Tuesday, November 24, 2026

Daily Archives: October 16, 2018

‘ਕੰਪਿਊਟਰ ਕੈਰੀਅਰ ’ਚ ਉਭਰ ਰਹੇ ਰੁਝਾਨ’ ਬਾਰੇ ਸੈਮੀਨਾਰ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਨੇ ਸਮਾਰੋਹਾਂ ਦੀ ਪ੍ਰੰਪਰਾ ਨੂੰ ਜਾਰੀ ਰੱਖਦੇ ਹੋਇਆ ‘ਕੰਪਿਊਟਰ ਕੈਰੀਅਰ ’ਚ ਉਭਰ ਰਹੇ ਰੁਝਾਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ’ਚ ਮੁੱਖ ਬੁਲਾਰੇ ਅਤੇ ਵਿਦਵਾਨ ਡਾ. ਮਾਣਿਕ …

Read More »

ਮਾਤਾ ਸੁਖਵਿੰਦਰ ਕੌਰ ਦੇ ਚਲਾਣੇ ’ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇੇ ਐਡੀਸ਼ਨਲ ਮੈਨੇਜਰ ਲਖਵਿੰਦਰ ਸਿੰਘ ਬੱਦੋਵਾਲ ਦੀ ਮਾਤਾ ਸੁਖਵਿੰਦਰ ਕੌਰ ਦੇ ਅਕਾਲ ਚਾਲਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ …

Read More »

ਸ਼ੂਟਿੰਗ ਮੁਕਾਬਲੇ ’ਚ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਹਾਸਲ ਕੀਤੀ ਹੂੰਝਾਂ ਫ਼ੇਰ ਜਿੱਤ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਰਾਈਫ਼ਲ ਅਤੇ ਪਿਸਟਲ ਟੀਮ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਇੰਟਰ ਕਾਲਜ ਸ਼ੂਟਿੰਗ ਮੁਕਾਬਲੇ ’ਚ ਨਿਸ਼ਾਨੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੂੰਝਾਂ ਫ਼ੇਰ ਜਿੱਤ ਹਾਸਲ ਕਰਕੇ ਟਰਾਫ਼ੀ ’ਤੇ ਕਬਜ਼ਾ ਜਮਾਇਆ। ਰਾਈਫ਼ਲ ’ਚ ਲੜਕਿਆਂ ਦੀ ਟੀਮ ’ਚ ਖ਼ਾਲਸਾ ਕਾਲਜ ਨੇ 1737, ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ …

Read More »

ਖ਼ਾਲਸਾ ਕਾਲਜ ਵੂਮੈਨ ਨੇ ਵਾਲੀਵਾਲ ’ਚ ਹਾਸਲ ਕੀਤਾ ਚਾਂਦੀ ਦਾ ਤਮਗਾ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਵਾਲੀਵਾਲ ਟੀਮ ਦੀਆਂ ਖਿਡਾਰਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਇੰਟਰ ਕਾਲਜ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਹੈ ਅਤੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਕਾਲਜ ਦੀ ਉਕਤ ਟੀਮ ਦੀਆਂ 5 ਵਿਦਿਆਰਥਣਾਂ ਨੂੰ ਇੰਟਰ ’ਵਰਸਿਟੀ ਕੈਂਪ ਲਈ …

Read More »

ਡੇਅਰੀ ਉਦਮ ਸਿਖਲਾਈ ਕੋਸਲਿੰਗ 1 ਨਵੰਬਰ ਨੂੰ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 12 ਨਵੰਬਰ ਤੋਂ 11 ਦਸੰਬਰ, 2018 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਅੰਮਿ੍ਰਤਸਰ (ਵੇਰਕਾ) ਵਿਖੇ ਚਲਾਇਆ ਜਾ ਰਿਹਾ ਹੈ।        ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ  ਚਾਹਵਾਨ ਡੇਅਰੀ ਫਾਰਮਰ ਜੋ ਘੱੱਟੋ-ਘੱਟ 10ਵੀ ਪਾਸ, ਉਮਰ 18 …

Read More »

ਝੂਠੀ ਵੀਡੀਓ ਵਾਇਰਲ ਕਰਨ ’ਤੇ ਹੋਵੇਗੀ ਸਖਤ ਕਾਰਵਾਈ – ਡਿਪਟੀ ਕਮਿਸ਼ਨਰ

ਮੋਬ-ਲਿੰਚਿਗ ਦੀ ਘਟਨਾ ਰੋਕਣ ਲਈ ਪੁਲਿਸ ਵੱਲੋਂ ਨੋਡਲ ਅਧਿਕਾਰੀ ਨਿਯੁੱਕਤ ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਤੇ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਜਿਲੇ੍ਹ ਵਿੱਚ ਮੋਬ-ਲਿੰਚਿੰਗ ਹੋਣ ਦੀ ਸੂਰਤ ਵਿੱਚ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇਗੀ।ਉਨਾਂ …

Read More »

ਗੁਰੂ ਨਗਰੀ `ਚ 127.86 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਨੀਂਹ-ਪੱਥਰ

