ਉਤਾਰੇ ਗਏ ਪੁਰਾਤਨ ਦਰਵਾਜ਼ੇ ਸੁਰੱਖਿਅਤ ਸੰਭਾਲ ਕੇ ਰੱਖੇਗੀ ਸ਼੍ਰੋਮਣੀ ਕਮੇਟੀ -ਭਾਈ ਲੌਂਗੋਵਾਲ ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਨਵੇਂ ਤਿਆਰ ਕੀਤੇ ਗਏ ਦਰਵਾਜ਼ਿਆਂ ਦੀ ਸਥਾਪਨਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਖ਼ਾਲਸਾਈ ਜਾਹੋ-ਜਲਾਲ ਨਾਲ ਕੀਤੀ ਗਈ। ਇਹ ਦਰਵਾਜ਼ੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਪਾਸੋਂ …
Read More »Daily Archives: October 7, 2018
ਨਗਰ ਕੀਰਤਨ ਦਾ ਛੇਵੇਂ ਦਿਨ ਹਰਿਆਣੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਆਰੰਭ ਕੀਤਾ ਗਿਆ ਨਗਰ ਕੀਰਤਨ ਅੱਜ ਛੇਵੇਂ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਹਾਰਨਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਤੇ ਦਸਵੀਂ ਕਪਾਲਮੋਚਨ ਲਈ ਰਵਾਨਾ ਹੋਇਆ।ਨਗਰ ਕੀਰਤਨ ਦੀ ਆਰੰਭਤਾ …
Read More »ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਨਮਾਨਿਤ ਹੋਣਗੇ 52 ਕਿੱਤਾਕਾਰ – ਲੌਂਗੋਵਾਲ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਸੰਗਤਾਂ ਦੇ ਸਹਿਯੋਗ ਨਾਲ …
Read More »
Punjab Post Daily Online Newspaper & Print Media