ੍ਰਿਫਤਾਰ
ਭੀਖੀ, 1 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਮਰਨਜੀਤ ਸਿੰਘ ਉਪ ਕਪਤਾਨ ਪੁਲਿਸ (ਸ.ਡ) ਮਾਨਸਾ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਪ੍ਰਿਤਪਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ-2 ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਵਾਹਣਾਂ ਦੀ ਚੈਕਿੰਗ ਕਰਦਿਆਂ ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਘਰਾਂਗਣਾ ਨੂੰ ਸ਼ੱਕ ਵਜੋਂ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 790 ਨਸ਼ੇ ਦੀਆਂ ਗੋਲੀਆਂ …
Read More »ਵਾਲੀਬਾਲ ਟੂਰਨਾਮੈਂਟ ਵਿੱਚ ਸੀਨੀਅਰ ਸੈਕੰਡਰੀ ਸਕੂਲ ਸੈਦੇਵਾਲ ਦੀ ਝੰਡੀ
ਜਿੱਤ ਦੀ ਖੁਸ਼ੀ ਵਿੱਚ ਪੌਦੇ ਲਗਾਏ ਭੀਖੀ, 1 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਖੇਡ ਵਿਭਾਗ ਵੱਲੋਂ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ ਵਿਚ ਸੀਨੀਅਰ ਸੈਕੰਡਰੀ ਸਕੂਲ ਸੈਦੇਵਾਲਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ।ਜਿਲ੍ਹਾ ਖੇਡ ਦਫ਼ਤਰ ਦੇ ਵਾਲੀਬਾਲ ਕੋਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਏ ਗਏ ਇਸ ਟੂਰਨਾਮੈਂਟ ਦੌਰਾਨ ਵਾਲੀਬਾਲ ਕੋਚਿੰਗ ਸੈਂਟਰ, …
Read More »ਬਿਨਾ ਵਜ੍ਹਾ ਮੁਅੱਤਲ ਕੀਤੇ ਅਧਿਆਪਕਾਂ ਨੂੰ ਤਰੁੰਤ ਬਹਾਲ ਕੀਤਾ ਜਾਵੇ – ਬਲਦੇਵ ਸਿੰਘ ਬੁੱਟਰ
ਬਟਾਲਾ, 1 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਅਧਿਆਪਕ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਆਗੂਆਂ ਨੂੰ ਸਿੱਖਿਆ ਮੰਤਰੀ ਦੇ ਆਦੇਸ਼ਾਂ ਤਹਿਤ ਸਸਪੈਂਡ ਕਰ ਦਿੱਤਾ ਗਿਆ ਹੈ।ਸਾਂਝਾ ਅਧਿਆਪਕ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਅਧਿਆਪਕਾਂ ਦੇ ਹਿਤਾਂ ਦੀ ਰਾਖੀ ਲਈ ਸੰਘਰਸ਼ ਕਰ ਰਿਹਾ ਹੈ।ਮੰਗਾਂ ਵੀ ਬਹੁਤ ਜਾਇਜ਼ ਹਨ ਕਿ ਸਾਰੇ ਵਰਗਾਂ ਦੇ ਕੱਚੇ ਅਧਿਆਪਕਾਂ ਨੂੰ ਪੂਰੇ ਗਰੇਡਾਂ ਤੇ ਰੈਗੂਲਰ ਕੀਤਾ …
Read More »ਸ਼੍ਰੋਮਣੀ ਕਮੇਟੀ ਨੇ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ
ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜੂਨ 1984 ਵਿਚ ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਰੋਸ ਵਜੋਂ ਆਪਣੀਆਂ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਇਹ …
Read More »ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਨਿੱਘੀ ਵਿਦਾਇਗੀ
ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਅ ਰਹੇ ਬਲਬੀਰ ਸਿੰਘ, ਦਲੀਪ ਸਿੰਘ ਤੇ ਭਾਨ ਸਿੰਘ ਨੂੰ ਸੇਵਾਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ।ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਹੋਰਨਾਂ ਅਧਿਕਾਰੀਆਂ ਨੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ …
Read More »ਨੈਸ਼ਨਲ ਹਿਊਮਨ ਰਾਈਟਸ ਦੇ ਨਵ-ਨਿਯੁੱਕਤ ਪੰਜਾਬ ਪ੍ਰਧਾਨ ਜਰਮਨਜੀਤ ਸਿੰਘ ਬਾਠ ਸਨਮਾਨਿਤ
ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੈਸ਼ਨਲ ਹਿਊਮਨ ਰਾਈਟਸ ਐਂਡ ਕਰਾਇਮ ਕੰਟਰੋਲ ਅੋਰਗਨਾਇਜੇਸ਼ਨ ਦੀ ਕੌਰ ਕਮੇਟੀ ਵੱਲੋਂ ਅਤੇ ਨੈਸ਼ਨਲ ਚੇਅਰਮੈਨ ਮੋਹਿਤ ਅਨਵਾਸੀਨ ਵੱਲੋਂ ਜਰਮਨਜੀਤ ਸਿੰਘ ਬਾਠ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਥਾਪਿਆ ਗਿਆ।ਇਸ ਨਿਯੁੱਕਤੀ ਉਪਰੰਤ ਕੱਲ ਅੰਮ੍ਰਿਤਸਰ ਪੁੱਜਣ `ਤੇ ਜਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਅਤੇ ਸੁਖਵੰਤ ਸਿੰਘ ਕਾਨਪੁਰੀਆ ਐਡਵੋਕੇਟ ਸ਼ਸ਼ੀਵਰੀ ਸ਼ਰਮਾ ਅਤੇ ਰਾਜ ਸਿੰਘ ਰਾਜੂ, ਅੰਗਰੇਜ਼ ਸਿੰਘ ਵੱਲੋਂ …
Read More »
Punjab Post Daily Online Newspaper & Print Media