ਅੰਮ੍ਰਿਤਸਰ ਦੇ ਨਾਲ-ਨਾਲ ਪਾਕਿਸਤਾਨ `ਚ ਵੀ ਸੁਣਿਆ ਜਾ ਸਕੇਗਾ ਰੇਡੀਓ ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਨਿਆਂ ਅਤੇ ਸ਼ਸਕਤੀਕਰਨ ਬਾਰੇ ਕੇਂਦਰੀ ਮੰਤਰੀ ਵਿਜੈ ਸਾਂਪਲਾ ਵਲੋਂ ਅੱਜ ਡਾ: ਏ ਸੂਰੀਆ ਪ੍ਰਕਾਸ਼ ਚੇਅਰਮੈਨ ਪ੍ਰਸਾਰ ਭਾਰਤੀ ਦੇ ਨਾਲ ਆਲ ਇੰਡੀਆ ਰੇਡੀਓ ਦੀ 20 ਕਿਲੋਵਾਟ ਐਫ.ਐਮ ਟਰਾਂਸਮੀਟਰ ਜੋ ਕਿ ਅਟਾਰੀ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਘਰਿੰਡਾ ਵਿਖੇ ਸਥਿਤ ਹੈ ਦਾ ਰਸਮੀ ਉਦਘਾਟਨ …
Read More »Monthly Archives: September 2018
Union Minister Vijay Sampla inaugurates All India Radio at Gharinda
Amritsar, Sept. 24 (Punjab Post Bureau) – A 20kW FM transmitter of All India Radio located at Gharinda close to the international border at Attari in Amritsar was formally inaugurated by Vijay Sampla Union Minister of State for Social Justice and Empowerment in the august presence of Dr. A Suryaprakash Chairman Prasar Bharati today. The transmitter which will be used for …
Read More »ਖ਼ਾਲਸਾ ਕਾਲਜ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵਲੋਂ ਕੌਮੀ ਸੈਮੀਨਾਰ 29 ਨੂੰ
ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵਲੋਂ ਸਥਾਨਕ ਖਾਲਸਾ ਕਾਲਜ ਵਿਖੇ ‘21ਵੀਂ ਸਦੀ ਦੀ ਪੰਜਾਬੀ ਕਹਾਣੀ ਸਰੋਕਾਰ ਅਤੇ ਸੰਵਾਦ’ ਵਿਸ਼ੇ `ਤੇ ਇਕ ਰੋਜਾ ਕੌਮੀ ਸੈਮੀਨਾਰ 29 ਸਤੰਬਰ ਦਿਨ ਸ਼ਨੀਵਾਰ ਕਰਵਾਇਆ ਜਾ ਰਿਹਾ ਹੈ। ਜਿਸ ’ਚ ਬਾਵਾ ਬਲਵੰਤ ਅਤੇ ਬਾਬੂ ਫ਼ਿਰੋਜ਼ਦੀਨ ਸ਼ਰਫ਼ ਯਾਦਗਾਰੀ ਕਵੀ ਦਰਬਾਰ …
Read More »ਦਿੱਲੀ ਹਾਈਕੋਰਟ ਵਲੋਂ ਐਨ.ਆਰ.ਆਈ ਲਾੜਿਆਂ ਵੱਲੋਂ ਛੱਡੀਆਂ ਲੜਕੀਆਂ ਦੇ ਮਾਮਲੇ `ਚ ਭਾਰਤ ਸਰਕਾਰ ਨੂੰ ਨੋਟਿਸ
