Tuesday, November 24, 2026

Daily Archives: September 6, 2018

ਜੂਆ ਖੇਡਦੇ 8 ਵਿਅਕਤੀ ਕਾਬੂ

ਧੂਰੀ, 6 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਪੁਲਸ ਨੇ 8 ਵਿਅਕਤੀਆਂ ਨੂੰ ਜੂਆ ਖੇਡਦੇ ਹੋਏ 50 ਹਜ਼ਾਰ 500 ਰੁਪਏ ਸਣੇ ਕਾਬੂ ਕੀਤਾ ਹੈ।ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕ੍ਰਾਂਤੀ ਚੌਕ ਨੇੜੇ ਜਗਦੀਸ਼ ਸਿੰਘ ਉਰਫ਼ ਕਾਕਾ, ਮਨੀਸ਼ ਕੁਮਾਰ ਉਰਫ਼ ਬੰਟੀ, ਅਸ਼ੋਕ ਕੁਮਾਰ ਉਰਫ਼ ਸੋਕੀ, ਗੋਰਾ ਲਾਲ, ਹਰੀਸ਼ ਚੰਦਰ, ਅਸੀਸ ਢੰਡ, ਹਰਸਿਮਰਤ ਸਿੰਘ ਅਤੇ ਸ਼ਾਮ ਲਾਲ …

Read More »

ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ `ਚ ਸਰਕਾਰੀ ਪ੍ਰਾਇਮਰੀ ਸਕੂਲ ਭਸੌੜ ਨੇ ਜਿੱਤੀ ਓਵਰਆਲ ਟਰਾਫ਼ੀ

ਧੂੂਰੀ, 6 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪ੍ਰਾਇਮਰੀ ਸਕੂਲਾਂ ਦੀਆਂ ਪਹਿਲੇ ਗੇੜ ਦੀਆਂ ਸੈਂਟਰ ਸੰਗਲਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸੈਂਟਰ ਹੈੱਡ ਟੀਚਰ ਸ੍ਰੀਮਤੀ ਪ੍ਰਿਤਪਾਲ ਕੌਰ ਦੀ ਨਿਗਰਾਨੀ ਹੇਠ ਹੋਈਆਂ।ਇਹਨਾਂ ਖੇਡਾਂ `ਚ ਸੈਂਟਰ ਸੰਗਲਾ ਦੇ 13 ਸਕੂਲਾਂ ਨੇ ਭਾਗ ਲਿਆ।ਜਿਸ ਵਿੱਚੋਂ ਸਰਕਾਰੀ ਪ੍ਰਾਇਮਰੀ ਸਕੂਲ ਭਸੌੜ (ਪੱਛਮ) ਦੇ ਲੜਕਿਆਂ ਨੇ ਜਿਮਨਾਸਟਿਕ, ਯੋਗਾ, ਸਤਰੰਜ਼, ਰੱਸਾਕਸ਼ੀ, ਤੈਰਾਕੀ, ਬੈਡਮਿੰਟਨ (ਸਿੰਗਲ, ਡਬਲ), ਸਕੇਟਿੰਗ, ਕਰਾਟਿਆਂ ਵਿਚੋਂ …

Read More »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਹੋਈ ਇਕੱਤਰਤਾ

ਧੂਰੀ, 6 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਮੂਲ ਚੰਦ ਸ਼ਰਮਾ ਅਤੇ ਕਰਤਾਰ ਠੁੱਲ੍ਹੀਵਾਲ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ। ਮੀਟਿੰਗ ਵਿੱਚ ਪ੍ਰਸਿੱਧ ਪੱਤਰਕਾਰ ਕੁਲਦੀਪ ਨਈਅਰ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਪਰੰਤ ਕਵੀ ਦਰਬਾਰ ਵਿੱਚ ਸੁਖਦੇਵ ਪੇਂਟਰ, ਦਰਦੀ ਚੁੰਘਾਵਾਲਾ, ਗੁਰਮੀਤ ਸੋਹੀ, …

Read More »

ਬਾਵਾ ਬਲਵੰਤ ਦੀ ਯਾਦ `ਚ ਸਾਹਿਤਕ ਸਮਾਗਮ 9 ਨੂੰ

ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬੀ ਸਾਹਿਤ ਸਭਾ ਚੋਗਾਵਾਂ (ਰਜਿ) ਵਲੋਂ ਉਘੇ ਪੰਜਾਬੀ ਸ਼ਾਇਰ ਬਾਵਾ ਬਲਵੰਤ ਦੀ ਯਾਦ ਵਿੱਚ ਸਾਹਿਤਕ ਸਮਾਗਮ ਅਤੇ ਕਵੀ ਦਰਬਾਰ 9 ਸਤੰਬਰ ਐਤਵਾਰ ਨੂੰ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਕੋਹਾਲੀ ਵਿਖੇ ਸਵੇਰੇ 10:00 ਵਜੇ ਕਰਵਾਇਆ ਜਾ ਰਿਹਾ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਜਨਰਲ ਸਕੱਤਰ ਪ੍ਰਿੰ; ਗੁਰਬਾਜ ਸਿੰਘ ਤੋਲਾ ਨੰਗਲ ਅਤੇ ਪ੍ਰਧਾਨ ਧਰਵਿੰਦਰ …

