Tuesday, November 24, 2026

Monthly Archives: September 2018

ਵਿਧਾਇਕ ਗੋਲਡੀ ਖੰਗੂੜਾ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ

ਧੂਰੀ, 13 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਵਿਧਾਨ ਸਭਾ ਹਲਕਾ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਦੀ ਟਿਕਟ `ਤੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾ ਲੜ੍ਹ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਉਮੀਦਵਾਰਾਂ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਹੈ।ਵੱਖ-ਵੱਖ ਪਿੰਡਾ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਆਪ …

Read More »

ਸ੍ਰੀਮਤੀ ਹਰਸੋਇਨ ਕੋਰ ਸਰਕਾਰੀਆ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਵਿਖੇ ਐਡੀਸ਼ਨਲ ਮੈਬਰ ਇੰਚਾਰਜ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 13 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਸ੍ਰੀਮਤੀ ਹਰਸੋਇਨ ਕੋਰ ਸਰਕਾਰੀਆ ਨੇ ਐਡੀਸ਼ਨਲ ਮੈਬਰ ਇੰਚਾਰਜ ਦਾ ਅਹੁੱਦਾ ਸੰਭਾਲਿਆ।ਉਨਾਂ ਦਾ ਫੁੱਲਾਂ ਦਾ ਗੁਲਦਸਤੇ ਭੇਟ ਕਰ ਕੇ ਸਵਾਗਤ ਕੀਤਾ ਗਿਆ।ਉਹ ਪਿਛਲੇ ਕੁੱਝ ਸਮੇ ਤੋ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵੀਨਿਊ ਵਿਖੇ ਵੀ ਬਤੌਰ ਮੈਬਰ ਇੰਚਾਰਜ ਆਪਣੀਆਂ ਸੇਵਾਵਾਂ ਦੇ …

Read More »

ਗੁਰਮੀਤ ਸਿੰਘ ਘੋੜਾ ਨੇ ਕਰਾਸ ਕੰਟਰੀ ਚੈਂਪੀਅਨਸ਼ਿਪ `ਚ ਜਿੱਤਿਆ ਗੋਲਡ ਮੈਡਲ

ਭੀਖੀ (ਮਾਨਸਾ), 13 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ ਖੇਡ ਸਟੇਡੀਅਮ ਵਿਖੇ ਚੱਲ ਰਹੇ ਕੋਚਿੰਗ ਸੈਂਟਰ ਦੇ ਐਥਲੈਟਿਕਸ ਈਵੈਂਟ ਦੇ ਕੋਚ ਗੁਰਮੀਤ ਸਿੰਘ ਘੋੜਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹੋਈਕਰਾਸ ਕੰਟਰੀ ਚੈਂਪੀਅਨਸ਼ਿਪ ਦੇ ਵਿੱਚ 10 ਕਿਲੋਮੀਟਰ ਦੀ ਰੇਸ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ ਹੈ।ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਾਮਪਾਲ ਢੈਪਈ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ …

Read More »

18 ਸਤੰਬਰ ਨੂੰ ਲੱਗੇਗੀ ਪੈਨਸ਼ਨ ਅਦਾਲਤ – ਅਪਨੀਤ ਰਿਆਤ

ਭੀਖੀ (ਮਾਨਸਾ), 13 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਰੀ ਇਕ ਬਿਆਨ ਵਿੱਚ ਦੱਸਿਆ ਕਿ 18 ਸਤੰਬਰ  ਨੂੰ ਸਥਾਨਕ ਬੱਚਤ ਭਵਨ ਵਿਖੇ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਅਦਾਲਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਧਿਕਾਰੀ ਦੀ ਨਿਗਰਾਨੀ ਹੇਠ ਲਗਾਈ ਜਾਵੇਗੀ।     ਡਿਪਟੀ ਕਮਿਸ਼ਨਰ …

Read More »

ਡਿਪਟੀ ਕਮਿਸ਼ਨਰ ਨੇ ਕੀਤੀ ਆਂਸਰਦ ਰੁੱਤ ਦੀਆਂ ਸਬਜੀ ਬੀਜ ਕਿੱਟਾਂ ਰਿਲੀਜ

ਭੀਖੀ (ਮਾਨਸਾ), 13 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਇਤ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਸਰਦ ਰੁੱਤ ਦੀਆਂ ਸਬਜ਼ੀਆ ਦੀ ਬੀਜ ਕਿੱਟਾਂ ਰਿਲੀਜ ਕੀਤੀਆਂ ਗਈਆਂ।     ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਆਮ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਸੰਤੁਲਿਤ ਖੁਰਾਕ ਜਿਸ ਵਿੱਚ ਵਿਟਾਮਿਨ, ਪੋਟੀਨ ਅਤੇ ਹੇਰ ਲੇੜੀਦੇਂ ਖੁਰਾਕੀ …

Read More »

480 ਬੋਤਲਾਂ ਸ਼ਰਾਬ ਸਮੇਤ ਇੱਕ ਕਾਰ ਤੇ ਦੋ ਮੋਟਰਸਾਈਕਲ ਬਰਾਮਦ- ਮੁਕੱਦਮਾ ਦਰਜ਼

ਭੀਖੀ (ਮਾਨਸਾ), 13 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਨੇ ਜਾਰੀ ਇਕ ਬਿਆਨ ਵਿਚ ਦੱਸਿਆ ਹੈ ਕਿ ਥਾਣਾ ਬੋਹਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵਲੋ ਪਿੰਡ ਉਡਤ ਸੈਦੇਵਾਲਾ ਵਿਖੇ ਨਾਕਾਬੰਦੀ ਕੀਤੀ ਸੀ।ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਆਕਤੀਆਂ ਬੰਟੀ ਸਿੰਘ ਤੇ ਹਮੀਰਾ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ ਇਹਨਾਂ ਪਾਸੋਂ 4 ਡੱਬੇ (48 ਬੋਤਲਾਂਾ) …