ਨਵੀਂ ਦਿੱਲੀ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਐਨ.ਆਰ.ਆਈ ਲਾੜਿਆਂ ਵੱਲੋਂ ਛੱਡੀਆਂ ਗਈਆਂ ਲਾੜੀਆਂ ਅਤੇ ਭਵਿੱਖ ’ਚ ਐਨ.ਆਰ.ਆਈ ਲਾੜਿਆਂ ਨਾਲ ਵਿਆਹ ਦੀ ਉਮੀਦ ਲਗਾਈ ਬੈਠੀਆਂ ਲੜਕੀਆਂ ਲਈ ਅੱਜ ਉਮੀਦ ਦੀ ਕਿਰਨ ਜਾਗੀ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈਕੋਰਟ ’ਚ ਇਸ ਸੰਬੰਧੀ ਦਾਇਰ ਕੀਤੀ ਗਈ ਅਰਜੀ ’ਤੇ ਸੁਣਵਾਈ ਦੌਰਾਨ ਚੀਫ਼ ਜਸਟਿਸ ਰਾਜਿੰਦਰ ਮੇਨਨ ਦੀ ਬੈਂਚ ਨੇ ਮਾਮਲੇ ਨੂੰ ਗੰਭੀਰ …
Read More »ਭਾਈ ਘਨਈਆ ਜੀ ਦੀ ਯਾਦ `ਚ ਤਿੰਨ ਰੋਜ਼ਾ ਸਮਾਗਮ ਸੰਪਨ -ਹਿਮਾਂਸ਼ੂ ਅਗਰਵਾਲ
ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਰਾਜ ਰੈਡ ਕਰਾਸ ਸ਼ਾਖਾ ਚੰਡੀਗੜ੍ਹ ਵਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਭਾਈ ਘਨਈਆ ਜੀ ਦੀ ਮਿੱਠੀ ਯਾਦ ਵਿੱਚ ਆਯੋਜਿਤ ਤਿੰਨ ਰੋਜਾ ਸਮਾਗਮ ਅੱਜ ਸਮਾਪਤ ਹੋ ਗਿਆ। ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਰੈਡ ਕਰਾਸ ਮਿਸ਼ਨ ਨਾਲ ਜੁੜ ਕੇ ਮਾਨਤਵਾ ਦੇ ਭਲੇ ਲਈ ਕੰਮ …
Read More »ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਕੀਤੇ ਭਾਰੀ ਜੁਰਮਾਨੇ
ਡਿਪਟੀ ਕਮਿਸ਼ਨਰ ਵੱਲੋਂ ਟੀਮਾਂ ਨੂੰ ਸਖਤ ਹਦਾਇਤਾਂ ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਿਪਟੀ ਕਮਿਸਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਜਿਲ੍ਹੇ ਵਿਚ ਕੰਮ ਕਰ ਰਹੀਆਂ ਟੀਮਾਂ ਨੇ ਰਾਸ਼ਟਰੀ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ, ਜਿਸ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਸਖਤ ਮਨਾਹੀ ਕੀਤੀ ਗਈ ਹੈ, ’ਤੇ ਅਮਲ ਕਰਦੇ ਹੋਏ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਭਾਰੀ ਜੁਰਮਾਨੇ …
Read More »ਪ੍ਰਿੰਸੀਪਲ ਭਾਰਤ ਭੂਸ਼ਨ ਦਾ ਇੰਟਰਨੈਸ਼ਨਲ ਲਾਇਨਜ਼ ਕਲੱਬ ਵਲੋਂ ਸਨਮਾਨ
ਬਟਾਲਾ, 24 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਲਾਇੰਨਜ਼ ਕਲੱਬ ਇੰਟਰਨੈਸ਼ਨਲ ਵਲੋਂ ਬੀਤੇ ਦਿਨੀ ਜਲੰਧਰ ਵਿਖੇ ਕਰਵਾਏ ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਹੋਰ ਵਿਚ ਲਾਇਨਜ਼ ਕਲੱਬ ਮੁਸਕਾਨ ਬਟਾਲਾ ਡਿਸਟ੍ਰਿਕ 321 ਡੀ ਦੇ ਰਿਜਨ ਚੇਅਰਮੈਨ ਭਾਰਤ ਭੂਸ਼ਨ ਦਾ ਐਸ.ਕੇ ਪੁੰਜ ਵਲੋਂ ਸਨਮਾਨ ਕੀਤਾ ਗਿਆ।ਜਿਕਰਯੌਗ ਹੈ ਕਿ ਲਾਇਨਜ ਕਲੱਬ ਮੁਸਕਾਨ ਬਟਾਲਾ ਦਾ ਇਕ ਸੈਵਨ ਸਟਾਰ ਕਲੱਬ ਹੈ, ਜਿਸ ਨੇ ਥੋੜੇ ਸਮੇਂ ਵਿਚ …
