ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਪਈਆਂ ਵੋਟਾਂ ਦੀ 22 ਸਤੰਬਰ ਨੂੰ ਹੋਣ ਵਾਲੀ ਗਿਣਤੀ ਦੇ ਸਬੰਧ `ਚ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਰੈਂਡਮਾਈਜੇਸ਼ਨ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਧੂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਰੈਂਡਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ, …
Read More »Daily Archives: September 21, 2018
ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ ਭੀਖੀ `ਚ 22 ਨੂੰ – ਅਤਲਾ
ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਗਰਮ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਹੈ ਕੀ ਜਿਲਾ ਜਥੇਬੰਦੀ ਦੀ ਮਹੀਨਾ ਵਾਰ ਮੀਟਿੰਗ 22 ਸਤੰਬਰ ਦਿਨ ਸ਼ਨੀਵਾਰ ਨੂੰ ਸਵੇਰੇ 10.00 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੋਵੀ ਭੀਖੀ ਵਿਖੇ ਹੋਵੇਗੀ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵਿਸ਼ੇਸ਼ ਤੌਰ `ਤੇ ਪਹੁੰਚ …
Read More »ਭਾਈ ਘਨੱੲ੍ਹੀਆ ਦੀ ਯਾਦ `ਚ 3 ਰੋਜ਼ਾ ਯੂਥ ਰੈਡ ਕਰਾਸ ਦਿਵਸ ਸ਼ੁਰੂ
ਅੰਮਿ੍ਰਤਸਰ, 20 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਭਾਈ ਘਨੱੲ੍ਹੀਆਂ ਦੀ ਯਾਦ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਸੀ.ਐਸ ਤਲਵਾਰ ਸਕੱਤਰ ਪੰਜਾਬ ਰਾਜ ਰੈਡ ਕਰਾਸ ਚੰਡੀਗੜ੍ਹ ਦੀ ਅਗਵਾਈ ਹੇਠ 3 ਰੋਜਾ ਯੂਥ ਰੈਡ ਕਰਾਸ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੇ 10 ਕਾਲਜ ਅਤੇ 12 ਸਕੂਲਾਂ ਦੇ ਤਕਰੀਬਨ 300 ਵਿਦਿਆਰਥੀ …
Read More »ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਕੌਂਸਲਰ ਨੇ ਸਾਥੀਆਂ ਸਮੇਤ ਨਗਰ ਕੌਂਸਲ ਖਿਲਾਫ ਕੀਤੀ ਨਾਅਰੇਬਾਜ਼ੀ
ਵਾਰਡ ਨੰਬਰ 7 ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ- ਮੇਵਾ ਸਿੰਘ ਧੂਰੀ, 20 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਾਰਡ ਨੰਬਰ 7 ਦੀ ਕੌਂਸਲਰ ਜਮੀਲਾ ਅਤੇ ਸਾਬਕਾ ਕੌਂਸਲਰ ਤੇ ਸਪੇਲਾ ਬਰਾਦਰੀ ਦੇ ਸੂਬਾ ਪ੍ਰਧਾਨ ਮੇਵਾ ਸਿੰਘ ਨੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਤੋਂ ਪਰੇਸ਼ਾਨ ਹੋਣ ਕਾਰਨ ਆਪਣੇ ਧਰਨਾਕਾਰੀ ਸਾਥੀਆਂ ਸਮੇਤ ਧਰਨਾ ਲਗਾ ਕੇ ਨਗਰ ਕੌਂਸਲ ਧੂਰੀ ਦੇ ਖਿਲਾਫ ਜ਼ੋਰਦਾਰ …
Read More »ਮਾਮਲਾ 1984 ਸਿੱਖ ਕਤਲੇਆਮ ਦੀ ਗਵਾਹ ਨੂੰ ਖਰੀਦਣ ਦੇ ਦੋਸ਼ਾਂ ਦਾ
ਦਿੱਲੀ ਕਮੇਟੀ ਨੇ ਗਵਾਹਾਂ ਦੀ ਸੁਰੱਖਿਆ ਲਈ ਅਦਾਲਤ ’ਚ ਦਾਇਰ ਕੀਤੀ ਅਪੀਲ ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ) – 1984 ਸਿੱਖ ਕਤਲੇਆਮ ਦੇ ਮਾਮਲੇ ’ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੇ ਖਿਲਾਫ ਗਵਾਹ ਚਾਮ ਕੌਰ ਨੂੰ ਗਵਾਹੀ ਨਾ ਦੇਣ ਬਦਲੇ 10 ਲੱਖ ਰੁਪਏ ਦੇਣ ਦੀ ਪੇਸ਼ਕਸ਼ ਸਾਹਮਣੇ ਆਈ ਹੈ।ਪੇਸ਼ਕਸ ਨਾ ਮੰਨਣ ’ਤੇ ਅੰਜਾਮ ਭੁਗਤਣ ਦੀ ਧਮਕੀ ਵੀ …
