ਰਾਜਸਥਾਨ ’ਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰਨ ’ਤੇ ਵੀ ਜਤਾਇਆ ਰੋਸ ਅੰਮ੍ਰਿਤਸਰ 28 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸੰਗਤ ਵਿਚ ਕੋਈ ਵੀ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ, ਜਿਸ ਨਾਲ ਇਤਿਹਾਸਕ ਅਤੇ ਸਿਧਾਂਤਕ ਤੌਰ ’ਤੇ ਸਿੱਖ ਕੌਮ ਦਾ ਨੁਕਸਾਨ ਹੁੰਦਾ …
Read More »Daily Archives: September 29, 2018
ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਪੇਂਟਿੰਗ ਮੁਕਾਬਲੇ
ਅੰਮ੍ਰਿਤਸਰ 28 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਇਨ੍ਹਾਂ ਮੁਕਾਬਲਿਆਂ ਵਿਚ 15 ਕਾਲਜਾਂ ਤੇ 70 ਸਕੂਲਾਂ ਦੇ 350 …
Read More »ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਵਲੋਂ ਚੱਲੇੇਗੀ ਸਫ਼ਾਈ ਤੇ ਸਜਾਵਟ ਮੁਹਿੰਮ
ਅੰਮ੍ਰਿਤਸਰ 28 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਸਫਾਈ ਅਤੇ ਸਜਾਵਟ ਮੁਹਿੰਮ ਚਲਾਈ ਜਾਵੇਗੀ।ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਇੱਕ ਮੀਟਿੰਗ ਵਿਚ …
Read More »ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਵਿਖੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ
ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਖਾਲਸਾ ਦੀਵਾਨ ਸ਼੍ਰੀ ਗੁਰੂ ਸਿੰਘ ਸਭਾ (ਰਜਿ.) ਦੀ ਸਰਪ੍ਰਸਤ ਹੇਠ ਚਲ ਰਹੀ ਵਿਦਿਅਕ ਸੰਸਥਾ ਗੁਰੂ ਨਾਲਕ ਦੇਵ ਖਾਲਸਾ ਗਰਲਜ਼ ਕਾਲਜ ਬਠਿੰਡਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 111ਵਾਂ ਜਨਮ ਦਿਹਾੜਾ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਜਤਿੰਦਰ ਕੌਰ ਦੀ ਅਗਵਾਈ ਵਿੱਚ ਸ਼ਰਧਾ ਨਾਲ ਮਨਾਇਆ ਗਿਆ।ਸਕੂਲ ਸਟਾਫ ਅਤੇ ਬੱਚਿਆਂ ਨੇ ਵੱਡੀ ਗਿਣਤੀ `ਚ ਭਾਗ ਲਿਆ। …
Read More »ਆਰਟ ਆਫ ਲਿਵਿੰਗ ਵਲੋਂ ਸੇਵਾ ਪ੍ਰੋਜੈਕਟਾਂ ਤਹਿਤ ਲਾਏ ਕੈਂਪ
ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਚੰਗੇ ਸਮਾਜ ਦੀ ਸਿਰਜਣਾ ਨੂੰ ਲੈ ਕੇ ਆਰਟ ਆਫ ਲਿਵਿੰਗ ਵਲੋਂ ਚਲਾਏ ਜਾ ਰਹੇ ਸੇਵਾ ਪ੍ਰੋਜੈਕਟਾਂ ਤਹਿਤ ਛੋਟੇ ਬੱਚਿਆਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ ਤੇ ਤੰਦਰੁਸਤ ਅਤੇ ਫਿੱਟ ਰੱਖਣ ਵਾਸਤੇ ਅਤੇ ਜੀਵਨ ਵਿੱਚ ਚੰਗੀਆਂ ਗੱਲਾਂ ਦੀ ਧਾਰਨਾ ਨੂੰ ਲੈ ਕੇ ਬਾਲ ਚੇਤਨਾ ਕੈਂਪ ਲਗਾਏ ਜਾ ਰਹੇ ਹਨ। ਜਿਨਾਂ ਵਿੱਚ ਬੱਚਿਆਂ ਨੂੰ …
Read More »15 ਪੇਟੀਆਂ ਸ਼ਰਾਬ ਤੇ ਮਰੂਤੀ ਕਾਰ ਸਮੇਤ ਦੋਸ਼ੀ ਕਾਬੂ
ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਤਲਵੰਡੀ ਸਾਬੋ ਵਿਖੇ ਦਰਜ਼ ਮੁਕੱਦਮਾ ਨੰਬਰ 269 ਮਿਤੀ 27.09.18 ਧਾਰਾ 61/78/1/14 ਐਕਸਾਈਜ ਐਕਟ ਸਹਾਇਕ ਥਾਣੇਦਾਰ ਮੋਹਨਜੀਤ ਸਿੰਘ ਸੀ.ਆਈ.ਏ-2 ਨੇ ਦਰਜ ਕਰਕੇ ਹਰਦੀਪ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਸੰਗਤ ਖੁਰਦ, ਸੁਖਵਿੰਦਰ ਸਿੰਘ ਪੁੱਤਰ ਸ਼ਿਵਨੰਦ ਵਾਸੀ ਤਲਵੰਡੀ ਸਾਬੋ ਨੂੰ ਨਾਕੇਬੰਦੀ ਦੋਰਾਨ 9 ਪੇਟੀਆ ਠੇਕਾ ਸ਼ਰਾਬ ਦੇਸੀ ਮਾਰਕਾ ਹੀਰ ਹਰਿਆਣਾ ਅਤੇ 6 ਪੇਟੀਆਂ …
