ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਸਕੂਲਾਂ, ਕਾਲਜਾਂ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਫਸਟ ਏਡ ਸਬੰਧੀ ਜਾਗਰੂਕ ਕਰਨ ਲਈ ਭਾਈ ਘਨ੍ਹੱਈਆ ਜੀ ਚੈਰਿਟੀ ਐਂਡ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਲਗਾਏ ਦੋ ਦਿਨਾ ਟ੍ਰੇਨਿੰਗ ਕੈਂਪ ਦੀ …
Read More »Monthly Archives: September 2018
ਸਰਕਾਰੀ ਕਾਲਜ (ਔਰਤਾਂ) ਦੀਆਂ ਗੋਲਡ ਮੈਡਲਿਸਟ ਜੇਤੂ ਖਿਡਾਰਣਾਂ ਦਾ ਭਰਵਾਂ ਸਵਾਗਤ
ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੰਧੂ) – ਬਠਿੰਡਾ ਵਿੱਖੇ ਕਿੱਕ ਬਾਕਸਿੰਗ ਐਸੋਸੀਏਸ਼ਨ ਦੇ ਵਲੋਂ ਕਰਵਾਏ ਗਏ ਰਾਜ ਪੱਧਰੀ ਮੁਕਾਬਲਿਆਂ ਦੇ ਵਿੱਚ ਐਸ.ਆਰ ਸਰਕਾਰੀ ਕਾਲਜ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਕਈ ਮੈਡਲ ਆਪਣੇ ਨਾਮ ਕੀਤੇ। ਸ਼ਰੀਰਿਕ ਸਿੱਖਿਆ ਵਿਭਾਗ ਮੁੱਖੀ ਪ੍ਰੋ. ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਬਠਿੰਡਾ ਵਿਖੇ ਸ਼ਮੂਲੀਅਤ ਕਰਨ ਗਈਆਂ ਖਿਡਾਰਣਾਂ ਵਿੱਚ ਸੁਨੀਤਾ ਨੇ ਗੋਲਡ ਮੈਡਲ, ਪਲਵਿੰਦਰ ਕੌਰ, ਸਿਮਰਜੀਤ ਕੌਰ, …
Read More »ਖ਼ਾਲਸਾ ਕਾਲਜ ਦਾ ‘ਅੰਤਰ ਕਾਲਜ ਗਤਕਾ ਚੈਂਪੀਅਨਸ਼ਿਪ’ ’ਚ ਪਹਿਲਾ ਸਥਾਨ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅੰਤਰ ਕਾਲਜ ਗਤਕਾ ਪ੍ਰਤੀਯੋਗਤਾ ’ਚ ਸ਼ਾਨਦਾਰ ਜੌਹਰ ਦਾ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾਂ ਨਾਂਅ ਰੌਸ਼ਨ ਕੀਤਾ।ਕਾਲਜ ਦੀ ਟੀਮ ਨੇ 28 ਅੰਕਾਂ ਨਾਲ ਪਹਿਲਾਂ ਅਤੇ ਐਸ.ਐਨ ਬੰਗਾ ਕਾਲਜ ਨਵਾਂ ਸ਼ਹਿਰ ਨੇ 8 ਅੰਕਾਂ ਨਾਲ ਦੂਜਾ ਅਤੇ …
Read More »ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਮੁਸਕਾਨ ਨੇ ਪ੍ਰੀਖਿਆ ’ਚ ਰਹੀ ਅੱਵਲ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਬੀ.ਏ ਸਮੈਸਟਰ ਚੌਥਾ ਦੀ ਵਿਦਿਆਰਥਣ ਮੁਸਕਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ-2018 ਦੀਆਂ ਸਮੈਸਟਰ ਪ੍ਰੀਖਿਆਵਾਂ ’ਚੋਂ 75% ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ’ਚੋਂ 32ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਇਸ ਮੌਕੇ ਕਾਲਜ ਦੀ ਕਾਰਜਗਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ …
Read More »ਖ਼ਾਲਸਾ ਕਾਲਜ ਲਾਅ ਵਿਖੇ ਲਗਾਏ ਪੌਦੇ
ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਵਾਤਾਵਰਣ ਨੂੰ ਪ੍ਰਦੂਸ਼ਿਤ ਰਹਿਣ ਕਰਨ ਦੇ ਮਕਸਦ ਤਹਿਤ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਕੈਂਪਸ ’ਚ ਪੌਦੇ ਲਗਾਏ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਅਹਿਮੀਅਤ ਤੋਂ ਜਾਣੂ ਕਰਵਾਉਂਦੇ ਹੋਏ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਇਆ ਵਾਤਾਵਰਣ ਨੂੰ …
Read More »ਅਧਿਆਪਕ ਸਮਾਜ ਲਈ ਰੋਲ ਮਾਡਲ ਬਣਨ- ਪ੍ਰੋ. ਠੁਕਰਾਲ
