Tuesday, November 24, 2026

Daily Archives: September 26, 2018

ਗੁੱਡਵਿਲ ਸੁਸਾਇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਮੁਫ਼ਤ ਮੈਡੀਕਲ ਕੈਂਪ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਦੀਪ ਸਿੰਘ ਨਗਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਵਿਖੇ ਗੁੱਡਵਿਲ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਜਿਸ ਵਿੱਚ ਆਲ ਇੰਡੀਆ ਰੇਡੀਓ ਬਠਿੰਡਾ ਦੇ ਚੀਫ ਰਾਜੀਵ ਅਰੋੜਾ ਨੇ ਬਤੌਰ ਮੁੱਖ ਮਹਿਮਾਨ ਅਤੇ ਇੰਜੀਨੀਅਰ ਸੇਠੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਗੁਡਵਿੱਲ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ …

Read More »

ਮੀਂਹ ਕਾਰਨ ਖੇਤ ਕਿਸਾਨ ਮਜ਼ਦੂਰਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਵੇ ਸਰਕਾਰ – ਨਸਰਾਲੀ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਹੋਏ ਬੀਤੇ ਦਿਨੀਂ ਪਏ  ਭਾਰੀ ਮੀਂਹ ਕਾਰਨ ਕਿਸਾਨ-ਮਜ਼ਦੂਰ ਪਰਿਵਾਰਾਂ ਦਾ ਜਾਨੀ ਮਾਲੀ ਨੁਕਸਾਨ ਹੋਇਆ ਹੈ।ਉਨ੍ਹਾਂ ਪਰਿਵਾਰਾਂ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਦੇ ਕਿਸਾਨ ਮੁਜ਼ਦੂਰਾਂ ਦੇ ਪਰਿਵਾਰ ਦੇ ਜੀਆਂ ਦੀ ਮੌਤ ਹੋ ਗਈ …

Read More »

ਜਨਮ ਦਿਨ ਮੁਬਾਰਕ – ਕੋਮਲਪ੍ਰੀਤ ਕੌਰ ਮਾਨ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕੋਮਲਪ੍ਰੀਤ ਕੌਰ ਮਾਨ ਦੇ ਜਨਮ ਦਿਨ ਦੀਆਂ ਬਠਿੰਡਾ ਵਾਸੀ ਪਿਤਾ ਚਮਕੌਰ ਸਿੰਘ ਮਾਨ, ਮਾਤਾ ਜਸਵਿੰਦਰ ਕੌਰ ਮਾਨ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਭਵਲੀਨ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਵਲੀਨ ਦੇ ਜਨਮ ਦਿਨ ਦੀਆਂ ਬਠਿੰਡਾ ਵਾਸੀ ਪਿਤਾ ਅਮਿਤ, ਮਾਤਾ ਰਮਨਦੀਪ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।

Read More »