Tuesday, November 24, 2026

Daily Archives: October 15, 2018

ਸਕੂਲੀ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੰਤ ਕਬੀਰ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਬਲਾਕ ਵਿੱਚ ਜੂਨੀਅਰ ਸਪੋਰਟਸਮੀਟ ਕਾਰਵਾਈ ਗਈ।ਜਿਸ ਵਿਚ ਤੀਜੀ ਕਲਾਸ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਇਸ ਦੀ ਸ਼ੁਰੂਆਤ ਮਾਰਚ ਪਾਸਟ ਰਾਹੀਂ ਕੀਤੀ ਗਈ ਅਤੇ ਬੱਚਿਆਂ ਨੇ ਸਹੁੰ ਚੁੱਕੀ ।ਪੀ.ਟੀ, ਜੰਪਿੰਗ ਰੇਸ, ਲੈਡਰ ਰੇਸ, ਫਰੋਗ ਰੇਸ, ਟੇਬਲ ਰੇਸ, ਪਾਸਸਿੰਗ ਬਾਲ ਰੇਸ ਆਦਿ ਖੇਡਾਂ ਵਿੱਚ …

Read More »

ਕੇਂਦਰੀ ਜੇਲ੍ਹ ਕੈਂਪ ਕੋਰਟ ਦੇ ਆਯੋਜਨ ਮੌਕੇ ਨੇਕ ਚਾਲ ਚੱਲਣ `ਤੇ ਛੱਡੇ ਚਾਰ ਕੈਦੀ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਸ੍ਰੀਮਤੀ ਮਨੀਲਾ ਚੁਘ, ਸਿਵਲ ਜੱਜ (ਸ.ਡ.)/ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ  ਕੇਂਦਰੀ ਜੇਲ੍ਹ ਵਿਚ ਇਕ ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਮੌਕੇ `ਤੇ ਚਾਰ ਕੈਦੀਆਂ ਦਾ ਨੇਕ ਚਾਲ ਚੱਲਣ ਵੇਖ ਕੇ ਜਾਤੀ ਮੁਚੱਲਕੇ `ਤੇ ਛੱਡਿਆ …

Read More »

93ਵੀਂ ਸਵ. ਬਲਦੇਵ ਸਿੰਘ ਬਰਾੜ ਯਾਦਗਾਰੀ ਦੋ ਦਿਨਾ ਜੂਨੀਅਰ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਅੱਜ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਥਲੈਟਿਕ ਐਸੋਸੀਏਸ਼ਨ ਵੱਲੋਂ ਸਪੋਰਟਸ ਸਕੂਲ ਘੁੱਦਾ ਦੇ ਸਨਥੈਟਿਕ ਟ੍ਰੈਕ ‘ਤੇ ਐਨ.ਆਈ.ਐਸ ਪਟਿਆਲਾ ਖੇਡ ਵਿਭਾਗ, ਪੰਜਾਬ ਇੰਸਟੀਚਿਊਟ ਆਫ ਸਪੋਰਟਸ ਅਤੇ ਮਾਲਵਾ ਸਰੀਰਕ ਸਿੱਖਿਆ ਕਾਲਜ਼ ਪ੍ਰਬੰਧਕਾਂ ਦੀ ਦੇਖ ਰੇਖ ‘ਚ ਸਵ. ਬਲਦੇਵ ਸਿੰਘ ਬਰਾੜ ਯਾਦਗਾਰੀ 93ਵੀਂ ਦੋ ਦਿਨਾ ਜੂਨੀਅਨ ਓਪਨ ਪੰਜਾਬ ਅਥਲੈਟਿਕ ਚੈਂਪੀਅਨਸ਼ਿਪ ਦਾ ਅਯੋਜਨ ਕੀਤਾ ਜਾ ਰਿਹਾ ਹੈ। ਸਥਾਨਕ ਪ੍ਰੈਸ ਕਲੱਬ ਵਿਖੇ …

Read More »

ਖੇਤ ਮਜ਼ਦੂਰ ਯੂਨੀਅਨ ਦੀ ਗੋਲਡਨ ਜੁਬਲੀ 24 ਤੇ 25 ਨਵੰਬਰ ਨੂੰ

ਬਠਿੰਡਾ, 14 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਖੇਤ ਮਜ਼ਦੂਰ ਸਭਾ ਜਿਸ ਦਾ ਭਾਰਤੀ ਮਜ਼ਦੂਰ ਯੂਨੀਅਨ (ਬੀ.ਕੇ.ਐਮ.ਯੂ) ਨਾਲ ਇਲਹਾਕ ਹੈ ਵੱਲੋਂ 24 ਅਤੇ 25 ਨਵੰਬਰ ਨੂੰ ਵੱਡੇ ਪੱਧਰ ‘ਤੇ ਖੇਤ ਮਜ਼ਦੂਰ ਯੂਨੀਅਨ ਦੀ ਗੋਲਡਨ ਜੁਬਲੀ ਮਨਾਈ ਜਾ ਰਹੀ ਹੈ। ਇਸ ਸਬੰਧੀ ਬਠਿੰਡਾ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਲਜਾਰ ਸਿੰਘ ਗੋਰੀਆ …

Read More »