ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਬਾਬਾ ਸ੍ਰੀ ਚੰਦ ਜੀ ਦੇ 524ਵੇਂ ਜਨਮ ਉਤਸਵ ਦੇ ਸਬੰਧ ਵਿਚ ਬਾਬਾ ਸ੍ਰੀ ਚੰਦ ਸ਼ਬਦ ਟਕਸਾਲ ਵੱਲੋਂ ਨਾਨਕ ਚੱਕ ਵਿਖੇ ਉਦਾਸੀ ਪੰਥ: ਪਰੰਪਰਾ ਅਤੇ ਯੋਗਦਾਨ ਵਿਸ਼ੇ `ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਮੌਕੇ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ ਅਤੇ ਹੋਰ ਅਕਾਦਮਿਕ ਅਦਾਰਿਆਂ ਦੇ ਵਿਦਵਾਨਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਸਿੱਖ ਚਿੰਤਨ …
Read More »Daily Archives: September 19, 2018
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਆਨਲਾਈਨ ਸੇਵਾ ਸਿਸਟਮ’ ਦਾ ਉਦਘਾਟਨ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ ਹੁਣ ਆਨਲਾਈਨ ਵਿਧੀ ਰਾਹੀਂ ਭੇਟਾ ਰਾਸ਼ੀ ਜਮ੍ਹਾਂ ਕਰਵਾ ਕੇ ਮੌਕੇ ’ਤੇ ਹੀ ਰਸੀਦ ਪ੍ਰਾਪਤ ਕਰ ਸਕਣਗੀਆਂ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਚੱਲ ਰਹੀ ਆਨਲਾਈਨ ਸੇਵਾ ਨੂੰ ਅਪਡੇਟ ਕਰ ਦਿੱਤਾ ਗਿਆ ਹੈ।ਇਹ ਸੇਵਾ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ (ਾਾਾ.ਸਗਪਚ.ਨੲਟ) ’ਤੇ ਉਪਲੱਬਧ ਹੈ।ਬੀਤੇ ਕੱਲ੍ਹ …
Read More »ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ
ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਲਈ ਬੁੱਧਵਾਰ 19 ਸਤੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਮੰਗਲਵਾਰ ਨੂੰ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ। ਇਹ ਜਾਣਕਾਰੀ ਬਲਰਾਜ ਸਿੰਘ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਇੰਨ੍ਹਾਂ ਚੋਣਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਸੁਰੱਖਿਆ ਦੇ …
Read More »ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਅਦਾਲਤ ਦਾ ਆਯੋਜਨ
ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਦੇ ਮਾਮਲਿਆਂ ਦੀ ਸੁਣਵਾਈ ਲਈ ਪੈਨਸ਼ਨਰ ਅਦਾਲਤ ਦਾ ਆਯੋਜਨ ਕੀਤਾ ਗਿਆ।ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ ਅਤੇ ਅਕਾਉਂਟ ਜਰਨਲ ਚੰਡੀਗੜ੍ਹ ਤੋਂ ਮੋਹਣ ਸਿੰਘ ਅਕਾਉਂਟ ਅਫਸ਼ਰ ਅਤੇ ਮੁਕੇਸ ਕੁਮਾਰ ਸਹਾਇਕ ਅਕਾਉਂਟ ਅਫਸ਼ਰ ਤੋਂ ਇਲਾਵਾ ਰਵਿੰਦਰ ਸਰਮਾ ਜਿਲ੍ਹਾ ਸਿੱਖਿਆ ਅਧਿਕਾਰੀ, ਰਾਮ …
Read More »ਖ਼ਾਲਸਾ ਕਾਲਜ ਵਿਖੇ ਕਰਵਾਇਆ ਕੁਵਿਜ਼ ਪ੍ਰੋਗਰਾਮ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਪਲੇਸਮੈਂਟ ਸੈਲ ਅਤੇ ਜੈਪੁਰੀਆ ਇੰਸਟੀਟਿਊਟ ਆਫ਼ ਮੈਨੇਜਮੈਂਟ ਨੋਇਡਾ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਵਿੱਜ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ’ਚ ਕੁੱਲ 70 ਟੀਮਾਂ ਨੇ ਭਾਗ ਲਿਆ। ਇਹ ਕਵਿੱਜ਼ ਰਿਸ਼ੀ ਚੱਢਾ, ਅਸਿਸਟੈਂਟ ਮੈਨੇਜਰ ਜੈਪੁਰੀਆ ਇੰਸਟੀਟਿਊਟ ਆਫ਼ ਮੈਨੇਜਮੈਂਟ ਨੋਇਡਾ ਦੀ ਅਗਵਾਈ ਹੇਠ ਸੰਪੰਨ ਹੋਇਆ। ਡਾ. ਮਹਿਲ …
