ਭੀਖੀ, 7 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਏਸ਼ੀਅਨ ਗੇਮਜ਼ `ਚ ਸੋਨ ਤਗਮਾ ਜਿੱਤਣ ਵਾਲੇ ਅੰਤਰਰਾਸ਼ਟਰੀ ਖਿਡਾਰੀ ਸਵਰਨ ਸਿੰਘ, ਸੁਖਮੀਤ ਸਿੰਘ ਅਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਕਬੱਡੀ ਖਿਡਾਰਨ ਮਨਪ੍ਰੀਤ ਕੌਰ ਦੇ ਮਾਨਸਾ ਪੁੱਜਣ `ਤੇ ਜਿਲਾ ਪ੍ਰਸ਼ਾਸ਼ਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਇਨ੍ਹਾਂ ਖਿਡਾਰੀਆਂ ਨੇ ਨਾ ਕੇਵਲ ਮਾਨਸਾ ਦਾ ਨਾਮ ਰੌਸ਼ਨ ਕੀਤਾ ਹੈ ਬਲਕਿ ਸਮੁੱਚੇ ਭਾਰਤ ਦਾ ਨਾਮ ਵੀ ਸੁਨਹਿਰੇ ਅੱਖਰਾਂ …
Read More »Monthly Archives: September 2018
ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜ਼ਾਂ ਰੱਖਣ `ਤੇ ਪਾਬੰਦੀ ਲਾਗੂ
ਭੀਖੀ, 7 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਆਮ ਜਨਤਾ ਵੱਲੋਂ ਹਰ ਕਿਸਮ ਦੇ ਹਥਿਆਰ, ਅਗਨ ਸ਼ਸ਼ਤਰ, …
Read More »ਕੰਪਿਊਟਰ ਤੇ ਮੋਬਾਇਲ ਫੋਨ ਰਾਹੀਂ ਦੜੇ ਸੱਟੇ ਦਾ ਧੰਦਾ ਕਰਨ ਵਾਲੇ ਤਿੰਨ ਨਾਮਜ਼ਦ
ਭੀਖੀ, 7 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਲਾਟਰੀ ਦੀ ਆੜ੍ਹ ਵਿਚ ਕੰਪਿਊਟਰ ਅਤੇ ਮੋਬਾਇਲ ਫੋਨਾਂ `ਤੇ ਦੜਾ ਸੱਟਾ ਲਗਵਾ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਧੀਰ ਸਿੰਘ ਐਸ.ਐਸ.ਪੀ ਮਾਨਸਾ ਨੇ ਦੱਸਿਆ ਕਿ ਉਪ ਕਪਤਾਨ ਪੁਲਿਸ ਸਿਮਰਨਜੀਤ ਸਿੰਘ ਲੰਗ ਦੀ ਅਗਵਾਈ ਹੇਠ ਅਮਨਦੀਪ ਸਿੰਘ ਮੁੱਖ ਅਫ਼ਸਰ ਵਲੋਂ ਕਾਰਵਾਈ …
Read More »ਵੱਡੀ ਮਾਤਰਾ ਵਿੱਚ ਨਾ ਖਾਣ ਯੋਗ ਘਿਉ ਤੇ ਤੇਲ ਦੇ ਭਰੇ ਸੈਂਪਲ -ਸਿਵਲ ਸਰਜਨ
ਭੀਖੀ, 7 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਿਹਤ ਵਿਭਾਗ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਦੂਲਗੜ੍ਹ ਵਿਖੇ ਇਕ ਫੈਕਟਰੀ ਤੇ ਛਾਪੇਮਾਰੀ ਕਰਕੇ ਵਡੀ ਮਾਤਰਾ `ਚ ਨਾ ਖਾਣ ਯੋਗ ਤੇਲ ਅਤੇ ਘਿਉ ਬਰਾਮਦ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱੱਸਿਆ ਕਿ ਸਰਦੂਲਗੜ੍ਹ ਵਿਖੇ ਸਥਿਤ ਕ੍ਰਿਸ਼ਨਾ ਫੈਕਟਰੀ `ਤੇ ਛਾਪੇਮਾਰੀ ਕਰਕੇ 1600 ਲੀਟਰ …
