Tuesday, November 24, 2026

Monthly Archives: September 2018

ਮਾਲਵਾ ਕਾਲਜ ਵਿਖੇ `ਨੈਤਿਕ ਸਿਖਿਆ ਅਤੇ ਸ਼ਖਸੀਅਤ ਉਸਾਰੀ` ਵਿਸ਼ੇ `ਤੇ ਸੈਮੀਨਾਰ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਮਾਲਵਾ ਕਾਲਜ ਵਿਖੇ ਹੀਲਿੰਗ ਸੋਅਲ ਸੁਸਾਇਟੀ ਵਲੋਂ ਨੈਤਿਕ ਸਿਖਿਆ ਅਤੇ ਸ਼ਖਸੀਅਤ ਉਸਾਰੀ ਦੇ ਵਿਸ਼ੇ `ਤੇ ਇਕ ਰੋਜ਼ਾ ਸੈਮੀਨਾਰ ਵਿੱਚ ਸਤਨਾਮ ਸਿੰਘ ਸੋਹਲਪੁਰੀ ਅਤੇ ਕੁਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਦਿਆਂ ਸਤਨਾਮ ਸਿੰਘ ਸੋਹਲਪੁਰੀ ਨੇ ਸ਼ਖਸੀਅਤ ਉਸਾਰੀ ਦੀ ਮਹੱਤਤਾ ਅਤੇ ਵਿਦਿਆਰਥੀਆਂ ਨਾਲ ਸ਼ਖਸੀਅਤ ਉਸਾਰੀ ਦੇ ਜ਼ਰੂਰੀ ਨੁਕਤੇ ਸਾਂਝੇ ਕੀਤੇ।ਪ੍ਰਿੰਸੀਪਲ ਡਾ: …

Read More »

ਭਾਈ ਘਨੱਈਆ ਸੇਵਾ ਸੁਸਾਇਟੀ ਨੇ ਲਾਇਆ ਮੈਡੀਕਲ ਕੈਂਪ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਈ ਘਨੱਈਆ ਸੇਵਾ ਸੁਸਾਇਟੀ ਵੱਲੋਂ ਮੈਂਬਰਾਂ ਅਤੇ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਬਠਿੰਡਾ ਵਿਖੇ ਗੋਡੇ ਅਤੇ ਜੋੜਾਂ ਦੇ ਦਰਦਾਂ ਦਾ ਮੁਫਤ ਜਾਂਚ ਦਾ ਕੈਂਪ ਲਾਇਆ ਗਿਆ।ਜਿਸ ਵਿੱਚ ਡਾਕਟਰ ਪਰਮਿੰਦਰ ਸਿੰਘ ਕੁਲਾਰ ਨੇ ਕਰੀਬ 70 ਤੋਂ ਵੱਧ ਮਰੀਜਾਂ ਦਾ ਚੈਕਅੱਪ ਕਰਕੇ ਦਵਾਈ ਦਿੱਤੀ।ਇਸ ਸਮੇਂ ਸ਼ੁਗਰ ਦੇ ਟੈਸਟ …

Read More »

ਮਾਮਲਾ ਰੇਲਵੇ ਫਾਟਕ ਬੰਦ ਕਰਨ ਦਾ- ਪਿੰਡ ਬਹਿਮਣ ਦੀਵਾਨਾ ਵਾਸੀਆਂ ਵਲੋਂ ਰੇਲ ਲਾਈਨ `ਤੇ ਧਰਨਾ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ-ਸ੍ਰੀ ਗੰਗਾਨਗਰ ਰੇਲਵੇ ਲਾਈਨ `ਤੇ ਬਣੇ ਰੇਲਵੇ ਫਾਟਕ ਨੂੰ ਰੇਲਵੇ ਵਿਭਾਗ ਵਲੋਂ ਬੰਦ ਕਰਨ ਦੇ ਵਿਰੋਧ ਵਿੱਚ ਅੱਜ ਸਵੇਰੇ ਪਿੰਡ ਬਹਿਮਣ ਦੀਵਾਨਾ ਪਿੰਡ ਦੇ ਸੈਕੜੇ ਲੋਕਾਂ ਵੱਲੋਂ ਰੇਲਵੇ ਲਾਈਨ ਵਿਚਕਾਰ ਬੈਠ ਕੇ ਰੋਸ ਪ੍ਰਦਰਸ਼ਨ ਕਰਕੇ ਉਕਤ ਫਾਟਕ ਨੂੰ ਖੋਲ੍ਹਣ ਦੀ ਮੰਗ ਕੀਤੀ।ਇਸ ਸਬੰਧੀ ਪਿੰਡ ਵਾਸੀ ਬਲਦੇਵ ਸਿੰਘ ਨੰਬਰਦਾਰ ਅਤੇ ਗੁਰਤੇਜ ਸਿੰਘ …

Read More »

