ਬੂਥ ਲੈਵਲ `ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਏ ਜਾ ਰਹੇ ਨੇ ਕੈਂਪ ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਵੱਲੋਂ ਵੋਟਰਾਂ ਨੂੰ ਜਗਾਰੂਕ ਕਰਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਅੱਜ ਆਪਦੇ ਦਫਤਰ ਤੋਂ ਸਵੀਪ ਰੱਥ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ …
Read More »Monthly Archives: September 2018
ਨੌਕਰ ਰੱਖਣ ਤੋਂ ਪਹਿਲਾਂ ਥਾਣੇ `ਚ ਸੂਚਨਾ ਦਰਜ਼ ਕਰਵਾਉਣਾ ਜਰੂਰੀ
ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟ੍ਰੇਟ ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ `ਤੇ ਪਾਬੰਦੀ ਲਗਾਈ ਹੈ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ …
Read More »ਤੇਲ ਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਫੂਕੀ ਕੇਂਦਰ ਸਰਕਾਰ ਦੀ ਅਰਥੀ
ਭੀਖੀ, 10 ਸਤਬੰਰ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਚੌਕ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ, ਸੀ.ਪੀ.ਆਈ ਐਮ.ਐਲ (ਲਿਬਰੇਸ਼ਨ) ਅਤੇ ਸੀ.ਪੀ.ਆਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਤੇਲ, ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਦੀ ਅਰਥੀ ਸਾੜਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।ਕਾਮਰੇਡ ਦਰਸ਼ਨ ਟੇਲਰ, ਰਾਜਿੰਦਰ ਜਾਫਰੀ ਅਤੇ ਧਰਮਪਾਲ ਨੀਟਾ ਆਪਣੇ ਸੰਬੋਧਨ ਵਿੱਚ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵਿਖੇ `ਕੈਂਸਰ ਦੇ ਬਚਾਓ ਤੇ ਜਾਗਰੂਕਤਾ` ਬਾਰੇ ਸੈਮੀਨਾਰ
ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਦੇ ਫਸਟ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਯੂਨਿਟ ਵੱਲੋਂ ‘ਕੈਂਸਰ ਦੇ ਬਚਾਓ ਅਤੇ ਜਾਗਰੂਕਤਾ’ ‘ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਫੋਰਟਿਸ ਐਸਕਾਰਟਸ ਹਸਪਤਾਲ ਤੋਂ ਡਾ. ਗੁਰਸਿਮਰਨ ਬਤੌਰ ਮੁੱਖ ਵਕਤਾ ਸ਼ਾਮਲ ਹੋਏ। ਡਾ. ਗੁਰਸਿਮਰਨ ਨੇ ਕਾਲਜ ਦੀਆਂ ਵਿਦਿਆਰਥਣਾਂ ਨੂੰ ‘ਬਰੈਸਟ ਕੈਂਸਰ’ ਅਤੇ ‘ਸਰਵਿਕ …
Read More »ਜੀ.ਆਰ.ਪੀ ਵਲੋਂ ਲਾਈਟਾਂ ਚੋਰੀ ਕਰਨ ਵਾਲੀਆਂ ਔਰਤਾਂ ਕਾਬੂ, ਮਾਮਲਾ ਦਰਜ਼
ਬਠਿੰਡਾ, 10 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਰੇਲਵੇ ਪੁਲਿਸ ਨੇ ਬਠਿੰਡਾ ਰੇਲਵੇ ਪਾਵਰ ਹਾੳੂਸ ਦੀਆਂ ਲਾਈਟਾਂ ਚੋਰੀ ਕਰਨ ਅਤੇ ਰੇਲਵੇ ਲਾਈਨਾਂ ਕਰਾਸ ਕਰਨ ਦੇ ਜੁਰਮ ਹੇਠ 11 ਔਰਤਾਂ `ਤੇ ਮਾਮਲਾ ਦਰਜ ਕੀਤਾ ਹੈ। ਜਿੰਨਾਂ ਵਿੱਚੋਂ 5 ਔਰਤਾਂ ਨੂੰ ਜਮਾਨਤ `ਤੇ ਰਿਹਾਅ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ.ਪੀ.ਐਫ ਦੇ ਆਈ.ਓ ਪ੍ਰਦੀਪ ਕੁਮਾਰ ਏ.ਐਸ.ਆਈ ਨੇ ਦੱਸਿਆ ਕਿ ਕਾਗਜ਼ ਚੁਗਣ …
