Tuesday, November 24, 2026

Monthly Archives: September 2018

ਐਥਲੈਟਿਕ ਮੀਟ ਦੌਰਾਨ ਸਵ. ਬਲਦੀਪ ਸਿੰਘ ਦੀ ਯਾਦ `ਚ ਵੰਡੇ 300 ਤਗਮੇ ਤੇ ਟਰਾਫੀਆਂ

ਵੈਟਰਨ ਐਥਲੀਟ ਬਲਜੀਤ ਸਿੰਘ ਮਛਾਣਾ ਨੇ ਆਪਣੇ ਪੁੱਤਰ ਦੀ ਯਾਦ `ਚ ਕੀਤੀ ਸੇਵਾ ਬਠਿੰਡਾ, 23 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – 2018-19 ਦੀ ਜੋਨ ਬਠਿੰਡਾ-2 ਦੀ ਐਥਲੈਟਿਕ ਮੀਟ ਜੋਨਲ ਸਕੱਤਰ ਪ੍ਰਿੰਸੀਪਲ ਗੁਰਮੇਲ ਸਿੰਘ ਸ.ਸ.ਸ.ਸ ਕੋਠੇ ਚੇਤ ਸਿੰਘ ਦੀ ਅਗਵਾਈ ਅਧੀਨ ਮਿਤੀ 21.09.2108 ਤੋਂ 22.09.2108 ਤੱਕ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਕਰਵਾਈ ਗਈ।ਇਸ ਜੋਨਲ ਐਥਲੈਟਿਕ ਮੀਟ ਵਿੱਚ ਉਮਰ ਵਰਗ ਅੰਤਰ-14, ਅੰਤਰ-17 …

Read More »

ਕੋਟਲਾ ਮਾਈਨਰ ’ਚ ਪਏ ਪਾੜ ਦਾ ਡੀ.ਸੀ, ਐਸ.ਡੀ.ਐਮ ਤੇ ਤਹਿਸੀਲਦਾਰ ਵਲੋਂ ਜਾਇਜ਼ਾ

ਬਠਿੰਡਾ, 23 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਿੰਡ ਜੋਧਪੁਰ ਪਾਖਰ ਨੇੜੇ ਕੋਟਲਾ ਮਾਈਨਰ ’ਚ ਪਾੜ ਪੈਣ ਕਾਰਣ ਅੱਜ ਪਿੰਡ ਦੇ ਆਲੇ-ਦੁਆਲੇ ਦੀ ਜ਼ਮੀਨ ’ਚ ਪਾਣੀ ਭਰ ਗਿਆ।ਸਵੇਰੇ 6.00 ਵਜੇ ਦੇ ਕਰੀਬ ਪਏ ਇਸ ਪਾੜ ਦਾ ਪਤਾ ਲੱਗਣ ਤੋਂ ਬਾਅਦ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਵਿੰਦਰ ਸਿੰਘ ਅਤੇ ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ ਨੇ ਪਿੰਡ ਦਾ …

Read More »

ਲੋੜਵੰਦ ਨੂੰ ਰਾਸ਼ਨ ਦੇ ਕੇ ਮਨਾਇਆ ਸਮਾਜ ਸੇਵੀ ਨੇ ਆਪਣਾ ਜਨਮ ਦਿਨ

ਬਠਿੰਡਾ, 23 ਸਤੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਆਜ਼ਾਦ ਵੈਲਫ਼ੇਅਰ ਸੁਸਾਇਟੀ ਦੇ ਸਕੱਤਰ ਬਲਵੰਤ ਸਿੰਘ ਗੈਵੀ ਮਾਨ ਵਲੋਂ ਆਪਣਾ  ਜਨਮ ਦਿਨ ਜ਼ਰੂਰਤਮੰਦਾਂ ਦੀ ਮਦਦ ਕਰਕੇ ਮਨਾਇਆ ਗਿਆ।ਇਸ ਸਮੇਂ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਸਰਪ੍ਰਸਤ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਗੈਵੀ ਮਾਨ ਅਜਿਹੇ ਨੇਕ ਤੇ ਦਿਆਲੂ ਇਨਸਾਨ ਹਨ, ਜੋ ਹਮੇਸ਼ਾਂ ਲੋੜਵੰਦਾਂ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ।ਉਨ੍ਹਾਂ …

Read More »

ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ `ਚ ਜਿੱਤ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ- ਤ੍ਰਿਪਤ ਬਾਜਵਾ

ਬਟਾਲਾ, 23 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਅਤੇ ਇਤਿਹਾਸਕ ਜਿੱਤ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਹ ਜਿੱਤ ਕੈਪਟਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ …

Read More »

