Tuesday, November 24, 2026

Daily Archives: October 15, 2018

ਰੋਟਰੀ ਅੰਮ੍ਰਿਤਸਰ ਦੇ ਮੈਂਬਰਾਂ ਨੇ ਸਿੱਖੇ ਜੋੜਾਂ ਨੂੰ ਸਿਹਤਮੰਦ ਰੱਖਣ ਦੇ ਗੁਰ

ਰੋਬੋਟ ਨਾਲ ਗੋਡੇ ਦੇ ਜੋੜ ਬਦਲਣਾ ਇੱਕ ਕ੍ਰਾਂਤੀਕਾਰੀ ਤਕਨੀਕ – ਡਾ. ਅਵਤਾਰ ਸਿੰਘ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਅਮਨਦੀਪ ਹਸਪਤਾਲ ਵਲੋਂ ਰੋਟਰੀ ਕਲੱਬਾਂ ਨਾਲ ਮਿਲ ਕੇ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਰੋਬੋਟ ਦੀ ਮਦਦ ਨਾਲ ਗੋਡੇ ਬਦਲਣ ਦੀ ਤਕਨੀਕ ‘ਤੇ ਚਾਨਣਾ ਪਾਇਆ ਗਿਆ । ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਦੇ ਚੀਫ਼ ਆਰਥੋਪੇਡਿਕ ਸਰਜਨ ਡਾ. …

Read More »

ਰੋਟਰੀ ਅੰਮ੍ਰਿਤਸਰ ਦੇ ਮੈਂਬਰਾਂ ਨੇ ਸਿੱਖੇ ਜੋੜਾਂ ਨੂੰ ਸਿਹਤਮੰਦ ਰੱਖਣ ਦੇ ਗੁਰ

ਰੋਬੋਟ ਨਾਲ ਗੋਡੇ ਦੇ ਜੋੜ ਬਦਲਣਾ ਇੱਕ ਕ੍ਰਾਂਤੀਕਾਰੀ ਤਕਨੀਕ – ਡਾ. ਅਵਤਾਰ ਸਿੰਘ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਅਮਨਦੀਪ ਹਸਪਤਾਲ ਵਲੋਂ ਰੋਟਰੀ ਕਲੱਬਾਂ ਨਾਲ ਮਿਲ ਕੇ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਰੋਬੋਟ ਦੀ ਮਦਦ ਨਾਲ ਗੋਡੇ ਬਦਲਣ ਦੀ ਤਕਨੀਕ ‘ਤੇ ਚਾਨਣਾ ਪਾਇਆ ਗਿਆ । ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਦੇ ਚੀਫ਼ ਆਰਥੋਪੇਡਿਕ ਸਰਜਨ ਡਾ. …

Read More »

ਆਲ ਮੁਸਲਿਮ ਵੈਲਫੇਅਰ ਸੁਸਾਇਟੀ ਵਲੋਂ ਡਾ. ਇੰਦਰਜੀਤ ਕੌਰ ਦਾ ਸਨਮਾਨ

ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਲ ਮੁਸਲਿਮ ਵੈਲਫੇਅਰ ਸੁਸਾਇਟੀ (ਰਜਿ.) ਵਲੋਂ ਕੌਮੀ ਪ੍ਰਧਾਨ ਮਾਣਿਕ ਅਲੀ ਦੀ ਅਗਵਾਈ ਵਿੱਚ ਪਿੰਗਲਵਾੜਾ ਸੁਸਾਇਟੀ ਪ੍ਰਮੁੱਖ ਡਾ. ਇੰਦਰਜੀਤ ਕੌਰ ਨੂੰ ਸਮਾਜ ਪ੍ਰਤੀ ਕੀਤੇ ਜਾ ਰਹੇ ਕੰਮਾਂ ਲਈ ਵਿਸ਼ੇਸ ਤੌਰ `ਤੇ ਸਨਮਾਨਿਤ ਕੀਤਾ ਗਿਆ।ਮਾਣਿਕ ਅਲੀ ਨੇ ਕਿਹਾ ਕਿ ਭਗਤ ਪੂਰਨ ਸਿੰਘ ਮਾਨਵਾਤਾ ਦੇ ਮਸੀਹਾ ਤੇ ਹਿੰਦੂ, ਸਿੱਖ, ਮੁਸਲਮਾਨ ਏਕਤਾ ਦੇ ਮੁਦੱਈ …

