Tuesday, November 24, 2026

Monthly Archives: September 2018

ਵਿਸ਼ਵ ਸ਼ੂਟਿੰਗ ਚੈਂਪਿਅਨਸ਼ਿਪ `ਚ ਸੋਨ ਤਮਗਾ ਜੇਤੂ ਸਕੇ ਭਰਾਵਾਂ ਦਾ ਡੀ.ਸੀ ਵਲੋਂ ਵਿਸ਼ੇਸ਼ ਸਨਮਾਨ

ਭੀਖੀ, 23 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਦੱਖਣੀ ਕੋਰੀਆ ਦੇ ਸ਼ਹਿਰ ਚੈਂਗਵੌਨ ਵਿਖੇ 52ਵੀਂ ਆਈ.ਐਸ.ਐਸ.ਐਫ ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਦੌਰਾਨ ਸੋਨ ਤਮਗੇ ਜਿੱਤਣ ਵਾਲੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ 16-16 ਵਰ੍ਹਿਆਂ ਦੇ 2 ਜੋੜੇ ਭਰਾਵਾਂ ਵਿਜੇਵੀਰ ਸਿੰਘ ਸਿੱਧੂ ਅਤੇ ਉਦੇਵੀਰ ਸਿੰਘ ਸਿੱਧੂ ਦਾ ਜ਼ਿਲ੍ਹਾ ਮਾਨਸਾ ਦੇ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।     ਬੀਤੀ ਦੇਰ …

Read More »

ਰੁੱਕ-ਰੁੱਕ ਕੇ ਹੋ ਰਹੀ ਬਰਸਾਤ -ਝੋਨੇ ਦੀ ਪੱਕੀ ਫਸਲ ਧਰਤੀ `ਤੇ ਵਿਛੀ

ਭੀਖੀ, 23 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਪਿਛਲੇ ਕਈ ਦਿਨਾਂ ਤੋਂ ਸ਼ੋਸਲ ਮੀਡੀਆ `ਤੇ ਮੌਸਮ ਵਿਭਾਗ ਭਾਰੀ ਮੀਂਹ ਹਨੇਰੀ ਝੱਖੜ ਦਾ ਅਲਰਟ ਆਉਣ ਤੋਂ ਬਾਅਦ ਅੱਜ ਸਵੇਰ ਤੋਂ ਰੁੱਕ-ਰੁੱਕ ਕੇ ਹੋ ਰਹੀ ਬਰਸਾਤ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਨੇ, ਕਿਉਂਕਿ ਝੋਨੇ ਦੀ ਫਸਲ ਪੱਕ ਕੇ ਬਿਲਕੁੱਲ ਤਿਆਰ ਹੋਈ ਪਈ ਹੈ।ਮੌਸਮ ਵਿੱਚ ਤਬਦੀਲੀ ਨਾਲ ਖੇਤਾਂ ਵਿਚ ਬਰਸਾਤੀ ਪਾਣੀ …

Read More »

ਸਰਬਤ ਦਾ ਭਲਾ ਦੀ ਇਕਾਈ ਨੇ ਵੰਡੇ ਸੀ.ਐਲ.ਸੀ.ਸਰਟੀਫੇਕਟ

ਬਠਿੰਡਾ, 23 ਸਤੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ)- `ਸਰਬੱਤ ਦਾ ਭਲਾ` ਬਠਿੰਡਾ ਇਕਾਈ ਵਲੋਂ ਟਰਸੱਟ ਦੇ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ. ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਲੋਂ ਸ਼ਹਿਰਾਂ ਵਿੱਚ ਸਮਾਜ ਭਲਾਈ ਦੇ ਕੰਮ ਕੀਤੇ ਜਾਦੇ ਹਨ, ਉਥੇ ਹੀ ਪਿੰਡਾਂ ਵਿੱਚ ਜਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਿਲਾਈ ਕਢਾਈ ਅਤੇ ਕੰਪਿਊਟਰ ਦੀ ਸਿਖਲਾਈ ਦਿੱਤੀ ਜਾਂਦੀ ਹੈ, ਸ਼ਹਿਰ ਦੇ ਲਾਈਨੋਪਾਰ ਇਲਾਕੇ ਦੇ …

Read More »