ਸਭ ਤੋਂ ਵੱਧ ਲੀਡ ਨਾਲ ਜਿੱਤੇ ਰਵੀਨੰਦਨ ਬਾਜਵਾ ਨੇ ਵੋਟਰਾਂ ਦਾ ਕੀਤਾ ਧੰਨਵਾਦ

ਬਟਾਲਾ, 23 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਜ਼ਿਲੇ ਵਿਚੋਂ ਸਭ ਤੋਂ ਵੱਧ ਲੀਡ ਨਾਲ ਜਿੱਤਣ ਵਾਲੇ ਕਾਂਗਰਸ ਪਾਰਟੀ ਦੇ ਵਡਾਲਾ ਗ੍ਰੰਥੀਆਂ ਜੋਨ ਤੋਂ ਜ਼ਿਲਾ ਪ੍ਰੀਸ਼ਦ ਮੈਂਬਰ ਰਵੀਨੰਦਨ ਸਿੰਘ ਬਾਜਵਾ ਨੇ ਆਪਣੀ ਇਸ ਜਿੱਤ ਲਈ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਹਲਕੇ ਦੇ ਇੱਕ-ਇੱਕ ਵੋਟਰ ਦੇ ਇਸ ਅਹਿਸਾਨ ਨੂੰ ਕਦੀ ਨਹੀਂ ਭੁੱਲਣਗੇ। ਰਵੀ ਬਾਜਵਾ ਨੇ ਕਿਹਾ …

Read More »

ਜਤਿੰਦਰ ਸਿੰਘ ਜੋਗਾ ਦੀ ਜਿੱਤ ਨਾਲ ਇਲਾਕੇ `ਚ ਖੁਸ਼ੀ ਦੀ ਲਹਿਰ

ਸਮਰਾਲਾ ,23 ਸਤੰਬਰ (ਪੰਜਾਬ ਪੋਸਟ- ਕੰਗ) – ਮੁਤਿਓਂ ਜੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਕਾਂਗਰਸੀ ਉਮੀਦਵਾਰ ਜਤਿੰਦਰ ਸਿੰਘ ਜੋਗਾ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਬਲਜਿੰਦਰ ਸਿੰਘ ਬਬਲੂ ਲੋਪੋਂ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ।ਉਨ੍ਹਾਂ ਦੀ ਜਿੱਤ ਨਾਲ ਜਿੱਥੇ ਕਾਂਗਰਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਇਲਾਕੇ ਦੇ ਲੋਕਾਂ ਵਲੋਂ ਵੀ ਵਰ੍ਹਦੇ …

Read More »

ਅਕਾਸ਼ਵਾਣੀ ਵਲੋਂ ਐਫ.ਐਮ ਚੈਨਲ ਦੇਸ਼ ਪੰਜਾਬ ਦਾ ਆਗਜ਼ ਅੱਜ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅਕਾਸ਼ਵਾਣੀ ਵਲੋਂ ਅੱਜ 24 ਸਤੰਬਰ ਨੂੰ ਅੰਮ੍ਰਿਤਸਰ ਤੋਂ ਨਵੇਂ ਐਫ.ਐਮ ਚੈਨਲ ਦੇਸ਼ ਪੰਜਾਬ, ਜੋ ਕਿ 103.6„ ਮੈਗਾਹਾਰਟਜ਼  ’ਤੇ ਚੱਲੇਗਾ, ਦੇ ਨਵੇਂ ਟਰਾਂਸਮੀਟਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਅਕਾਸ਼ਵਾਣੀ ਜਲੰਧਰ ਦੇ ਡਾਇਰੈਕਟਰ ਸ੍ਰੀਮਤੀ ਸੰਤੋਸ਼ ਰਿਸ਼ੀ ਨੇ ਦੱਸਿਆ ਕਿ 20 ਕਿਲੋਵਾਟ ਐਫ ਐਮ ਟਰਾਂਸਮੀਟਰ ਦਾ ਉਦਘਾਟਨ ਸਮਜਿਕ ਨਿਆਂ ਅਤੇ ਅਧਿਕਾਰਤਾ …

Read More »

ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਸੋਨੀ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਪੁਲਿਸ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਕਰੇ-ਔਜਲਾ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਅੰਮ੍ਰਿਤਸਰ ਵਿਚ ਬੀਤੇ ਦਿਨੀਂ ਹੋਈਆਂ ਲੁੱਟ-ਖੋਹ ਦੀਆਂ ਘਟਨਾਵਾਂ ਤੋਂ ਚਿੰਤਤ ਸਿਹਤ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਅੱਜ ਜਿਲ੍ਹੇ ਦੇ ਸਾਰੇ ਚੁਣੇ ਹੋਏ ਪ੍ਰਤੀਨਿਧਾਂ, ਜਿੰਨਾਂ ਵਿਚ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਡਾ. ਰਾਜ ਕੁਮਾਰ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸੁਨੀਲ ਦੱਤੀ ਸ਼ਾਮਿਲ ਸਨ, ਨੂੰ …

Read More »

ਸ਼ਰਧਾ ਨਾਲ ਮਨਾਇਆ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਗੁਰਬਾਣੀ ਦਾ …

Read More »

ਮਜੀਠੀਆ ਤੇ ਜਿਲਾ ਪ੍ਰੀਸ਼ਦ ਜੇਤੂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਹਲਕਾ ਮਜੀਠਾ ਵਿਚ ਅਕਾਲੀ ਦਲ ਨੂੰ ਮਿਲੀ ਵੱਡੀ ਕਾਮਯਾਬੀ ਲਈ ਜੇਤੂ ਮੈਬਰਾਂ ਅਤੇ ਸਮਰਥਕਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ਕਰਾਨਾ ਕੀਤਾ ਹੈ।   ਉਹਨਾਂ ਅਰਦਾਸ ਕੀਤੀ …

Read More »