ਅੰਮਿ੍ਤਸਰ, 9 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ.ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ …
Read More »Daily Archives: October 9, 2018
ਧਰਨੇ ਛੱਡ ਕੇ ਬੱਚਿਆਂ ਦੀ ਪੜਾਈ ’ਤੇ ਧਿਆਨ ਦੇਣ ਅਧਿਆਪਕ ਆਗੂ – ਸੋਨੀ
ਸਿੱਖਿਆ ਮੰਤਰੀ ਵਲੋਂ ਕਨੂੰਨੀ ਕਾਰਵਾਈ ਦੀ ਵੀ ਸਖਤ ਚੇਤਾਵਨੀ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਹਾਲ ਹੀ ਵਿਚ ਪੱਕੇ ਕੀਤੇ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਹੋਈ ਕਮੀ ਦਾ ਰੌਲਾ ਪਾ ਕੇ ਪਟਿਆਲਾ ਵਿਖੇ ਧਰਨੇ ’ਤੇ ਬੈਠੇ ਸਾਂਝਾ ਮੋਰਚਾ ਯੂਨੀਅਨ ਦੇ ਨੇਤਾਵਾਂ ਨੂੰ ਚੇਤਾਵਨੀ ਦਿੰਦੇ ਕਿਹਾ ਹੈ ਕਿ ਉਹ ਸਕੂਲ ਸਮੇਂ ’ਤੇ …
Read More »Join Duty or Face Action- Education Minister warns Sanjha Morcha Teacher Union Leaders
Amritsar, Oct. 9 (Punjab Post Bureau) – Education Minister Punjab Mr. O.P.Sonitoday has warned the Sanjha Morcha Teacher Union leaders sitting on dharna at Patiala to join duty in their respective schools or be ready to face action as by doing so they are spoiling the future of innocent students which is not tolerable. Mr. Soni revealed that the decision …
Read More »ਉਪਗ੍ਰਹਿ ਰਾਹੀਂ ਪਰਾਲੀ ਸਾੜਣ ਵਾਲਿਆਂ `ਤੇ ਰੱਖੀ ਜਾ ਰਹੀ ਹੈ ਨਜ਼ਰ- ਡੀ.ਸੀ
ਪਿੰਡ `ਚ ਲਗਾਏ ਨੋਡਲ ਅਧਿਕਾਰੀ ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਹਵਾ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਜਿਲ੍ਹਾ ਪ੍ਰਾਸ਼ਸਨ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਦਾ ਬੀੜਾ ਵੱਡੇ ਪੱਧਰ ’ਤੇ ਚੁੱਕਿਆ ਗਿਆ ਹੈ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਖੇਤੀਬਾੜੀ, ਪ੍ਰਦੂਸ਼ਣ, ਸਹਿਕਾਰਤਾ, ਪੰਚਾਇਤ, ਬਿਜਲੀ, ਮਾਲ ਤੇ ਪੁਲਿਸ ਵਿਭਾਗ ਇਸ ਕੰਮ ਵਿਚ ਜੁਟੇ ਹੋਏ ਹਨ। ਬੀਤੀ ਸ਼ਾਮ …
Read More »ਵਿਜੀਲੈਂਸ ਵਲੋਂ ਫੂਡ ਸਪਲਾਈ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਡੀਪੋ ਹੋਲਡਰ ਤੋਂ ਮੰਗ ਰਿਹਾ ਸੀ 4000 ਰੁਪਏ ਦੀ ਰਿਸ਼ਵਤ ਭੀਖੀ/ਮਾਨਸਾ, 8 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡੀਪੂ ਹੋਲਡਰ ਦੇ ਬਿਲ ਪਾਸ ਕਰਨ ਦੇ ਬਦਲੇ 4 ਹਜਾਰ ਰੁਪਏ ਰਿਸ਼ਵਤ ਬਟੋਰ ਰਹੇ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਨੂੰ ਵਿਜੀਲੈਂਸ ਵਿਭਾਗ ਮਾਨਸਾ ਦੀ ਟੀਮ ਨੇ ਰੰਗੇ ਹੱਥੀਂ ਕਾਬੂ ਕਰਕੇ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਹੈ।ਇੰਸਪੈਕਟਰ ਡੀਪੂ ਹੋਲਡਰ ਤੋਂ 5 ਹਜਾਰ ਰੁਪਏ …
Read More »ਗੁਰੂ ਨਾਨਕ ਪਬਲਿਕ ਸਕੂਲ ਪੇਰੋਂ ਦੇ ਬੱਚਿਆਂ ਦੀ ਖੋ-ਖੋ ਪੰਜਾਬ ਟੀਮ `ਚ ਹੋਈ ਚੋਣ