Read More »ਸਿਵਲ ਸਰਜਨ ਵਲੋਂ ਡੇਂਗੂ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਬਚਣ ਦੀ ਅਪੀਲ
ਭੀਖੀ, 23 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਵਲ ਸਰਜਨ ਮਾਨਸਾ ਲਾਲ ਚੰਦ ਠਕਰਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਰਾਰਤੀ ਅਨਸਰਾਂ ਵਲੋਂ ਡੇਂਗੂ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਬਚਣ ਕਿਉਂ ਜੋ ਸਿਹਤ ਵਿਭਾਗ ਲੋਕਾਂ ਦੇ ਬੀਮਾਰੀਆਂ ਤੋਂ ਬਚਾਅ ਲਈ ਗੰਭੀਰ ਹੈ ਅਤੇ ਅਜਿਹੀਆਂ ਬੀਮਾਰੀਆਂ ਦੀ ਰੋਕਥਾਮ ਲਈ ਨਿਰੰਤਰ ਕਾਰਜਸ਼ੀਲ ਹੈ।ਉਨ੍ਹਾਂ ਦਸਿਆ ਕਿ ਪਿਛਲੇ ਹਫ਼ਤੇ ਜ਼ਿਲ੍ਹਾ ਹਸਪਤਾਲ …
Read More »ਸਿਹਤ ਵਿਭਾਗ ਨੇ ਮਾਨਸਾ ਵਿਖੇ ਮਿਲਾਵਟਖੋਰੀ ਦੇ ਧੰਦੇ ਦਾ ਕੀਤਾ ਪਰਦਾਫਾਸ਼
ਬਰਾਂਡਿਡ ਤੇ ਨਾਮੀ ਕੰਪਨੀਆਂ ਦੇ ਲੇਬਲ ਲਗਾ ਕੇ ਤਿਆਰ ਕੀਤਾ ਜਾਂਦਾ ਸੀ ਸਮਾਨ ਭੀਖੀ, 23 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਹਤ ਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ `ਤੇ ਪ੍ਰਵੀਨ ਕੁਮਾਰ ਅਤੇ ਅਜੈ ਕੁਮਾਰ ਦੇ ਮੈਸ: ਸੁਰੇਸ਼ ਕੁਮਾਰ ਹੰਸ ਰਾਜ ਵਨ-ਵੇਅ-ਟਰੈਫਿਕ ਰੋਡ ਦੀ ਦੁਕਾਨ ਅਤੇ ਗੋਦਾਮ `ਚ ਛਾਪੇਮਾਰੀ ਕੀਤੀ ਗਈ ਜਿਥੇ ਕਾਫੀ ਮਾਤਰਾ ਵਿਚ ਬਰਾਂਡਿਡ/ ਨਾਮੀ ਕੰਪਨੀਆਂ ਦੇ ਆਪ ਲੇਬਲ …
Read More »ਰਜਬਾਹਿਆਂ ’ਚ ਪਾੜ ਪੈ ਜਾਣ ਤੇ ਕਿਸਾਨਾਂ ਨੇ ਲਾਇਆ ਧਰਨਾ
ਬਠਿੰਡਾ, 23 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਰੀ ਮੀਂਹ ਨਾਲ ਪਹਿਲਾਂ ਹੀ ਨਰਮੇ ਅਤੇ ਝੋਨੇ ਦੀ ਫਸਲ ਦੇ ਹੋਏ ਵੱਡੇ ਨੁਕਸਾਨ ਕਾਰਣ ਝੰਬੇ ਨੇੜਲੇ ਪਿੰਡ ਜਗਾ ਰਾਮ ਤੀਰਥ ਅਤੇ ਫਤਹਿਗੜ੍ਹ ਨੌ ਆਬਾਦ ਦੇ ਕਿਸਾਨਾਂ ਨੂੰ ਅੱਜ ਸਵੇਰੇ ਉਸ ਸਮੇਂ ਦੋਹਰੀ ਮਾਰ ਪੈ ਗਈ ਜਦੋਂ ਉਕਤ ਪਿੰਡਾਂ ਕੋਲ ਦੀ ਲੰਘਦੇ ਦੋਵੇਂ ਰਜਬਾਹਿਆਂ ਵਿੱਚ ਪਾੜ ਪੈ ਜਾਣ ਨਾਲ ਸੈਂਕੜੇ ਏਕੜ …
Read More »
Punjab Post Daily Online Newspaper & Print Media