ਬਠਿੰਡਾ, 6 ਸਤੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਪਿੰਡ ਬੀਬੀ ਵਾਲਾ ਵਾਸੀ ਸੰਦੀਪ ਸਿੰਘ ਅਤੇ ਬੇਅੰਤ ਕੌਰ ਨੂੰ ਵਿਆਹ ਦੀ ਤੀਜੀ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Monthly Archives: September 2018
ਮਾਨਸਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 11 ਅਤੇ ਪੰਚਾਇਤ ਸੰਮਤੀ ਦੇ 89 ਹਲਕਿਆਂ ਲਈ ਬਣਾਏ 547 ਬੂਥ
22 ਸਤੰਬਰ ਨੂੰ ਨਤੀਜੇ ਆਉਣਗੇ ਭੀਖੀ (ਮਾਨਸਾ), 5 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅੱਜ ਪਹਿਲੇ ਦਿਨ ਜ਼ਿਲ੍ਹਾ ਮਾਨਸਾ `ਚ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਨੇ ਦੱਸਿਆ …
Read More »20 ਪੇਟੀਆਂ ਸ਼ਰਾਬ ਸਮੇਤ ਇੱਕ ਕਾਬੂ
ਭੀਖੀ (ਮਾਨਸਾ), 5 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਉਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਿਸੇ ਵੀ ਕਿਸਮ ਦੇ ਪਾਬੰਦੀਸ਼ੁਦਾ ਨਸ਼ੇ, ਖਾਸ ਤੌਰ ਤੇ ਨਜਾਇਜ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਮਾਨਸਾ ਪੁਲਿਸ ਪੂਰਨ ਤੌਰ `ਤੇ ਮੁਸਤੈਦ ਹੈ ਇਹ ਪ੍ਰਗਟਾਵਾ ਕਰਦਿਆਂ ਮਾਨਸਾ ਦੇ ਐਸ.ਐਸ.ਪੀ ਮਨਧੀਰ ਸਿੰਘ ਨੇ ਕਿਹਾ ਕਿ ਸੀ.ਆਈ.ਏ ਸਟਾਫ਼ ਨੇ ਇੱਕ ਹੋਰ ਵਿਅਕਤੀ ਨੂੰ 20 …
Read More »ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ 51 ਹੋਣਹਾਰ ਅਧਿਆਪਕਾਂ ਦਾ ਸਨਮਾਨ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ (ਰਜਿ.) ਵਲੋਂ ਹਰ ਸਾਲ ਦੀ ਤਰ੍ਹਾਂ ਕਰਵਾਏ ਗਏ ਅਧਿਆਪਕ ਸਨਮਾਨ ਸਮਾਰੋਹ `ਚ 51 ਹੋਣਹਾਰ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।ਕੌਮੀ ਸਨਮਾਨ ਦਿਨ ਦੀ ਪੂਰਵ ਸੰਧਿਆ `ਤੇ ਕਰਵਾਏ ਗਏ ਇਸ ਸਮਾਗਮ ਵਿੱਚ ਕੌਂਸਲਰ ਵਿਕਾਸ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ, ਜਦਕਿ ਵਿਸ਼ੇਸ਼ ਮਹਿਮਾਨਾਂ ਵਿੱਚ ਗੁਰਮੀਤ ਬਾਵਾ, ਓਲਪੀਅਨ ਰਿਟਾ. ਬ੍ਰਿਡੀਅਰ ਹਰਚਰਨ …
Read More »ਸ਼੍ਰੋਮਣੀ ਅਕਾਲੀ ਦਲ (ਅ) ਨੇ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) -ਬੇਅਦਬੀ ਮਾਮਲੇ ਸਬੰਧੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪਸ਼ ਹੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਰੱਦ ਕਰਨ ਦੇ ਵਿਰੋਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਜੈ ਸਿੰਘ ਨੂੰ ਮੰਗ ਪੱਤਰ ਸੌਂਪਦੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ, ਦਫਤਰ ਸਕੱਤਰ ਭਾਈ ਹਰਬੀਰ ਸਿੰਘ …
Read More »ਪ੍ਰਵਾਸੀ ਭਾਰਤੀ ਪੱਤਰਕਾਰ ਤੇ ਸਾਹਿਤਕਾਰ ਹਰਜੀਤ ਬਾਜਵਾ ਦਾ ਲੋਕ ਸਾਹਿਤ ਸੰਗਮ ਵਲੋਂ ਸਨਮਾਨ
