Tuesday, November 24, 2026

Daily Archives: October 13, 2018

ਉੜੀਸਾ ’ਚ ਸ਼੍ਰੋਮਣੀ ਕਮੇਟੀ ਕਰਵਾਏਗੀ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਾਮ

ਵਫਦ ਨੇ ਉੜੀਸਾ ਸਿੱਖ ਪ੍ਰਤੀਨਿਧੀ ਬੋਰਡ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੜੀਸਾ ਵਿਖੇ 19 ਤੇ 20 ਜਨਵਰੀ 2019 ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ।ਇਹ ਫੈਸਲਾ ਸ਼੍ਰੋਮਣੀ ਕਮੇਟੀ ਅਤੇ ਉੜੀਸਾ ਸਿੱਖ ਪ੍ਰਤੀਨਿਧੀ ਬੋਰਡ ਦੀ ਗੁਰਦੁਆਰਾ …

Read More »

ਹਿਰਦੇ ਪ੍ਰੋਜੈਕਟ ਅਧੀਨ ਗੋਲਬਾਗ ਵਿਖੇ ਕਰਵਾਇਆ ਸੱਭਿਆਚਾਰਕ ਪ੍ਰੋਗਰਾਮ

ਅੰਮ੍ਰਿਤਸਰ ਸ਼ਹਿਰ ਦੇ ਗੇਟਾਂ ਦੀ 11 ਕਰੋੜ ਰੁਪਏ ਨਾਲ ਹੋਵੇਗੀ ਮੁਰੰਮਤ – ਸੋਨੀ ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਹਿਰਦੇ ਪ੍ਰੋਜੈਕਟ ਅਧੀਨ ਵਿਰਾਸਤੀ ਅਤੇ ਇਤਿਹਾਸਿਕ ਸ਼ਹਿਰ ਦੀ ਸਾਂਭ ਸੰਭਾਲ ਲਈ ਸ਼ੁਰੂ ਕੀਤੀ ਗਈ ਸਮਾਰਟ ਸਿਟੀ ਸਕੀਮ ਅਧੀਨ ਗੋਲਬਾਗ ਵਿਖੇ ਇੱਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਓਮ ਪ੍ਰਕਾਸ਼ ਸੋਨੀ ਸਿੱਖਿਆ ਤੇ ਵਾਤਾਵਰਣ ਮੰਤਰੀ ਪੰਜਾਬ ਨੇ …

Read More »

ਸਿਹਤ ਵਿਭਾਗ ਵਲੋਂ ਬ੍ਰੈਡ, ਬੰਦ ਅਤੇ ਕ੍ਰੀਮਰੋਲ ਬਣਾਉਣ ਵਾਲੀਆਂ ਦੋ ਫੈਕਟਰੀਆਂ ਸੀਲ

ਤੰਦਰੁਸਤ ਮਿਸ਼ਨ ਪੰਜਾਬ ਤਹਿਤ ਕੀਤੀ ਛਾਪੇਮਾਰੀ -ਭਾਗੋਵਾਲੀਆ ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿਹਤ ਅਫ਼ਸਰ ਲਖਬੀਰ ਸਿੰਘ ਭਾਗੋਵਾਲੀਆ ਵਲੋਂ ਬ੍ਰੈਡ, ਬੰਦ ਅਤੇ ਕ੍ਰੀਮਰੋਲ ਬਣਾਉਣ ਵਾਲੀਆਂ ਦੋ ਫੈਕਟਰੀਆਂ ਦੀ ਛਾਪੇਮਾਰੀ ਕੀਤੀ ਗਈ ਅਤੇ 15 ਹਜ਼ਾਰ ਬੰਦ, 2 ਹਜ਼ਾਰ ਫੈਨ ਅਤੇ 2500 ਕ੍ਰੀਮਰੋਲ ਮੌਕੇ `ਤੇ ਹੀ ਨਸ਼ਟ ਕਰਵਾਏ ਗਏ।     ਭਾਗੋਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ …

Read More »

ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ `ਚ ਰਹਿਣ ਲਈ ਪਛਾਣ ਪੱਤਰ ਲੈਣਾ ਜ਼ਰੂਰੀ- ਡੀ.ਸੀ.ਪੀ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਜੁਰਮਾਂ ਦੀ ਰੋਕਥਾਮ ਲਈ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਆਪਣੀਆਂ ਇਹਨਾਂ ਸਥਾਨਾਂ ਵਿੱਚ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਂਦਾ ਹੈ ਤਾਂ …