Read More »

ਰਸੋਈ ਕਲਾ ਦੇ ਗੁਰ ਦੇਣ ਲਈ ਅੰਮਿ੍ਤਸਰ ਵਿਚ ਬਣੇ ਇੰਸਟੀਚਿੳੂਟ – ਸੰਘਾ

ਵਿਸ਼ਵ ਫੂਡ ਫੈਸਟੀਵਲ ਤੇ ਵਿਰਾਸਤੀ ਰਸੋਈ ਸੰਮੇਲਨ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਪ੍ਰਸਿੱਧ ਖਾਨਸਾਮਿਆਂ ਦੀ ਅਗਵਾਈ `ਚ ਸਥਾਨਕ ਕਿਲ੍ਹਾ ਗੋਬਿੰਦਗੜ੍ਹ ਵਿਚ 12 ਅਕਤੂਬਰ ਤੋਂ ਬੜੀ ਸ਼ਾਨੋ-ਸ਼ੋਕਤ ਨਾਲ ਸ਼ੁਰੂ ਹੋਇਆ ਵਿਸ਼ਵ ਫੂਡ ਫੈਸਟੀਵਲ ਅਤੇ ਵਿਰਾਸਤੀ ਰਸੋਈ ਸੰਮੇਲਨ ਅੱਜ ਮੁੜ ਮਿਲਣ ਦੇ ਵਾਅਦੇ ਨਾਲ ਸਮਾਪਤ ਹੋ ਗਿਆ। ਡਿਪਟੀ ਕਮਿਸ਼ਨਰ ਕਮਲਦੀਪ ਸਿੰਘ …

Read More »

ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀ ਅਰਪਿੰਦਰ ਸਿੰਘ ਦਾ ਘਰ ਪਰਤਣ ’ਤੇ ਨਿੱਘਾ ਸਵਾਗਤ

ਜਿਲ੍ਹਾ ਪ੍ਰਸਾਸ਼ਨ ਤੇ ਖੇਡ ਵਿਭਾਗ ਦੇ ਅਧਿਕਾਰੀਆਂ ਨੇ ਘਰ ਪਹੁੰਚ ਕੇ ‘ਜੀ ਆਇਆਂ’ ਕਿਹਾ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਜਕਾਰਤਾ (ਇੰਡੋਨੇਸ਼ੀਆ) ਵਿਖੇ ਹਾਲ ਹੀ ਵਿਚ ਹੋਈਆਂ ਏਸ਼ੀਅਨ ਖੇਡਾਂ ਵਿਚ ਤੀਹਰੀ ਛਾਲ ਦੇ ਮੁਕਾਬਲੇ ਵਿਚੋਂ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕਰਨ ਵਾਲੇ ਜਿਲ੍ਹੇ ਦੇ ਖਿਡਾਰੀ ਅਰਪਿੰਦਰ ਸਿੰਘ (ਬੌਬੀ ਛੀਨਾ) ਦਾ ਅੱਜ ਆਪਣੇ ਘਰ ਪਿੰਡ …

Read More »

ਐਸੋਸੀਏਟਿਡ ਸਕੂਲ ਬੰਦ ਨਹੀਂ ਕੀਤੇ ਜਾਣਗੇ- ਸਿਖਿਆ ਮੰਤਰੀ

ਧਰਨੇ ‘ਤੇ ਬੈਠੇ ਸਾਂਝਾ ਮੋਰਚਾ ਦੇ ਆਗੂਆਂ ਨੂੰ ਦਿੱਤੀ ਮੁੜ ਚੇਤਾਵਨੀ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿੱਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਪੰਜਾਬ ਵਿਚ ਚੱਲ ਰਹੇ 2000 ਤੋਂ ਵੱਧ ਐਸੋਸੀਏਟਿਡ ਸਕੂਲਾਂ ਬਾਰੇ ਬੋਲਦੇ ਕਿਹਾ ਕਿ ਇਹ ਸਕੂਲ ਘੱਟ ਫੀਸਾਂ ’ਤੇ ਚੰਗੀ ਪੜਾਈ ਲੋੜਵੰਦ ਬੱਚਿਆਂ ਨੂੰ ਕਰਵਾ ਰਹੇ ਹਨ ਅਤੇ ਸਰਕਾਰ ਇੰਨਾਂ ਨੂੰ ਬੰਦ ਕਰਨ ਦਾ ਫੈਸਲਾ …

