ਜੰਡਿਆਲਾ ਗੁਰੂ, 27 ਸਤੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਫਾਈ ਮੁਹਿੰਮ ਚਲਾਈ ਗਈ।ਸਕੂਲ ਦੇ ਕੈਂਪਸ, ਆਸ ਪਾਸ ਦੇ ਇਲਾਕੇ ਅਤੇ ਸਕੂਲ ਗਰਾਉਂਡ ਆਦਿ ਦੀ ਸਫਾਈ ਵਿੱਚ ਵਿਦਿਆਰਥੀਆਂ ਨੇ ਸਕੂਲ ਦੇ ਸਟਾਫ, ਮੈਨੇਜਿੰਗ ਕਮੇਟੀ ਆਦਿ ਨੇ ਵੱਧ-ਚੜ੍ਹ ਕੇ ਹਿੱਸਾ ਪਾਇਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਸਾਨੂੰ ਆਪਣੇ …
Read More »Monthly Archives: September 2018
ਜਨਮ ਦਿਨ ਮੁਬਾਰਕ – ਸ਼ੁਜਲ ਗਰਗ
ਬਠਿੰਡਾ, 27 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਹੋਣਹਾਰ ਬੇਟੇ ਸ਼ੁਜਲ ਗਰਗ ਦੇ ਜਨਮ ਦਿਨ ਦੀਆਂ ਬਠਿੰਡਾ ਵਾਸੀ ਪਿਤਾ ਸਤਪਾਲ ਗਰਗ, ਮਾਤਾ ਨਮਿਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮਨਾਇਆ ਸੈਰ-ਸਪਾਟਾ ਦਿਵਸ
ਅੰਮ੍ਰਿਤਸਰ, 27 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ 16 ਤੋਂ 27 ਸਤੰਬਰ 2018 ਤੱਕ ਸੈਰ-ਸਪਾਟਾ ਦਿਵਸ ਮਨਾਇਆ ਗਿਆ।ਇਹ ਦਿਵਸ ਮਨਾਉਣ ਦਾ ਮੁੱਖ ਮਕਸਦ ਭਾਰਤ ਅਤੇ ਦੁਨੀਆਂ ਵਿੱਚ ਸਭ ਨੂੰ ਸੈਰ-ਸਪਾਟੇ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸੀ।ਸਕੂਲ ਵਿੱਚ ਵਿਦਿਆਰਥੀਆਂ ਵਲੋਂ ਖ਼ਾਸ ਤੌਰ `ਤੇ ਸਵੇਰ ਦੀ ਸਭਾ ਵਿੱਚ ਸੈਰ-ਸਪਾਟੇ ਨੂੰ ਪ੍ਰਫੁਲੱਤ ਕਰਨ ਦੇ ਤਰੀਕਿਆਂ …
Read More »ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਨੇ ਲਗਾਇਆ ਮੈਡੀਕਲ ਚੈਕਅੱਪ ਕੈਂਪ
ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) -ਸਿਹਤ ਵਿਭਾਗ ਵਲੋਂ ਅੱਜ ਪਿੰਡ ਭਾਵਾ ਬਲਾਕ ਬੁਢਲਾਡਾ ਵਿਖੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।ਕੈਂਪ ਵਿਚ ਬਲੱਡ ਪ੍ਰੈਸ਼ਰ, ਸ਼ੂਗਰ, ਅਨੀਮੀਆ, ਕੈਂਸਰ ਅਤੇ ਮਲੇਰੀਏ ਵਰਗੀਆਂ ਬਿਮਾਰੀਆਂ ਦਾ ਚੈਕਅੱਪ ਕੀਤਾ ਗਿਆ। ਕੈਂਪ ਵਿਚ ਕੁੱਲ 78 ਮਰੀਜ਼ਾਂ ਨੇ ਭਾਗ ਲਿਆ। ਜਿਸ ਵਿਚ ਮੋਟਾਪੇ ਤੋਂ ਪੀੜਤ 9, ਹਾਈ ਬਲੱਡ ਪ੍ਰੈਸ਼ਰ 22, ਸ਼ੂਗਰ 3 ਅਤੇ ਅਨੀਮੀਆ ਦੇ 2 ਮਰੀਜ਼ …
