Tuesday, November 24, 2026

Monthly Archives: September 2018

ਟੈਂਕਰ ਹੇਠ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਅਵਾਰਾ ਪਸ਼ੂ ਦੇ ਟੱਰਾਉਣ ਨਾਲ ਇੱਕ ਹੋਰ ਮੋਟਰਸਾਇਕਲ ਸਵਾਰ ਜ਼ਖ਼ਮੀ ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ-ਮਾਨਸਾ ਰੋਡ ‘ਤੇ ਤੇਲ ਟੈਂਕਰ ਨੇ ਇੱਕ ਮੋਟਰਸਾਇਕਲ ਚਾਲਕ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ।ਘਟਨਾ ਦੀ ਸੂਚਨਾ ਮਿਲਦਿਆਂ ਸਹਾਰਾ ਵਰਕਰ ਮਨੀ ਕਰਨ ਸ਼ਰਮਾ, ਹਰਬੰਸ ਸਿੰਘ, ਇੰਦਰਜੀਤ ਸਿੰਘ ਗੋਪੀ ਅਤੇ ਸੰਦੀਪ ਗਿੱਲ ਘਟਨਾ ਸਥਾਨ ‘ਤੇ ਪਹੰੁਚੇ ਅਤੇ ਦੇਖਿਆ ਕਿ ਮੋਟਰਸਾਇਕਲ ਚਾਲਕ ਦਾ ਸਿਰ …

Read More »

ਜੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ `ਚ ਬਾਬਾ ਫ਼ਰੀਦ ਸਕੂਲ ਨੇ ਜਿੱਤੀ ਓਵਰਆਲ ਟਰਾਫ਼ੀ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਸਥਾਨਕ ਖੇਡ ਸਟੇਡੀਅਮ ਬਠਿੰਡਾ ਵਿਖੇ ਕਰਵਾਏ ਗਏ ਜੋਨਲ ਪੱਧਰੀ ਐਥਲੇਟਿਕਸ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡ ਕੇ ਓਵਰਆਲ ਟਰਾਫ਼ੀ ਜਿੱਤ ਲਈ ਹੈ।ਬਠਿੰਡਾ ਜੋਨ-2 ਦੇ ਤਹਿਤ ਇਹਨਾਂ ਐਥਲੇਟਿਕਸ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ …

Read More »

ਪੇਟ ਦੀ 6 ਕਿਲੋ 500 ਗਰਾਮ ਦੀ ਰਸੋਲੀ ਦਾ ਸਿਵਲ ਹਸਪਤਾਲ ’ਚ ਸਫਲ ਆਪਰੇਸ਼ਨ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਸਿਹਤ ਵਿਭਾਗ ਵੱਲੋਂ  ਸਿਵਲ ਸਰਜਨ ਬਠਿੰਡਾ ਡਾ.ਐਚ.ਐਨ ਸਿੰਘ ਦੀ ਰਹਿਨੁਮਾਈ ਹੇਠ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਂਵਾ ਤਹਿਤ  ਸਿਵਲ ਹਸਪਤਾਲ ਬਠਿੰਡਾ ’ਚ ਡਾਕਟਰਾਂ ਵਲੋਂ ਪੇਟ ਦੀ 6 ਕਿਲੋ 500 ਗਰਾਮ ਦੀ ਰਸੋਲੀ ਦਾ ਸਫਲ ਅਪਰੇਸ਼ਨ ਕੀਤਾ ਗਿਆ।ਸਿਵਲ ਹਸਪਤਾਲ ਬਠਿੰੰਡਾ ਦੇ ਸਰਜਨ ਡਾ. ਮਨਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ ਪ੍ਰਕਾਸ …

Read More »

ਗੁੱਡਵਿਲ ਸੁਸਾਇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਮੁਫ਼ਤ ਮੈਡੀਕਲ ਕੈਂਪ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਦੀਪ ਸਿੰਘ ਨਗਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਵਿਖੇ ਗੁੱਡਵਿਲ ਸੁਸਾਇਟੀ ਵਲੋਂ ਅੱਖਾਂ ਦਾ ਮੁਫਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ।ਜਿਸ ਵਿੱਚ ਆਲ ਇੰਡੀਆ ਰੇਡੀਓ ਬਠਿੰਡਾ ਦੇ ਚੀਫ ਰਾਜੀਵ ਅਰੋੜਾ ਨੇ ਬਤੌਰ ਮੁੱਖ ਮਹਿਮਾਨ ਅਤੇ ਇੰਜੀਨੀਅਰ ਸੇਠੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ ਗੁਡਵਿੱਲ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ …

Read More »

ਮੀਂਹ ਕਾਰਨ ਖੇਤ ਕਿਸਾਨ ਮਜ਼ਦੂਰਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਵੇ ਸਰਕਾਰ – ਨਸਰਾਲੀ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਹੋਏ ਬੀਤੇ ਦਿਨੀਂ ਪਏ  ਭਾਰੀ ਮੀਂਹ ਕਾਰਨ ਕਿਸਾਨ-ਮਜ਼ਦੂਰ ਪਰਿਵਾਰਾਂ ਦਾ ਜਾਨੀ ਮਾਲੀ ਨੁਕਸਾਨ ਹੋਇਆ ਹੈ।ਉਨ੍ਹਾਂ ਪਰਿਵਾਰਾਂ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਦੇ ਕਿਸਾਨ ਮੁਜ਼ਦੂਰਾਂ ਦੇ ਪਰਿਵਾਰ ਦੇ ਜੀਆਂ ਦੀ ਮੌਤ ਹੋ ਗਈ …

Read More »

ਜਨਮ ਦਿਨ ਮੁਬਾਰਕ – ਕੋਮਲਪ੍ਰੀਤ ਕੌਰ ਮਾਨ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕੋਮਲਪ੍ਰੀਤ ਕੌਰ ਮਾਨ ਦੇ ਜਨਮ ਦਿਨ ਦੀਆਂ ਬਠਿੰਡਾ ਵਾਸੀ ਪਿਤਾ ਚਮਕੌਰ ਸਿੰਘ ਮਾਨ, ਮਾਤਾ ਜਸਵਿੰਦਰ ਕੌਰ ਮਾਨ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਭਵਲੀਨ

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਵਲੀਨ ਦੇ ਜਨਮ ਦਿਨ ਦੀਆਂ ਬਠਿੰਡਾ ਵਾਸੀ ਪਿਤਾ ਅਮਿਤ, ਮਾਤਾ ਰਮਨਦੀਪ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।

Read More »

ਸਰਕਾਰੀ ਸਕੂਲ ਵਿਖੇ ਸਵੱਛਤਾ ਹੀ ਸੇਵਾ ਅਧੀਨ ਲਗਾਇਆ ਸੈਮੀਨਾਰ

ਪਠਾਨਕੋਟ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਡੀ.ਐਲ.ਸੀ ਸ੍ਰੀਮਤੀ ਮਨਿੰਦਰ ਕੋਰ ਨੇ ਸਰਕਾਰੀ ਮਿਡਲ ਸਕੂਲ ਕੂਠੇਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮਨਵਾਲ ਬਲਾਕ ਪਠਾਨਕੋਟ ਵਿਖੇ ਆਯੋਜਿਤ `ਮਿਸ਼ਨ ਤੰਦਰੁਸਤ ਪੰਜਾਬ` ਨੂੰ ਸਮਰਪਿਤ ਸਵੱਛਤਾ ਹੀ ਸੇਵਾ ਅਧੀਨ ਲਗਾਏ ਸੈਮੀਨਾਰ ਦੋਰਾਨ ਬੱਚਿਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਸਾਨੂੰ ਅਪਣੀ ਸਿਹਤ ਦੇ ਪ੍ਰਤੀ ਜਾਗਰੂਕ ਰਹਿਣ ਦੀ ਲੋੜ ਹੈ।ਅਗਰ ਅਸੀਂ …

Read More »

PM inaugurates Pakyong Airport as air connectivity reaches Sikkim

Delhi, Sept. 25 (Punjab Post Bureau) – The Prime Minister, Shri Narendra Modi today inaugurated the Pakyong Airport in Sikkim. This is the first airport in the Himalayan State, and the 100th airport in the country. Addressing a large public gathering on the occasion, the Prime Minister described the day as a historic one for Sikkim, and an important one …

Read More »