Tuesday, November 24, 2026

Daily Archives: September 16, 2018

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ‘ਵਾਰ ਮੈਮੋਰੀਅਲ ਅਤੇ ਮਿਊਜ਼ੀਅਮ ਦਾ ਕੀਤਾ ਦੌਰਾ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਇਕਨਾਮਿਕਸ ਵਿਭਾਗ ਦੇ ਡਾ. ਸੋਜ਼ੀ ਭਾਟੀਆ, ਡਾ. ਸੁਪਰੀਤ ਕੌਰ ਅਤੇ ਐਲ.ਏ ਦੁਨੀ ਚੰਦ ਅਗਵਾਈ ਹੇਠ ਮੈਮੋਰੀਅਲ ਅਤੇ ਮਿਊਜ਼ੀਅਮ ਦੌਰੇ ਦੌਰਾਨ ਵਿਦਿਆਰਥੀਆਂ ਨੇ ਕਰੋੜਾਂ ਦੀ ਲਾਗਤ ਨਾਲ ਬਣੇ ਇਸ ਯਾਦਗਾਰ-ਮਿਊਜ਼ੀਅਮ ਸਬੰਧੀ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਦੇ ਇਕ ਭਾਰਤੀ ਆਰਕੀਟੈਕਚਰਲ ਫ਼ਰਮ ‘ਕਪੂਰ ਅਤੇ ਐਸੋਸੀਏਟਸ’ …

Read More »

ਖ਼ਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟਲ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ਼ ਕਾਮਰਸ ਐਂਡ ਬਿਜਨੈਸ ਐਡਮਨਿਸਟ੍ਰੇਸ਼ਨ ਨੇ ਵਿਦਿਆਰਥੀ ਦੇ ਹੁਨਰ ਵਿਕਾਸ ’ਤੇ ਅੰਤਰ-ਵਿਭਾਗੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਇਸ ਪਹਿਲਕਦਮੀ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਦਾ ਉਦੇਸ਼ ਨਿੱਜੀ ਹੁਨਰ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ 2 ਰੋਜ਼ਾ ‘ਅਕਾਦਮਿਕ ਐਨਰਿਚਮੈਂਟ’ ਪ੍ਰੋਗਰਾਮ ਦਾ ਅਗਾਜ਼

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ‘ਅਕਾਦਮਿਕ ਐਨਰਿਚਮੈਂਟ’ ਵਿਸ਼ੇ ’ਤੇ ਅੱਜ 2 ਰੋਜ਼ਾ ਸੈਮੀਨਾਰ ਦਾ ਆਗਾਜ਼ ਹੋਇਆ।ਜਿਸ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਆਪਣੇ ਭਾਸ਼ਣ ’ਚ ਵਿੱਦਿਆ ’ਚ ਨਿੱਤ ਨਵੀਆਂ ਉਭਰ ਰਹੀਆਂ ਚੁਣੌਤੀਆਂ ਅਤੇ ਬੱਚਿਆਂ ’ਚ ਸੰਸਕਾਰ ਪੈਦਾ ਕਰਨ ਅਤੇ ਅਨੁਸ਼ਾਸ਼ਨ …

Read More »

ਖ਼ਾਲਸਾ ਕਾਲਜ ਵਿਖੇ ਇੰਟਰਵਿਊ ਟੈਕਨੀਕਸ ਅਤੇ ਰਜ਼ਿਊਮ ਰਾਇਟਿੰਗ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਾਜ ਵਿਖੇ ‘ਇੰਟਰਵਿਊ ਟੈਕਨੀਕਸ ਅਤੇ ਰਜਿਊਮ ਰਾਇਟਿੰਗ’ ’ਤੇ ਟ੍ਰੇਨਿੰਗ ਅਤੇ ਪਲੇਸਮੈਂਟ ਸੈਲ ਵੱਲੋਂ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ਨੂੰ ਅਲੋਕ ਕੁਮਾਰ ਜੋ ਕਿ ਇਕ ਕੋਰਪੋਰੇਟ ਟ੍ਰੇਨਰ ਅਤੇ ਆਈ. ਏ.ਐਸ ਕੋਚ (ਨਵੀਂ ਦਿੱਲੀ) ਹਨ ਨੇ ਪੇਸ਼ ਕੀਤਾ।ਸੈਮੀਨਾਰ ਦਾ ਮੰਤਵ ਵਿਦਿਆਰਥੀਆਂ ਨੂੰ …

Read More »

ਖਾਲਸਾ ਕਾਲਜ ਤੇ ਬੀ.ਬੀ.ਕੇ ਡੀ.ਏ.ਵੀ ਅੰਮ੍ਰਿਤਸਰ ਬਣੇ ਰੱਸਾਕਸ਼ੀ ਚੈਂਪੀਅਨ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਬਹੁ ਖੇਡ ਮੈਦਾਨ ਵਿਖੇ ਮਹਿਲਾ-ਪੁਰਸ਼ਾਂ ਦੇ ਰੱਸਾਕੱਸ਼ੀ ਮੁਕਾਬਲੇ ਦੇਰ ਸ਼ਾਮ ਗਏ ਸੰਪੰਨ ਹੋ ਗਏ। ਇੰਚਾਰਚ ਕੋਚ ਜਗਦੀਪ ਸਿੰਘ, ਟੀ.ਡੀ ਪਿਸ਼ੌਰਾ ਸਿੰਘ ਧਾਰੀਵਾਲ, ਕੋਚ ਰਣਕੀਰਤ ਸਿੰਘ ਸੰਧੂ, ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਇੰਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਪੁਰਸ਼ਾਂ ਦੇ ਏ ਡਵੀਜਨ ਵਿੱਚ ਖਾਲਸਾ ਕਾਲਜ ਅੰਮ੍ਰਿਤਸਰ ਪਹਿਲੇ, ਲਾਇਲਪੁਰ ਖਾਲਸਾ ਕਾਲਜ ਜਲੰਧਰ …

