Tuesday, November 24, 2026

Daily Archives: September 7, 2018

64ਵੀਆਂ ਜਿਲ੍ਹਾ ਸਕੂਲ ਖੇਡਾਂ ਗਰੁੱਪ-3 ਦੀਆਂ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – 64ਵੀਆਂ ਜਿਲ੍ਹਾ ਸਕੂਲ ਖੇਡਾਂ ਤੀਜਾ ਗਰੁੱਪ ਦੀਆਂ ਖੇਡਾਂ ਵੱਖ ਵੱਖ ਖੇਡ ਗਰਾਊਡਾਂ ਵਿੱਚ ਸ਼ਾਨੋ ਸੌਕਤ ਨਾਲ ਸਮਾਪਤ ਹੋਈਆਂ।ਜਿਲ੍ਹਾ ਸਿੱਖਿਆ ਅਫਸਰ (ਸੇ.ਸਿ) ਬਠਿੰਡਾ ਬਲਜੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਸਿੱਖਿਆ ਅਫਸਰ ਖੇਡਾਂ ਗੁਰਪ੍ਰੀਤ ਸਿੰਘ ਸਿੱਧੂੂ ਦੀ ਯੋਗ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਹਨ। ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਸਿੱਖਿਆ ਅਫਸਰ ਖੇਡਾਂ ਅਤੇ …

Read More »

ਅੱਖਾਂ ਦਾਨ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਆਮ ਜਨਤਾ ਨੂੰ ਅੱਖਾਂ ਦਾਨ ਕਰਨ ਸਬੰਧੀ ਪ੍ਰੇਰਿਤ ਕਰਨ ਲਈ ਚਲਾਈ ਗਈ ਜਾਗਰੂਕਤਾ ਵੈਨ ਨੂੰ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਵਲੋਂ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕੀਤਾ ਗਿਆ।ਸਿਵਲ ਸਰਜਨ ਨੇ ਕਿਹਾ ਕਿ ਅੱਖਾਂ ਦਾ ਦਾਨ ਮਹਾਂਦਾਨ ਹੈ।ਅੱਜ …

Read More »

ਮਾਲਵਾ ਕਾਲਜ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਾਲਵਾ ਕਾਲਜ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਡਾ. ਬੀ.ਕੇ ਗਰਗ, ਦਰਸ਼ਨ ਸਿੰਘ ਡਾਇਰੈਕਟਰ ਮਾਲਵਾ ਕਾਲਜ ਆਫ ਫਿਜੀਕਲ ਐਜੂਕੇਸ਼ਨ, ਆਰ.ਸੀ ਸ਼ਰਮਾ ਡੀਨ, ਡਾ. ਬੀ.ਐਸ ਛਿੱਲਰ ਡਾਇਰੈਕਟਰ ਐਗਰੀਕਲਚਰ ਵਿਭਾਗ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕੀਤੀ।ਡਾ: ਸਰਬਜੀਤ ਕੌਰ ਢਿੱਲੋ, ਡਾ: ਰੁਪਿੰਦਰ ਕੌਰ ਸਿੱਧੂ ਅਤੇ ਬਿੰਦੂ …

Read More »

ਭਾਈ ਘਨ੍ਹੱਈਆ ਜੀ 300 ਸਾਲਾ ਬਰਸੀ ਨੂੰ ਸਮਰਪਿਤ ਸਹਾਇਤਾ ਕੈਂਪ ਆਯੋਜਿਤ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗੁਰੂ ਕਾਂਸ਼ੀ ਗੁਰਮਤਿ ਇੰਸਟੀਚਿਊਟ ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੋ੍ਰ੍ਰਮਣੀ ਕਮੇਟੀ ਵੱਲੋਂ ਭਾਈ ਘਨੱ੍ਹਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦਾ ਦੋ ਰੋਜਾ ਮੁੱਢਲੀ ਸਹਾਇਤਾ ਕੈਂਪ ਲਗਾਇਆ ਗਿਆ।ਪਹਿਲੇ ਦਿਨ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ, ਜਥੇਦਾਰ ਗੁਰਤੇਜ ਸਿੰਘ ਢੱਡੇ, ਮੈਂਬਰ ਅੰਤ੍ਰਿਗ ਕਮੇਟੀ, ਬਾਬਾ ਗੁਰਮੀਤ ਸਿੰਘ …

Read More »

ਕੋਆਪ੍ਰੇਟਿਵ ਬੈਂਕ ਵਲੋਂ ਏ.ਟੀ.ਐਮ ਦਾ ਉਦਘਾਟਨ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ੱਬਠਿੰਡਾ ਕੇਂਦਰੀ ਸਹਿਕਾਰੀ ਬੈਂਕ ਦੀ ਬਰਾਂਚ ਨਥਾਣਾ ਵਿਖੇ ਵਿੱਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਦੌਰਾਨ ਬਰਾਂਚ ਮੈਨੇਜਰ ਮਨਿੰਦਰ ਸਿੰਘ ਨੇ ਬੈਂਕ ਵੱਲੋਂ ਗ੍ਰਾਹਕਾਂ ਲਈ ਅਮਾਨਤ ਦਰਾਂ ਵਿੱਚ ਭਾਰੀ ਵਾਧੇ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਇਕ ਸਾਲ ਦੀ ਅਮਾਨਤ ਰਾਸ਼ੀ `ਤੇ 7.75% ਅਤੇ ਸੀਨੀਅਰ ਸਿਟੀਜਨ ਲਈ ਇਕ ਸਾਲ ਦੀ ਅਮਾਨਤ ਰਾਸ਼ੀ ਤੇ …

