ਜਲੌ, ਦੀਪਮਾਲਾ ਤੇ ਫੁੱਲਾਂ ਨਾਲ ਕੀਤੀ ਗਈ ਸੁੰਦਰ ਸਜਾਵਟ ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ …
Read More »Monthly Archives: September 2018
ਡਾ. ਓਬਰਾਏ ਨੇ ਨਰਕ `ਚੋਂ ਕੱਢਿਆ ਧੋਖੇਬਾਜ਼ ਏਜੰਟਾਂ ਦੇ ਢਹੇ ਚੜੀ ਪੰਜਾਬ ਦੀ ਧੀਅ ਨੂੰ
ਪਸ਼ੂਆਂ ਵਾਲਾ ਹੁੰਦਾ ਸੀ ਮੇਰੇ ਨਾਲ ਵਿਵਹਾਰ ਮਸਕਟ `ਚ – ਪਰਵੀਨ ਰਾਣੀ ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਧੋਖੇਬਾਜ਼ ਏਜੰਟ ਵੱਲੋਂ ਸਬਜ਼ਬਾਗ਼ ਵਿਖਾ ਕੇ ਖਾੜੀ ਮੁਲਕ ਸੰਯੁਕਤ ਅਰਬ ਅਮੀਰਾਤ `ਚ ਭੇਜੀ ਅਤੇ ਅੱਗੇ ਮੁੜ ਗ਼ੈਰਕਾਨੂੰਨੀ ਢੰਗ ਨਾਲ ਓਮਾਨ (ਮਸਕਟ) ਦੇ ਇੱਕ ਜ਼ਿੰਮੀਦਾਰ ਕੋਲ ਵੇਚ ਦਿੱਤੀ ਗਈ 26 ਸਾਲਾ ਇੱਕ ਪੰਜਾਬਣ ਧੀਅ, ਸਰਬੱ ਦਾ ਭਲਾ ਟਰੱਸਟ ਦੇ ਮੁੱਖੀ ਤੇ ਨਾਮਵਰ …
Read More »ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਕੀਰਤਨ ਦਰਬਾਰ
ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ (414ਵੇਂ) ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਪੰਥ ਦੇ ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਗੁਰ ਜੱਸ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੇ ਗੁਰਬਾਣੀ …
Read More »ਪੀਰ ਬਾਬਾ ਮੇਹਿਦੀ ਸ਼ਾਹ ਦਾ 15ਵਾਂ ਸਲਾਨਾ ਜੋੜ ਮੇਲਾ ਮਨਾਇਆ
ਜੰਡਿਆਲਾ ਗੁਰੂ, 10 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੀਰ ਬਾਬਾ ਮੇਹਿਦੀ ਸ਼ਾਹ ਦਾ 15 ਵਾਂ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਮਹੁੱਲਾ ਸੇਖੂਪੁਰਾ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ।ਝੰਡਾ ਅਤੇ ਚਾਦਰ ਚੜਾਉਣ ਦੀ ਰਸਮ ਬਾਬਾ ਸੋਨੂੰ ਮੱਲ ਬਾਲੇ ਸ਼ਾਹ, ਅਵਤਾਰ ਸਿੰਘ ਕਾਲਾ, ਨਿਰਮਲ ਸਿੰਘ, ਲਖਬੀਰ ਸਿੰਘ ਰਿੰਕੂ, ਹਰਭਜਨ ਸਿੰਘ ਸਾਬਕਾ ਈ.ਟੀ.ਓ ਨੇ ਅਦਾ ਕੀਤੀ।ਪੀਰ ਬਾਬਾ ਮੇਹਿਦੀ …
Read More »ਜੋਨਲ ਖੇਡ ਮੁਕਾਬਲਿਆਂ `ਚ ਸੇਂਟ ਸੋਲਜ਼ਰ ਸਕੂਲ ਦੀਆਂ ਹੂਝਾਂ ਫੇਰ ਜਿੱਤਾਂ
ਜੰਡਿਆਲਾ ਗੁਰੂ, 10 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਜੋਨ ਪੱਧਰ ਦੇ ਹਾਕੀ, ਫੁੱਟਬਾਲ, ਵਾਲੀਬਾਲ, ਖੋਅ-ਖੋਅ, ਹੈਂਡਬਾਲ ਤੇ ਕਬੱਡੀ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਖੇਡਾਂ ਵਿੱਚ ਸੇਂਟ ਸੋਲਜ਼ਰ ਇਲੀਟ ਕਾਂਨਵੈਂਟ ਸਕੂਲ ਜੰਡਿਆਲਾ ਗੁਰੂੁ ਦੇ ਵਿਦਿਆਰਥੀਆਂ ਨੇ ਸਾਰੀਆਂ ਗੇਮਾਂ ਵਿੱਚ ਜਿੱਤਾਂ ਪ੍ਰਾਪਤ ਕਰਕੇ …
Read More »ਪਰਾਲੀ ਅਤੇ ਦੀਵਾਲੀ ਦੇ ਭਿਆਨਕ ਪ੍ਰਦੂਸ਼ਣ ਨੂੰ ਲੈ ਕੇ ਲੁਧਿਆਣਾ `ਚ ਵਿਚਾਰ-ਗੋਸ਼ਟੀ ਕਾਹਨ ਸਿੰਘ ਪੰਨੂ ਨੇ ਰੱਖੇ ਵਿਚਾਰ