Read More »

ਐਸੋਸੀਏਟਿਡ ਸਕੂੂਲ ਬੰਦ ਨਹੀਂ ਕੀਤੇ ਜਾਣਗੇ- ਸਿਖਿਆ ਮੰਤਰੀ

ਧਰਨੇ ‘ਤੇ ਬੈਠੇ ਸਾਂਝਾ ਮੋਰਚਾ ਦੇ ਆਗੂਆਂ ਨੂੰ ਦਿੱਤੀ ਮੁੜ ਚੇਤਾਵਨੀ ਅੰਮਿ੍ਤਸਰ, 15 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿਖਿਆ ਅਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕ, ਜਿੰਨਾਂ ਨੂੰ ਪੰਜਾਬ ਸਰਕਾਰ ਵੱਲੋਂ ਪੱਕੇ ਕੀਤੇੇ ਗਿਆ ਹੈ, ਦੀ ਤਨਖਾਹ ਵਿਚ ਹੋਈ ਕਮੀ ਦਾ ਰੌਲਾ ਪਾ ਕੇ ਧਰਨਾ ਲਗਾ ਰਹੇ ਸਾਂਝਾ ਮੋਰਚੇ ਦੇ ਆਗੂਆਂ ਨੂੰ ਮੁੜ ਸਖਤ ਚੇਤਾਵਨੀ …

Read More »

ਸਿੱਖਿਆ ਮੰਤਰੀ ਪੰਜਾਬ ਨੇ ਰਾਸ਼ਟਰੀ ਸਮੂਹ ਗਾਨ ਮੁਕਾਬਲੇ ਦੇ ਜੇਤੂਆਂ ਨੂੰ ਵੰਡੇ ਇਨਾਮ

ਜਗਤ ਜਯੋਤੀ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਸਮਾਗਮ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਰਤ ਵਿਕਾਸ ਪ੍ਰੀਸ਼ਦ ਅੰਮ੍ਰਿਤਸਰ ਵਲੋਂ ਜਗਤ ਜਯੋਤੀ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਜੋੜਾ ਫਾਟਕ ਵਿਖੇ ਰਾਸ਼ਟਰੀ ਸਮੂਹ ਗਾਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਸਮਾਗਮ …

Read More »

ਜਨਮ ਦਿਨ ਮੁਬਾਰਕ – ਹਰਲੀਨ ਕੌਰ

ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਅਮਨ) – ਪਿੰਡ ਚੀਚਾ ਜਿਲਾ ਅੰਮ੍ਰਿਤਸਰ ਵਾਸੀ ਪਿਤਾ ਸੁਰਜੀਤ ਸਿੰਘ, ਮਾਤਾ ਭੁਪਿੰਦਰ ਕੌਰ ਤੇ ਸਮੂਹ ਪਰਿਵਾਰ ਨੂੰ ਹੋਣਹਾਰ ਬੇਟੀ ਹਰਲੀਨ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਡੀ.ਏ.ਵੀ ਪਬਲਿਕ ਸਕੂਲ ਨੇਸ਼ਟਾ ਵਿਖੇ ਇਨਾਮ ਵੰਡ ਸਮਾਰੋਹ ਆਯੋਜਿਤ

ਸਿੱਖਿਆ ਮੰਤਰੀ ਵਲੋਂ ਸਕੂਲ ਨੂੰ 5 ਲੱਖ ਦੀ ਗਰਾਂਟ ਦਾ ਐਲਾਨ ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਮਹੰਤ ਕੌਸ਼ਲ਼ ਦਾਸ ਡੀ.ਏ.ਵੀ ਪਬਲਿਕ ਸਕੂਲ ਨੇਸ਼ਟਾ ਅਟਾਰੀ ਵਿਖੇ ਇਨਾਮ ਵੰਡ ਸਮਾਰੋਹ ਦਾ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ।ਵਿਦਿਆਰਥੀਆਂ ਵਲੋਂ ਸੱਭਿਆਚਾਰਕ …

Read More »