Tuesday, November 24, 2026

Daily Archives: October 17, 2018

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ `ਚ ਬਲਾਕ ਸਮਰਾਲਾ-2 ਬਣਿਆ ਓਵਰ ਆਲ ਚੈਂਪੀਅਨ

ਲੁਧਿਆਣਾ ਜ਼ਿਲ੍ਹੇ ਦੇ 19 ਬਲਾਕਾਂ `ਚ ਪਹਿਲੇ ਨੰਬਰ ’ਤੇ ਰਿਹਾ ਬਲਾਕ ਸਮਰਾਲਾ-2 ਸਮਰਾਲਾ 16 ਅਕਤੂਬਰ (ਪੰਜਾਬ ਪੋਸਟ- ਕੰਗ) – ਪਿਛਲੇ ਦਿਨੀਂ ਜ਼ਿਲ੍ਹਾ ਲੁਧਿਆਣਾ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਪਿੰਡ ਸਰਾਭਾ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ।ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹੇ ਦੇ 19 ਬਲਾਕਾਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ।ਇਨ੍ਹਾਂ 19 ਬਲਾਕਾਂ ਵਿੱਚੋਂ ਬਲਾਕ ਸਮਰਾਲਾ-2 ਨੇ ਪਹਿਲੇ ਨੰਬਰ ਤੇ ਰਹਿ ਕੇ ਓਵਰ …

Read More »

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਗਈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ ਤੇ …

Read More »

ਧਰਮ ਪ੍ਰਚਾਰ ਕਮੇਟੀ ਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਕੱਤਰਤਾ ਨੂੰ

ਲੌਂਗੋਵਾਲ ਕਰਨਗੇ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ  ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਕੱਤਰਤਾ ਅੱਜ 17 ਅਕਤੂਬਰ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ …

Read More »

ਗਾਇਕਾ ਆਰ.ਜੇ ਕੌਰ ਦੀ ਮਿਊਜ਼ਿਕ ਐਲਬਮ ‘ਬਰੈਂਡ ਵਰਸਜ਼ ਇੰਗਲੈਂਡ’ ਰਲੀਜ਼

ਨਵੀਂ ਦਿੱਲੀ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬੀ ਗਾਇਕੀ ’ਚ ਵਧਦੇ ਲੱਚਰਪੁਣੇ ਨੂੰ ਠੱਲ ਪਾਉਣ ਅਤੇ ਸੁਨਿਹਰੇ ਪੰਜਾਬੀ ਸਭਿਆਚਾਰ ਤੋਂ ਲੋਕਾਂ ਨੂੰ ਰੂਬਰੂ ਕਰਾਉਣ ਵਾਸਤੇ ਸੁਰਤਾਲ ਮਿਊਜ਼ਿਕ ਅਕੈਡਮੀ ਵਲੋਂ ਵੱਡੀ ਪਹਿਲ ਕਦਮੀ ਕੀਤੀ ਗਈ। ਅਕੈਡਮੀ ਵਲੋਂ ਆਪਣਾ ਸਾਲਾਨਾ ਦਿਹਾੜਾ ਜਨਕਪੁਰੀ ਦੇ ਦਿੱਲੀ ਹਾਟ ਵਿਖੇ ਵੱਡੇ ਪੱਧਰ ’ਤੇ ਮਨਾਉਂਦੇ ਹੋਏ ‘‘ਹੁਨਰ ਕੇ ਪੈਗਾਮ’’ ਪ੍ਰੋਗਰਾਮ ਰਾਹੀਂ ਬੱਚਿਆਂ ਵਲੋਂ ਸਭਿਆਚਾਰਕ ਝਾਕੀ ਪੇਸ਼ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਲ੍ਹਾ ਪੱਧਰੀ ਅੰਡਰ 18 ਮੁਕਾਬਲੇ ਸ਼ੁਰੂ

  ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆਂ) – ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਉਮਰ ਵਰਗ ਅੰ: 18 ਸਾਲ  ਦੇ ਲੜਕੇ-ਲੜਕੀਆਂ ਦੇ ਖੇਡ ਮੁਕਾਬਲੇ ਅੱਜ ਤੋਂ ਸ਼ੁਰੂ ਹੋ ਗਏ। ਇਹ ਜਾਣਕਾਰੀ ਦਿੰਦੇ ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਐਥਲੈਟਿਕਸ ਦੇ ਮੁਕਾਬਲਿਆਂ ਦੀ ਸ਼ੁਰੂਆਤ ਗੁਰੂ ਨਾਨਕ ਸਟੇਡੀਅਮ ਵਿਖੇ ਸ੍ਰੀਮਤੀ ਸੁਨੀਤਾ ਰਾਣੀ (ਅਰਜਨਾ ਐਵਾਰਡੀ ਐਥਲੈਟਿਕਸ) …

Read More »

A Motivation and Career Counselling session held at DAV Public School

Amritsar, Oct. 16 Punjab Post Bureau) – A Motivation and Career Counselling session for the students of Std –X was held at DAV Public School Lawrence Road. Group Captain Anup Sood Patron of Indian Air Force was the speaker of the day. He took voluntary retirement from his service to motivate, guide and provide young students with wings to fly …

Read More »

