ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸ੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਬਠਿੰਡਾ ਦੇ ਪ੍ਰਧਾਨ ਦਰਸ਼ਨ ਸਿੰਘ ਕੋਟ ਫੱਤਾ ਸਾਬਕਾ ਵਿਧਾਇਕ ਬਠਿੰਡਾ ਦਿਹਾਤੀ, ਜਗਦੀਪ ਸਿੰਘ ਨਕਈ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਬਠਿੰਡਾ ਦਿਹਾਤੀ ਅਤੇ ਗੁਰਪ੍ਰੀਤ ਸਿੰਘ ਮਲੂਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਨੇ ਜ਼ਿਲ੍ਹੇ ਦੇ ਐਸ.ਸੀ.ਵਿੰਗ ਦੇ 59 ਅਹੁਦੇਦਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।ਉਨ੍ਹਾਂ ਜ਼ਿਲ੍ਹਾ ਅਹੁਦੇਦਾਰਾਂ ਦੀ ਲਿਸਟ …
Read More »Monthly Archives: August 2018
ਹੜਾਂ ਕਾਰਨ ਦਰਿਆਵਾਂ ਦਾ ਪਾਣੀ ਲੋਕਾਂ ਲਈ ਬਣਿਆ ਖਤਰਾ
ਦੋ ਦਿਨ ਤੋਂ ਪਾਣੀ ਦੀ ਘਾਟ ਨਾਲ ਜੂਝ ਰਹੇ ਹਨ ਪੰਜਾਬ ਦੇ ਕਿਸਾਨ ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਭਾਰਤੀ ਕਿਸਾਨ ਏਕਤਾ ਉਗਰਾਹਾਂ ਦੀ ਅਗਵਾਈ ‘ਚ ਨਹਿਰ ਮੰਡਲ ਬਠਿੰਡਾ ਬਰਾਂਚ ਦੇ ਐਕਸੀਅਨ ਨੂੰ ਨਹਿਰ ਦੇ ਨੇੜਲੇ ਪਿੰਡਾਂ ਝੁੰਬਾ, ਘੁੱਦਾ, ਕੋਟਗੁਰੂ, ਬਾਹੋ, ਤਿਓਣਾ, ਰਾਏਕ ਕਲਾਂ, ਰਾਏਕੇ ਖੁਰਦ, ਲੂਲਬਾਈ, ਜੰਡੀਆਂ, ਫਰੀਦਕੋਟ ਕੋਟਲੀ, ਚੱਕ ਅਤਰ ਸਿੰਘ ਵਾਲਾ ਆਦਿ ਦੇ ਕਿਸਾਨ ਨਹਿਰੀ …
Read More »ਆਟਾ ਦਾਲ ਸਕੀਮ ਸਬੰਧੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਰੋਸ ਪ੍ਰਦਰਸ਼ਨ
ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਪਿੰਡ ਰਾਮਪੁਰਾ ਵਿਖੇ ਲਗਭਗ ਪਿਛਲੇ 6 ਮਹੀਨਿਆਂ ਤੋਂ ਸਰਕਾਰ ਦੀ ਬੰਦ ਪਈ ਆਟਾ ਦਾਲ ਸਕੀਮ ਨੂੰ ਲੈ ਕੇ ਸਮੂਹ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਗੁਰਮੁੱਖ ਸਿੰਘ ਅਤੇ ਇਲਾਕਾ ਕਨਵੀਨਰ ਸੰਗਰਾਮ ਮੰਚ ਕੇਸੋ ਰਾਮ ਦੀ ਦੀ ਅਗਵਾਈ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿਡ ਵਾਸੀਆਂ ਨੇ ਰੋਸ ਸਰਕਾਰ ਪ੍ਰਤੀ …
Read More »ਮਾਲਵਾ ਕਾਲਜ ਦੇ ਪੁਰਾਣੇ ਐਥਲੀਟ ਤੇਜਿੰਦਰਪਾਲ ਨੇ ਏਸ਼ੀਅਨ ਖੇਡਾਂ ‘ਚ ਜਿੱਤਿਆ ਗੋਲਡ ਮੈਡਲ
ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਮਾਲਵਾ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪੁਰਾਣੇ ਐਥਲੀਟ ਤੇਜਿੰਦਰਪਾਲ ਸਿੰਘ ਤੂਰ ਵਲੋਂ ਜਕਾਰਤਾ ਇੰਡੋਨੇਸ਼ੀਆਂ ਦੀਆਂ ਏਸ਼ੀਅਨ ਖੇਡਾਂ ‘ਚ 20.75 ਮੀਟਰ ਗੋਲਾ ਸੁੱਟ ਕੇ ਨਵਾਂ ਕੀਰਤੀਮਾਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਭਾਰਤ ਦੀ ਝੋਲੀ ਪਾਇਆ ਹੈ, ਉਥੇ ਹੀ ਬਠਿੰਡਾ ਸ਼ਹਿਰ ਦੇ ਮਾਲਵਾ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਇਥੇ ਜ਼ਿਕਰਯੋਗ ਇਹ ਹੈ …
Read More »64ਵੀਆਂ ਜਿਲ੍ਹਾ ਸਕੂਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ
ਜਿਲ੍ਹਾ ਸਿੱਖਿਆ ਅਫਸਰ ਨੇ ਕੀਤਾ ਉਦਘਾਟਨ ਬਠਿੰਡਾ, 28 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਹਾਕੀ ਸਟੇਡੀਅਮ ਬਠਿੰਡਾ ਵਿਖੇ 64ਵੀਆਂ ਜਿਲ੍ਹਾ ਸਕੂਲ ਖੇਡਾਂ ਦੀ ਸੁਰੂਆਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਲਜੀਤ ਕੁਮਾਰ ਨੇ ਜਿਲ੍ਹਾ ਸਕੂਲ ਖੇਡਾਂ ਦਾ ਝੰਡਾ ਲਹਿਰਾ ਕੇ ਕੀਤੀ।ਗੁਰਪ੍ਰੀਤ ਸਿੰਘ ਸਿੱਧੂ ਏ.ਈ.ਓ ਨੇ ਆਏ ਹੋਏ ਮੱੱਖ ਮਹਿਮਾਨਾਂ ਨੂੰ ਜੀ ਆਇਆ ਕਿਹਾ।ਪ੍ਰੇਮ ਕੁਮਾਰ ਮਿੱਤਲ ਪ੍ਰਿੰਸੀਪਲ ਹਰਚਰਨ ਸਿੰਘ ਹੈਡ …
Read More »ਰੱਖੜੀ ਮੌਕੇ ਟਰੈਫਿਕ ਪੁਲਿਸ ਨੇ ਚਲਾਈ ਵਿਸ਼ੇਸ਼ ਜਾਰਰੂਕਤਾ ਮੁਹਿੰਮ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) -ਕਮਿਸ਼ਨਰ ਪੁਲਿਸ ਐਸ ਸ੍ਰੀਵਾਸਤਵ ਆਈ.ਪੀ.ਐਸ ਦੇ ਨਿਰਦੇਸ਼ਾਂ `ਤੇ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ ਸਿੰਘ, ਪ੍ਰਭਜੀਤ ਸਿੰਘ ਵਿਰਕ ਏ.ਸੀ.ਪੀ ਟ੍ਰੈਫਿਕ ਦੀ ਯੋਗ ਅਗਵਾਈ `ਚ ਰੱਖੜੀ ਦਾ ਤਿਉਹਾਰ ਹੋਣ ਕਰਕੇ ਟ੍ਰਫਿਕ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਵਾਹਣ ਚਲਾਉਣ ਵਾਲ਼ੀਆਂ ਔਰਤਾਂ ਨੂੰ ਦੋ ਪਹੀਆ ਵਾਹਣ ਚਾਲਕਾਂ ਨੂੰ ਪਰ ਹੈਲਮਟ ਪਾਉਣ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ …
Read More »ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਵੱਲੋਂ ਕੌਮੀ ਖੇਡ ਦਿਵਸ ਸੰਬਧੀ ਸਨਮਾਨ ਸਮਾਰੋਹ ਅੱਜ
ਅੰਮ੍ਰਿਤਸਰ, 27 ਅਗਸਤ (ਪੰਜਾਬ ਪੋਸਟ- ਸੰਧੂ) – ਹਾਕੀ ਖੇਡ ਖੇਤਰ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਹਾੜਾ 29 ਅਗਸਤ ਨੂੰ ਕੌਮੀ ਖੇਡ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਜ਼ਿਲ੍ਹਾ ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਦੀ ਟੀਮ ਵਲੋਂ 28 ਅਗਸਤ ਸ਼ਾਮ ਨੂੰ ਛੇਹਰਟਾ ਵਿਖੇ ਉਘੇ ਖੇਡ ਪ੍ਰਮੋਟਰ ਤੇ ਅੰਤਰਰਾਸ਼ਟਰੀ ਮਾਸਟਰ ਐਥਲੈਟਿਕਸ ਅਵਤਾਰ ਸਿੰਘ ਪੀ.ਪੀ ਦੀ ਅਗੁਵਾਈ ਹੇਠ ਇੱਕ ਪ੍ਰਭਾਵਸ਼ਾਲੀ …
