ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਤਕਸੀਮ ਕੀਤੇ ਸਰਟੀਫ਼ਿਕੇਟ ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਮੌਕੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ। ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਦੀ ਦੇਖ-ਰੇਖ ਹੇਠ 20 ਸਤੰਬਰ ਤੱਕ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ …
Read More »Monthly Archives: September 2018
ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਵਲੋਂ ਸ਼ਰਾਬ ਸਟੋਰ ਕਰਨ ‘ਤੇ ਪੂਰਨ ਰੋਕ
ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜਿਲ੍ਹਾ ਪਠਾਨਕੋਟ ਅਧੀਨ ਵੋਟਾਂ ਦੀ ਕਾਊਂਟਿੰਗ ਵਾਲੇ ਸਥਾਨਾਂ ਦੇ ਨਾਲ ਲੱਗਦੇ 500 ਮੀਟਰ ਦੇ ਘੇਰੇ ਵਿੱਚ 22 ਸਤੰਬਰ ਨੂੰ (ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ …
Read More »ਨੀਲੋਂ ਪੁਲ ਦਾ 19ਵਾਂ ਸਲਾਨਾ ਭੰਡਾਰਾ ਤੇ ਸਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ
ਸਮਰਾਲਾ, 21 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜ਼ਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 19ਵਾਂ ਸਲਾਨਾ ਭੰਡਾਰਾ, ਜੋੜ ਮੇਲਾ ਅਤੇ ਸਭਿਆਚਾਰਕ ਮੇਲਾ ਸੰਤ ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਅਤੇ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਸਬੰਧੀ …
Read More »ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਸਬੰਧੀ ਸਬ-ਕਮੇਟੀ ਦਾ ਗਠਨ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਦੇ ਮਾਮਲੇ ਸਬੰਧੀ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਸਮੇਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਫਾਰਗ ਕੀਤੇ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਗਠਤ …
Read More »ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਜੰਮੂ-ਕਸ਼ਮੀਰ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧ ਵਿਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਨਗਰਾਂ, ਸ਼ਹਿਰਾਂ ਵਿਚ ਵਿਸ਼ੇਸ਼ ਸੈਮੀਨਾਰ, ਨਗਰ ਕੀਰਤਨ ਅਤੇ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ …
Read More »ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਗੁਰਦੁਆਰਾ ਸਾਹਿਬ ਕੈਲਗਿਰੀ ਦੇ ਪ੍ਰਧਾਨ ਨੂੰ ਅਹੁੱਦੇ ਤੋਂ ਖਾਰਜ਼ ਕਰੇ ਸੰਗਤ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਿਰੀ ਕਨੇਡਾ ਵਿਖੇ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਦਾ ਜੋ ਮਾਮਲਾ ਸਾਹਮਣੇ ਆਇਆ ਹੈ।ਉਸ ਨਾਲ ਸਿੱਖ ਸੰਗਤਾਂ ਦੇ ਮਨ੍ਹਾਂ ਨੂੰ ਭਾਰੀ ਠੇਸ ਪਹੁੰਚੀ ਹੈ।ਇਹ ਕਿੰਨ੍ਹੀ ਘਿਨੋਣੀ ਹਰਕਤ ਹੈ ਕਿ ਗੁਰਬਾਣੀ ਅਤੇ ਧਾਰਮਿਕ …