Read More »ਮਾਮਲਾ ਜੋਨ ਗਿੱਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਜਿਲਾ ਪ੍ਰੀਸ਼ਦ ਉਮੀਦਵਾਰ ਦੇ ਕਤਲ ਦਾ
ਚੋਣ ਕਮਿਸ਼ਨ ਬਲਾਕ ਸੰਮਤੀ ਤੇ ਜਿਲਾ ਪ੍ਰੀਸ਼ਦ ਚੋਣਾਂ ਕਰੇ ਰੱਦ – ਹਰਪਾਲ ਚੀਮਾ ਬਠਿੰਡਾ, 10 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਪੁੱਜੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੁਮਾਇੰਦੇ ਹਰਪਾਲ ਸਿੰਘ ਚੀਮਾ ਨੇ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਕੈਪਟਨ ਸਰਕਾਰ ਵੱਲੋਂ ਹਾਈਜੈਕ ਕਰਨ ਦੇ ਦੋਸ਼ ਲਾਉਦਿਆਂ ਇਹਨਾ ਚੋਣਾਂ ਨੂੰ ਰੱਦ ਕਰਨ ਦੀ …
Read More »ਗਲਤ ਦੋਸ਼ਾਂ ਹੇਠ ਦਰਜ਼ ਕੇਸ ਵਿਚੋਂ ਬਾਇੱਜ਼ਤ ਬਰੀ
ਬਠਿੰਡਾ, 10 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ ਦੀ ਮਾਨਯੋਗ ਸੁਰੇਖਾ ਰਾਣੀ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਅਦਾਲਤ ਵੱਲੋਂ ਹੈਡ ਮਾਸਟਰ ਲਾਭ ਸਿੰਘ ਨੂੰ ਬਾਇੱਜ਼ਤ ਬਰੀ ਕਰ ਦਿਤਾ ਹੈ।ਮਾਸਟਰ ਲਾਭ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤ ਕਰਤਾ (ਉਸ ਸਮੇਂ ਉਸ ਨੇ ਜਿਲ੍ਹਾ ਸਿੱਖਿਆ ਅਫਸਰ) ਅਮਰਜੀਤ ਕੌਰ ਕੋਟਫੱਤਾ ਪਤਨੀ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨਾਲ ਦੁਰਵਿਵਹਾਰ ਕੀਤਾ ਅਤੇ ਗਲਤ …
Read More »ਜਨਮ ਦਿਨ ਮੁਬਾਰਕ – ਅਦਾਕਾਰਾ ਜਾਨਵੀ ਮਲਹੋਤਰਾ
ਅੰਮ੍ਰਿਤਸਰ, 10 ਸਤੰਬਰ ( ਪੰਜਾਬ ਪੋਸਟ- ਅਮਨ) – ਅੰਮ੍ਰਿਤਸਰ ਦੀ ਅਦਾਕਾਰਾ ਜਾਨਵੀ ਮਲਹੋਤਰਾ ਨੂੰ ਪਿਤਾ ਵਿਪੁਲ ਮਲਹੋਤਰਾ, ਮਾਂ ਸਪਨਾ ਮਲਹੋਤਰਾ, ਦਾਦੀ ਸਸ਼ੀ ਮਲੋਤਰਾ ਤੇ ਭਰਾ ਪ੍ਰਥਮ ਮਲਹੋਤਰਾ ਵਲੋਂ ਜਨਮ ਦਿਨ ਦੀਆਂ ਲੱਖ-ਲੱਖ ਮੁਬਾਰਕਾਂ।
Read More »ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਅਲੌਕਿਕ ਸਜਾਵਟ
ਨਗਰ ਕੀਰਤਨ, ਸੁੰਦਰ ਜਲੌ ਅਤੇ ਗੁਰਮਤਿ ਸਮਾਗਮ ਅੱਜ ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਿੱਖ ਜਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਅੱਜ ਮਨਾਇਆ ਜਾ ਰਿਹਾ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਫੁੱਲਾਂ ਨਾਲ ਕੀਤੀ ਗਈ ਸਜਾਵਟ ਸੰਗਤਾਂ ਲਈ ਵਿਸ਼ੇਸ਼ ਖਿੱਚ …
Read More »ਅਜ਼ਾਦ ਉਮੀਦਵਾਰ ਦਰਸ਼ਨ ਸਿੰਘ ਬੌਂਦਲੀ ਨੇ ਸ਼ੁਰੂ ਕੀਤਾ ਚੋਣ ਪ੍ਰਚਾਰ
ਪਿੰਡ ਹਰਿਓਂ ਦੇ ਦੌਰੇ ਦੌਰਾਨ ਲੋਕਾਂ ਤੋਂ ਮੰਗਿਆ ਸਹਿਯੋਗ ਸਮਰਾਲਾ, 9 ਸਤੰਬਰ (ਪੰਜਾਬ ਪੋਸਟ – ਕੰਗ) ਬਲਾਕ ਸੰਮਤੀ ਲਈ ਗਹਿਲੇਵਾਲ ਜੋਨ ਨੰ: 2 ਰਿਜ਼ਰਵ ਤੋਂ ਦਰਸ਼ਨ ਸਿੰਘ ਬੌਂਦਲੀ ਨੇ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਕਰ ਕੇ ਘਰ ਘਰ ਜਾ ਕੇ ਵੋਟਰਾਂ ਨਾਲ ਰਾਬਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।ਪਿੰਡ ਹਰਿਓਂ ਵਿਖੇ ਧਾਰਮਿਕ ਸਥਾਨ `ਤੇ ਮੱਥਾ ਟੇਕ ਕੇ ਉਨਾਂ ਘਰ ਘਰ ਜਾ …
Read More »
Punjab Post Daily Online Newspaper & Print Media