Tuesday, November 24, 2026

Monthly Archives: September 2018

ਖ਼ਾਲਸਾ ਕਾਲਜ ਨੇ ਜਿੱਤੀ ਲਿਟਮੇਨੀਆ ਇੰਟਰ ਕਾਲਜ ਇੰਗਲਿਸ਼ ਫ਼ੈਸਟੀਵਲ ’ਚ ਓਵਰਆਲ ਟਰਾਫੀ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਨੇ ਲਿਟਮੇਨੀਆ ਇੰਟਰ ਕਾਲਜ ਇੰਗਲਿਸ਼ ਫ਼ੈਸਟੀਵਲ ’ਚ ਓਵਰਆਲ ਟਰਾਫੀ `ਤੇ ਜਿੱਤ ਹਾਸਲ ਕੀਤੀ।ਇਹ ਇੰਗਲਿਸ਼ ਫੈਸਟੀਵਲ ਕੰਨਿਆਂ ਮਹਾਂ ਵਿਦਿਆਲਿਆ ਜਲੰਧਰ ਵੱਲੋਂ ਆਯੋਜਿਤ ਕਰਵਾਇਆ ਗਿਆ ਸੀ।     ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਜਿੱਤ ’ਤੇ ਖੁਸ਼ੀ ਦਾ ਇਜਹਾਰ ਕਰਦਿਆਂ ਮੁਬਾਰਕਬਾਦ ਦਿੱਤੀ।ਉਨ੍ਹਾਂ ਦੱਸਿਆ ਕਿ ਕੱਲ੍ਹ ਕੰਨਿਆ ਮਹਾਂ …

Read More »

ਖ਼ਾਲਸਾ ਕਾਲਜ ਵਿਖੇ ਸਾਈਬਰ ਸਕਿਓਰਿਟੀ ’ਤੇ ਸੈਮੀਨਾਰ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ‘ਸਾਈਬਰ ਸਕਿਉਰਿਟੀ’ ਵਿਸ਼ੇ ’ਤੇ ਕਰਵਾਏ ਗਏ ਇਕ ਰੋਜ਼ਾ ਸੈਮੀਨਾਰ’ਚ ਸ੍ਰੀਮਤੀ ਸੁਗੰਧ ਖੰਨਾ, ਸੈਂਟਰ ਹੈਡ ਨੇ ਵਿਦਿਆਰਥੀਆਂ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨ ਦਾ ਸਵਾਗਤ ਕੀਤਾ।     ਸ੍ਰੀਮਤੀ ਸੁਗੰਧ ਖੰਨਾ ਨੇ ‘ਡਾਟਾ ਵਲਨਰੇਬਿਲਟੀ ਅਤੇ ਹੈਕਿੰਗ’ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ ’ਚ ਪ੍ਰਾਪਤ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਚੌਥੇ ਸਮੈਸਟਰ ਦੀ ਪ੍ਰੀਖਿਆ ’ਚ ਤੀਜਾ ਸਥਾਨ ਹਾਸਲ ਕੀਤਾ ਹੈ।ਸ਼ਰੂਤੀ ਸੰਦਲ ਨੇ 422 ਨੰਬਰਾਂ ਨਾਲ ’ਵਰਸਿਟੀ ’ਚ ਤੀਜਾ ਸਥਾਨ ਹਾਸਲ ਕੀਤਾ।     ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ …

Read More »

ਡਿਪਟੀ ਕਮਿਸ਼ਨਰ ਵਲੋਂ ਇੰਡੀਆ ਪੋਸਟ ਪੇਮੈਂਟ ਬੈਂਕ ਦਾ ਉਦਘਾਟਨ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵੱਲੋਂ ਮੁੱਖ ਡਾਕਘਰ ਵਿਖੇ ਇੰਡੀਆ ਪੋਸਟ ਪੇਮੈਂਟ ਬੈਂਕ ਦਾ ਉਦਘਾਟਨ ਕੀਤਾ ਗਿਆ ਅਤੇ ਇਹ ਸੁਵਿਧਾ ਦਿਹਾਤੀ ਲੋਕਾਂ ਤੱਕ ਵੀ ਪਹੁੰਚਾਈ ਜਾਵੇਗੀ।      ਮੁੱਖ ਡਾਕਘਰ ਵੱਲੋਂ ਸੇਂਟ ਪੀਟਰ ਚਰਚ ਵਿੱਚ ਰੱਖੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਹਿਲੇ ਚਰਨ ਵਿੱਚ ਅੰਮਿ੍ਰਤਸਰ ਡਵੀਜਨ ਅਤੇ ਤਰਨਤਾਰਨ ਦੇ 10 …