Read More »ਅੰਗਰੇਜ਼ੀ ਭਾਸ਼ਾ ਦੇ ਅਧਿਆਨ `ਚ ਨਿਪੁੰਨਤਾ ਲਈ ਵਰਕਸ਼ਾਪ ਦਾ ਅਯੋਜਨ
ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕ. ਪਬਲਿਕ ਸਕੂਲ ਦੇ ਕਲਗੀਧਰ ਆਡੀਟੋਰੀਅਮ ਵਿਖੇ ਅੰਗਰੇਜ਼ੀ ਭਾਸ਼ਾ ਦੇ ਅਧਿਆਪਨ ਵਿੱਚ ਨਿਪੁੰਨਤਾ ਲਈ ਸਿਖਲਾਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਅਧਿਆਪਕਾ ਵੱਲੋਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਸਹੀ ਅਤੇ ਸ਼ੁਧ ਗਿਆਨ ਪ੍ਰਦਾਨ ਕਰਨ …
Read More »ਦੇਸ਼ ਭਰ ਦੀਆਂ ਆਂਗਨਵਾੜੀ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਦਿੱਲੀ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਭਰ ਦੀਆਂ 100 ਤੋਂ ਜ਼ਿਆਦਾ ਆਂਗਨਵਾੜੀ ਵਰਕਰਾਂ ਦੇ ਇੱਕ ਸਮੂਹ ਨੇ ਆਪਣੀ ਪ੍ਰਸੰਨਤਾ ਜਤਾਉਣ ਅਤੇ ਮਾਣ ਭੱਤਾ ਤੇ ਹੋਰ ਸਹੂਲਤਾਂ ਵਿੱਚ ਹਾਲ ਦੇ ਵਾਧੇ ਲਈ ਧੰਨਵਾਦ ਕਰਨ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਆਂਗਨਵਾੜੀ ਵਰਕਰਾਂ ਦੀਆਂ ਵਧਾਈਆਂ ਨੂੰ ਸਵੀਕਾਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਸੰਨਤਾ ਪ੍ਰਗਟਾਈ ਕਿ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਉਹ …
Read More »ਸੀਮਾ ਸੁਰੱਖਿਆ ਬਲ ਦੀ ਇੰਟਰ-ਫਰੰਟੀਅਰ ਅਤੇ ਇੰਟਰ ਕਮਾਂਡ ਵਾਲੀਬਾਲ ਪ੍ਰਤਿਯੋਗਤਾ 24 ਤੋਂ
ਜਲੰਧਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸੀਮਾ ਸੁਰੱਖਿਆ ਬਲ ਫਰੰਟੀਅਰ ਹੈਡਕੁਆਟਰ ਜਲੰਧਰ ਵੱਲੋਂ ਇੰਟਰ ਫਰੰਟੀਅਰ ਅਤੇ ਇੰਟਰ ਕਮਾਂਡ ਵਾਲੀਬਾਲ ਪ੍ਰਤੀਯੋਗਤਾ 24 ਤੋਂ 28 ਸਤੰਬਰ ਤੱਕ ਕਰਵਾਈ ਜਾ ਰਹੀ ਹੈ।ਹੈਡਕੁਆਟਰ ਦੇ ਅਸ਼ਵਨੀ ਸਟੇਡੀਅਮ ਵਿੱਚ ਹੋਣ ਵਾਲੀ ਇਸ ਪ੍ਰਤਿਯੋਗਿਤਾ ਵਿੱਚ ਸੀਮਾ ਸੁਰੱਖਿਆ ਬਲ ਪੰਜਾਬ ਫਰੰਟੀਅਰ ਦੇ ਇੰਸਪੈਕਟਰ ਜਰਨਲ ਮਹੀਪਾਲ ਯਾਦਵ ਮੁੱਖ ਮਹਿਮਾਨ ਹੋਣਗੇ।ਇਸ ਪ੍ਰਤੀਯੋਗਤਾ ਵਿੱਚ ਵੱਖ-ਵੱਖ ਸੀਮਾ ਸੁਰੱਖਿਆ ਬਲ ਫਰੰਟੀਅਰ ਤੋਂ …
Read More »Marathi film ‘Ahilya – Zunj Ekaki’s Producer – Director honoured by ‘Patrakar Sangharsh Samiti’
Mumbai, Sept. 21 (Punjab Post Bureu) – Amit Dinesh Bhai Patel President of ‘Patrakar Sangharsh Samiti’ organized the grand release function of ‘Gujarat Patrakar Directory’ recently at Pandit Dindayal Hall Vadodara in Gujarat. The entire function was helmed under the aegis of Mukesh Gupta. In this function, the unit of Marathi film Production Company, Sai Shree Creation’s latest outing ‘Ahilya …
Read More »
Punjab Post Daily Online Newspaper & Print Media