ਲੁਧਿਆਣਾ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਅਮਰੀਕਾ ਦੀ ਵਾਤਾਵਰਣ ਜੱਥੇਬੰਦੀ, ਈਕੋਸਿੱਖ ਅਤੇ ‘ੀ ੳਮ ੳਨ ਂਘੌ’ ਵੱਲੋਂ ਅੱਜ ਤੰਦਰੁਸਤ ਪੰਜਾਬ ਲਈ: ਦੀਵਾਲੀ ਦੇ ਪਟਾਕਿਆਂ ਅਤੇ ਪਰਾਲੀ ਸਾੜਨ ਕਰਕੇ ਹੋ ਰਹੇ ਘਾਤਕ ਪ੍ਰਦੂਸ਼ਣ ਦੇ ਮੁੱਦੇ ਤੇ ਚਿੰਤਨ ਪ੍ਰੋਗਰਾਮ ਡੀ.ਸੀ ਪਰਦੀਪ ਅਗਰਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਮਿੰਨੀ ਸਕੱਤਰੇਤ ਵਿਖੇ ਕੀਤਾ ਗਿਆ। ਪ੍ਰੋਗਰਾਮ ਦੇ ਪ੍ਰਮੁੱਖ ਬੁਲਾਰੇ ਖੇਤੀਬਾੜੀ ਦੇ ਸਕੱਤਰ ਅਤੇ …
Read More »Deliberations on Health Impacts of Stubble Burning and Fireworks held at Ludhiana
Ludhiana, Sept. 9 (Punjab Post Bureau) – US based NGO EcoSikh and ‘I am an NGO’ organized a deliberation on air pollution caused by paddy stubble burning and the episode of fireworks on Diwali, Gurpurabs etc.stating its catastrophic impact on the health of Punjab. The event was organized at Bachat Bhavan Ludhiana under the guidance of Deputy Commissioner of Ludhiana, …
Read More »ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਡਿਜ਼ੀਟਲ ਗੋਲਕ ਸਥਾਪਿਤ
ਨਵੀਂ ਦਿੱਲੀ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਿਜੀਟਲ ਗੋਲਕ ਦੀ ਸਥਾਪਨਾ ਕੀਤੀ ਗਈ। ਅਰਦਾਸ ਉਪਰੰਤ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਦਾ ਉਦਘਾਟਨ ਕੀਤਾ।ਜੋੜਾ ਘਰ ਨੇੜੇ ਸਥਾਪਿਤ ਕੀਤੇ ਗਏ ਏ.ਟੀ.ਐਮ ਨੁਮਾ ਇਸ ਕੇਂਦਰ ’ਚ ਸੰਗਤਾਂ ਆਪਣੇ ਡੈਬਿਟ ਅਤੇ ਕ੍ਰੇਡਿਟ ਕਾਰਡ ਰਾਹੀਂ ਗੁਰੂ ਘਰ ਵਾਸਤੇ ਵੱਖ-ਵੱਖ ਮਦਾ ’ਚ ਆਪਣਾ …
Read More »ਗੁ. ਮੋਤੀ ਬਾਗ ਸਾਹਿਬ ਵਿਖੇ ਮਨਾਇਆ ਪਹਿਲਾ ਪ੍ਰਕਾਸ਼ ਪੁਰਬ
ਨਵੀਂ ਦਿੱਲੀ, 10 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ।ਪੰਥ ਪ੍ਰਸ਼ਿੱਧ ਰਾਗੀ ਤੇ ਢਾਡੀ ਜੱਥਿਆ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਢਾਡੀ ਪ੍ਰਸੰਗਾਂ, ਕਥਾਵਾਚਕ ਨੇ ਕਥਾ ਵਿਚਾਰ ਨਾਲ ਸੰਗਤਾਂ ਨੂੰ …
Read More »ਅਧਿਆਪਕਾਂ ਦੀ ਆਉਂਦੇ ਤਿੰਨ ਸਾਲਾਂ ਦੌਰਾਨ ਨਹੀਂ ਕੀਤੀ ਜਾਵੇਗੀ ਬਦਲੀ – ਸੋਨੀ
ਰਾਸਾ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਕੂਲਾਂ ਦੀ ਮਾਨਤਾ ਪ੍ਰਾਪਤ ਐਫਿਲੀਏਟਿਡ ਐਸੋਸੀਏਸ਼ਨ (ਰਾਸਾ) ਵੱਲੋਂ ਸਥਾਨਕ ਵਿਰਸਾ ਵਿਹਾਰ ਕੇਂਦਰ ਵਿਖੇ ਰਾਜ ਪੱਧਰੀ ਅਧਿਆਪਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਾਸਾ ਨਾਲ ਸਬੰਧਤ ਸਕੂਲਾਂ ਦੇ 250 ਤੋੋਂ ਵੱਧ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਇਸ ਸਨਮਾਨ ਸਮਾਰੋਹ ਵਿੱਚ ਓਮ ਪ੍ਰਕਾਸ਼ ਸੋਨੀ …
Read More »
Punjab Post Daily Online Newspaper & Print Media