Tuesday, November 24, 2026

Daily Archives: October 16, 2018

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਉਦਯੋਗਪਤੀ ਜਾਗਰੂਕਤਾ ਕੈਂਪ

ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਦਯੋਗਿਕ ਵਿਕਾਸ ਕਮ ਬਿਜ਼ਨੇਸ ਇਨਕਿਯੂਬੇਸ਼ਨ ਸੈਲ (ਈ.ਡੀ.ਬੀ.ਆਈ.ਸੀ) ਵਲੋਂ ਨਿਟਕੋਨ, ਚੰਡੀਗੜ੍ਹ ਅਤੇ ਭਾਰਤ ਸਰਕਾਰ ਦੇ ਸਾਇੰਸ ਅਤੇ ਟੈਕਨਾਲੋਜੀ ਵਿਭਾਗ ਵਲੋਂ ਸਪਾਂਸਰ ਦੋ-ਦਿਨਾਂ ਵਿਸ਼ੇਸ਼ ਉੱਦਮੀ ਜਾਗਰੂਕਤਾ ਕੈਂਪ ਦਾ ਆਯੋਜਿਨ ਕੀਤਾ ਗਿਆ।ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ ਦੇ ਤੌਰ ਤੇ ਉਦਮ ਨੂੰ ਅਪਣਾਉਣ ਦੀ …

Read More »

ਸਭਿਆਚਾਰ ਅਤੇ ਵਿਰਾਸਤ ਚੇਤਨਾ ਪ੍ਰੋਗਰਾਮ ਦੇ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ

ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਥਾਨਕ ਐਮ.ਐਸ.ਡੀ ਸਕੂਲ ਵਿਖੇ ਵਿਰਾਸਤ ਸੰਭਾਲ ਦੇ ਕੌਮੀ ਟਰੱਸਟ ਵਲੋਂ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਸਭਿਆਚਾਰ ਅਤੇ ਵਿਰਾਸਤ ਚੇਤਨਾ ਪ੍ਰੋਗਰਾਮ ਦੇ ਤਹਿਤ ਬਠਿੰਡਾ ਚੈਪਟਰ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲੇ੍ਹ ਦੇ ਵੱਖ-ਵੱਖ ਬਲਾਕਾਂ ਦੇ 18 ਸਕੂਲਾਂ ਦੇ …

Read More »

ਭਾਰਤੀ ਖੇਤ ਮਜ਼ਦੂਰ ਯੂਨੀਅਨ ਵਲੋਂ ਗੋਲਡਨ ਜੁਬਲੀ ਸਮਾਗਮ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਸ਼ੁਰੂ

ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਰਤੀ ਖੇਤ ਮਜ਼ਦੂਰ ਯੂਨੀਅਨ ਵਲੋਂ 24-25 ਨਵੰਬਰ 2018 ਨੂੰ ਬਠਿੰਡਾ ਵਿਖੇ ਵਡੇ ਪੱਧਰ `ਤੇ ਹੋ ਰਹੇ ਗੋਲਡਨ ਜੁਬਲੀ ਸਮਾਗਮ ਦੀਆ ਤਿਆਰੀਆਂ ਪੰਜਾਬ ਖੇਤ ਮਜ਼ਦੂਰ ਸਭਾ ਨੇ ਪੂਰੇ ਜ਼ੋਰ ਸ਼ੋਰ ਸ਼ੁਰੂ ਕਰ ਦਿੱਤੀਆਂ ਹਨ।ਇਸ ਸੰਬੰਧੀ ਅੱਜ ਇਥੇ ਸੁਆਗਤੀ ਕਮੇਟੀ ਤੇ ਖੇਤ ਮਜ਼ਦੂਰ ਆਗੂਆਂ ਦੀ ਸੁਰਿੰਦਰ ਕੁਮਾਰ ਸੰਗਰੂਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ …

Read More »