Read More »ਦੇਸ਼ੀ ਸ਼ਰਾਬ ਦੀਆਂ ਬੋਤਲਾਂ ਸਮੇਤ ਇੱਕ ਗ੍ਰਿਫਤਾਰ
ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਕੋਟਫੱਤਾ ਦੇ ਸਹਾਇਕ ਥਾਣੇਦਾਰ ਹਰਿੰਦਰ ਸਿੰਘ ਸੀ.ਆਈ.ਏ-2 ਨੇ ਮੁਕੱਦਮਾ ਨੰਬਰ 87 ਮਿਤੀ 27.09.18 61/1/14 ਐਕਸਾਈਜ ਐਕਟ ਅਧੀਨ ਦਰਜ ਕਰਕੇ ਸਤਪਾਲ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਚਨਾਰਥਲ ਨੂੰ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਫਸਟ ਚੁਆਇਸ ਹਰਿਆਣਾ ਨਾਕੇਬੰਦੀ ਦੋਰਾਨ ਪਿੰਡ ਚਨਾਰਥਲ ਤੋਂ ਬਰਾਮਦਗੀ ਕਰਕੇ ਗ੍ਰਿਫਤਾਰ ਕਰ ਲਿਆ ਅਤੇ ਦੋਸ਼ੀ ਨੂੰ ਬੰਦ …
Read More »ਚੰਡੀਗੜ ਤੋਂ 24 ਬੋਤਲਾਂ ਸ਼ਰਾਬ ਲਿਆਉਂਦੇ ਦੋਸ਼ੀ ਗ੍ਰਿਫਤਾਰ
ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਥਾਣਾ ਨੇਹੀਆ ਵਾਲਾ ਵਿਖੇ ਮੁਕੱਦਮਾ ਨੰਬਰ 125 ਮਿਤੀ 27.09.18 61/1/14 ਐਕਸਾਈਜ ਐਕਟ ਅਧੀਨ ਹੋਲਦਾਰ ਲਵਜੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਨਾਕਾ ਬੰਦੀ ਦੋਰਾਨ ਪਰਮਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਨੇਹੀਆ ਵਾਲਾ, ਹਨੀ ਪੁੱਤਰ ਕੁਲਵੰਤ ਸਿੰਘ ਵਾਸੀ ਗੋਨਿਆਣਾ ਮੰਡੀ ਨੂੰ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹਿੰਮਤ ਸੰਤਰਾ ਚੰਡੀਗੜ ਤੋਂ ਲਿਆ ਰਹੇ …
Read More »ਐਸ.ਐਸ.ਡੀ ਗਰਲਜ਼ ਕਾਲਜ ਵਿਖੇ `ਮੈਟਲੈਬ ਵਰਕਸ਼ਾਪ` ਦਾ ਆਯੋਜਨ
ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਗਰਲਜ਼ ਕਾਲਜ ਵਿਖੇ ਮੈਥਮੈਟਿਕਸ ਵਿਭਾਗ ਵੱਲੋਂ ਤਰੂ ਗੁਪਤਾ ਵਿਭਾਗ ਮੁਖੀ ਅਤੇ ਪ੍ਰਿੰਸੀਪਲ ਡਾ. ਪਰਮਿੰਦਰ ਕੋਰ ਤਾਂਘੀ ਦੀ ਦੇਖਰੇਖ ਵਿੱਚ ਮੈਟਲੈਬ ਵਰਕਸ਼ਾਪ ਦਾ ਆਯੋਜਿਨ ਕੀਤਾ ਗਿਆ। ਇਸ ਮੋਕੇ ਡਾ: ਨਵਦੀਪ ਗੋਇਲ ਅਸਿਸਟੈਂਟ ਪ੍ਰੋਫੈਸਰ ਯਾਦਵਿੰਦਰਾ ਕਾਲਜ ਨੇ ਵਿਦਿਆਰਥਣਾਂ ਨੂੰ ਮੈਟਲੈਬ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਮੈਟਲੈਬ ਦੇ ਪ੍ਰੈਟੀਕਲ ਉਪਯੋਗ ਕਰਕੇ ਦਿਖਾਏ।ਇਸ ਦੌਰਾਨ ਮੈਡਮ …
Read More »ਡਿਫਰੈਂਟ ਕਾਨਵੈਂਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਬਠਿੰਡਾ, 28 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੋਕੇ ਸਥਾਨਕ ਭਾਗੂ ਰੋਡ ਸਥਿਤ ਡਿਫਰੈਂਟ ਕਾਂਨਵੈਂਟ ਸਕੂਲ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਨੇ ਇਸ ਦਿਹਾੜੇ ਮੋਕੇ ਸ਼ਹੀਦ ਭਗਤ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ।ਇੰਚਾਰਜ ਮਮਤਾ ਜੈਨ ਜੌਲੀ ਨੇ ਸਕੂਲੀ ਬੱਚਿਆਂ ਨੂੰ ਸ਼ਹੀਦ ਭਗਤ …
Read More »
Punjab Post Daily Online Newspaper & Print Media