ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਮੈਡੀਕਲ ਬੁਕ ਐਂਡ ਸਰਜੀਕਲ ਸੈਂਟਰ ਦੇ ਸਹਿਯੋਗ ਨਾਲ ਪੁਸਤਕ ਮੇਲਾ ਲਗਾਇਆ ਗਿਆ।ਇਹ ਪੁਸਤਕ ਮੇਲਾ ‘ਏਲਸੇਵਿਅਰ ਟਾਈਟਲਜ਼‘ ’ਤੇ ਕੇਂਦਰਿਤ ਸੀ।ਇਸ ਮੇਲੇ ’ਚ ਫ਼ਿਜੀਓਥਰੈਪੀ ਦੀਆਂ ਵਿੱਦਿਅਕ ਪੁਸਤਕਾਂ ਤੋਂ ਇਲਾਵਾ ਖੋਜ਼ ’ਤੇ ਅਧਾਰਿਤ ਅਤੇ ਅਜੋਕੀ ਤਕਨੀਕਾਂ ਨਾਲ ਸਬੰਧਿਤ ਪੁਸਤਕਾਂ ਦਾ ਭੰਡਾਰ ਸਜਾਇਆ ਗਿਆ।ਜਿਸ ਵਿਚ ਵਿਦਿਆਰਥੀਆਂ ਨੇ ਖੂਬ ਦਿਲਚਸਪੀ …
Read More »Monthly Archives: September 2018
ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਮਨਾਈ ਕ੍ਰਿਸ਼ਨ ਅਸ਼ਟਮੀ
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਭਗਵਾਨ ਕ੍ਰਿਸ਼ਨ ਦਾ ਜਨਮ ਦਿਨ’ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮਨਾਏ ਜਨਮ ਅਸ਼ਟਮੀ ਦਿਹਾੜੇ ਮੌਕੇ ਵਿਦਿਆਰਥੀਆਂ ਨੇ ਬਾਲ ਗੋਪਾਲ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਮੱਖਣ ਚੋਰੀ, ਕੰਸ ਦਾ ਅੰਤ ਆਦਿ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ। ਭਗਵਾਨ ਸ੍ਰੀ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਗਿਆ ‘ਟੈਲੇਂਟ ਹੰਟ’
ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਮੈਸਟਰ-1 ਦੀਆਂ ਵਿਦਿਆਰਥਣਾਂ ਨੂੰ ਜੀ ਆਇਆ ਕਹਿਣ ਅਤੇ ਉਨ੍ਹਾਂ ਦੇ ਹੁਨਰ ਨੂੰ ਪਰਖਦਿਆਂ 3 ਦਿਨਾਂ ਦਾ ਟੈਲੇਂਟ ਹੰਟ ਕਰਵਾਇਆ ਗਿਆ।ਇਸ ਪ੍ਰਤੀਯੋਗਤਾ ਦਾ ਆਗਾਜ਼ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਕਾਲਜ ਦੇ ਡੀਨ ਤੇ ਸੰਗੀਤ ਵਿਭਾਗ ਦੇ ਮੁੱਖੀ ਡਾ. ਜਤਿੰਦਰ ਕੌਰ ਵੱਲੋਂ …
Read More »ਭਾਈ ਘਨ੍ਹਈਆ ਜੀ ਸੰਦੇਸ਼ ਯਾਤਰਾ ਦਾ ਦਿੱਲੀ ਪੁੱਜਣ ’ਤੇ ਭਰਵਾਂ ਸਵਾਗਤ
ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਨਿਸ਼ਕਾਮ ਸੇਵਾ ਦੇ ਪੁੰਜ ਭਾਈ ਘਨ੍ਹਈਆ ਜੀ ਦੀ ਤੀਜੀ ਅਕਾਲ ਪਿਆਣਾ ਸ਼ਤਾਬਦੀ ਨੂੰ ਸਮਰਪਿਤ ‘‘ਭਾਈ ਘਨ੍ਹਈਆ ਜੀ ਸ਼ਦੇਸ਼ ਯਾਤਰਾ’’ ਦਾ ਅੱਜ ਦਿੱਲੀ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ ਤੋਂ ਆਏ ਨਗਰ ਕੀਰਤਨ ਦਾ ਅਨੰਦ ਵਿਹਾਰ ਨੇੜੇ ਸਵਾਗਤ ਕੀਤਾ ਗਿਆ।ਸਕੂਲੀ ਬੱਚਿਆ ਨੇ ਬੈਂਡ ਦੀ ਧੁੰਨ ’ਤੇ ਯਾਤਰਾ …
Read More »ਦਿੱਲੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੀ ਸ਼ਤਾਬਦੀ ਮੌਕੇ 1 ਲੱਖ ਸੰਗਤਾਂ ਦਾ ਇਕੱਠ ਕਰਨ ਦੀ ਤਿਆਰੀ
ਵਿਰੋਧੀਆਂ ਦੇ ਪ੍ਰਚਾਰ ਦਾ ਜਵਾਬ ਦੇਣ ਲਈ ਅਕਾਲੀ ਦਲ ਸੰਗਤਾਂ ਦੀ ਕਚਹਿਰੀ ’ਚ ਜਾਵੇਗਾ ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ, ਪਾਰਟੀ ਦੇ ਖਿਲਾਫ਼ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਚਲ ਰਹੇ ਨਾ ਪੱਖੀ ਪ੍ਰਚਾਰ ਦਾ ਜਵਾਬ ਹਾਂ ਪੱਖੀ ਪ੍ਰਚਾਰ ਦੇ ਜਰੀਏ ਦੇ ਕੇ ਵਿਰੋਧੀਆਂ ਦੇ ਭੰਡੀ ਪ੍ਰਚਾਰ ਦਾ ਲੱਕ ਤੋੜੇਗਾ।ਇਸ ਗੱਲ ਦਾ ਫੈਸਲਾ ਅੱਜ …
Read More »ਭਾਈ ਜੈਤਾ ਜੀ ਦੀ ਯਾਦ `ਚ ਚੇਤਨਾ ਮਾਰਚ ਅੱਜ
ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਨ ਦੇ ਸੰਬੰਧ ਵਿੱਚ ਬੁੱਧਵਾਰ, 5 ਸਤੰਬਰ ਨੂੰ ਗੁ. ਮਜਨੂੰ ਟਿੱਲਾ ਸਾਹਿਬ ਤੋਂ ਗੁ. ਸੀਸਗੰਜ ਸਾਹਿਬ ਤਕ ਵਿਸ਼ੇਸ਼ ਤੇ ‘ਮਹਾਨ ਚੇਤਨਾ ਮਾਰਚ’ ਦਾ ਆਯੋਜਨ ਕੀਤਾ ਜਾ …
Read More »ਪਿੰਡ ਕੱਕੜਵਾਲ ਵਿਖੇ ਯੋਗਾ ਕੈਂਪ ਦਾ ਆਯੋਜਨ
ਸਰੀਰ ਨੂੰ ਤੰਦਰੁਸਤ ਬਣਾਉਣ ਅਤੇ ਬਿਮਾਰੀਆਂ ਦੇ ਖਾਤਮੇ `ਚ ਸਹਾਈ ਹੈ ਯੋਗਾ- ਬਾਬਾ ਜਗਤਾਰ ਧੂਰੀ, 4 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਨਵ ਕਲਿਆਣ ਯੋਗ ਟਰੱਸਟ ਦੇ ਸੰਚਾਲਕ ਸਟੇਟ ਐਵਾਰਡੀ ਬਾਬਾ ਜਗਤਾਰ ਸਿੰਘ ਵੱਲੋਂ ਜਨਮ ਅਸ਼ਟਮੀ ਦੇ ਸ਼ੁਭ ਮੌਕੇ ਪਿੰਡ ਕੱਕੜਵਾਲ ਦੇ ਸ਼ਿਵ ਮੰਦਰ ਵਿਖੇ ਪ੍ਰਧਾਨ ਪ੍ਰਿਥਵੀ ਰਾਜ ਸ਼ਰਮਾ ਦੀ ਅਗਵਾਈ `ਚ ਇੱਕ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ …
Read More »ਬੁਢਲਾਡਾ ਦੇ ਮੁੰਡੇ ਨੂੰ ਮਹਿੰਗਾ ਪਿਆ ਫਿਲੀਪਾਈਨ ਦੀ ਕੁੜੀ ਨੂੰ ਸੋਸ਼ਲ ਮੀਡੀਆ ਤੇ ਤੰਗ ਕਰਨਾ
ਭੀਖੀ, 4 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਪੁਲਿਸ ਦੇ ਸ਼ੋਸ਼ਲ ਮੀਡੀਆ ਪੇਜ ਤੇ ਫਿਲੀਪਾਈਨ ਦੀ ਰਹਿਣ ਵਾਲੀ ਇਕ ਕੁੜੀ ਦੀ ਸ਼ਿਕਾਇਤ ਮਿਲਣ ਤੇ ਮਾਨਸਾ ਦੇ ਐਸ.ਐਸ.ਪੀ ਮਨਧੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਕਾਰਵਾਈ ਕਰਦਿਆਂ ਮੁਲਜ਼ਮ ਦੀ ਭਾਲ ਕਰਕੇ ਵੀਡੀਓ ਕਾਨਫਰੰਸ ਰਾਹੀਂ ਮੁੰਡੇ ਕੋਲੋਂ ਮਾਫ਼ੀ ਮੰਗਵਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ (ਸਾਈਬਰ ਇਨਵੈਸਟੀਗੈਸ਼ਨ ਟੈਕਨੀਕਲ ਸਪੋਰਟ ਯੂਨਿਟ) ਦੇ ਇੰਚਾਰਜ ਰਮਨਦੀਪ ਸਿੰਘ …
Read More »ਜਿਲਾ ਮਾਨਸਾ ਤੋਂ ਚੌਦਵਾਂ ਜੱਥਾ ਬਰਗਾੜੀ ਲਈ ਰਵਾਨਾ
ਭੀਖੀ, 4 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ ਜਵਾਹਰਕੇ ਮੀਤ ਪ੍ਰਧਾਨ ਕਿਸਾਨ ਵਿੰਗ ਅਤੇ ਵਰਕਿੰਗ ਕਮੇਟੀ ਮੈਂਬਰ ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ `ਚ ਜਿਲਾ ਮਾਨਸਾ ਵਲੋ ਚੌਦਵਾਂ ਜੱਥਾ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ …
Read More »BBK DAV College organises “Eclosion -Celebrating Budding Entrepreneurs”
Amritsar, Sept. 4 (Punjab Post Bureau) – PG Department of Commerce and Business Administration of BBK DAV College for Women organized an event “ECLOSION-Celebrating Budding Entrepreneurs” to foster the spirit of entrepreneurship and innovation among the students. This self sustaining endeavor was conceived, developed and organized entirely by the students under the guidance of their mentors. A variety of goods …
Read More »
Punjab Post Daily Online Newspaper & Print Media