ਸਾਹਿਤ ਦਾ ਗਿਆਨ ਰੱਖਣ ਵਾਲਾ ਸਾਬਿਤ ਹੁੰਦਾ ਹੈ ਵਧੀਆ ਪੱਤਰਕਾਰ – ਹਰਜੀਤ ਬਾਜਵਾ ਰਾਜਪੁਰਾ, 5 ਸਤੰਬਰ (ਪੰਜਾਬ ਪੋਸਟ – ਡਾ. ਗੁਰਵਿੰਦਰ ਅਮਨ) – ਅਜੋਕੇ ਸਮੇਂ ਸਾਹਿਤ ਹੀ ਸਮਾਜ ਨੂੰ ਸਹੀ ਸੇਧ ਦੇ ਸਕਦਾ ਹੈ, ਕਿਓਂਕਿ ਸਾਹਿਤਕਾਰ ਆਮ ਲੋਕਾਂ ਦੀ ਪੀੜਾਂ ਨੂੰ ਸਹੀ ਢੰਗ ਨਾਲ ਉਜਾਗਰ ਕਰਦਾ ਹੈ ਅਤੇ ਸਾਹਿਤ ਦਾ ਗਿਆਨ ਰੱਖਣ ਵਾਲਾ ਚੰਗਾ ਪੱਤਰਕਾਰ ਸਾਬਿਤ ਹੋ ਸਕਦਾ ਹੈ।ਕਨੇਡਾ ਦੇ …
Read More »ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਇੰਚਾਰਜ ਇੰਸਪੈਕਟਰ ਵਵਿੰਦਰ ਕੁਮਾਰ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਸੀ.ਆਈ.ਏ ਸਟਾਫ ਦੇ ਐਸ.ਆਈ ਪਰਮਿੰਦਰ ਸਿੰਘ ਵਲੋਂ ਪੁਲੀਸ ਪਾਰਟੀ ਸਮੇਂ ਸਥਾਨਕ ਪਿੰਡ ਸੁਲਤਾਨਵਿੰਡ ਦੇ ਟਾਂਗਾ ਸਟੈਂਡ ਨੇੜੇ ਪਰਨਾਮ ਸਿੰਘ ਉਰਫ ਪਾਨੀ ਪੁੱਤਰ ਤਰਸੇਮ ਸਿੰਘ ਵਾਸੀ ਪੱਤੀ ਮਨਸੂਰ ਕੀ ਪਿੰਡ ਸੁਲਤਾਨਵਿੰਡ ਅੰਮ੍ਰਿਤਸਰ ਅਤੇ ਜਸਵਿੰਦਰ ਸਿੰਘ ਉਰਫ ਜੌਨੀ ਪੁੱਤਰ …
Read More »ਐਥਲੈਟਿਕਸ ਦੇ ਜੋਨ ਮੁਕਾਬਲਿਆਂ `ਚ ਸੇਂਟ ਫਰਾਂਸਿਸ ਸਕੂਲ ਦੀ ਝੰਡੀ
ਅੰਮ੍ਰਿਤਸਰ ਤੇ ਤਰਨ ਤਾਰਨ ਦੇ ਸਕੂਲਾਂ ਨੂੰ ਹਰਾ ਕੇ ਪਹਿਨਿਆ ਚੈਂਪੀਅਨ ਤਾਜ ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਸੰਧੂ) – ਤਰਨ ਤਾਰਨ ਤੇ ਅੰਮ੍ਰਿਤਸਰ ਦੇ ਆਈ.ਸੀ.ਐਸ.ਸੀ ਸੇਂਟ ਫਰਾਂਸਿਸ ਸਕੂਲਾਂ ਦੇ ਐਥਲੈਟਿਕਸ ਖੇਡ ਮੁਕਾਬਲਿਆਂ ਦਾ ਓਵਰ ਆਲ ਚੈਂਪੀਅਨ ਤਾਜ ਸੇਂਟ ਫਰਾਂਸਿਸ ਸਕੂਲ ਕੈਂਟ ਰੋਡ ਅੰਮ੍ਰਿਤਸਰ ਦੇ ਸਿਰ ਸੱਜਿਆ।ਡੀ.ਪੀ ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਥੇ ਉਨ੍ਹਾਂ ਦਾ ਸਕੂਲ ਓਵਰ ਆਲ …
Read More »ਗੁਰਮਤਿ ਤੇ ਵਿਸ਼ਵ ਚਿੰਤਨ ਦਾ ਪ੍ਰਸਪਰ ਸੰਵਾਦ ਸਥਾਪਿਤ ਕਰਨ ਦੀ ਲੋੜ – ਡਾ. ਬੇਦੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੋਸ਼ਟੀ ਦਾ ਆਯੋਜਨ ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀਆਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਖੋਜਾਰਥੀਆਂ/ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਕ ਵਿਸ਼ੇਸ ਗੋਸ਼ਟੀ ਦਾ ਆਯੋਜਨ ਨਾਦ ਪ੍ਰਗਾਸੁ ਖੋਜ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਸਾਂਝੇ ਤੌਰ ਤੇ ਆਯੋਜਿਤ ਕੀਤਾ ਗਿਆ।ਇਸ ਸਮਾਗਮ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਹੋਟਲ ਬਿਰਊ ਮਾਸਟਰ ਵਿਚਕਾਰ ਅਹਿਮ ਸਮਝੌਤਾ
ਵਿਦਿਆਰਥੀਆਂ ਨੂੰ ਮਿਲਣਗੇ ਰੋਜ਼ਗਾਰ ਤੇ ਸਿਖਲਾਈ ਦੇ ਹੋਰ ਮੌਕੇ ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਤੇ ਰੁਜ਼ਗਾਰ ਦੇ ਮੌਕੇ ਦਿਵਾਉਣ ਹਿਤ ਹੋਟਲ ਬਿਰਊ ਮਾਸਟਰ ਨਾਲ ਅਹਿਮ ਸਮਝੌਤੇ `ਤੇ ਹਸਤਾਖਰ ਕੀਤੇ ਹਨ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਇਸ ਕੰਪਨੀ ਵੱਲੋਂ ਅੰਮ੍ਰਿਤਸਰ ਤੋਂ ਇਲਾਵਾ ਭਾਰਤ ਦੇ ਬਾਕੀ ਰਾਜਾਂ ਵਿਚ ਸਥਿਤ ਬਿਰਊ …
Read More »
Punjab Post Daily Online Newspaper & Print Media