Tuesday, November 24, 2026

Monthly Archives: September 2018

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਰਲਡ ਰੋਬੋਟਿਕ ਉਲੰਪਿਆਡ `ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਪ੍ਰਤਿਭਾਸ਼ਾਲੀ ਤੇ ਹੋਣਹਾਰ ਵਿਦਿਆਰਥੀਆਂ ਨੇ ਅਹਿਮਦਾਬਾਦ ਵਿਖੇ ਅਯੋਜਿਤ ਵਰਲਡ ਰੋਬੋਟਿਕ ਉਲੰਪਿਆਰਡ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮਹਾ ਪ੍ਰਤੀਯੋਗਤਾ ਵਿੱਚ ਪੂਰੇ ਦੇਸ਼ ਵਿਚੋਂ 70 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਸਕੂਲ ਦੇ ਹੋਣਹਾਰ ਵਿਦਿਆਰਥੀ ਰਚਿਤ ਅਗਰਵਾਲ (ਜਮਾਤ ਦੱਸਵੀਂ), ਦੀਪਾਂਕਰ ਸ਼ੂਰ (ਜਮਾਤ ਨੋਵੀਂ) ਤੇ ਆਦਿੱਤ ਅਗਰਵਾਲ (ਜਮਾਤ …

Read More »

ਧਰਨੇ `ਤੇ ਬੈਠੇ ਗੁਰੂ ਬਜਾਰ ਦੇ ਸਵਰਨਕਾਰਾਂ ਨਾਲ ਭਾਜਪਾ ਆਗੂ ਛੀਨਾ ਨੇ ਕੀਤੀ ਮੁਲਾਕਾਤ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਇੱਥੇ ਬੀਤੀ ਦਿਨੀਂ ਸ਼ਹਿਰ ਦੇ ਭੀੜ-ਭੜ੍ਹੱਕੇ ਵਾਲੇ ਇਲਾਕੇ ਗੁਰੂ ਬਜ਼ਾਰ ਵਿਖੇ ਲੁਟੇਰਿਆਂ ਵੱਲੋਂ ਪ੍ਰੇਮ ਕੁਮਾਰ ਐਂਡ ਸੰਨਜ਼ ’ਚ ਤਕਰੀਬਨ ਸਾਢੇ 7 ਕਰੋੜ ਦੇ ਕਰੀਬ ਦੀ ਕੀਤੀ ਗਈ ਲੁੱਟ ਸਬੰਧੀ ਸਵਰਨਕਾਰਾਂ ਨਾਲ ਮੁਲਾਕਾਤ ਕੀਤੀ, ਉਥੇ ਉਨ੍ਹਾਂ ਸਖ਼ਤ ਲਹਿਜ਼ੇ ’ਚ ਕਿਹਾ ਕਿ ਕਾਂਗਰਸ ਰਾਜ ’ਚ …

Read More »

ਨਸ਼ੀਲੀਆਂ ਸ਼ੀਸ਼ੀਆਂ, ਗੋਲੀਆਂ ਤੇ ਸ਼ਰਾਬ ਦੀਆਂ ਬੋਤਲਾਂ ਸਮੇਤ 4 ਗ੍ਰਿਫ਼ਤਾਰ

ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਨੇ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਸੀ.ਆਈ.ਏ ਸਟਾਫ਼ ਵਲੋਂ ਗਸ਼ਤ ਦੌਰਾਨ ਸਰਦੂਲਗੜ੍ਹ ਦੀ ਹੱਦ `ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਕਾਰ ਵਿਚੋਂ 70 ਨਸ਼ੀਲੀਆਂ ਸ਼ੀਸ਼ੀਆਂ (ਕੋਰੇਕਸ) ਅਤੇ 1900 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕਾਰ ਨੂੰ ਕਬਜ਼ੇ ਵਿਚ ਲੈਂਦਿਆਂ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ ਕਰਵਾਇਆ ਹੈ।  ਇਸ …

Read More »

23 ਸਤੰਬਰ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਮੂਹਰੇ ਭੁੱਖ ਹੜਤਾਲ ਕਰਨਗੇ ਅਧਿਆਪਕ

ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਵਲੋਂ ਇੱਕ ਅਹਿਮ ਮੀਟਿੰਗ ਮਾਨਸਾ ਦੇ ਪ੍ਰਧਾਨ ਬਲਜਿੰਦਰ ਸ਼ਰਮਾ ਦੀ ਅਗਵਾਈ ਵਿੱਚ ਬਾਲ ਭਵਨ ਮਾਨਸਾ ਵਿਖੇ ਕੀਤੀ ਗਈ।ਜਿਸ ਵਿੱਚ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਮੁਤਾਬਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਆਉਣ …

Read More »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਲਾਕ ਪੱਧਰ `ਤੇ ਕੀਤਾ ਰੋਸ ਪ੍ਰਦਰਸ਼ਨ

ਉੱਚ ਅਧਿਕਾਰੀਆਂ ਦੇ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਲ ਇੰਡੀਆ ਦੇ ਸੱਦੇ `ਤੇ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਮਾਨਸਾ ਵਲੋਂ ਬਲਾਕ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।ਜਿਸ ਦੌਰਾਨ ਵੱਡੀ ਗਿਣਤੀ `ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ।              ਵੱਖ-ਵੱਖ ਬੁਲਾਰਿਆਂ …

