ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮੈਕਸ ਹਸਪਤਾਲ ਵਿੱਚ ਸਥਾਪਿਤ ਕੈਥ ਲੈਬ ਵਿੱਚ ਪਹਿਲਾਂ ਤੋਂ ਹੀ ਆਈਵਸ (ਆਈ.ਵੀ.ਯੂ.ਐਸ) ਅਤੇ ਐਫ਼.ਐਫ਼.ਆਰ ਤਕਨੀਕ ਦੀ ਵਰਤੋ ਕੀਤੀ ਜਾ ਰਹੀ ਹੈ।ਇਸ ਲੜੀ ਦੇ ਤਹਿਤ ਮੈਕਸ ਹਸਪਤਾਲ ਨੇ ਰੋਟਾ ਬਲੇਟਰ ਤਕਨੀਕ ਨੂੰ ਸ਼ੁਰੂ ਕੀਤਾ ਹੈ।ਇਸ ਨਾਲ ਦਿਲ ਦੇ ਮਰੀਜਾਂ ਨੂੰ ਸਟੰਟਿੰਗ ਦੌਰਾਨ ਵਧੀਆਂ ਨਤੀਜੇ ਮਿਲਣਗੇ ਨਾਲੇ ਜਿੰਦਗੀ ਹੋਰ ਬੇਹਤਰ ਹੋ ਜਾਵੇਗੀ।ਇਸ ਸੰਬੰਧੀ …
Read More »Daily Archives: September 8, 2018
25 ਕਿਲੋ ਭੁੱਕੀ ਚੂਰਾ ਪੋਸਤ ਤੇ 6 ਗ੍ਰਾਮ ਹੀਰੋਇਨ ਬਰਾਮਦ
ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਕੈਨਾਲ ਕਲੋਨੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਲਖਵੀਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਦਸਮੇਸ ਨਗਰ ਮਹਿਰਾਜ ਰੋਡ ਰਾਮਪੁਰਾ ਤੋਂ 25 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕੈਂਟਰ ਨ ੰ: ਪੀ.ਬੀ-03 ਏ.ਸੀ-7517 ਬਠਿੰਡਾ-ਡੱਬਵਾਲੀ ਰੋਡ ਟੀ ਪੁਆਇੰਟ ਬਾਦਲ ਰੋਡ ਬਠਿੰਡਾ ਤੋਂ ਬਰਾਮਦ ਕੀਤੀ ਹੈ, ਦੋਸ਼ੀ ਹਵਾਲਾਤ ਬੰਦ ਕੀਤਾ ਗਿਆ ਹੈ। ਇਕ ਹੋਰ …
Read More »ਚੋਣਾਂ ‘ਚ ਡਿਊਟੀਆਂ ਲਗਾਉਣ `ਤੇ ਆਂਗਣਵਾੜੀ ਵਰਕਰਾਂ ‘ਚ ਰੋਸ
ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਚੋਣਾਂ ਜੋ ਕਿ 19 ਸਤੰਬਰ ਨੂੰ ਹੋਣ ਜਾ ਰਹੀਆਂ ਹਨ, ਚੋਣ ਕਮਿਸ਼ਨ ਵਲੋਂ ਆਂਗਣਵਾੜੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ, ਜਿਸ ਕਾਰਨ ਵਰਕਰਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ …
Read More »ਮੈਗਸੀਪਾ ਵਲੋਂ ਨਸ਼ਾ ਰੋਕੂ ਮੁਹਿੰਮ ਤਹਿਤ ਪੁਲਿਸ ਵਿਭਾਗ ਲਈ ਕਰਵਾਈ ਵਰਕਸ਼ਾਪ
ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਨਸ਼ਿਆਂ ਖਿਲਾਫ ਛੇੜੀ ਜੰਗ ਤਹਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਟ੍ਰੇਸ਼ਨ (ਮੈਗਸੀਪਾ) ਖੇਤਰੀ ਦਫ਼ਤਰ ਬਠਿੰਡਾ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫਂੈਸ ਭਾਰਤ ਸਰਕਾਰ ਵਲੋਂ ਨਸ਼ਾ ਰੋਕੂ ਮੁਹਿੰਮ ਸਬੰਧੀ ਪੁਲਿਸ ਵਿਭਾਗ ਲਈ ਇੱਕ ਦਿਨਾਂ ਵਰਕਸ਼ਾਪ ਕਰਵਾਈ ਗਈ।42 ਪੁਲਿਸ ਕਰਮਚਾਰੀ ਜਿਨ੍ਹਾਂ ਵਿਚ ਇੰਸਪੈਕਟਰ, ਐਸ.ਐਚ.ਓ ਅਤੇ ਪੁਲਿਸ …
Read More »64ਵੀਆਂ ਜਿਲ੍ਹਾ ਬੈਡਮਿੰਟਨ ਤੇ ਕ੍ਰਿਕਟ ਸਕੂਲ ਖੇਡਾਂ ਸਮਾਪਤ
ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – 64ਵੀਆਂ ਜਿਲ੍ਹਾ ਸਕੂਲ ਖੇਡਾਂ ਬੈਡਮਿੰਟਨ ਲੜਕੀਆਂ ਅਤੇ ਕ੍ਰਿਕਟ ਅੰਡਰ-14,ਅੰਡਰ-17 ਲੜਕੇ ਸਮਾਪਤ ਹੋਈਆਂ।ਜਿਲ੍ਹਾ ਸਿੱਖਿਆ ਅਫਸਰ (ਸੇ.ਸਿ) ਬਠਿੰਡਾ ਬਲਜੀਤ ਕੁਮਾਰ, ਸਹਾਇਕ ਸਿੱਖਿਆ ਅਫਸਰ ਖੇਡਾਂ ਗੁਰਪ੍ਰੀਤ ਸਿੰਘ ਸਿੱਧੂ, ਉਪ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ) ਬਠਿੰਡਾ ਬਲਜੀਤ ਸਿੰਘ ਨੇ ਕ੍ਰਿਕਟ ਦੇ ਜੇਤੂ ਟੀਮਾਂ ਨੂੰ ਟਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਉਹਨਾਂ ਨਾਲ ਪ੍ਰਿੰਸੀਪਲ ਰੰਧਾਵਾ …
