ਪੁਲਿਸ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਕਰੇ-ਔਜਲਾ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਚ ਬੀਤੇ ਦਿਨੀਂ ਹੋਈਆਂ ਲੁੱਟ-ਖੋਹ ਦੀਆਂ ਘਟਨਾਵਾਂ ਤੋਂ ਚਿੰਤਤ ਸਿਹਤ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਅੱਜ ਜਿਲ੍ਹੇ ਦੇ ਸਾਰੇ ਚੁਣੇ ਹੋਏ ਪ੍ਰਤੀਨਿਧਾਂ, ਜਿੰਨਾਂ ਵਿਚ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਰਾਜ ਕੁਮਾਰ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸੁਨੀਲ ਦੱਤੀ ਸ਼ਾਮਿਲ ਸਨ, ਨੂੰ …
Read More »Daily Archives: September 24, 2018
ਸ਼ਰਧਾ ਨਾਲ ਮਨਾਇਆ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ
ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ …
Read More »ਮਜੀਠੀਆ ਤੇ ਜਿਲਾ ਪ੍ਰੀਸ਼ਦ ਜੇਤੂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਹਲਕਾ ਮਜੀਠਾ ਵਿਚ ਅਕਾਲੀ ਦਲ ਨੂੰ ਮਿਲੀ ਵੱਡੀ ਕਾਮਯਾਬੀ ਲਈ ਜੇਤੂ ਮੈਬਰਾਂ ਅਤੇ ਸਮਰਥਕਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ਕਰਾਨਾ ਕੀਤਾ ਹੈ। ਉਹਨਾਂ ਅਰਦਾਸ ਕੀਤੀ …
Read More »ਵਿਸ਼ਵ ਸ਼ੂਟਿੰਗ ਚੈਂਪਿਅਨਸ਼ਿਪ `ਚ ਸੋਨ ਤਮਗਾ ਜੇਤੂ ਸਕੇ ਭਰਾਵਾਂ ਦਾ ਡੀ.ਸੀ ਵਲੋਂ ਵਿਸ਼ੇਸ਼ ਸਨਮਾਨ
ਭੀਖੀ, 23 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਦੱਖਣੀ ਕੋਰੀਆ ਦੇ ਸ਼ਹਿਰ ਚੈਂਗਵੌਨ ਵਿਖੇ 52ਵੀਂ ਆਈ.ਐਸ.ਐਸ.ਐਫ ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਦੌਰਾਨ ਸੋਨ ਤਮਗੇ ਜਿੱਤਣ ਵਾਲੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ 16-16 ਵਰ੍ਹਿਆਂ ਦੇ 2 ਜੋੜੇ ਭਰਾਵਾਂ ਵਿਜੇਵੀਰ ਸਿੰਘ ਸਿੱਧੂ ਅਤੇ ਉਦੇਵੀਰ ਸਿੰਘ ਸਿੱਧੂ ਦਾ ਜ਼ਿਲ੍ਹਾ ਮਾਨਸਾ ਦੇ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੀਤੀ ਦੇਰ …
Read More »ਰੁੱਕ-ਰੁੱਕ ਕੇ ਹੋ ਰਹੀ ਬਰਸਾਤ -ਝੋਨੇ ਦੀ ਪੱਕੀ ਫਸਲ ਧਰਤੀ `ਤੇ ਵਿਛੀ
ਭੀਖੀ, 23 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਪਿਛਲੇ ਕਈ ਦਿਨਾਂ ਤੋਂ ਸ਼ੋਸਲ ਮੀਡੀਆ `ਤੇ ਮੌਸਮ ਵਿਭਾਗ ਭਾਰੀ ਮੀਂਹ ਹਨੇਰੀ ਝੱਖੜ ਦਾ ਅਲਰਟ ਆਉਣ ਤੋਂ ਬਾਅਦ ਅੱਜ ਸਵੇਰ ਤੋਂ ਰੁੱਕ-ਰੁੱਕ ਕੇ ਹੋ ਰਹੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਨੇ, ਕਿਉਂਕਿ ਝੋਨੇ ਦੀ ਫਸਲ ਪੱਕ ਕੇ ਬਿਲਕੁੱਲ ਤਿਆਰ ਹੋਈ ਪਈ ਹੈ।ਮੌਸਮ ਵਿੱਚ ਤਬਦੀਲੀ ਨਾਲ ਖੇਤਾਂ ਵਿਚ ਬਰਸਾਤੀ ਪਾਣੀ …
Read More »
Punjab Post Daily Online Newspaper & Print Media