Read More »

ਚੋਣਾਂ `ਚ ਪੜਿਆ ਲਿਖਿਆ ਵਰਗ ਅੱਗੇ ਲਿਆਉਣ ਲਈ ਵਿਦਿਆਰਥੀਆਂ ਨੇ ਸੌਂਪਿਆ ਮੰਗ ਪੱਤਰ ਮੰਗ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕਾਲਜ਼ ਦੇ ਵਿਦਿਆਰਥੀਆਂ ਵਲੋਂ ਆਉਣ ਵਾਲੀਆਂ ਚੋਣਾਂ ਸਬੰਧੀ ਬੱਸ ਸਟੈਂਡ ਤੋਂ ਜਿਲ੍ਹਾ ਪ੍ਰੀਸ਼ਦ ਤੱਕ ਰੋਡ ਸ਼ੋਅ ਕੀਤਾ ਗਿਆ।ਜਿਥੇ ਵਿਦਿਆਰਥੀਆਂ ਨੇ ਏ.ਡੀ.ਸੀ ਮੈਡਮ ਸ਼ਾਕਸ਼ੀ ਸਾਹਨੀ ਨੂੰ ਮੰਗ ਪੱਤਰ ਸੌਂਪਿਆ।ਆਲ ਨੇਟਿਵ ਸਟੂਡੈਂਟਸ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੱਦੇ ‘ਤੇ ਕੀਤੇ ਗਏ ਇਸ ਰੋਡ ਸ਼ੋਅ ‘ਚ ਪੀ.ਐਸ.ਯੂ, ਐਸ.ਐਚ.ਏ, ਗੁਰੂਕੂਲ ਕਾਲਜ਼, ਰਜਿੰਦਰਾ ਕਾਲਜ਼, ਡੀ.ਏ.ਵੀ ਕਾਲਜ਼, …

Read More »

ਸਰਕਾਰੀ ਕਾਲਜ਼ ਦੀ ਜ਼ਮੀਨ ‘ਤੇ ਨਗਰ ਨਿਗਮ ਦਾ ਕਬਜਾ ਨੂੰ ਛੁਡਾਉਣ ਲਈ ਵਿਦਿਆਰਥੀਆਂ ਵਲੋਂ ਧਰਨਾ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਕਾਲਜ਼ ਦੀ ਜ਼ਮੀਨ ‘ਤੇ ਨਗਰ ਨਿਗਮ ਵਲੋਂ ਕੀਤੇ ਕਬਜ਼ੇ ਨੂੰ ਛੁਡਾਉਣ ਲਈ ਸਰਕਾਰੀ ਰਜਿੰਦਰਾ ਕਾਲਜ਼ ਦੇ ਸਮੂਹ ਵਿਦਿਆਰਥੀਆਂ ਵਲੋਂ ਕਬਜ਼ੇ ਵਾਲੀ ਜਗ੍ਹਾ ‘ਤੇ ਧਰਨਾ ਦੇ ਕੇ ਨਗਰ ਨਿਗਮ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂ ਸੰਗੀਤਾ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਨਿੱਜੀਕਰਨ ਦੀ ਨੀਤੀ ਲਾਗੂ ਕਰ …

Read More »

ਜਸਟਿਸ ਰਣਜੀਤ ਸਿੰਘ ਕਮਿਸ਼ਨ ਪ੍ਰਤੀ ਭੱਦੀ ਸ਼ਬਦਾਵਲੀ ਬੋਲਣ ਵਾਲਿਆਂ ਖਿਲਾਫ ਲੋਕ ਇਨਸਾਫ਼ ਪਾਰਟੀ ਨੇ ਮੰਗੀ ਕਾਰਵਾਈ

ਬਠਿੰਡਾ, 7 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਹਿਬਲ ਕਲਾ ਕਾਂਡ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਤਿਆਰ ਕੀਤੀ ਰਿਪੋਰਟ ਨੂੰ ਮਾਨਤਾ ਦੁਆਉਣ ਅਤੇ ਰਿਪੋਰਟ ਦੀ ਬਣਦੀ ਅਗਲੀ ਕਾਰਵਾਈ ਜਲਦ ਅਮਲ ‘ਚ ਲਿਆਉਣ ਸਬੰਧੀ ਲੋਕ ਇਨਸਾਫ ਪਾਰਟੀ ਦੇ ਕਾਰਕੁੰਨਾ ਵਲੋਂ ਜਿਲ੍ਹਾ ਪਧਾਨ ਜਤਿੰਦਰ ਸਿੰਘ ਭੱਲਾ ਦੀ ਅਗਵਾਈ ‘ਚ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ ਨੂੰ ਮੈਮੋਰੰਡਮ ਦਿੱਤਾ ਗਿਆ।ਜਤਿੰਦਰ ਸਿੰਘ ਨੇ ਇਸ …

Read More »