Read More »ਸੀ.ਪੀ.ਆਈ (ਐਮ) ਅਤੇ ਸੀਟੂ ਵਲੋਂ ਦਿੱਲੀ ਰੈਲੀ ਜਾਣ ਵਾਲੇ ਵਰਕਰਾਂ ਦਾ ਧੰਨਵਾਦ
ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੀ.ਪੀ.ਆਈ (ਐਮ) ਅਤੇ ਸੀਟੂ ਜਿਲਾ ਬਠਿੰਡਾ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਦਫ਼ਤਰ ਵਿਖੇ ਹੋਈ।ਜਿਸ ਦੌਰਾਨ ਪੰਚਾਇਤੀ ਚੋਣਾਂ ਅਤੇ ਦਿੱਲੀ ਵਿਖੇ 5 ਸਤੰਬਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਕੀਤੀ ਗਈ ਰੈਲੀ ‘ਚ ਵੱਡੀ ਗਿਣਤੀ ‘ਚ ਮੌਜ਼ੂਦ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ …
Read More »ਬੀ.ਐਸ.ਸੀ (ਐਗਰੀਕਲਚਰ) ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ
ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-4 ਸਾਲਾ ) ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫਰੀਦ ਕਾਲਜ ਦੇ ਵਿਦਿਆਰਥੀ ਸੁਦਨ ਪੋਡਲ ਨੇ 86.7% ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ, ਮਨਵੀਰ ਕੌਰ ਨੇ 85.8% ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਦੂਸਰਾ ਸਥਾਨ ਅਤੇ ਝਾਬਿਨ ਮਾਰਾਸਿਨੀ ਨੇ 85.2% ਅੰਕ ਪ੍ਰਾਪਤ ਕਰਕੇ ਕਾਲਜ …
Read More »ਆਈ.ਵੀ ਹਸਪਤਾਲ ਵਿਖੇ ਸੈਮੀਨਾਰ `ਚ 70 ਤੋਂ ਜਿਆਦਾ ਬਜੁਰਗਾਂ ਨੇ ਲਿਆ ਹਿੱਸਾ
ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਆਈ.ਵੀ ਹਸਪਤਾਲ ਵਿੱਚ ਜੋੜਾਂ ਨੂੰ ਬਦਲਣ ਦੇ ਸੰਬੰਧ `ਚ ` ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 70 ਤੋਂ ਜਿਆਦਾ ਬਜੁਰਗਾਂ ਨੇ ਹਿੱਸਾ ਲਿਆ।ਹਸਪਤਾਲ ਦੇ ਆਰਥੋਪੈਡਿਕਸ ਸਰਜਨ ਡਾ. ਮੋਹਿਤ ਗਰਗ ਐਮ.ਐਾ ਨੇ ਸੈਮੀਨਾਰ ਵਿਚ ਬੋਲਦੇ ਹੋਏ ਕਿਹਾ ਕਿ ਗੋਡਿਆਂ ਨੂੰ ਬਦਲਣ ਦੀ ਸਰਜਰੀ ਦੀ ਜਰੂਰਤ ਤਦ ਪੈਂਦੀ ਹੈ ਜਦੋਂ ਗੋਡਿਆਂ …
Read More »ਪ੍ਰਿੰਸੀਪਲ ਡਾ. ਦਰਸ਼ਨ ਸਿੰਘ ਸਿੱਧੂ ਨੂੰ ਦਿੱਤੀ ਵਿਦਾਇਗੀ ਪਾਰਟੀ
ਬਠਿੰਡਾ, 8 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਬਹੁ-ਤਕਨੀਕੀ ਕਾਲਜ ਬਠਿੰਡਾ ਵਿਖੇ ਕਾਲਜ ਵਿਚੋੋਂ ਬਦਲ ਕੇ ਗਏ ਪ੍ਰਿੰਸੀਪਲ ਡਾ. ਦਰਸ਼ਨ ਸਿੰਘ ਸਿੱਧੂ ਨੂੰ ਸਮੂਹ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਕਾਲਜ ਦੇ ਮੌਜੂਦਾ ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਡਾ. ਸਿੱਧੂ ਦੁਆਰਾ ਕਾਲਜ ਨੂੰ ਦਿੱਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਵੀ ਉਨ੍ਹਾਂ ਦੇ ਪ੍ਰਬੰਧਕੀ ਹੁਨਰ ਦੀ ਸ਼ਲਾਘਾ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ 10 ਨੂੰ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਇਸੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, …
Read More »
Punjab Post Daily Online Newspaper & Print Media