ਭੀਖੀ/ਮਾਨਸਾ, 8 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿੰਡ ਪੇਰੋਂ ਦੇ ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਖੇਡਾਂ ਅੰਡਰ-11 ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖੋ-ਖੋ `ਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡਨ ਮੈਡਲ ਜਿੱਤ ਕੇ ਖਿਡਾਰੀ ਹਰਮਨਜੋਤ ਸਿੰਘ, ਜਸਪ੍ਰੀਤ ਸਿੰਘ, ਗੁਰਸ਼ਰਨਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਸਕੂਲ ਅਤੇ ਪਿੰਡ ਪੇਰੋਂ ਦਾ ਨਾਂ ਰੌਸ਼ਨ ਕੀਤਾ।ਮਾਨਸਾ ਜਿਲ੍ਹੇ ਦੀ ਖੋ-ਖੋ ‘ਚ …
Read More »ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਇਕ ਹੋਰ ਪਹਿਲ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਆਰੰਭ ਗਏ ਯਤਨਾਂ ਤਹਿਤ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਬਾਹਰ, ਸਰਾਵਾਂ ਨਜ਼ਦੀਕ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਾਲੇ ਪਾਸੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਯੋਜਨਾ ਤਹਿਤ ਜਿਥੇ ਰਸਤਿਆਂ ਦੇ ਦੋਹੀਂ ਪਾਸੀਂ ਬੂਟੇ ਲਗਾਏ ਜਾਣਗੇ, ਉਥੇ ਹੀ ਵੱਖ-ਵੱਖ ਇਮਾਰਤਾਂ …
Read More »ਪ੍ਰਕਾਸ਼ ਪੁਰਬ ਮੌਕੇ 12 ਗੇਟਾਂ ਨੂੰ ਸਜਾਉਣ ਦੀ ਸੇਵਾ ਕਰਵਾਉਣਗੇ ਦਿੱਲੀ ਨਿਵਾਸੀ ਬੀਬੀ ਰਾਣੀ ਕੌਰ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅੰਮ੍ਰਿਤਸਰ ਦੇ 12 ਗੇਟਾਂ ਨੂੰ ਸਜਾਵਟ ਕਰਨ ਦੀ ਸੇਵਾ ਦਿੱਲੀ ਨਿਵਾਸੀ ਬੀਬੀ ਰਾਣੀ ਕੌਰ ਵੱਲੋਂ ਕਰਵਾਈ ਜਾਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਦੌਰਾਨ ਸ੍ਰੀ ਗੁਰੂ ਰਾਮਦਾਸ ਸੇਵਕ ਜਥਾ ਦਿੱਲੀ ਦੀ ਮੁੱਖ ਸੇਵਾਦਾਰ ਬੀਬੀ ਰਾਣੀ ਕੌਰ …
Read More »ਧਾਰਮਿਕ ਸਭਾ-ਸੁਸਾਇਟੀਆਂ ਅਤੇ ਗੁਰਦੁਆਰਾ ਕਮੇਟੀਆਂ ਨਾਲ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ
ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਅਤੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇਕੱਤਰਤਾ ਕੀਤੀ ਗਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ …
Read More »ਚੌਥੇ ਪਾਤਸ਼ਾਹ ਜੀ ਨੇ ਗੁਰੂ-ਨਗਰੀ ਦੀ ਸਥਾਪਨਾ ਸਮੇਂ ਕਿਰਤੀਆਂ ਨੂੰ ਦਿੱਤੀ ਵਿਸ਼ੇਸ਼ ਮਹੱਤਤਾ-ਡਾ. ਰੂਪ ਸਿੰਘ
ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਵਰੋਸਾਏ ਕਿੱਤਾਕਾਰਾਂ ਨੂੰ ਪ੍ਰਧਾਨ ਲੌਂਗੋਵਾਲ ਕਰਨਗੇ ਸਨਮਾਨਿਤ ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪਹਿਲੀ ਵਾਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਸਮੇਂ ਇਥੇ ਵਸਾਏ ਕਿੱਤਾਕਾਰਾਂ ਨੂੰ ਸਨਮਾਨਿਤ ਕਰੇਗੀ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਆਪਣੇ ਰੀਸਰਚ ਸਕਾਲਰਾਂ ਰਾਹੀਂ 52 ਕਿੱਤਾਕਾਰਾਂ ਦੀ ਚੋਣ …
Read More »
Punjab Post Daily Online Newspaper & Print Media