5178 ਮਾਸਟਰ ਯੂਨੀਅਨ ਵਲੋਂ ਮੰਗਾਂ ਲਈ ਇੱਕ ਰੋਜ਼ਾ ਭੁੱਖ ਹੜਤਾਲ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਅਧਿਆਪਕ ਕੈਪਟਨ ਸਰਕਾਰ ਖਿਲਾਫ ਇੱਕ ਵਾਰ ਫਿਰ ਸੜਕਾਂ `ਤੇ ਉਤਰ ਕੇ  ਰੋਸ ਪ੍ਰਦਰਸ਼ਨ ਕਰ ਰਹੇ ਹਨ।ਇਸੇ ਤਹਿਤ ਹੀ 5178 ਮਾਸਟਰ ਕਾਡਰ ਯੂਨੀਅਨ ਨੇ ਅੱਜ ਸਰਕਾਰ ਖਿਲਾਫ ਕਾਲੀਆ ਪੱਟੀਆਂ ਬੰਨ ਕੇ ਆਪਣਾ ਵਿਰੋਧ ਜਤਾਉਂਦੇ ਹੋਏ ਅੰਬੇਦਕਰ ਪਾਰਕ ਕੋਲ ਇੱਕ ਦਿਨਾ ਭੁੱਖ ਹੜਤਾਲ ਕੀਤੀ।ਫਾਕੇ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਨੈਸ਼ਨਲ ਪਲਾਨ ਐਕਸ਼ਨ ਅਨੁਸਾਰ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਮਿਲੇ ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਪਰਮਜੀਤ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਮਨੀਲਾ ਚੁੱਘ ਸਿਵਲ ਜੱਜ (ਸ.ਡ)/ ਸੀ.ਜੀ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਪੈਰਾ ਲੀਗਲ ਵਲੰਟੀਅਰਜ਼ ਨਾਲ ਏ.ਡੀ.ਆਰ ਸੈਂਟਰ ਬਠਿੰਡਾ ਵਿਖੇ ਮੀਟਿੰਗ ਕੀਤੀ …

Read More »

ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਜਾਏ ਕੀਰਤਨ ਦਰਬਾਰ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਐਤਵਾਰ ਦੀ ਸ਼ਾਮ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਭਾਈ ਘਨ੍ਹੱਈਆ ਜੀ ਸੇਵਕ ਦਲ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ …

Read More »

ਸਿਖਿਆ ਮੰਤਰੀ ਸੋਨੀ ਵਲੋਂ ਮੀਂਹ ਪ੍ਰਭਾਵਿਤ ਇਲਾਕੇ ਦਾ ਦੌਰਾ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਿਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਮੀਂਹ ਤੋਂ ਪ੍ਰਭਾਵਿਤ ਕੇਂਦਰੀ ਹਲਕੇ ਦੀ ਵਾਰਡ ਨੰਬਰ 57 ਦਾ ਦੌਰਾ ਕੀਤਾ ਗਿਆ। ਜਿਸ ਦੌਰਾਨ ਸੋਨੀ ਖੁਦ ਮੀਂਹ ਪ੍ਰਭਾਵਿਤ ਇਲਾਕਿਆਂ ਦੇ ਅੰਦਰ ਤੱਕ ਗਏ ਅਤੇ ਮੀਂਹ ਦੇ ਪਾਣੀ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।  ਸਿਖਿਆ ਮੰਤਰੀ ਨੇ ਮੌਕੇ `ਤੇ ਹੀ ਨਗਰ ਨਿਗਮ ਅਧਿਕਾਰੀਆਂ ਨੂੰ ਆਦੇਸ਼ …

Read More »

ਪ੍ਰਚਾਰਕ ਤੋਂ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਹੈਡ ਗ੍ਰੰਥੀ ਬਣੇ ਭਾਈ ਸੁਰਜੀਤ ਸਿੰਘ ਸਭਰਾ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿਚ ਪ੍ਰਚਾਰਕ ਵਜੋਂ ਸੇਵਾ ਨਿਭਾਅ ਰਹੇ ਭਾਈ ਸੁਰਜੀਤ ਸਿੰਘ ਸਭਰਾ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੈਡ ਗ੍ਰੰਥੀ ਲਗਾਇਆ ਗਿਆ ਹੈ।ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ …

Read More »

ਅਲੌਕਿਕ ਹੋਵੇਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ `ਚ ਦੀਪਮਾਲਾ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਘੇਰਾ ਪਹਿਲਾਂ ਤੋਂ ਵਧਾਇਆ ਗਿਆ ਹੈ, …

Read More »

7ਵਾਂ ਵਿਸ਼ਾਲ ਭਗਵਤੀ ਜਾਗਰਣ ਉਤਸ਼ਾਹ ਨਾਲ ਕਰਵਾਇਆ ਗਿਆ

ਸ਼ਮਰਾਲਾ, 24 ਸਤੰਬਰ (ਪੰਜਾਬ ਪੋਸਟ- ਕੰਗ)- ਸ਼੍ਰੀ ਵੈਸ਼ਨੂੰ ਦੇਵੀ ਸੇਵਾ ਕਲੱਬ ਵੱਲੋ 84 ਪੌੜੀਆਂ ਵਾਲਾ ਮੰਦਿਰ ਦੇ ਸੰਚਾਲਕ ਸੁਨੀਤ ਪੁਰੀ ਦੇਵਾ ਜੀ ਦੀ ਅਗਵਾਈ ਹੇਠ 7ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ।ਇਸ ਜਾਗਰਣ ਵਿੱਚ ਪੰਜਾਬ ਦੀ ਪ੍ਰਸਿੱਧ ਅਵਾਜ ਪੰਡਿਤ ਵਿਸ਼ਵਨਾਥ ਸੰਗਰੂਰ ਵਾਲਿਆਂ ਅਤੇ ਉਹਨਾ ਦੀ ਪਾਰਟੀ ਵੱਲੋ ਮਾਤਾ ਦੀਆਂ ਭੇਟਾਂ ਰੰਗ ਬਰਸੇ, ਸ਼ਿਵ ਦਾ ਡਮਰੂ ਡਮ-ਡਮ ਬਾਜੇ ਆਦਿ ਲਾ ਕੇ ਸੰਗਤਾਂ …

Read More »