ਵਰਲਡ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ `ਚ ਕਾਂਸੀ ਤਮਗਾ ਜੇਤੂ ਸੰਦੀਪ ਸਿੰਘ ਦਾ ਸਨਮਾਨ

ਬਠਿੰਡਾ, 23 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦੱਖਣੀ ਅਫ਼ਰੀਕਾ ਵਿਖੇ ਵਰਲਡ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਬਠਿੰਡਾ ਦੇ ਸੰਦੀਪ ਸਿੰਘ ਸਬ ਜੂਨੀਅਰ ਕੈਟਾਗਿਰੀ ਦੇ 125 ਕਿਲੋ ਭਾਰ ਵਰਗ ਵਿਚ ਕਾਂਸੀ ਦਾ ਤਮਗਾ ਹਾਸਲ ਕਰਕੇ ਜ਼ਿਲ੍ਹਾ ਬਠਿੰਡੇ ਦਾ ਮਾਣ ਵਧਾਇਆ।ਸਕੂਐਟ 200 ਕਿਲੋ, ਬੈਂਚ ਪ੍ਰੈਸ 140 ਕਿਲੋ ਅਤੇ ਡੈਂਡ ਲਿਫਟ 200 ਕਿਲੋ ਸਮੇਤ ਕੁੱਲ 540 ਕਿਲੋਂ ਭਾਰ ਚੁੱਕ ਕੇ ਤੀਜਾ ਸਥਾਨ …

Read More »

ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਹੋਈ ਚੋਣ

ਬਠਿੰਡਾ, 23 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬੀਤੇ ਦਿਨ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਥਰਮਲ ਬਠਿੰਡਾ ਯੂਨਿਟ-1 ਦੀ ਮਹੀਨਾਵਾਰ ਮੀਟਿੰਗ ਦੌਰਾਨ ਇੰਜ: ਸੁਰਜੀਤ ਸਿੰਘ ਟੀਨਾ ਸੀਨੀਅਰ ਉਪ ਪ੍ਰਧਾਨ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਨਿਗਰਾਨੀ ਹੇਠ ਚੋਣ ਸਰਬਸੰਮਤੀ ਨਾਲ ਤਿੰਨ ਮੁੱਖ ਅਹੁਦੇਦਾਰ ਇੰਜ: ਮਨਜੀਤ ਸਿੰਘ ਧੰਜਲ ਪ੍ਰਧਾਨ, ਇੰਜ: ਸੁਰਜੀਤ ਸਿੰਘ ਟੀਨਾ ਜਨਰਲ ਸਕੱਤਰ ਅਤੇ ਨਰੇਸ਼ ਜਿੰਦਲ ਕੈਸ਼ੀਅਰ ਚੁਣੇ ਗਏ।ਇਨ੍ਹਾਂ ਤਿੰਨਾਂ ਅਹੁੱਦੇਦਾਰਾਂ …

Read More »

`ਸਰਵਾਈਕਲ ਕੈਂਸਰ ਦਾ ਰੋਕਥਾਮ ਦੇ ਬਿਨਾਂ ਇਲਾਜ ਸੰਭਵ ਨਹੀਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੈਮੀਨਾਰ ਦਾ ਆਯੋਜਨ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਔਰਤਾਂ ਵਿੱਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਫੁਲਕਾਰੀ ਨਾਰੀ ਸੰਗਠਨ ਅਤੇ ਕੈਪਡ (ਕੈਂਸਰ ਜਾਗਰੂਕਤਾ ਰੋਕਥਾਮ …

Read More »

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਵਲੋਂ ਡਾ. ਅਮਰੀਕ ਸਿੰਘ ਦਾ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਲਈ ਸਨਮਾਨ

ਪਠਾਨਕੋਟ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿੱਚ ਪਠਾਨਕੋਟ ਸਥਿਤ ਮਿੱਟੀ ਪਰਖ ਪ੍ਰਯੋਗਸ਼ਾਲਾ ਵਿੱਚ ਬਤੌਰ ਭੌਂਅ ਪਰਖ ਅਫਸਰ ਕਮ ਬਲਾਕ ਖੇਤੀਬਾੜੀ ਅਫਸਰ ਵਜੋਂ ਤਾਇਨਾਤ ਡਾ. ਅਮਰੀਕ ਸਿੰਘ ਨੂੰ ਖੇਤੀ ਪਸਾਰ ਸੇਵਾਵਾਂ ਵਿੱਚ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਤੇ “ਬੇਹਤਰ ਪਸਾਰ ਕਾਮੇ”ੇ ਦੇ ਖਿਤਾਬ ਨਾਲ ਤਿੰਨ ਰੋਜਾ ਕਿਸਾਨ ਮੇਲੇ ਦੇ ਦੂਜੇ ਦਿਨ …