`ਖੋਜ ਪਹੁੰਚ ਵਿਧੀ` ਵਿਸ਼ੇ `ਤੇ ਵਰਕਸ਼਼ਾਪ ਸ਼ੁਰੂ ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰਿਸੋਰਸ ਡਿਵਲਪਮੈਂਟ ਸੈਂਟਰ ਵਿਖੇ ਅੱਜ ਇਥੇ `ਖੋਜ ਪਹੁੰਚ ਵਿਧੀ` ਵਿਸ਼ੇ `ਤੇ ਇਕ ਵਰਕਸ਼ਾਪ ਸ਼ੁਰੂ ਹੋ ਗਈ। ਇਸ ਵਰਕਸ਼ਾਪ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਖੋਜ ਵਿਦਵਾਨਾਂ ਸਮੇਤ 47 ਯੂਨੀਵਰਸਿਟੀ ਅਤੇ ਕਾਲਜ ਅਧਿਆਪਕ ਭਾਗ ਲੈ ਰਹੇ ਹਨ। ਪ੍ਰੋ. …
Read More »ਮਾਰਕਿਟ ਕਮੇਟੀ ਧੂਰੀ ਦੇ ਸਾਬਕਾ ਚੇਅਰਮੈਨ ਸੁਖਪਾਲ ਸ਼ਰਮਾ ਵਲੋਂ ਅਕਾਲੀ ਦਲ ਤੋਂ ਅਸਤੀਫਾ
ਧੂਰੀ, 12 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ `ਚ ਸ੍ਰੋਮਣੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਤੋਂ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸ਼ਰਮਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਨੇ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦਿੰਦਿਆਂ ਹਲਕੇ ਦੇ ਪ੍ਰਮੁੱਖ ਆਗੂਆਂ `ਤੇ ਪਾਰਟੀ ਗਤੀਵਿਧੀਆਂ `ਚ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਏ।ਸੁਖਪਾਲ ਸ਼ਰਮਾਂ ਨੇ ਕਿਹਾ ਕਿ …
Read More »ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ `ਚ ਖੜੇ ਆਪ ਉਮੀਦਵਾਰਾਂ ਦੇ ਹੱਕ `ਚ ਭਗਵੰਤ ਮਾਨ ਵਲੋਂ ਤੂਫਾਨੀ ਦੌਰਾ
ਭੀਖੀ, 12 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਪ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਤਿੱਖਾ ਕਰਦੇ ਹੋਇਆ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਚੋਣ ਹਲਕਾਂ ਹੀਰੋ ਕਲਾਂ, ਹਮੀਰਗੜ੍ਹ ਢੈਪਈ, ਧਲੇਵਾ, ਕੋਟੜਾ ਅਤੇ ਅਕਲੀਆਂ ਦਾ ਤੂਫਾਨੀ ਦੌਰਾ ਕੀਤਾ। ਵੱਖ-ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਆਮ ਆਗੂ ਨੇ ਕਿਹਾ ਕਿ …
Read More »ਕਾਂਗਰਸੀ ਉਮੀਦਵਾਰ ਬੱਬਲਜੀਤ ਸਿੰਘ ਨੇ ਵੱਖ-ਵੱਖ ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ
ਭੀਖੀ, 12 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜੋਨ ਭੈਣੀ ਬਾਘਾ ਤੋਂ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਬੱਬਲਜੀਤ ਸਿੰਘ ਖਿਆਲਾ ਪੋਤਰਾ ਸਵ. ਬਲਦੇਵ ਸਿੰਘ ਖਿਆਲਾ (ਸਾਬਕਾ ਮੰਤਰੀ ਪੰਜਾਬ) ਨੇ ਭਾਈ ਦੇਸਾ, ਬੁਰਜ ਰਾਠੀ, ਖੜਕ ਸਿੰਘ ਵਾਲਾ, ਕੋਟਲੀ ਆਦਿ ਪਿੰਡਾ ਵਿਚ ਜਾ ਕੇ ਵੋਟਾਂ ਮੰਗੀਆਂ।ਉਹਨਾਂ ਦੇ ਨਾਲ ਹਲਕਾ ਮਾਨਸਾ ਸੇਵਾਦਾਰ ਮਨੋਜ ਬਾਲਾ ਅਤੇ ਰਾਜ ਨੰਬਰਦਾਰ ਨੇ ਬੱਬਲਜੀਤ ਸਿੰਘ ਖਿਆਲਾ ਮੌਜੂਦ …
Read More »158 ਬੋਤਲਾਂ ਸ਼ਰਾਬ ਅਤੇ 180 ਨਸ਼ੀਲੀਆਂ ਗੋਲੀਆਂ ਸਮੇਤ 3 ਗ੍ਰਿਫਤਾਰ
ਭੀਖੀ, 12 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਐਸ.ਐਸ.ਪੀ ਮਨਧੀਰ ਸਿੰਘ ਨੇ ਜਾਰੀ ਇਕ ਬਿਆਨ ਵਿਚ ਦੱਸਿਆ ਹੈ ਕਿ ਸੀ.ਆਈ.ਏ ਪੁਲਿਸ ਪਾਰਟੀ ਵਲੋਂ ਮੁਖ਼ਬਰੀ ਦੇ ਆਧਾਰ `ਤੇ ਰੇਡ ਕਰ ਕੇ ਬਲਵਿੰਦਰ ਸਿੰਘ ਅਤੇ ਗੁਰਦਾਸ ਸਿੰਘ ਵਾਸੀ ਰਮਦਿਤੇਵਾਲਾ ਪਾਸੋਂ 60 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀਆ, ਜਿੰਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਹੇਠ੍ਹ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕੀਤਾ …
Read More »
Punjab Post Daily Online Newspaper & Print Media