Read More »ਭਾਈ ਮਨਜੀਤ ਸਿੰਘ ਗੋਬਿੰਦਪੁਰੀ ਨਮਿਤ ਅੰਤਿਮ ਅਰਦਾਸ 22 ਨੂੰ
ਨਵੀਂ ਦਿੱਲੀ, 20 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਈ ਮਨਜੀਤ ਸਿੰਘ ਗੋਬਿੰਦਪੁਰੀ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ, ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਸ਼ਨੀਵਾਰ 22 ਸਤੰਬਰ ਦੁਪਹਿਰ ਬਾਅਦ 12.00 ਵਜੇ ਤੋਂ 1.00 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਬੀ ਬਲਾਕ ਕਾਲਕਾਜੀ ਵਿਖੇ ਹੋਵੇਗੀ। …
Read More »ਵੱਖ-ਵੱਖ ਸਿੱਖ ਸੰਸਥਾਵਾਂ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਸਬੰਧੀ ਇਕੱਤਰਤਾ
ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਅਤੇ ਸੇਵਾ-ਸੁਸਾਇਟੀਆਂ ਦੇ ਸਹਿਯੋਗ ਨਾਲ ਵਿਲੱਖਣ ਢੰਗ ਨਾਲ ਮਨਾਇਆ ਜਾਵੇਗਾ। ਸਮੁੱਚੇ ਸ਼ਹਿਰ ਵਿਚ ਸਜਾਵਟ, ਸਾਫ-ਸਫਾਈ, ਲੰਗਰ ਅਤੇ ਚੌਗਿਰਦੇ ਪ੍ਰਤੀ ਸੰਗਤਾਂ ਨੂੰ ਵਿਸ਼ੇਸ਼ ਤੌਰ ’ਤੇ ਸੁਚੇਤ ਕਰਕੇ ਇਸ ਨੂੰ ਯਾਦਗਾਰੀ ਬਣਾਇਆ ਜਾਵੇਗਾ। ਇਨ੍ਹਾਂ …
Read More »ਪਹਿਲੇ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ 22 ਨੂੰ
ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਉਨ੍ਹਾਂ ਦੀ ਵਿਚਾਰਧਾਰਾ ਸਬੰਧੀ ਕਰਵਾਏ ਜਾਣ ਵਾਲੇ ਸੈਮੀਨਾਰਾਂ ਦਾ ਆਰੰਭ ਪਟਿਆਲਾ ਦੇ ਬਹਾਦਰਗੜ੍ਹ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸ ਸਟੱਡੀਜ਼ ਇਨ ਸਿੱਖਇਜ਼ਮ ਤੋਂ …
Read More »ਭਾਈ ਘਨ੍ਹਈਆ ਜੀ ਦੀ ਬਰਸੀ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ
ਪਠਾਨਕੋਟ, 20 ਸਤੰਬਰ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਭਾਈ ਘਨ੍ਹਈਆ ਜੀ ਦੀ ਬਰਸੀ ਦੇ ਸੰਬਧ `ਚ ਅੱਜ ਮਾਨਵ ਸੇਵਾ ਸੰਕਲਪ ਦਿਵਸ ਤੇ ਸਿਹਤ ਵਿਭਾਗ ਵਲੋਂ ਪਠਾਨਕੋਟ ਅਪਡੇਟ ਕਲੱਬ ਦੇ ਸਹਿਯੋਗ ਨਾਲ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੂਰੁਆਤ ਕਰਦਿਆਂ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਨੇ ਕਿਹਾ ਕਿ “ਮਨੁੱਖਤਾ ਦੀ ਸੇਵਾ ਹੀ ਪ੍ਰਮਾਤਮਾ ਦੀ ਅਸਲ ਸੇਵਾ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ 24 ਘੰਟੇ ਚੱਲਣ ਵਾਲੀ ਕੰਟੀਨ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 20 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਦੁਆਰਾ ਵਿਦਿਆਰਥੀਆਂ ਨੂੰ ਹਰੇਕ ਪ੍ਰਕਾਰ ਦੀਆਂ ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਨ ਦੀ ਕੜੀ ਨੂੰ ਅੱਗੇ ਤੋਰਦਿਆਂ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਤੇ ਹੋਰਨਾਂ …
Read More »
Punjab Post Daily Online Newspaper & Print Media