Tuesday, November 24, 2026

Monthly Archives: September 2018

ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਦਾ 23ਵੀਂ ਵਾਰ ਯੂਨੀਵਰਸਿਟੀ ਪੁੱਜਣ `ਤੇ ਨਿੱਘਾ ਸਵਾਗਤ

ਮਾਕਾ ਟਰਾਫੀ ਖਿਡਾਰੀ-ਵਿਦਿਆਰਥੀਆਂ ਦੀ ਸਖਤ ਮਿਹਨਤ ਦਾ ਨਤੀਜਾ – ਵਾਈਸ-ਚਾਂਸਲਰ ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭਾਗਾਂ ਭਰੇ ਵਿਹੜੇ ਵਿਚ ਅੱਜ ਉਦੋਂ ਖੁਸ਼ੀਆਂ ਸਾਂਭੀਆਂ ਨਹੀਂ ਜਾ ਰਹੀਆਂ ਸਨ ਜਦੋਂ 6 ਸਾਲਾਂ ਦੇ ਵਕਫੇ ਬਾਅਦ ਦੇਸ਼ ਦੀ ਖੇਡਾਂ ਦੀ ਸੱਭ ਤੋਂ ਵਕਾਰੀ ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਇਥੇ ਪੁੱਜੀ।ਯੂਨੀਵਰਸਿਟੀ ਦੇ ਮੁੱਖ ਗੇਟ `ਤੇ …

Read More »

Warm welcome of Maulana Abul Kalam Azad Trophy at GNDU

Maka Trophy result of student-player ‘s hardwork – Vice-Chancellor Amritsar, Sept. 28 ( Punjab Post Bureau) – There was celebration atmosphere at Guru Nanak Dev University campus when the country’s coveted Maulana Abul Kalam Azad Trophy reached here after the gap of six years. the trophy was warmly received by players, coaches, principals of affiliated colleges, sports department of University and …

Read More »

ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਅਧੀਨ ਮੈਗਾ ਕੈਂਪ 2 ਅਕਤੂਬਰ ਨੂੰ -ਡੀ.ਸੀ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਉਦੇਸ਼ ਅਜਿਹੇ ਗਰੀਬ ਲੋਕਾਂ ਦੀ ਪਛਾਣ ਕਰਨਾ ਅਤੇ ਸੁਨਿਸ਼ਚਿਤ ਕਰਨਾ ਹੈ ਕਿ ਵੱਖ-ਵੱਖ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਅਧੀਨ ਬਣਦੇ ਲਾਭ ਲੋੜਵੰਦ ਲੋਕਾਂ ਤੱਕ ਪਹੁੰਚ ਸਕਣ।      ਇਸ ਸਬੰਧੀ ਅੱਜ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਵਲੋਂ ਜਿਲੇ੍ਹ ਦੇ ਸਮੂਹ ਐਸ.ਡੀ.ਐਮ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ …

Read More »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਦੋ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ – ਆਰ.ਪੀ ਸਿੰਘ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) –  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਦੋ ਦਿਨਾਂ ਟਰੇਨਿੰਗ ਪੋ੍ਰਗਰਾਮ ਦਾ ਆਯੋਜਨ ਆਈ.ਟੀ.ਆਈ ਅਜਨਾਲਾ ਵਿਖੇ ਕੀਤਾ ਗਿਆ।ਇਸ ਟਰੇਨਿੰਗ ਪ੍ਰੋਗਰਾਮ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਆਰ.ਪੀ ਸਿੰਘ ਕਾਰਜਕਾਰੀ ਇੰਜੀਨੀਅਰ, ਪ੍ਰਦੀਪ ਗਾਂਧੀ ਸੋਸਲ ਡਿਵੈਲਪਮੈਟ ਮੈਨੇਜਰ, ਸਰੂਪ ਲਾਲ ਉਪ ਮੰਡਲ ਇੰਜੀਨੀਅਰ ਅਤੇ ਤਕਨੀਕੀ ਮਾਹਿਰਾਂ ਵਲੋ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਨੂੰ …

Read More »

ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੂੰ ਰੋਟਰੀ ਕਲੱਬ ਅੰਮ੍ਰਿਤਸਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰੋਟਰੀ ਕਲੱਬ ਅੰਮ੍ਰਿਤਸਰ ਵਲੋਂ ਸਥਾਨਕ ਹੋਟਲ ਵਿੱਚ ਅਧਿਆਪਕ ਦਿਵਸ ਸਬੰਧੀ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੂੰ ਵਿਸ਼ੇਸ਼ ਮਹਿਮਾਨ ਡਾ. ਲਖਵਿੰਦਰ ਸਿੰਘ ਡਿਪਟੀ ਡਾਇਰੈਕਟਰ ਹਾਇਰ ਐਜੂਕੇਸ਼ਨ ਪੰਜਾਬ ਅਤੇ ਸੀ.ਏ ਦਵਿੰਦਰ ਸਿੰਘ ਵੱਲੋਂ ਸਨਮਾਨਿਆ ਗਿਆ।ਉਨਾਂ ਨੂੰ ਇਸ ਸਮੇਂ ਪ੍ਰਸੰਸਾ ਪੱਤਰ, ਸ਼ਾਲ ਅਤੇ ਹਰਿਆਵਲ ਦਾ ਪ੍ਰਤੀਕ ਪੌਦਾ …

Read More »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਰੈਲੀ ਤੇ ਮੁਜ਼ਾਹਰਾ 1 ਅਕਤੂਬਰ ਨੂੰ

ਭੀਖੀ, 28 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਜਿਲ੍ਹਾ ਮਾਨਸਾ ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਸੰਘਰਸ਼ ਕਮੇਟੀ ਦੇ ਪੰਜਾਬ ਦੇ ਕਨਵੀਨਰ ਸੱਤਪਾਲ ਭੈਣੀ ਅਤੇ ਜਿਲ੍ਹਾ ਕਨਵੀਨਰਾਂ ਬਿੱਕਰ ਸਿੰਘ ਮਾਖਾ, ਮੱਖਣ ਸਿੰਘ ਉਡਤ, ਜਗਦੇਵ ਸਿੰਘ ਘੁਰਕਣੀ ਅਤੇ ਸਤਨਾਮ ਸਿੰਘ ਖਿਆਲਾ ਦੀ ਪ੍ਰਧਾਨਗੀ ਹੇਠ ਹੋਈ।       ਜਿਸ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਰਕਾਰ ਪੰਚਾਇਤੀਕਰਨ ਦੇ …

Read More »

’84 ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ ’84 ਦੇ ਘਲੂਘਾਰੇ ਦੌਰਾਨ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ’ਚ ਸਮੇ ਦੀ ਹਕੂਮਤ ਨਾਲ ਲੋਹਾ ਲੈਦਿਆਂ ਸ਼ਹੀਦੀਆਂ ਪ੍ਰਾਪਤ ਕਰ ਗਏ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦਵਾਰਾ ਯਾਦਗਾਰ ਸ਼ਹੀਦਾਂ ਦੇ ਅਸਥਾਨ ’ਤੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵਲੋਂ ਪਿਛਲੇ ਢਾਈ ਸਾਲ ਤੋਂ …

Read More »

ਮੁੰਬਈ ’ਚ ਸ੍ਰੀ ਹਰਿਮੰਦਰ ਸਾਹਿਬ ਜਿਹੇ ਮਾਡਲ ਦੀ ਪੜਤਾਲ ਉਪਰੰਤ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ – ਲੌਂਗੋਵਾਲ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੁੰਬਈ ਦੇ ਇੱਕ ਇਲਾਕੇ ਵਿੱਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦਾ ਹੂਬਹੂ ਮਾਡਲ ਬਣਾ ਕੇ ਉਸ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਲਗਾਉਣ ਦੇ ਮਾਮਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਇਥੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬਚਿਆਂ ਦੇ ਧਾਰਮਿਕ ਮੁਕਾਬਲੇ 28 ਤੋਂ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਇਕੱਤਰਤਾ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 26 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅੱਜ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਗੁਰਪੁਰਬ ਸਮੇਂ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ।ਉਨ੍ਹਾਂ …

Read More »

ਹੈਡ ਕਾਂਸਟੇਬਲ ਦਵਿੰਦਰ ਸਿੰਘ ਨੂੰ ਲਾਏ ਏ.ਐਸ.ਆਈ ਦੇ ਸਟਾਰ

ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੈਡ ਕਾਂਸਟੇਬਲ ਦਵਿੰਦਰ ਸਿੰਘ ਨੂੰ ਤਰੱਕੀ ਮਿਲਣ `ਤੇ ਏ.ਐਸ.ਆਈ ਦੇ ਸਟਾਰ ਲਗਾਉਂਦੇ ਹੋਏ ਟਰੈਫਿਕ ਇੰਚਾਰਜ਼ ਇੰਸਪੈਕਟਰ ਦਿਲਬਾਗ ਸਿੰਘ ਤੇ ਅਨਮੋਲਕ ਸਿੰਘ ।

Read More »