Read More »

ਅੰਮ੍ਰਿਤਸਰ ਦੇ ਪੁਰਤਾਨ 12 ਗੇਟ ਮੁੜ ਸੁਰਜੀਤ ਹੋਣਗੇ – ਨਵਜੋਤ ਸਿੱਧੂ

ਇਤਹਾਸਕ ਰਾਮ ਬਾਗ ਲੋਕਾਂ ਦੀ ਆਮਦ ਲਈ ਖੁੱਲਾ ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਇਤਹਾਸਕ ਰਾਮ ਬਾਗ ਜਿਸ ਦੀ ਉਸਾਰੀ ਮਹਾਰਾਜਾ ਰਣਜੀਤ ਸਿੰਘ ਵੱਲੋਂ ਕਰਵਾਈ ਗਈ ਸੀ, ਪਰ ਅੰਗਰੇਜ਼ੀ ਰਾਜ ਦੌਰਾਨ ਢਾਹ ਦਿੱਤਾ ਗਿਆ ਸੀ, ਦੀ ਮੁੜ ਉਸਾਰੀ ਉਸ ਦੇ ਪੁਰਾਣੇ ਠਾਠ-ਬਾਠ ਵਿਚ ਧਿਆਨ ਵਿਚ ਰੱਖ ਕੇ ਕੀਤੀ ਗਈ ਹੈ ਅਤੇ ਅੱਜ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ …

Read More »

ਸਿੱਧੂ ਵੱਲੋਂ ਅੰਮ੍ਰਿਤਸਰ `ਚ ਵਿਸ਼ਵ ਫੂਡ ਫੈਸਟੀਵਲ ਤੇ ਵਿਰਾਸਤੀ ਰਸੋਈ ਸੰਮੇਲਨ ਦੀ ਸ਼ੁਰੂਆਤ

ਵਿਸ਼ਵ ਪ੍ਰਸਿੱਧ ਖਾਨਸਾਮਿਆਂ ਨੂੰ ਪੰਜਾਬ `ਚ ਇੰਡੀਅਨ ਕਲਨਿਰੀ ਇੰਸਟੀਚਿਊਟ ਬਨਾਉਣ ਦਾ ਸੱਦਾ ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁਰੂ ਨਗਰੀ ਵਿਖੇ ਵਿਸ਼ਵ ਫੂਡ ਫੈਸਟੀਵਲ ਅਤੇ ਵਿਰਾਸਤੀ ਰਸੋਈ ਸੰਮੇਲਨ ਦੀ ਸ਼ੁਰੂਆਤ ਕਰਦੇ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤੀਰ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਵਿਸ਼ਵ ਦੇ ਮਹਾਨ ਖਾਨਸਾਮਿਆਂ ਨੂੰ ਸੱਦਾ ਦਿੱਤਾ ਕਿ ਉਹ ਹੋਟਲ ਤੇ ਸੈਰਸਪਾਟਾ ਸਨਅਤ ਦੀਆਂ ਜ਼ਰੂਰਤਾਂ ਪੂਰੀਆਂ …

Read More »

ਜਿਲਾ ਪੱਧਰੀ ਖੇਡਾਂ `ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਚੜਤ

ਬਟਾਲਾ, 12 ਅਕਤੂਬਰ (ਨਰਿੰਦਰ ਬਰਨਾਲ) – ਸਕੂਲੀ ਸਿਖਿਆ ਦੇ ਨਾਲ ਖੇਡਾਂ ਨੂੰ ਘਰ ਘਰ ਪਹੁੰਚਾਉਣ ਪਹੁੰਚਾਊਣ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਜਿਲਾ ਟੂਰਨਾਮੈਟ ਕਮੇਟੀ ਗੁਰਦਾਸਪੁਰ ਵਲੋਂ ਬੀਤੇ ਦਿਨੀ ਕਰਵਾਏ ਗਏ ਐਥਲੈਟਿਕਸ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ (ਗੁਰਦਾਸਪੁਰ) ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ।ਸਕੂਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ, ਗੁਰਮੀਤ ਸਿੰਘ, ਨਰਿੰਦਰ ਸਿੰਘ, ਕੰਵਲਪ੍ਰੀਤ ਕੌਰ, ਰਮਨ …

Read More »