Read More »

ਜੀ.ਐਨ.ਡੀ.ਯੂ ਵਿਖੇ ਦੋ ਦਿਨ੍ਹਾਂ ਇੰਟਰ-ਕਾਲਜ (ਮਹਿਲਾ ਪੁਰਸ਼) ਚੈਸ ਮੁਕਾਬਲੇ ਸ਼ੁਰੂ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਸੰਧੂ) – ਏ.ਆਈ.ਯੂ ਵੱਲੋਂ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਆਲ ਇੰਡੀਆ ਇੰਟਰਵਰਸਿਟੀ ਪੱਧਰ ਦੇ ਬਹੁ ਖੇਡ ਮੁਕਾਬਲਿਆਂ  ਨੂੰ ਲੈ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਪ੍ਰੋ. ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਪੋਰਟਸ ਸਰੀਰਿਕ ਸਿੱਖਿਆ ਵਿਭਾਗ ਮੁੱਖੀ ਪ੍ਰੋ. ਡਾ. ਸੁਖਦੇਵ ਸਿੰਘ ਦੀ ਦੇਖ-ਰੇਖ ਤੇ ਸਹਾਇਕ ਡਿਪਟੀ ਡਾਇਰੈਕਟਰ ਕੰਵਰ ਮਨਦੀਪ ਸਿੰਘ ਜਿੰਮੀ ਢਿੱਲੋਂ ਦੇ …

Read More »

ਸਿਖਿਆ ਮੰਤਰੀ ਸੋਨੀ ਨੇ ਸਕੂਲ ਦੀ ਚੈਕਿੰਗ ਦੌਰਾਨ ਵਿਦਿਆਰਥੀਆਂ ਦੀਆਂ ਸੁਣੀਆਂ ਮੁਸ਼ਕਲਾਂ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਹੇਰ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੇ ਨਾਲ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸਨ।ਸੋਨੀ ਨੇ ਸਕੂਲ ਦੀ ਸਾਫ ਸਫਾਈ ਦਾ ਜਾਇਜ਼ਾ ਲਿਆ ਅਤੇ ਕਲਾਸ ਰੂਮਾਂ ਦੀ ਜਾਂਚ ਪੜਤਾਲ ਕਰਨ ਦੇ ਨਾਲ ਨਾਲ ਬੱਚਿਆਂ ਦੀਆਂ ਕਾਪੀਆਂ ਲੈ ਕੇ ਅਧਿਆਪਕਾਂ ਵੱਲੋਂ …

Read More »

ਕੋਈ ਵੀ ਕੰਬਾਇਨ ਸੁਪਰ ਐਸ.ਐਮ.ਐਸ ਤੋਂ ਬਿਨਾਂ ਨਾ ਚਲਾਈ ਜਾਵੇ – ਛੀਨਾ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਕਾਹਨ ਸਿੰਘ ਪੰਨੂ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹੋਈ ਸਟੇਟ ਪੱਧਰ ਦੀ ਮੀਟਿੰਗ ਦੋਰਾਨ ਡਾਇਰੈਕਟਰ ਖੇਤੀਬਾੜੀ ਪੰਜਾਬ ਦੀ ਹਾਜਰੀ ਵਿੱਚ ਸਮੂਹ ਜਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਨੈਸ਼ਨਲ ਗਰੀਨ ਟ੍ਹਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਣ, ਧਰਤੀ ਅਤੇ ਮਨੁੱਖਤਾ ਨੂੰ ਬਚਾਉਣ ਵਾਸਤੇ ਝੋਨੇ ਦੀ ਪਰਾਲੀ ਅਤੇ ਰਹਿੰਦ-ਖੁਹੰਦ ਨੂੰ …

Read More »

ਦੋ ਹਫਤੇ ਦੀ ਡੇਅਰੀ ਸਿਖਲਾਈ ਕੋਰਸ ਦੀ ਕੌਂਸਲਿੰਗ 17 ਸਤੰਬਰ ਤੋਂ – ਡਿਪਟੀ ਡਾਇਰੈਕਟਰ ਡੇਅਰੀ

ਅੰਮਿ੍ਤਸਰ, 15 ਸਤੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ `ਤੇ ਪੰਜਾਬ ਸਰਕਾਰ ਵਲੋਂ ਦੌ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 17 ਤੋਂ 28 ਸਤੰਬਰ ਤੱਕ ਚਲਾਇਆ ਜਾ ਰਿਹਾ ਹੈ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ …

Read More »

DAV Public School Celebrates Hindi Diwas

Amritsar, Sept. 15 (Punjab Post Bureau) –  DAV Public School Lawrence Road celebrated Hindi Diwas with great enthusiasm. On this day in 1949, the Constituent Assembly of India adopted Hindi written in Devnagri Script as the official language of the Union.             During the special programme presented by the students, they spoke about the importance of Hindi. They quoted Dr. …

Read More »