ਬੱਚਿਆਂ ਨੂੰ ਖੇਡਾਂ ਵੱਲ ਦਿਲਚਸਪੀ ਵਧਾਉਣੀ ਚਾਹੀਦੀ ਹੈ – ਡਾ. ਮੰਜੂ ਬਾਂਸਲ

ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ ਭੀਖੀ, 16 ਅਕਤੂਬਰ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਜ਼ਿਲ੍ਹੇ ਵਿੱਚ ਚੱਲ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ 7 ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲਿਆਂ ਦੌਰਾਨ ਤਲਵੰਡੀ ਅਕਲੀਆ ਕਬੱਡੀ ਦੀ ਟੀਮ ਚਹਿਲਾਂਵਾਲੀ ਨੂੰ ਹਰਾ ਕੇ ਪਹਿਲੇ ਸਥਾਨ `ਤੇ ਕਾਬਜ਼ ਹੋਈ। ਇਸੇ ਤਰ੍ਹਾਂ ਹਾਕੀ ਵਿੱਚ ਬੁੱਢਲਾਡਾ ਦੀ ਟੀਮ ਨੇ ਕੋਟ ਧਰਮੂ ਨੂੰ …

Read More »

ਸਕੂਲ ਖੇਡਾਂ ਵਿੱਚ ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਮੁੰਡੇ ਛਾਏ

ਭੀਖੀ, 16 ਅਕਤੂਬਰ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਨੈਸ਼ਨਲ ਕਾਲਜ ਵਿੱਚ ਬਲਾਕ ਪੱਧਰੀ ਸਕੂਲ ਖੇਡਾਂ ਦੇ ਹੋਏ ਵੱਖ-ਵੱਖ ਮੁਕਾਬਲੀਆਂ ਵਿੱਚ ਸਿਲਵਰ ਵਾਟਿਕਾ ਸਕੂਲ ਸਮਾਓ ਦੀਆਂ ਖਿਡਰਾਨਾ ਤੋਂ ਬਾਅਦ ਮੁੰਡਿਆਂ ਦਾ ਪ੍ਰਦਰਸ਼ਨ ਵੀ ਕਾਬਲੇ ਜ਼ਿਕਰ ਰਿਹਾ।ਲੰਬੀ ਛਾਲ ਮੁਕਾਬਲੇ ਦੇ (ਅੰਡਰ-14 ਸਾਲ) ਵਿੱਚ ਰਵਨੀਤ ਸਿੰਘ ਨੇ ਪਹਿਲਾ, (ਅੰਡਰ-17 ਸਾਲ) ਜਗਦੀਪ ਸਿੰਘ ਨੇ ਪਹਿਲਾ ਅਤੇ (ਅੰਡਰ-19 ਸਾਲ) ਹਰਪ੍ਰੀਤ ਸਿੰਘ ਨੇ ਦੂਸਰਾ ਸਥਾਨ …

Read More »

ਤਿੰਨ ਦਿਨਾਂ ‘ਉਦਮਿਤਾ ਬਾਰੇ ਜਾਗਰੂਕਤਾ ਕੈਂਪ’ ਲਗਾਇਆ

ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਇੰਡਸਟਰੀ-ਇੰਟਰੈਕਟਿਵ ਇੰਟਰਪ੍ਰੀਨਿਓਰਸ਼ਿਪ ਸੈਲ ਦੇ ਸਹਿਯੋਗ ਨਾਲ ਤਿੰਨ ਦਿਨ ਦਾ ‘ਉਦਮਿਤਾ ਜਾਗਰੂਕਤਾ ਕੈਂਪ’ ਆਯੋਜਿਤ ਕੀਤਾ ਗਿਆ।ਇਹ ਪਿਛਲੇ 15 ਦਿਨਾਂ ਵਿੱਚ ਬਾਬਾ ਫ਼ਰੀਦ ਕੈਂਪਸ ਵਿਖੇ ਆਯੋਜਿਤ ਹੋਣ ਵਾਲਾ ਦੂਸਰਾ ਕੈਂਪ ਹੈ।ਜਿਸ ਨੂੰ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ (ਡੀ.ਐਸ.ਟੀ) ਦੁਆਰਾ ਸਪਾਂਸਰ ਕੀਤਾ ਗਿਆ ਸੀ। ਇਸ ਕੈਂਪ ਦਾ …

Read More »

ਹਰਸਿਮਰਤ ‘ਤੇ ਵਰ੍ਹੇ ‘ਆਪ’ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

ਬਠਿੰਡਾ, 16 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤੀ ਕਪਾਹ ਨਿਗਮ (ਸੀ.ਸੀ.ਆਈ) ਵਲੋਂ ਮਾਲਵਾ ਦੀਆਂ ਕਪਾਹ ਮੰਡੀਆਂ ਵਿਚੋਂ ਖ਼ਰੀਦ ਨਾ ਸ਼ੁਰੂ ਕੀਤੇ ਜਾਣ ‘ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਕੋਸਿਆ ਹੈ।‘ਆਪ‘ ਮੁੱਖ ਦਫ਼ਤਰ ਵਲੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਪੰਜਾਬ ਕੋਰ ਕਮੇਟੀ ਦੇ ਚੇਅਰਮੈਨ ਅਤੇ ਬੁੱਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਪਾਰਟੀ ਦੇ …

Read More »