Read More »ਖ਼ਾਲਸਾ ਕਾਲਜ ਐਗਰੀਕਲਚਰ ਦੇ ਵਿਦਿਆਰਥੀਆਂ ਭਾਰਤੀ ਫੌਜ ’ਚ ਨਿਭਾਉਣਗੇ ਸੇਵਾ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਮੈਨੈਜ਼ਮੈਂਟ ਦਫ਼ਤਰ ਵਿਖੇ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਖ਼ਾਲਸਾ ਕਾਲਜ ਐਗਰੀਕਲਚਰ ਵਿਭਾਗ ਦੇ 2 ਵਿਦਿਆਰਥੀਆਂ ਨੂੰ ਭਾਰਤੀ ਫ਼ੌਜ ’ਚ ਸੇਵਾਵਾਂ ਨਿਭਾਉਣ ਲਈ ਲੈਫ਼ਟੀਨੈਂਟ ਵਜੋਂ ਚੁਣੇ ਜਾਣ ’ਤੇ ਥਾਪੜਾ ਦਿੱਤਾ।ਉਨ੍ਹਾਂ ਨਾਲ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਜੁਆਇੰਟ ਸਕੱਤਰ ਰਾਜਬੀਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕਰਾਂਸ ਕੰਟਰੀ ’ਚ ਪਹਿਲਾ ਸਥਾਨ ਹਾਸਲ ਕੀਤਾ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਖਾਲਸਾ ਕਾਲਜ ਦੀ ਕਰਾਸ ਕੰਟਰੀ ਟੀਮ (ਲੜਕੇ ਤੇ ਲੜਕੀਆਂ) ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ‘ਇੰਟਰ ਕਾਲਜ ਮੈਨ ਕਰਾਸ ਕੰਟਰੀ’ ਚੈਂਪੀਅਨਸ਼ਿਪ 2018-19’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਲੜਕਿਆਂ ਦੀ ਟੀਮ ਨੇ ਟੂਰਨਾਮੈਂਟ ’ਚ 24 ਪੁਆਇੰਟ ਨਾਲ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ …
Read More »Indigo to start its International Amritsar- Dubai flight from October 28
Amritsar, Sept. 18 (Punjab Post Bureau) – Sri Guru Ram Das Jee International Airport Amritsar is continuously getting good news for Punjabis in India and abroad with new flights. After the recent announcement of start of four new flights by Indigo, Spice Jet and Jet Airways, Indigo has now announced its first international daily flight from the airport for Dubai …
Read More »ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ 896516 ਵੋਟਰ 1282 ਪੋਲਿੰਗ ਸਟੇਸ਼ਨਾਂ ’ਤੇ ਪਾਉਣਗੇ ਵੋਟਾਂ
ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 19 ਸਤੰਬਰ 2018 ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਚੋਣ ਪਾਰਟੀਆਂ ਨੂੰ ਅੱਜ ਵੱਖ-ਵੱਖ ਸਬੰਧਤ ਰਿਟਰਨਿੰਗ ਅਫ਼ਸਰਾਂ ਵਲੋਂ ਚੋਣ ਸਮੱਗਰੀ ਦੇ ਕੇ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਜਾਣ ਲਈ ਰਵਾਨਾ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ੍ਰ ਕਮਲਦੀਪ ਸਿੰਘ ਸੰਘਾ …
Read More »Recruitment Rally at Sikh Regimental Centre
Jalandhar, Sept. 18 (Punjab Post Bureau) – The Sikh Regimental Centre will be organizing a recruitment rally under Unit Headquarters Quota for wards of Sons of Servicemen/Sons of Ex-Servicemen / Sons of Widows/Sons of War Widows and Brothers of Servicemen for enrolment of Soldier General Duty, Soldier Tradesmen and Soldier Clerk/Store Keeper category from 09 Oct 2018 and 10 Oct …
Read More »
Punjab Post Daily Online Newspaper & Print Media