Read More »

ਜਨਮ ਦਿਨ ਮੁਬਾਰਕ – ਹਿਮਾਂਸ਼ੀ

ਧੂਰੀ, 19 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਿਮਾਂਸ਼ੀ ਦੇ ਜਨਮ ਦਿਨ ਦੀਆਂ ਪਿੰਡ ਲੌਂਗੋਵਾਲ ਵਾਸੀ ਪਿਤਾ ਰਾਜ ਕੁਮਾਰ, ਮਾਤਾ ਨੀਤੂ ਰਾਣੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।

Read More »

ਖੇਡ ਮੁਕਾਬਲਿਆਂ `ਚ ਦਸ਼ਮੇਸ ਸਕੂਲ ਮਾਨਸਾ ਨੇ ਮਾਰੀਆਂ ਮੱਲਾਂ

ਭੀਖੀ, 18 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਦਸ਼ਮੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਨੇ ਅੰਡਰ 14,17,19 ਗਰੁੱਪ `ਚ ਫੈਨਸਿੰਗ, ਤਾਈਕਵਾਂਡੋ, ਬਾਕਸਿੰਗ, ਕਬੱਡੀ, ਬਾਸਕਿਟਬਾਲ, ਗੱਤਕਾ, ਬੈਡਮਿੰਟਨ ਆਦਿ ਖੇਡਾਂ ਵਿੱਚ ਨੇ ਸ਼ਾਨਦਾਰ ਮੁਕਾਮ ਹਾਸਲ ਕੀਤਾ ਹੈ।ਜਿੰਨ੍ਹਾਂ ਵਿਚੋ 20 ਖਿਡਾਰੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ।ਸਕੂਲ ਦੇ ਪ੍ਰਧਾਨ ਮੱਘਰ ਸਿੰਘ, ਸਕੱਤਰ ਜੁਗਰਾਜ ਸਿੰਘ, ਡਾਇਰੈਕਟਰ ਹੀਰਾ ਲਾਲ ਨੇ ਵਿਦਿਆਰਥੀਆਂ …

Read More »

ਉਦਾਸੀ ਪੰਥ: ਪਰੰਪਰਾ ਅਤੇ ਯੋਗਦਾਨ ਵਿਸ਼ੇ `ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਬਾਬਾ ਸ੍ਰੀ ਚੰਦ ਜੀ ਦੇ 524ਵੇਂ ਜਨਮ ਉਤਸਵ ਦੇ ਸਬੰਧ ਵਿਚ ਬਾਬਾ ਸ੍ਰੀ ਚੰਦ ਸ਼ਬਦ ਟਕਸਾਲ ਵੱਲੋਂ ਨਾਨਕ ਚੱਕ ਵਿਖੇ ਉਦਾਸੀ ਪੰਥ: ਪਰੰਪਰਾ ਅਤੇ ਯੋਗਦਾਨ ਵਿਸ਼ੇ `ਤੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਮੌਕੇ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ, ਕਾਲਜਾਂ ਅਤੇ ਹੋਰ ਅਕਾਦਮਿਕ ਅਦਾਰਿਆਂ ਦੇ ਵਿਦਵਾਨਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਸਿੱਖ ਚਿੰਤਨ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ‘ਆਨਲਾਈਨ ਸੇਵਾ ਸਿਸਟਮ’ ਦਾ ਉਦਘਾਟਨ

ਅੰਮ੍ਰਿਤਸਰ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ ਹੁਣ ਆਨਲਾਈਨ ਵਿਧੀ ਰਾਹੀਂ ਭੇਟਾ ਰਾਸ਼ੀ ਜਮ੍ਹਾਂ ਕਰਵਾ ਕੇ ਮੌਕੇ ’ਤੇ ਹੀ ਰਸੀਦ ਪ੍ਰਾਪਤ ਕਰ ਸਕਣਗੀਆਂ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲਾਂ ਚੱਲ ਰਹੀ ਆਨਲਾਈਨ ਸੇਵਾ ਨੂੰ ਅਪਡੇਟ ਕਰ ਦਿੱਤਾ ਗਿਆ ਹੈ।ਇਹ ਸੇਵਾ ਸ਼੍ਰੋਮਣੀ ਕਮੇਟੀ ਦੀ ਵੈਬਸਾਈਟ (ਾਾਾ.ਸਗਪਚ.ਨੲਟ) ’ਤੇ ਉਪਲੱਬਧ ਹੈ।ਬੀਤੇ ਕੱਲ੍ਹ …

Read More »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ

ਪਠਾਨਕੋਟ, 18 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਲਈ ਬੁੱਧਵਾਰ 19 ਸਤੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਮੰਗਲਵਾਰ ਨੂੰ ਪੋਲਿੰਗ ਪਾਰਟੀਆਂ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋ ਗਈਆਂ। ਇਹ ਜਾਣਕਾਰੀ ਬਲਰਾਜ ਸਿੰਘ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਦੱਸਿਆ ਕਿ ਇੰਨ੍ਹਾਂ ਚੋਣਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ ਅਤੇ ਸੁਰੱਖਿਆ ਦੇ …

Read More »