Read More »

ਮੁੰਬਈ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 10 ਲੱਖ ਦਾ ਚੈਕ ਭੇਟ

ਸਕੱਤਰ ਮਨਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਮਿਨਹਾਸ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਮੁੰਬਈ ਨਿਵਾਸੀ ਭੁਪਿੰਦਰ ਸਿੰਘ ਮਿਨਹਾਸ ਨੇ ਸ਼ਰਧਾ ਸਹਿਤ 10 ਲੱਖ ਰੁਪਏ ਦਾ ਚੈਕ ਭੇਟ ਕੀਤਾ ਹੈ।ਉਨ੍ਹਾਂ ਨੇ ਇਹ ਚੈਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੂੰ ਸੌਂਪਿਆ।ਭੁਪਿੰਦਰ ਸਿੰਘ ਮਿਨਹਾਸ ਨਾਲ ਦੀ ਧਰਮ …

Read More »

ਅਧਿਆਪਕਾਂ ਲਈ ਇਕ ਰੋਜ਼ਾ ਕਲਾ ਤੇ ਸ਼ਿਲਪ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਜੀਵਨ ਦੇ ਖੇਤਰ ਵਿੱਚ ਤੇਜ਼ੀ ਨਾਲ ਆ ਰਹੀ ਤਬਦੀਲੀ ਨੂੰ ਵੇਖਦੇ ਹੋਏ ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਕੂਲਾਂ ਦੇ ਅਧਿਆਪਕਾਂ ਲਈ ਇਕ ਰੋਜ਼ਾ ਕਲਾ ਅਤੇ ਸ਼ਿਲਪ ਵਿਸ਼ੇ ਤੇ ਸੈਮੀਨਾਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕ. ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਪੀਡੀਲਾਈਟ ਵਲੋਂ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ …

Read More »

ਪ੍ਰਾਈਵੇਟ ਐਸੋਸੀਏਟ ਸਕੂਲਾਂ ਦੇ ਫਰੰਟਾਂ ਵਲੋਂ ਸਾਂਝੀ ਮੀਟਿੰਗ ਸਰਕਾਰ ਨੂੰ ਦਿੱਤੀ ਚਿਤਾਵਨੀ ਤੇ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਕੀਤਾ ਫੈਸਲਾ

ਸਮਰਾਲਾ, 22 ਸਤੰਬਰ (ਪੰਜਾਬ ਪੋਸਟ- ਕੰਗ) – ਪ੍ਰਾਈਵੇਟ ਐਸੋਸ਼ੀਏਟ ਸਕੂਲ ਐਸੋਸੀਏਸ਼ਨ (ਪਾਸਾ) ਪੰਜਾਬ (ਰਜਿ.) ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਮੀਟਿੰਗ ਪ੍ਰਧਾਨ ਸੁਦੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਪੰਜਾਬ ਸਰਕਾਰ ਅਤੇ ਪੰਜਾਬ ਸਿੱਖਿਆ ਬੋਰਡ ਮੋਹਾਲੀ ਵੱਲੋਂ ਜਾਰੀ ਕੀਤੇ ਗਏ ਫੁਰਮਾਨ ਜਿਸ ਵਿੱਚ ਸਾਲ 2019-20 ਤੋਂ ਪ੍ਰਾਈਵੇਟ ਸਕੂਲਾਂ ਦੀ ਕੰਨਟੀਨਿਊਸ਼ਨ ਫੀਸ ਦਾ ਪ੍ਰਫੋਰਮਾ ਨਾ ਜਾਰੀ ਕਰਨ ਬਾਰੇ ਆਖਿਆ ਗਿਆ, ਤੇ ਗੰਭੀਰ ਵਿਚਾਰ ਚਰਚਾ …

Read More »