ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਲੋਟ ਰੋਡ ਸਥਿਤ ਅੰਬੂਜ਼ਾ ਸੀਮਿੰਟ ਫੈਕਟਰੀ ਨਜ਼ਦੀਕ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਚਾਲਕ ਔਰਤ ਗੰਭੀਰ ਜਖਮੀ ਹੋ ਗਈ, ਜਿਸ ਦੀ ਸੂਚਨਾ ਮਿਲਦਿਆਂ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਮੈਂਬਰ ਸਤਨਾਮ ਸਿੰਘ ਅਤੇ ਗੁਰਪ੍ਰੀਤ ਸਿੰਘ ਐਂਬੂਲੈਸ ਸਾਹਿਤ ਮੌਕੇ ‘ਤੇ ਪਹੰੁਚੇ ਅਤੇ ਜਖਮੀ ਔਰਤ ਨੂੰ ਹਸਪਤਾਲ ਪਹੰਚਾਇਆ, ਜਿਸ ਦੀ ਪਹਿਚਾਣ ਮਨਜੀਤ ਕੌਰ ਵਾਸੀ …
Read More »Daily Archives: October 10, 2018
ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਨੇ ਠੱਗ ਫਿਲਮੀ ਕੰਪਨੀ ਖਿਲਾਫ ਮੰਗੀ ਕਾਰਵਾਈ
ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਇੰਡੀਆ ਹਿੰਦੂ ਸਟੂਡੈਂਟ ਫੈਡਰੇਸ਼ਨ ਉਤਰ ਭਾਰਤ ਦੇ ਮੁੱਖੀ ਪਰਮਿੰਦਰ ਭੱਟੀ ਨੇ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਹੈ ਕਿ ਅੱਜ ਤੋਂ ਚਾਰ ਮਹੀਨੇ ਪਹਿਲਾਂ ਕੁੱਝ ਲੋਕਾਂ ਨੇ ਉਨਾਂ ਕੋਲ ਆ ਕੇ ਫਿਲਮੀ ਕੰਪਨੀ ਵਲੋਂ ਕੀਤੀ ਗਈ ਠੱਗੀ ਬਾਰੇ ਜਾਣੂ ਕਰਵਾਇਆ ਸੀ।ਫਿਲਮ ਬਨਾਉਣ ਦੇ ਨਾਂ `ਤੇ ਕੰਪਨੀ ਪੈਸੇ …
Read More »ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫ਼ਿਕੇਟ
ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਲਾਈਫ ਲੌਂਗ ਲਰਨਿੰਗ ਪ੍ਰੋਗਰਾਮ ਤਹਿਤ ਸਿਖਲਾਈ ਸੈਂਟਰ ਵੱਲੋਂ ਇਸ ਸਾਲ ਦੇ ਚੌਥੇ ਗਰੁੱਪ ਦੀਆਂ ਕਲਾਸਾਂ ਦੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ ਗਏ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਨਾਲ ਚਲ ਰਹੇ ਇਸ ਮੁਫ਼ਤ ਸਿਖਲਾਈ ਕੋਰਸ …
Read More »ਸ਼ਿਲਾਂਗ ਤੇ ਕੇਰਲ ਦੇ ਸਿੱਖ ਆਗੂਆਂ ਵਲੋਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ
ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪਹੁੰਚੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਲਾਂਗ ਦੇ ਪ੍ਰਧਾਨ ਸਵਿੰਦਰ ਸਿੰਘ ਨੇ ਬੀਤੇ ਸਮੇਂ ਮੇਘਾਲਿਆ ’ਚ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ’ਤੇ ਆਈ ਮੁਸੀਬਤ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ।ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ …
Read More »18 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ
ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) -ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਵਲੋਂ ਨਸ਼ਿਆਂ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਇੱਕ 32 ਸਾਲਾ ਨਸ਼ਾ ਤਸਕਰ ਜੋ ਕਿ ਪਿਛਲੇ 7-8 ਸਾਲਾਂ ਤੋਂ ਪਟਿਆਲਾ ਅਤੇ ਫਿਰ ਮਾਨਸਾ ਵਿੱਚ ਸਰਗਰਮ ਸੀ, ਨੂੰ 18 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪ੍ਰੈਸ ਕਾਨਫਰੰਸ ਦੌਰਾਨ ਵਧੇਰੇ ਜਾਣਕਾਰੀ ਦਿੰਦਿਆਂ ਐਸ.ਪੀ (ਇੰਨਵੈਸਟੀਗੇਸ਼ਨ) ਅਨਿਲ …