ਟਿਊਬਵੈਲਾਂ ਲਈ ਦਿੱਤੇ 50 ਕਰੋੜ ਤੇ ਸੈਰ-ਸਪਾਟੇ ਲਈ 187.47 ਕਰੋੜ ਦੇ ਪ੍ਰੋਜੈਕਟ ਐਲਾਨੇ ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰੁ ਨਗਰੀ `ਚ 127.86 ਕਰੋੜ ਦੇ ਪੰਜ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।ਇਸ ਦੇ ਨਾਲ ਹੀ ਉਨ੍ਹਾਂ ਨੇ ਟਿਊਬਵੈਲਾਂ ਦੇ ਵਾਸਤੇ ਵਾਧੂ 50 ਕਰੋੜ ਰੁਪਏ ਵੀ ਦੇਣ ਦਾ ਐਲਾਨ ਕੀਤਾ …

Read More »

`ਭਾਈ ਵੀਰ ਸਿੰਘ ਤੇ ਉਨ੍ਹਾਂ ਦਾ ਯੁੱਗ` ਵਿਸ਼ੇ ’ਤੇ ਦੂਸਰਾ ਰਾਸ਼ਟਰੀ ਸੈਮੀਨਾਰ 3-4 ਨਵੰਬਰ ਨੂੰ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਦਵਿੰਦਰ ਸਿੰਘ) – ਚੀਫ਼ ਖਾਲਸਾ ਦੀਵਾਨ ਵਿਖੇ ਸਥਾਪਿਤ ਕੀਤੇ ਗਏ ਭਾਈ ਵੀਰ ਸਿੰਘ ਖੋਜ ਕੇਂਦਰ ਵੱਲੋਂ ਦੂਸਰਾ ਰਾਸ਼ਟਰੀ ਸੈਮੀਨਾਰ `ਭਾਈ ਵੀਰ ਸਿੰਘ ਤੇ ਉਨ੍ਹਾਂ ਦਾ ਯੁੱਗ` ਵਿਸ਼ੇ ’ਤੇ 03-04 ਨਵੰਬਰ 2018 ਨੂੰ ਕਰਵਾਇਆ ਜਾ ਰਿਹਾ ਹੈ।ਇਸ ਸੈਮੀਨਾਰ ਵਿਚ ਆਧੁਨਿਕ ਪੰਜਾਬੀ ਸਾਹਿਤ ਦੇ ਨਿਰਮਾਤਾ, ਇਤਿਹਾਸਕਾਰ, ਕੋਸ਼ਕਾਰ, ਵਿਆਖਿਆਕਾਰ ਤੇ ਸੰਪਾਦਕ ਡਾ. ਭਾਈ ਵੀਰ ਸਿੰਘ ਨੇ ਲੋਕ ਸੇਵਾ …

Read More »

11ਵੀਂ ਸਬ ਜੂਨੀਅਰ, ਜੂਨੀਅਰ ਤੇ ਸੀਨੀਅਰ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸੰਪਨ

ਸਬ ਜੂਨੀਅਰ ਵਰਗ ’ਚ ਭੈਣ-ਭਰਾ ਨੇ ਜਿੱਤੇ ਤਗ਼ਮੇ ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਨਹਿਰੂ ਯੁਵਾ ਕੇਂਦਰ ਬਠਿੰਡਾ ਅਤੇ ਜ਼ਿਲ੍ਹਾ ਵੁਸ਼ੂ ਚੈਂਪੀਅਨਸ਼ਿਪ ਵਲੋਂ ਕਰਵਾਈ ਦੋ ਦਿਨਾਂ 11ਵੀਂ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਜ਼ਿਲ੍ਹਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈ ਹੈ।ਜ਼ਿਲ੍ਹਾ ਯੂਥ ਕੋਆਡਰੀਨੇਟਰ ਜਗਜੀਤ ਸਿੰਘ ਮਾਨ ਅਤੇ ਪ੍ਰਦੀਪ ਸ਼ਰਮਾ ਦੀ ਅਗਵਾਈ ਵਾਲੀ ਇਸ ਚੈਂਪੀਅਨਸ਼ਿਪ ਦੇ …

Read More »

ਰੇਲ ਗੱਡੀ ਦੀ ਚਪੇਟ `ਚ ਆਉਣ ਨਾਲ ਲੜਕੇ ਦੀ ਕੱਟੀ ਗਈ ਲੱਤ ਤੇ ਬਾਂਹ

ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) –  ਸਥਾਨਕ ਸ਼ਹਿਰ ਦੀ ਨਰੂਆਣਾ ਰੋਡ ’ਤੇ ਸਥਿਤ ਬੀਕਾਨੇਰ ਰੇਲਵੇ ਲਾਈਨ ’ਤੇ ਇਕ 10ਕੁ ਸਾਲ ਦੇ ਲੜਕੇ ਦੀ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ ਲੱਤ ਅਤੇ ਬਾਂਹ ਕੱਟੇ ਜਾਣ ਦੀ ਸੂਚਨਾ ਮਿਲਣ `ਤੇੇ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਤੁਰੰਤ ਲੜਕੇ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੋਰਾਨ ਲੜਕੇ …

Read More »