Read More »

Sahodaya Schools Complex honoured 5 Principals & 127 Teachers

Education Minister O.P Soni awards at DAV Public School Amritsar, Sept. 1 (Punjab Post Bureau) – DAV .Public School Lawrence Road hosted the Teachers’ Day Celebrations under the auspices of Sahodaya Schools Complex Amritsar, Gurdaspur & Tarn Taran with grandeur. The honourable Education Minister of Punjab , Sh.O.P. Soni graced the momentous occasion as the Chief Guest. Lakhwinder Singh Executive …

Read More »

81 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਣੇ ਇੱਕ ਪੁਲਿਸ ਅੜਿੱਕੇ

ਭੀਖੀ (ਮਾਨਸਾ), 1 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੁਲਿਸ ਵਿਭਾਗ ਵਲੋਂ ਨਸ਼ਿਆਂ ਨੂੰ ਠੱਲ ਪਾਉਣ ਦੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 81 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅੰਗਰੇਜ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਮਨਧੀਰ ਸਿੰਘ ਦੀਆਂ ਹਦਾਇਤਾਂ `ਤੇ ਮਾੜੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।     …

Read More »

ਵਾਤਾਵਰਣ ਦੀ ਸਾਂਭ ਸੰਭਾਲ ਸਬੰਧੀ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ

ਭੀਖੀ (ਮਾਨਸਾ), 1 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਿਸਾਨ ਵੀਰਾਂ ਨੂੰ ਪਰਾਲੀ ਦੀ ਸਿਖਲਾਈ ਦੇ ਨਾਲ-ਨਾਲ ਸਕੂਲੀ ਬਚਿਆਂ ਨੂੰ ਵੀ ਵਾਤਾਵਰਣ ਸੰਭਾਲ ਸਬੰਧੀ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ।ਇਸ ਸੰਦਰਭ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਖਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਬੱਚਿਆ ਦੇ ਲੇਖ, ਪੇਂਟਿੰਗ ਅਤੇ ਕੁਵਿਜ਼ ਮੁਕਾਬਲੇ ਕਰਵਾਏ ਗਏ।     ਇਸ ਮੌਕੇ ਸਹਾਇਕ ਪ੍ਰੋਫੈਸਰ ਭੂਮੀ …

Read More »

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਵੋਟਰ ਸੂਚੀ ਦੀਆਂ ਕਾਪੀਆਂ

ਭੀਖੀ (ਮਾਨਸਾ), 1 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ  ਅਪਨੀਤ ਰਿਆਤ ਦੀਆਂ ਹਦਾਇਤਾਂ ਅਨੁਸਾਰ ਚੋਣ ਤਹਿਸੀਲਦਾਰ ਗੁਰਚਰਨ ਸਿੰਘ ਦੁਆਰਾ ਅੱਜ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.01.2019 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਿਤ ਕੀਤੀ ਗਈ ਫੋਟੋ ਵੋਟਰ ਸੂਚੀ …

Read More »

Recruitment Rally organized in Ferozpur Cantt.

Jalandhar, Sep. 1 (Punjab Post Bureau) – Headquarters Recruiting Zone (Punjab and J&K) organized an Army recruitment rally from 27 Aug to 1st Sep 2018 at Capt Sunder Singh Stadium, Ferozepur Cantt. for candidates from Ferozepur, Bhatinda, Faridkot and Muktsar districts. The overall conduct of this rally was under the arrangements of local Army formation with assistance from local administration …

Read More »

ਸਿਖਿਆ ਮੰਤਰੀ ਵਲੋਂ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਸ਼ਰਧਾ ਦੇ ਫੁੱਲ ਭੇਂਟ

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਣਜੀਤ ਐਵੀਨਿਊ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ।ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਕਿਹਾ ਕਿ ਇਨ੍ਹਾਂ ਨੇ ਪੰਜਾਬ ਵਿੱਚ ਸ਼ਾਂਤੀ, ਏਕਤਾ ਅਤੇ ਅਖੰਡਤਾ ਦੀ ਖਾਤਰ ਆਪਣੀ ਜਿੰਦਗੀ ਕੁਰਬਾਨ ਕਰ ਦਿੱਤੀ ਸੀ।ਇਸ ਮੌਕੇ ਸੁਨੀਲ ਦੱਤੀ ਵਿਧਾਇਕ, ਜੁਗਲ …

Read More »