Read More »

ਵਿਆਹ ਪੁਰਬ ਦੇ ਸਬੰਧ `ਚ ਕਰਵਾਏ ਦਸਤਾਰ ਮੁਕਾਬਲੇ

ਬਟਾਲਾ, 13 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸ਼ਾਨੇ ਦਸਤਾਰ ਟੀਮ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਬੀਤੇ ਦਿਨੀਂ ਕਰਵਾਏ ਗਏ ਦਸਤਾਰ ਮੁਕਾਬਲੇ ਵਿਚ 80 ਦੇ ਕਰੀਬ ਨੌਜਵਾਨਾਂ ਨੇ ਹਿੱਸਾ ਲਿਆ।ਦੋ ਵਰਗਾਂ ਵਿਚ ਮੁਕਾਬਲੇ ਗੁਰਦੁਆਰਾ ਸਿੰਘ ਸਭਾ ਕਾਹਨੂੰਵਾਨ ਰੋਡ ਬਟਾਲਾ ਵਿਖੇ ਕਰਵਾਏ ਗਏ।ਹਰਮਨਜੀਤ ਸਿੰਘ ਗੋਰਾਇਆ ਮੈਂਬਰ ਪੰਜਾਬ ਐਡਵਾਈਜ਼ਰੀ ਬੋਰਡ, ਬਲਬੀਰ ਸਿੰਘ ਬਿੱਟੂ ਪ੍ਰਧਾਨ ਜ਼ਿਲਾ …

Read More »

ਦਸਵੀਂ ਡਾਇਓਸਿਸ ਇੰਟਰ ਸਕੂਲ ਖੇਡ ਮੁਕਾਬਲਿਆਂ ਦਾ ਸਮਾਪਤੀ ਸਮਾਰੋਹ ਆਯੋਜਿਤ

ਸਿਮਲਾ, ਮਨਾਲੀ ਤੇ ਬਟਾਲਾ ਤੋਂ ਬੱਚਿਆਂ ਨੇ ਲਿਆ ਹਿੱਸਾ ਬਟਾਲਾ, 13 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਐਸੋਸੀਏਸ਼ਨ ਬਟਾਲਾ ਵਿਖੇ ਡਾਇਓਸਿਸ ਅੰਮ੍ਰਿਤਸਰ (ਸੀ.ਐਨ.ਆਈ) ਵਲੋਂ ਦਸਵੀਂ ਡਾਇਓਸਿਸ ਇੰਟਰ ਸਕੂਲ ਖੇਡ ਮੁਕਾਬਲਿਆਂ ਦੇ ਤੀਸਰੇ ਦਿਨ ਸਮਾਪਤੀ ਸਮਾਰੋਹ ਬਹੁਤ ਹੀ ਸ਼ਾਨਦਾਰ ਰਿਹਾ।ਤੀਸਰੇ ਦਿਨ ਦੇ ਮੁੱਖ ਮਹਿਮਾਨਾਂ ਵਿਚ ਪੀ.ਕੇ ਸਾਮੰਤਾਰਾਏ, ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਲਿਲੀ ਸਾਮੰਤਾਰਾਏ (ਐਡਮੀਸਟੇਟ …

Read More »

ਵਿਆਹ ਪੁਰਬ ਦੌਰਾਨ ਸੁਰੱਖਿਆ ਲਈ ਤਾਇਨਾਤ ਹੋਵੇਗੀ 5 ਜ਼ਿਲਿਆਂ ਦੀ ਪੁਲਿਸ

ਸੁਰਖਿਆ ਦੇ ਪੱਖੋਂ 7 ਸੈਕਟਰਾਂ ਵਿੱਚ ਵੰਡਿਆ ਬਟਾਲਾ ਸ਼ਹਿਰ ਨੂੰ ਬਟਾਲਾ, 13 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਰੱਖਿਆ ਦੇ ਪੁੱਖਤਾ ਇੰਤਜ਼ਾਮ ਕੀਤੇ ਗਏ ਹਨ। ਐਸ.ਐਸ.ਪੀ ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਬਟਾਲਾ ਪੁਲਿਸ ਨੇ ਸੁਰਖਿਆ ਦਾ ਸਾਰਾ ਖਾਕਾ ਤਿਆਰ ਕਰ ਲਿਆ …

Read More »

ਐਂਟੀ ਕਰਾਈਮ ਬਿਊਰੋ ਤੇ ਟੈ੍ਰਫਿਕ ਪੁਲਿਸ ਸ਼ਹਿਰੀ ਤੇ ਦਿਹਾਤੀ ਵਲੋਂ ਟੇੈ੍ਰਫਿਕ ਜਾਗਰੂਕਤਾ ਕੈਂਪ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਇੰਟਰਨੈਸ਼ਨਲ ਮੈਨੇਜਿੰਗ ਕਮੇਟੀ ਐਂਟੀ ਕਰਾਈਮ ਬਿਊਰੋ ਦੇ ਸੰਸਥਾਪਕ ਤੇ ਮੁਖੀ ਸੰਤ ਬਲਦੇਵ ਸਿੰਘ ਰਾਠੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਿਊਰੋ ਵੱਲੋਂ ਵੱਖ-ਵੱਖ ਜਿਲਿਆਂ ਦੀ ਟੈ੍ਰਫਿਕ ਪੁਲਿਸ ਦੇ ਸਹਿਯੋਗ ਨਾਲ ਟੈ੍ਰਫਿਕ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦੌਰਾਨ ਵਾਹਣ ਚਾਲਕਾਂ ਨੂੰ ਟੈ੍ਰਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ …

Read More »