Read More »

ਸੰਦੀਪ ਸਿੰਘ ਅਤੇ ਬੇਅੰਤ ਕੌਰ ਨੂੰ ਵਿਆਹ ਦੀ ਤੀਜ਼ੀ ਵਰ੍ਹੇਗੰਢ ਮੁਬਾਰਕ

ਬਠਿੰਡਾ, 6 ਸਤੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਪਿੰਡ ਬੀਬੀ ਵਾਲਾ ਵਾਸੀ ਸੰਦੀਪ ਸਿੰਘ ਅਤੇ ਬੇਅੰਤ ਕੌਰ ਨੂੰ ਵਿਆਹ ਦੀ ਤੀਜੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਮਾਨਸਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 11 ਅਤੇ ਪੰਚਾਇਤ ਸੰਮਤੀ ਦੇ 89 ਹਲਕਿਆਂ ਲਈ ਬਣਾਏ 547 ਬੂਥ

22 ਸਤੰਬਰ ਨੂੰ ਨਤੀਜੇ ਆਉਣਗੇ ਭੀਖੀ (ਮਾਨਸਾ), 5 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਪਹਿਲੇ ਦਿਨ ਜ਼ਿਲ੍ਹਾ ਮਾਨਸਾ `ਚ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ।         ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਦੱਸਿਆ …

Read More »

20 ਪੇਟੀਆਂ ਸ਼ਰਾਬ ਸਮੇਤ ਇੱਕ ਕਾਬੂ

ਭੀਖੀ (ਮਾਨਸਾ), 5 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਉਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਿਸੇ ਵੀ ਕਿਸਮ ਦੇ ਪਾਬੰਦੀਸ਼ੁਦਾ ਨਸ਼ੇ, ਖਾਸ ਤੌਰ ਤੇ ਨਜਾਇਜ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਮਾਨਸਾ ਪੁਲਿਸ ਪੂਰਨ ਤੌਰ `ਤੇ ਮੁਸਤੈਦ ਹੈ ਇਹ ਪ੍ਰਗਟਾਵਾ  ਕਰਦਿਆਂ ਮਾਨਸਾ ਦੇ ਐਸ.ਐਸ.ਪੀ ਮਨਧੀਰ ਸਿੰਘ ਨੇ ਕਿਹਾ ਕਿ ਸੀ.ਆਈ.ਏ ਸਟਾਫ਼ ਨੇ ਇੱਕ ਹੋਰ ਵਿਅਕਤੀ ਨੂੰ 20 …

Read More »

ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ 51 ਹੋਣਹਾਰ ਅਧਿਆਪਕਾਂ ਦਾ ਸਨਮਾਨ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ (ਰਜਿ.) ਵਲੋਂ ਹਰ ਸਾਲ ਦੀ ਤਰ੍ਹਾਂ ਕਰਵਾਏ ਗਏ ਅਧਿਆਪਕ ਸਨਮਾਨ ਸਮਾਰੋਹ `ਚ 51 ਹੋਣਹਾਰ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਕੌਮੀ ਸਨਮਾਨ ਦਿਨ ਦੀ ਪੂਰਵ ਸੰਧਿਆ `ਤੇ ਕਰਵਾਏ ਗਏ ਇਸ ਸਮਾਗਮ ਵਿੱਚ ਕੌਂਸਲਰ ਵਿਕਾਸ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ, ਜਦਕਿ ਵਿਸ਼ੇਸ਼ ਮਹਿਮਾਨਾਂ ਵਿੱਚ ਗੁਰਮੀਤ ਬਾਵਾ, ਓਲਪੀਅਨ ਰਿਟਾ. ਬ੍ਰਿਡੀਅਰ ਹਰਚਰਨ …

Read More »

ਸ਼੍ਰੋਮਣੀ ਅਕਾਲੀ ਦਲ (ਅ) ਨੇ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) -ਬੇਅਦਬੀ ਮਾਮਲੇ ਸਬੰਧੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪਸ਼ ਹੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਰੱਦ ਕਰਨ ਦੇ ਵਿਰੋਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਜੈ ਸਿੰਘ ਨੂੰ ਮੰਗ ਪੱਤਰ ਸੌਂਪਦੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ, ਦਫਤਰ ਸਕੱਤਰ ਭਾਈ ਹਰਬੀਰ ਸਿੰਘ …

Read More »