Read More »ਸਰਕਾਰੀ ਸਮਾਰਟ ਸਕੂਲ ਰੁਪਾਲੋਂ ਦਾ ਜੋਨਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ
ਸਮਰਾਲਾ, 27 ਅਗਸਤ (ਪੰਜਾਬ ਪੋਸਟ- ਕੰਗ) – ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਦੇ ਬੱਚਿਆਂ ਨੇ ਜੋਨਲ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੈਡਲਾਂ ਦਾ ਮੀਂਹ ਵਰ੍ਹਾ ਦਿੱਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧਰਮ ਸਿੰਘ ਵੋਕੇਸ਼ਨਲ ਮਾਸਟਰ ਨੇ ਦੱਸਿਆ ਕਿ ਸਰਕਲ ਕਬੱਡੀ (ਲੜਕੇ) ਅੰਡਰ 19 ਗੋਲਡ ਮੈਡਲ, ਅੰਡਰ 17 (ਲੜ੍ਹਕੀਆਂ) ਨੇ ਗੋਲਡ ਮੈਡਲ, ਖੋ-ਖੋ (ਲੜਕੇ) ਅੰਡਰ-19 ਸਿਲਵਰ ਮੈਡਲ, ਹਾਕੀ ਅੰਡਰ 19 …
Read More »ਸਿਹਤ ਮੰਤਰੀ ਦੇ ਭਰੋਸੇ ਤੋਂ ਬਾਅਦ ਦਰਜਾ ਚਾਰ ਕਰਮਚਾਰੀ ਬਾਗੋ-ਬਾਗ
ਧੂਰੀ, 27 ਅਗਸਤ (ਪੰਜਾਬ ਪੋਸਟ- ਪਰਵੀਨ ਗਰਗ) – ਪੰਜਾਬ ਦੇ ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੈਟ੍ਰਿਕ ਪਾਸ ਦਰਜਾ ਚਾਰ ਕਰਮਚਾਰੀ ਯੂਨੀਅਨ ਸਿਹਤ ਵਿਭਾਗ ਦੇ ਵਫਦ ਨੂੰ ਚੰਡੀਗੜ੍ਹ ਵਿਖੇ ਹੋਈ ਇੱਕ ਮੀਟਿੰਗ ਵਿੱਚ ਉਹਨਾਂ ਦੀਆਂ ਲੰਮੇਂ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ `ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਉਪਰੋਕਤ ਗੱਲ ਦੀ ਪੁਸ਼ਟੀ ਕਰਦਿਆਂ ਮੈਟ੍ਰਿਕ ਪਾਸ …
Read More »ਕਮਾਂਡੈਂਟ ਧਾਲੀਵਾਲ ਵੱਲੋਂ ਅਮਨ ਕਾਨੂੰਨ ਤੇ ਹੋਮ ਗਾਰਡਜ਼ ਜਵਾਨਾਂ ਦੀ ਭਲਾਈ ਸਬੰਧੀ ਸਾਂਝੀ ਮੀਟਿੰਗ
ਧੂਰੀ, 27 ਅਗਸਤ (ਪੰਜਾਬ ਪੋਸਟ- ਪਰਵੀਨ ਗਰਗ) – ਏ.ਡੀ.ਜੀ.ਪੀ ਬੀ.ਕੇ ਬਾਵਾ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵੱਲੋਂ ਸਬ-ਡਵੀਜ਼ਨ ਧੂਰੀ ਦੇ ਥਾਣਾ ਸਦਰ ਧੂਰੀ ਵਿਖੇ ਅਮਨ ਕਾਨੂੰਨ ਅਤੇ ਹੋਮ ਗਾਰਡਜ਼ ਜਵਾਨਾਂ ਦੇ ਵੈਲਫੇਅਰ ਸਬੰਧੀ ਪੁਲਿਸ ਅਤੇ ਹੋਮਗਾਰਡਜ਼ ਦੀ ਸਾਂਝੀ ਮੀਟਿੰਗ ਕੀਤੀ ਗਈ।ਉਨ੍ਹਾਂ ਵੱਲੋਂ ਜਵਾਨਾਂ ਨੂੰ ਆਪਣੀ ਡਿਊਟੀ ਅਨੁਸ਼ਾਸ਼ਨ ਅਤੇ ਸਹੀ ਸਮੇਂ ਮੁਤਾਬਿਕ ਕੰਮ ਕਰਨ ਲਈ ਹਦਾਇਤ ਕੀਤੀ …
Read More »
Punjab Post Daily Online Newspaper & Print Media