ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ’ਚ ਅੱਜ ਭਾਰਤੀ ਸਟੇਟ ਬੈਂਕ ਵੱਲੋਂ ਇੱਕ ਸਫਾਈ ਵਾਲੀ ਮਸ਼ੀਨ ਭੇਟ ਕੀਤੀ ਗਈ। ਇਸ ਤੋਂ ਪਹਿਲਾਂ ਬੈਂਕ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਰੂ ਰਾਮਦਾਸ ਜੀ ਲੰਗਰ ਦੇ ਦਫਤਰ ਵਿਖੇ ਇਹ ਮਸ਼ੀਨ …
Read More »Daily Archives: October 3, 2018
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੇ ਕੱਲ੍ਹ ਸਕੂਲੀ ਬੱਚਿਆਂ ਦੀ ਧਾਰਮਿਕ ਲਿਖਤੀ ਪ੍ਰੀਖਿਆ ਲਈ ਗਈ। ਇਨ੍ਹਾਂ ਮੁਕਾਬਲਿਆਂ ਵਿਚ 45 ਸਕੂਲਾਂ ਦੇ ਲਗਭਗ 225 ਬੱਚਿਆਂ ਨੇ ਬੜੇ …
Read More »ਗੁਰਦੁਆਰਾ ਕੋੜੀ ਘਾਟ ਯੂ.ਪੀ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਨਿੱਘਾ ਸਵਾਗਤ
ਅੰਮ੍ਰਿਤਸਰ, 2 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਤ੍ਰਿਕੁਨੀਆ ਉਤਰ ਪ੍ਰਦੇਸ਼ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸੋਮਵਾਰ ਨੂੰ ਆਰੰਭ ਕੀਤਾ ਵਿਸ਼ਾਲ ਨਗਰ ਕੀਰਤਨ ਅੱਜ ਦੂਜੇ ਦਿਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਕਾਲ ਅਕੈਡਮੀ ਗੋਮਤੀ …
Read More »5 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਪੰਜਾਬੀ ਫ਼ਿਲਮ ‘ਅਫ਼ਸਰ’
ਅੰਮ੍ਰਿਤਸਰ, 32 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਰੱਬ ਦਾ ਰੇਡੀਓ, ਵੇਖ ਬਰਾਤਾਂ ਚੱਲੀਆਂ, ਬੰਬੂਕਾਟ ਵਰਗੀਆਂ ਸੁਪਰਹਿੱਟ ਫ਼ਿਲਮਾਂ ਬਣਾਉਣ ਵਾਲੇ ਨਦਰ ਫਿਲ਼ਮਜ਼ ਅਤੇ ਵਿਹਲੀ ਜਨਤਾ ਪ੍ਰੋਡਕਸ਼ਨ ਦੀ ਪੰਜਾਬੀ ਫ਼ਿਲਮ ‘ਅਫ਼ਸਰ’ 5 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ।ਬਹੁਤ ਹੀ ਦਿਲਚਸਪ ਵਿਸ਼ੇ `ਤੇ ਅਧਾਰਿਤ ਕਹਾਣੀ ਵਿੱਚ ਪਟਵਾਰੀ ਅਤੇ ਕਾਨੂੰਗੋ ਦੇ ਰੁਤਬੇ ਦੇ ਫ਼ਰਕ ਨੂੰ ਫ਼ਿਲਮੀ ਪਰਦੇ `ਤੇ ਇੱਕ ਕਾਮੇਡੀ ਵਜੋਂ ਪੇਸ਼ …
Read More »
Punjab Post Daily Online Newspaper & Print Media