ਪੰਜਾਬੀ ਮਾਂ ਬੋਲੀ ਨੂੰ ਹਰ ਥਾਂ ਮਿਲੇ ਸਤਿਕਾਰ – ਬਾਬਾ ਹਰਦੀਪ ਸਿੰਘ

ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਮਾਂ ਬੋਲੀ ਨੂੰ ਅੱਖੋ ਪਰੋਖੇ ਕਰਨ ’ਤੇ ਨਵਜੋਤ ਸਿੰਘ ਸਿੱਧੂ ਨੇ ਔਖ ਪ੍ਰਗਟ ਕੀਤੀ ਹੈ।ਪੰਜਾਬੀ ਮਾਂ ਬੋਲੀ ਸਤਿਕਾਰ ਜਥੇਬੰਦੀ ਵੱਲੋਂ ਸੂਚਨਾ ਅਧਿਕਾਰ ਕਾਨੂੰਨ ਤਹਿਤ ਪ੍ਰਾਪਤ ਕੀਤੀ ਜਾਣਕਾਰੀ ਵਿੱਚ ਅਜਿਹਾ ਸਾਹਮਣੇ ਆਇਆ ਹੈ।ਜਥੇਬੰਦੀ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਪੰਜਾਬੀ ਮਾਂ ਬੋਲੀ ਨੂੰ ਹਰ ਥਾਂ ਸਤਿਕਾਰ ਦੇਣ ਦੀ ਮੰਗ ਫਿਰ …

Read More »

ਕੁੱਕ ਬੀਬੀਆਂ ਨੇ ਸਰਕਾਰ ਖਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਮਿਡ ਡੇ ਮੀਲ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤਾਂ ਅਧੀਨ ਲਿਆਂਦਾ ਜਾਵੇ- ਲੋਪੇ ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਚਿਲਡਰਨ ਪਾਰਕ ਬਠਿੰਡਾ ਵਿਖੇ ਇਕੱਠੀਆਂ ਹੋਈਆਂ ਮਿਡ ਡੇ ਮੀਲ ਕੁੱਕ ਬੀਬੀਆਂ ਨੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ।ਉਨ੍ਹਾਂ ਰੋਸ਼ ਪ੍ਰਗਟਾਇਆ ਕਿ ਉਨ੍ਹਾਂ ਨਾਲ ਸੂਬਾ ਅਤੇ ਕੇਂਦਰ ਦੀ ਸਰਕਾਰ …

Read More »

ਬੀ.ਲਿਬ ਸਮੈਸਟਰ-ਦੂਜਾ ਦਾ ਨਤੀਜਾ ਸ਼ਾਨਦਾਰ

ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਲਿਬ ਸਮੈਸਟਰ-ਦੂਜਾ ਦੇ ਐਲਾਨੇ ਗਏ ਨਤੀਜੇ ਵਿਚ ਐਸ.ਐਸ.ਡੀ ਗਰਲਜ਼ ਕਾਲਜ਼ ਦੀਆਂ ਵਿਦਿਆਰਥਣਾਂ ਗੁਰਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ 8.4 ਸੀ.ਜੀ.ਪੀ.ਏ ਪ੍ਰਾਪਤ ਕਰਕੇ ਪਹਿਲਾ ਸਥਾਨ, ਰਮਨਦੀਪ ਕੌਰ ਪੁੱਤਰੀ ਜਸਪ੍ਰੀਤ ਸਿੰਘ ਨੇ 8 ਸੀ.ਜੀ.ਪੀ.ਏ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਮਨਦੀਪ ਕੌਰ ਪੁੱਤਰੀ ਜਸਕਰਨ ਸਿੰਘ ਨੇ 7.8 ਸੀ.ਜੀ.ਪੀ.ਏ ਨਾਲ  ਤੀਜਾ …

Read More »

ਦਰਸ਼ਨੀ ਡਿਉੜੀ ਦੇ ਪੁਰਾਣੇ ਦਰਵਾਜ਼ਿਆਂ ਬਾਰੇ ਪਾਇਆ ਜਾ ਰਿਹਾ ਭੁਲੇਖਾ ਬੇਬੁਨਿਆਦ- ਜਥੇਦਾਰ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਅਖਬਾਰਾਂ ਵਿਚ ਦਰਸ਼ਨੀ ਡਿਉੜੀ ਦੇ ਪੁਰਾਣੇ ਦਰਵਾਜ਼ਿਆਂ ਬਾਰੇ ਜੋ ਭੁਲੇਖਾ ਪਾਇਆ ਜਾ ਰਿਹਾ ਹੈ ਉਹ ਬਿਲਕੁੱਲ ਬੇਬੁਨਿਆਦ ਹੈ।ਉਨਾਂ ਕਿਹਾ ਕਿ ਪੁਰਾਤਨ ਦਰਵਾਜੇ ਪ੍ਰੀਕਰਮਾਂ ਵਿਚ ਸਸ਼ੋੁਭਤ ਹਨ, ਜੋ ਆਮ ਸੰਗਤਾਂ ਦਰਸ਼ਨ ਲਈ ਰੱਖੇ ਗਏ ਹਨ।ਹਨ।ਇਸ ਸਬੰਧੀ ਜੇਕਰ ਕਿਸੇ ਨੂੰ ਕੋਈ ਸ਼ੱਕ …

Read More »