Read More »ਭਾਰਤ ਬੰਦ ਦੇ ਸੱਦੇ `ਤੇ ਕੈਮਿਸਟ 28 ਸਤੰਬਰ ਨੂੰ ਕਾਰੋਬਾਰ ਰੱਖਣਗੇ ਬੰਦ
ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੁਆਰਾ (ਮੈਡੀਕਲ ਸਟੋਰ ) ਦੇ ਸੱਦੇ ਨੂੰ ਮੁੱਖ ਰੱਖਦੇ ਹੋਏ ਸਮੂਹ ਕੈਮਿਸਟ 28 ਸਤੰਬਰ ਨੂੰ ਪੂਰਨ ਬੰਦ ਰੱਖਣਗੇ।ਕੈਮਿਸਟ ਐਸੋਸੀਏਸ਼ਨ ਸਰਦੂਲਗੜ੍ਹ ਦੇ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਸਰਕਾਰ ਬਹੁਤ ਜਲਦੀ ਈ-ਫਾਰਮੈਸੀ ਨਾਮ `ਤੇ ਦਵਾਈਆਂ ਦੀ ਆਨਲਾਈਨ ਵਿਕਰੀ ਸ਼ੁਰੂ ਕਰਨ ਜਾ ਰਹੀ ਹੈ।ਇਸ ਕਾਰਨ ਕੈਮਿਸਟਾਂ ਨੂੰ ਬਹੁਤ ਨੁਕਸਾਨ ਹੋਵੇਗਾ …
Read More »ਬੱਚਿਆਂ ਦਾ ਸ਼ੋਸ਼ਣ ਰੋਕਣ ਲਈ ਜ਼ਿਲ੍ਹਾ ਮਾਨਸਾ `ਚ 1098 ਹੈਲਪਲਾਈਨ ਦੀ ਮੋਹਰੀ ਭੂਮਿਕਾ
ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਘਰ, ਸਕੂਲ ਜਾਂ ਹੋਰਨਾਂ ਥਾਵਾਂ `ਤੇ ਬੱਚਿਆਂ ਨਾਲ ਹੋ ਰਹੇ ਜਿਸਮਾਨੀ ਤੇ ਮਾਨਸਿਕ ਸ਼ੋਸ਼ਣ, ਬਾਲ ਮਜ਼ਦੂਰੀ, ਬਾਲ ਵਿਆਹ ਅਤੇ ਬੱਚਿਆਂ ਦੀ ਗੁੰਮਸ਼ੁਦਗੀ ਆਦਿ ਸਬੰਧੀ ਮਾਮਲਿਆਂ ਦੇ ਸਮਾਂਬੱਧ ਹੱਲ ਲਈ ਜ਼ਿਲ੍ਹੇ `ਚ ਸੁਸਾਇਟੀ ਫ਼ਾਰ ਆਲ ਰਾਊਂਡ ਡਿਵੈਲਪਮੈਂਟ (ਸਾਰਡ) ਵਲੋਂ ਸਥਾਪਤ ਕੀਤੇ ਗਏ ਚਾਈਲਡ ਕੇਅਰ ਹੈਲਪਲਾਈਨ ਨੰਬਰ-1098 ਰਾਹੀਂ ਇਸ ਸੰਸਥਾ ਦੇ ਅਧਿਕਾਰੀਆਂ ਨੇ ਕਈ …
Read More »ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ ਯੂਨੀਅਨ ਦੀ ਹੋਈ ਮੀਟਿੰਗ
ਭੀਖੀ, 27 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਵਾਟਰ ਵਰਕਸ ਜਵਾਹਰਕੇ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਜਿਲ੍ਹਾ ਮਾਨਸਾ ਦੀ ਮੀਟਿੰਗ ਪ੍ਰਧਾਨ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਾਥੀ ਅਜੈਬ ਸਿੰਘ ਦੀ ਰਿਟਾਇਰਮੈਂਟ ਪਾਰਟੀ ਬਾਰੇ ਵਿਚਾਰਾਂ ਕੀਤੀਆਂ ਗਈਆਂ ਅਤੇ ਉਸ ਤੋਂ ਬਾਅਦ ਸਾਥੀ ਗੁਰਸੇਵਕ ਸਿੰਘ ਨੇ ਪੰਜਾਬ ਸਰਕਾਰ ਦੀ ਮੁਲਾਜਮ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ …
Read More »ਸਰਜੀਕਲ ਸਟ੍ਰਾਈਕਸ ਦਿਵਸ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਰੋਹ ਅੱਜ ਤੇ ਕੱਲ੍ਹ
ਜਲੰਧਰ, 27 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਨ 2016 ਵਿੱਚ ਸੰਚਾਲਿਤ ਸਰਜੀਕਲ ਸਟ੍ਰਾਈਕ ਦਿਵਸ ਦੀ ਦੂਜੀ ਵਰ੍ਹੇਗੰਢ ਮੌਕੇ ਭਾਰਤੀ ਹਥਿਆਰਬੰਦ ਫੌਜਾਂ ਦੇ ਸਾਹਸ, ਬਹਾਦਰੀ ਅਤੇ ਬਲੀਦਾਨ ਨੂੰ ਯਾਦ ਕਰਦਿਆਂ ਸਤੰਬਰ 28 ਤੇ 29 ਨੂੰ ਇੱਕ ਰਾਸ਼ਟਰ ਵਿਆਪੀ ਮੁਹਿੰਮ ਲਾਂਚ ਕੀਤੀ ਜਾਵੇਗੀ।ਰਖਿਆ ਮੰਤਰਾਲਾ ਇਹ ਯਾਦਗਾਰੀ ਸਮਾਰੋਹ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਹਿਯੋਗ ਨਾਲ ਆਯੋਜਿਤ ਕਰ ਰਿਹਾ ਹੈ।ਮੁੱਖ ਸਮਾਰੋਹ ਇੰਡੀਆ ਗੇਟ ਦਿੱਲੀ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਕੋੜੀ ਵਾਲਾ ਘਾਟ ਯੂ.ਪੀ ਤੋਂ ਨਗਰ ਕੀਰਤਨ 1 ਅਕਤੂਬਰ ਨੂੰ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਅਨੁਸਾਰ 1 ਅਕਤੂਬਰ 2018 ਤੋਂ ਨਗਰ ਕੀਰਤਨਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ।ਇਸ ਤਹਿਤ ਪਹਿਲਾ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਕੋੜੀ ਵਾਲਾ …
Read More »ਜਥੇਦਾਰ ਤੇਜਾ ਸਿੰਘ ਭੁੱਚਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 3 ਅਕਤੂਬਰ ਨੂੰ
ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਘੇ ਸਿੱਖ ਆਗੂ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 3 ਅਕਤੂਬਰ ਨੂੰ ਉਨ੍ਹਾਂ ਦੇ ਜਦੀ ਪਿੰਡ ਭੁੱਚਰ ਖੁਰਦ ਵਿਖੇ ਕਰਵਾਇਆ ਜਾ ਰਿਹਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਜਥੇਦਾਰ ਤੇਜਾ ਸਿੰਘ ਭੁੱਚਰ ਨੇ ਗੁਰਦੁਆਰਾ ਸੁਧਾਰ ਲਹਿਰ ਵਿਚ ਅਹਿਮ ਰੋਲ ਅਦਾ ਕੀਤਾ ਹੈ।ਸਿੱਖ ਕੌਮ ਦੇ …
Read More »
Punjab Post Daily Online Newspaper & Print Media