Read More »ਯਾਦਗਾਰੀ ਹੋ ਨਿਬੜਿਆ ਬਾਬਾ ਸਾਹਿਬ ਦਾਸ ਜੀ ਚੌਥਾ ਸਲਾਨਾ ਜੋੜ ਮੇਲਾ
ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਇਥੋਂ ਥੋੜ੍ਹੀ ਦੂਰੀ ’ਤੇ ਪੈਂਦੇ ਪਿੰਡ ਅਲੀਸ਼ੇਰ ਖ਼ੁਰਦ ਵਿਖੇ ਬਾਬਾ ਸਾਹਿਬ ਦਾਸ ਜੀ ਦਾ ਚੌਥਾ ਸਲਾਨਾ ਜੋੜ ਮੇਲਾ ਸਥਾਨਕ ਨਗਰ ਅਤੇ ਇਲਾਕਾ ਨਿਵਾਸੀਆਂ ਅਤੇ ਰਾਜਾ ਸਾਹਿਬ ਮਜ਼ਾਰਾ ਸਾਹਿਬ ਦੋਆਬਾ ਕੈਲੇਫੋਰਨੀਆ (ਅਮਰੀਕਾ) ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ। ਇਸ ਤਿੰਨ ਰੋਜ਼ਾ ਮੇਲੇ ਦੌਰਾਨ ਆਖਰੀ ਦਿਨ ਸ੍ਰੀ ਅਖੰਡ ਪਾਠ ਦੇ ਭੋਗ …
Read More »ਜ਼ਿਲ੍ਹਾ ਮੈਜਿਸਟਰੇਟ ਵਲੋਂ ਖੂਹ ਬੋਰ ਪੁੱਟਣ ਜਾਂ ਮੁਰੰਮਤ ਲਈ ਵਿਸ਼ੇਸ਼ ਸ਼ਰਤਾਂ ਜਾਰੀ
ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹਾ ਮਾਨਸਾ ਦੀ ਹਦੂਦ ਅੰਦਰ ਜ਼ਮੀਨ ਮਾਲਕਾਂ ਨੂੰ ਖੂਹ, ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਸ਼ਰਤਾਂ ਮੁਤਾਬਕ ਖੂਹ, ਬੋਰ ਲਗਾਉਣ ਤੋਂ ਪਹਿਲਾਂ ਭੂੂੀ ਮਾਲਕ 15 …
Read More »ਬਾਬਾ ਲਾਲ ਸਿੰਘ ਮੀਰੀ ਪੀਰੀ ਸੰਤ ਸਮਾਜ ਵੱਲੋਂ ਸੰਗਤਾਂ ਦਾ ਬਰਗਾੜੀ ਜਾਣ `ਤੇ ਧੰਨਵਾਦ
ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਾਬਾ ਲਾਲ ਸਿੰਘ ਮੀਰੀ ਪੀਰੀ ਸੰਤ ਸਮਾਜ ਵਲੋਂ ਮਾਨਸਾ ਤੇ ਸੰਗਰੂਰ ਜਿਲੇ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 7 ਅਕਤੂਬਰ ਦਾ ਦਿਨ ਗੁਰੂ ਸਾਹਿਬ ਵਲੋਂ ਪਰਖ ਦਾ ਦਿਨ ਸੀ ਅਤੇ ਮਾਨਸਾ ਜਿਲੇ ਦੀਆਂ ਸੰਗਤਾਂ ਪਰਖ਼ ਵਿੱਚ ਪਾਸ ਹੋਈਆਂ ਹਨ। ਜਿਨ੍ਹਾਂ ਨੇ ਕਾਂਗਰਸ ਅਤੇ ਬਾਦਲ ਦੀਆਂ ਰੈਲੀਆਂ ਵਿੱਚ ਜਾਣ ਦੀ …
Read More »ਭੀਖੀ ਮੰਡੀ ਵਿੱਚ ਸੈਂਕੜੇ ਕਿਸਾਨਾਂ ਨੇ ਲਗਾਇਆ ਧਰਨਾ
ਭੀਖੀ, 9 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) – 200ਦੇ ਕਰੀਬ ਕਿਸਾਨ ਜਥੇਬੰਦੀਆਂ `ਤੇ ਅਧਾਰਤ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ `ਤੇ ਭੀਖੀ ਮੰਡੀ ਵਿੱਚ ਸੈਂਕੜੇ ਕਿਸਾਨਾਂ ਨੇ ਇਕੱਠੇ ਹੋ ਕੇ ਧਰਨਾ ਦਿੱਤਾ।ਸਾਥੀ ਭੋਲਾ ਸਿੰਘ ਸਮਾਉਂ, ਸੁਖਦੇਵ ਸਿੰਘ ਅਤਲਾ ਕਲਾਂ, ਭੁਪਿੰਦਰ ਸਿੰਘ ਬੱਪੀਆਣਾ ਅਤੇ ਰਾਜ ਸਿੰਘ ਅਕਲੀਆਂ ਦੀ ਪ੍ਰਧਾਨਗੀ ਹੇਠ ਹੋਈ ਰੈਲੀ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਬੁਲਾਰਿਆਂ ਨੇ …
Read More »ਨਹਿਰੂ ਯੁਵਾ ਕੇਦਰ ਮਾਨਸਾ ਵਲੋਂ ਚੱਲ ਰਹੀ ਸਵੱਛਤਾ ਮੁਹਿੰਮ ਨੂੰ ਭਰਵਾ ਹੁੰਗਾਰਾ- ਸੰਦੀਪ ਘੰਡ
ਭੀਖੀ, 9 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿੰਡ ਬੁਰਜ ਢਿੱਲਵਾਂ ਦੇ ਨੌਜਵਾਨਾਂ ਵਲੋਂ ਪਿੰਡ ਦੇ ਨੌਜਵਾਨ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਗਰੇਟ ਥਿੰਕਰ ਗਰੁੱਪ ਦੀ ਸਥਾਪਨਾ ਕਰਕੇ ਪਿੰਡ ਨੂੰ ਸਾਫ ਸੁਥਰਾ ਰੱਖਣ ਅਤੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਹਿੱਤ ਵਿਸੇਸ਼ ਮੁਹਿੰਮ ਵਿਢੀ ਗਈ ਹੈ, ਜਿਸ ਵਿੱਚ ਪਿੰਡ ਦੀ ਸਾਰੀ ਹੀ ਫਿਰਨੀ ਅਤੇ ਪਿੰਡ ਦੀਆਂ ਸਾਂਝੀਆਂ ਥਾਵਾਂ ਦੇ ਨਾਲ ਨਾਲ …
Read More »
Punjab Post Daily Online Newspaper & Print Media