Tuesday, November 24, 2026

Daily Archives: September 28, 2018

ਭਾਰਤ ਬੰਦ ਦੇ ਸੱਦੇ `ਤੇ ਕੈਮਿਸਟ 28 ਸਤੰਬਰ ਨੂੰ ਕਾਰੋਬਾਰ ਰੱਖਣਗੇ ਬੰਦ

ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੁਆਰਾ (ਮੈਡੀਕਲ ਸਟੋਰ ) ਦੇ ਸੱਦੇ ਨੂੰ ਮੁੱਖ ਰੱਖਦੇ ਹੋਏ ਸਮੂਹ  ਕੈਮਿਸਟ 28 ਸਤੰਬਰ ਨੂੰ ਪੂਰਨ ਬੰਦ ਰੱਖਣਗੇ।ਕੈਮਿਸਟ ਐਸੋਸੀਏਸ਼ਨ ਸਰਦੂਲਗੜ੍ਹ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਸਰਕਾਰ ਬਹੁਤ ਜਲਦੀ ਈ-ਫਾਰਮੈਸੀ ਨਾਮ `ਤੇ ਦਵਾਈਆਂ ਦੀ ਆਨਲਾਈਨ ਵਿਕਰੀ ਸ਼ੁਰੂ ਕਰਨ ਜਾ ਰਹੀ ਹੈ।ਇਸ ਕਾਰਨ ਕੈਮਿਸਟਾਂ ਨੂੰ ਬਹੁਤ ਨੁਕਸਾਨ ਹੋਵੇਗਾ …

Read More »

ਬੱਚਿਆਂ ਦਾ ਸ਼ੋਸ਼ਣ ਰੋਕਣ ਲਈ ਜ਼ਿਲ੍ਹਾ ਮਾਨਸਾ `ਚ 1098 ਹੈਲਪਲਾਈਨ ਦੀ ਮੋਹਰੀ ਭੂਮਿਕਾ

ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਘਰ, ਸਕੂਲ ਜਾਂ ਹੋਰਨਾਂ ਥਾਵਾਂ `ਤੇ ਬੱਚਿਆਂ ਨਾਲ ਹੋ ਰਹੇ ਜਿਸਮਾਨੀ ਤੇ ਮਾਨਸਿਕ ਸ਼ੋਸ਼ਣ, ਬਾਲ ਮਜ਼ਦੂਰੀ, ਬਾਲ ਵਿਆਹ ਅਤੇ ਬੱਚਿਆਂ ਦੀ ਗੁੰਮਸ਼ੁਦਗੀ ਆਦਿ ਸਬੰਧੀ ਮਾਮਲਿਆਂ ਦੇ ਸਮਾਂਬੱਧ ਹੱਲ ਲਈ ਜ਼ਿਲ੍ਹੇ `ਚ ਸੁਸਾਇਟੀ ਫ਼ਾਰ ਆਲ ਰਾਊਂਡ ਡਿਵੈਲਪਮੈਂਟ (ਸਾਰਡ) ਵਲੋਂ ਸਥਾਪਤ ਕੀਤੇ ਗਏ ਚਾਈਲਡ ਕੇਅਰ ਹੈਲਪਲਾਈਨ ਨੰਬਰ-1098 ਰਾਹੀਂ ਇਸ ਸੰਸਥਾ ਦੇ ਅਧਿਕਾਰੀਆਂ ਨੇ ਕਈ …

Read More »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ ਯੂਨੀਅਨ ਦੀ ਹੋਈ ਮੀਟਿੰਗ

ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਾਟਰ ਵਰਕਸ ਜਵਾਹਰਕੇ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜਿਲ੍ਹਾ ਮਾਨਸਾ ਦੀ ਮੀਟਿੰਗ ਪ੍ਰਧਾਨ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਾਥੀ ਅਜੈਬ ਸਿੰਘ ਦੀ ਰਿਟਾਇਰਮੈਂਟ ਪਾਰਟੀ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਉਸ ਤੋਂ ਬਾਅਦ ਸਾਥੀ ਗੁਰਸੇਵਕ ਸਿੰਘ ਨੇ ਪੰਜਾਬ ਸਰਕਾਰ ਦੀ ਮੁਲਾਜਮ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ …

Read More »

ਸਰਜੀਕਲ ਸਟ੍ਰਾਈਕਸ ਦਿਵਸ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਰੋਹ ਅੱਜ ਤੇ ਕੱਲ੍ਹ

ਜਲੰਧਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਨ 2016 ਵਿੱਚ ਸੰਚਾਲਿਤ ਸਰਜੀਕਲ ਸਟ੍ਰਾਈਕ ਦਿਵਸ ਦੀ ਦੂਜੀ ਵਰ੍ਹੇਗੰਢ ਮੌਕੇ ਭਾਰਤੀ ਹਥਿਆਰਬੰਦ ਫੌਜਾਂ ਦੇ ਸਾਹਸ, ਬਹਾਦਰੀ ਅਤੇ ਬਲੀਦਾਨ ਨੂੰ ਯਾਦ ਕਰਦਿਆਂ ਸਤੰਬਰ 28 ਤੇ 29 ਨੂੰ ਇੱਕ ਰਾਸ਼ਟਰ ਵਿਆਪੀ ਮੁਹਿੰਮ ਲਾਂਚ ਕੀਤੀ ਜਾਵੇਗੀ।ਰਖਿਆ ਮੰਤਰਾਲਾ ਇਹ ਯਾਦਗਾਰੀ ਸਮਾਰੋਹ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਹਿਯੋਗ ਨਾਲ ਆਯੋਜਿਤ ਕਰ ਰਿਹਾ ਹੈ।ਮੁੱਖ ਸਮਾਰੋਹ ਇੰਡੀਆ ਗੇਟ ਦਿੱਲੀ …

Read More »