Read More »ਗੁ. ਹਰਿ ਰਾਇ ਸਾਹਿਬ ਜੀ ਵਿਖੇ ਸਜਾਇਆ ਜੀਵਨ ਜੁਗਤ ਸਮਾਗਮਾਂ ਦੀ ਲੜੀ ਦਾ ਸਮਾਗਮ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਜੀਵਨ ਜੁਗਤ ਸਮਾਗਮਾਂ ਦੀ ਲੜੀ ਦਾ ਸਮਾਗਮ ਅੱਜ ਗੁਰਦੁਆਰਾ ਹਰਿ ਰਾਇ ਸਾਹਿਬ ਜੀ ਮਜੀਠਾ ਰੋਡ ਵਿਖੇ ਸਜਾਇਆ ਗਿਆ।ਜਿਸ ਵਿਚ ਅੱਜ ਦੇ ਵਿਸ਼ੇ “ਹਉ ਤਿਸੁ ਘੋਲਿ ਘੁਮਾਇਆ ਪਰ ਨਾਰੀ ਦੇ ਨੇੜਿ ਨ ਜਾਵੈ” ਵਿਸ਼ੇ ਤੇ ਗਿਆਨੀ ਗੁਰਮਿੰਦਰ ਸਿੰਘ ਨੇ ਪਰਾਏ ਧਨ ਅਤੇ ਪਰਾਈ ਨਾਰੀ ਤੋਂ ਬਚਣ ਦਾ ਉਪਦੇਸ਼ ਗੁਰੂ ਆਸ਼ੇ ਅਨੁਸਾਰ ਦ੍ਰਿੜ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਯੂਨੀਵਰਸਿਟੀ ਨਤੀਜਿਆਂ `ਚ ਅੱਵਲ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਪੀ.ਜੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਅਹਿਮ ਪੁਜਸ਼ਿਨ ਹਾਸਲ ਕੀਤੀਆਂ ਹਨ।ਨੈਂਸੀ ਅਤੇ ਰੂਫੀ ਅਰੋੜਾ ਨੇ ਬੀ.ਸੀ.ਏ ਸਮੈਸਟਰ-ਦੂਜਾ `ਚ ਦੂਜਾ ਅਤੇ ਸਤਾਰਵਾਂ, ਸਿਮਰਦੀਪ ਕੌਰ ਬੀ.ਐਸ.ਸੀ (ਆਈ.ਟੀ.) ਸਮੈਸਟਰ-ਦੂਜਾ `ਚ ਦੂਸਰਾ ਅਤੇ ਸਿਮਰਨ ਧਵਨ ਐਮ.ਐਸ.ਸੀ (ਕੰਪਿਊਟਰ ਸਾਇੰਸ) …
Read More »ਟਰੈਫਿਕ ਨਿਯਮਾਂ ਦੀ ਪਾਲਣਾ ਨਾਲ ਰੁੱਕ ਸਕਦੀਆਂ ਹਨ ਦੁਰਘਟਨਾਵਾਂ – ਟਰੈਫਿਕ ਇੰਚਾਰਜ
ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਦਿੱਤੀ ਜਾਣਕਾਰੀ ਬਟਾਲਾ, 7 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਐਸ.ਐਸ.ਪੀ ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ.ਐਸ.ਆਈ ਸਰਵਨ ਸਿੰਘ ਅਤੇ ਹੌਲਦਾਰ ਮਨਜਿੰਦਰ ਸਿੰਘ ਵਲੋਂ ਦਸ਼ਮੇਸ਼ ਸੀਨੀਅਰ ਸਕੈਂਡਰੀ ਸਕੂਲ ਕੋਟਲੀ ਸੂਰਤ ਮੱਲੀ ਵਿਖੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਨੂੰ ਸੰਬੋਧਨ …
Read More »ਜਿਲਾ ਪ੍ਰੀਸ਼ਦ ਜੋਨ ਅਟਾਰੀ ਲਈ ਕਾਂਗਰਸੀ ਉਮੀਦਵਾਰ ਗੁਰਦੇਵ ਸ਼ਹੂਰਾ ਵੱਲੋਂ ਕਾਗਜ ਦਾਖਲ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪਸੋਟ ਬਿਊਰੋ) – ਵਿਧਾਨ ਸਭਾ ਹਲਕਾ ਰਾਜਾਸਾਂਸੀ ਤੇ ਅਟਾਰੀ ਅਧੀਨ ਆਉਦੇ ਜਿਲਾ ਪ੍ਰੀਸ਼ਦ ਜੋਨ ਅਟਾਰੀ ਦੇ ਨਾਮਜਦਗੀ ਪਰਚੇ ਕਾਂਗਰਸੀ ਉਮੀਦਵਾਰ ਗੁਰਦੇਵ ਸਿੰਘ ਸ਼ਹੂਰਾ ਵਲਂੋ ਜਿਲਾ ਕਚਹਿਰੀ `ਚ ਸਥਾਨਕ ਤਹਿਸੀਲਦਾਰ ਕਮ ਰਿਟਰਨਿੰਗ ਅਫਸਰ ਬਲਜਿੰਦਰ ਸਿੰਘ ਪਾਸ ਜਮਾਂ ਕਰਵਾਏ ਗਏ।ਜਿਲਾ ਪ੍ਰੀਸ਼ਦ ਜੋਨ ਅਟਾਰੀ ਦੇ ਕਾਂਗਰਸੀ ਉਮੀਦਵਾਰ ਸ਼ਹੂਰਾ ਆਪਣੇ ਸਮੱਰਥਕਾਂ ਸਮੇਤ ਯੂਥ ਕਾਂਗਰਸ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਪ੍ਰਧਾਨ …
Read More »ਜੀ.ਟੀ ਰੋਡ ਸਕੂਲ ਵਿਖੇ ਅਧਿਆਪਕ ਦਿਵਸ ਸਮਾਰੋਹ ਦੌਰਾਨ 5 ਅਧਿਆਪਕਾਂ ਦਾ ਸਨਮਾਨ
ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਖੇ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਸਕੂਲ ਦੇ ਆਡੀਟੋਰੀਅਮ ਵਿਖੇ ਮਨਾਇਆ ਗਿਆ।ਸਮਾਗਮ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ …
Read More »ਪਿੰਡ ਕੁੱਲੇਵਾਲ ਕੁਸ਼ਤੀ ਦੰਗਲ `ਚ ਝੰਡੀ ਦੀ ਕੁਸ਼ਤੀ ਅੰਮ੍ਰਿਤਪਾਲ ਗੋਲ ਬਾਗ ਨੇ ਜਿੱਤੀ
ਸਮਰਾਲਾ, 7 ਸਤੰਬਰ (ਪੰਜਾਬ ਪੋਸਟ- ਕੰਗ) – ਪਿੰਡ ਕੁਲੇਵਾਲ ਵਿਖੇ ਛਿੰਝ ਕਮੇਟੀ, ਸਮੂਹ ਗਰਾਮ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਸਕੂਲ ਦੀ ਗਰਾਊਂਡ ਵਿਖੇ ਕਰਵਾਇਆ ਗਿਆ।ਸ਼ੇਰ ਸਿੰਘ ਨੰਬਰਦਾਰ ਤੇ ਡਾਕਟਰ ਹਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ 250 ਤੋਂ ਵੱਧ ਪਹਿਲਵਾਨਾਂ ਨੇ ਆਪਣੇ ਕੁਸ਼ਤੀ ਦੇ ਜੌਹਰ ਦਿਖਾਏ ਅਤੇ ਵੱਡੀ …
Read More »
Punjab Post Daily Online Newspaper & Print Media